Jun 22

ਲਾਰੈਂਸ ਦੇ ਵਕੀਲ ਦਾ ਇਲਜ਼ਾਮ-‘ਥਰਡ ਡਿਗਰੀ ਟਾਰਚਰ ਦੇ ਰਹੀ ਪੰਜਾਬ ਪੁਲਿਸ, ਜਾਵਾਂਗੇ ਸੁਪਰੀਮ ਕੋਰਟ’

ਪੰਜਾਬ ਪੁਲਿਸ ਦੀ ਕਸਟੱਡੀ ਖਿਲਾਫ ਗੈਂਗਸਟਰ ਲਾਰੈਂਸ ਸੁਪਰੀਮ ਕੋਰਟ ਜਾਏਗਾ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਇਲਜ਼ਾਮ ਲਗਾਇਆ ਹੈ ਕਿ ਕਿ...

ਨੈਸ਼ਨਲ ਹੇਰਾਲਡ ਮਾਮਲਾ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ED ਤੋਂ ਮੰਗਿਆ ਕੁਝ ਹੋਰ ਸਮਾਂ

ਹਸਪਤਾਲ ਤੋਂ ਛੁੱਟੀ ਦੇ ਬਾਅਦ ਬੈੱਡ ਰੈਸਟ ਦੀ ਸਲਾਹ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੁਝ ਹਫਤੇ ਹੋਰ ਈਡੀ ਦੇ ਸਾਹਮਣੇ ਪੇਸ਼...

ਬੰਬੀਹਾ ਫਾਇਰਿੰਗ ਮਾਮਲਾ : ਅਸਲਾ ਲਾਇਸੈਂਸ ਬਣਾਉਣ ਲਈ ਗੈਂਗਸਟਰਾਂ ਦਾ ਨਾਂ ਵਰਤ ਆਪਣੇ ਘਰ ਖੁਦ ਹੀ ਚਲਾਈਆਂ ਗੋਲੀਆਂ

ਬੀਤੇ ਦਿਨ ਮੋਗਾ ਜ਼ਿਲ੍ਹੇ ਦੇ ਪਿੰਡ ਬੰਬੀਹਾ ਭਾਈਕਾ ਵਿਖੇ ਇਕ ਕਿਸਾਨ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਵ੍ਹੱਟਸਐਪ...

ਜਸਪ੍ਰੀਤ ਤਲਵਾੜ ਦੇ ਛੁੱਟੀ ‘ਤੇ ਜਾਣ ਕਾਰਨ ਦੋ IAS ਅਧਿਕਾਰੀਆਂ ਨੂੰ ਮਿਲਿਆ ਵਾਧੂ ਚਾਰਜ

ਚੰਡੀਗੜ੍ਹ : ਪੰਜਾਬ ਸਰਕਾਰ ਨੇ 1997 ਬੈਚ ਦੇ ਆਈਏਐਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਆਈਏਐਸ ਅਧਿਕਾਰੀ ਜਸਪ੍ਰੀਤ ਤਲਵਾੜ ਦੇ ਛੁੱਟੀ ’ਤੇ ਹੋਣ...

ਬੁਰੀ ਖਬਰ : ਆਈਲੈਟਸ ਦੀ ਕਲਾਸ ਲਗਾਉਣ ਜਾ ਰਿਹਾ 22 ਸਾਲਾ ਨੌਜਵਾਨ ਹੋਇਆ ਸੜਕ ਹਾਦਸੇ ਦਾ ਸ਼ਿਕਾਰ, ਮੌਤ

ਬਲਾਕ ਅਮਲੋਹ ਦੇ ਪਿੰਡ ਨਰਾਇਣਗੜ੍ਹ ਦੇ ਇਕ ਨੌਜਵਾਨ ਦੀ ਨਜ਼ਦੀਕ ਪਿੰਡ ਭੱਦਲਥੂਹਾ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਖਬਰ ਮਿਲੀ ਹੈ।...

ਐਕਸ਼ਨ ‘ਚ ‘ਆਪ’ MLA ਦਿਆਲਪੁਰਾ, ਕਾਨੂੰਗੋ ਨੂੰ 15,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਾਨੂੰਗੋ ਬਲਜੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ...

ਸਾਬਕਾ ਵਿਧਾਇਕ ਜੋਗਿੰਦਰਪਾਲ ਨੂੰ ਮਿਲੀ ਜ਼ਮਾਨਤ, ਨਾਜਾਇਜ਼ ਮਾਈਨਿੰਗ ਮਾਮਲੇ ‘ਚ ਕੀਤਾ ਸੀ ਗ੍ਰਿਫਤਾਰ

ਪਠਾਨਕੋਟ : ਪਠਾਨਕੋਟ ਦੀ ਅਦਾਲਤ ਨੇ ਭੋਆ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਜ਼ਮਾਨਤ...

ਮੂਸੇਵਾਲਾ ਕਤਲਕਾਂਡ : ਮੋਹਨਾ 25 ਜੂਨ ਤੱਕ ਪੁਲਿਸ ਰਿਮਾਂਡ ‘ਤੇ, ਬਾਕੀ ਦੋਸ਼ੀ ਭੇਜੇ ਗਏ ਨਿਆਂਇਕ ਹਿਰਾਸਤ ‘ਚ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਵੱਲੋਂ ਮੋਨੂੰ ਡਾਗਰ, ਨਸੀਬ ਖਾਨ, ਪਵਨ ਬਿਸ਼ਨੋਈ ਤੇ ਮਨਮੋਹਨ ਸਿੰਘ ਮੋਹਨਾ ਨੂੰ ਅੱਜ ਅਦਾਲਤ ਵਿਚ...

ਸਾਬਕਾ ਡਿਪਟੀ CM ਓਪੀ ਸੋਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 20 ਲੱਖ ਦੀ ਫਿਰੌਤੀ

ਪੰਜਾਬ ਵਿਚ ਗੈਂਗਸਟਰ ਕਲਚਰ ਵੱਧਦਾ ਜਾ ਰਿਹਾ ਹੈ। ਬਹੁਤ ਸਾਰੇ ਲੋਕਾਂ ਨੂੰ ਫਿਰੌਤੀ ਲਈ ਧਮਕੀਆਂ ਆ ਰਹੀਆਂ ਹਨ। ਇਨ੍ਹਾਂ ਸਭ ਦੇ ਦਰਮਿਆਨ ਖਬਰ ਆ...

‘ਉਹ ਥੱਕ ਗਏ, ਮੈਂ ਨਹੀਂ ਥੱਕਿਆ’- ਰਾਹੁਲ ਨੇ ਦੱਸਿਆ ਕਿਵੇਂ ਬਿਤਾਏ ED ਦਫ਼ਤਰ ‘ਚ 5 ਦਿਨ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ...

ਰਾਸ਼ਟਰਪਤੀ ਚੋਣ : 25 ਜੂਨ ਨੂੰ ਨਾਮਜ਼ਦਗੀ ਦਾਖਲ ਕਰ ਸਕਦੇ ਹਨ ਦ੍ਰੋਪਦੀ ਮੁਰਮੂ, 18 ਜੁਲਾਈ ਨੂੰ ਪੈਣਗੀਆਂ ਵੋਟਾਂ

ਦੇਸ਼ ਵਿਚ ਹੋਣ ਵਾਲੇ ਰਾਸ਼ਟਰਪਤੀ ਚੋਣ ਲਈ ਐੱਨਡੀਏ ਅਤੇ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ।...

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਭਾਰੀ ਬਰਫ਼ਬਾਰੀ ਮਗਰੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੁੜ ਹੋਈ ਸ਼ੁਰੂ

ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ, ਜਿੱਥੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮੌਸਮ ਠੀਕ ਹੋਣ ਮਗਰੋਂ ਬੁੱਧਵਾਰ ਨੂੰ ਮੁੜ ਸ਼ੁਰੂ ਹੋ ਗਈ...

ਅਹਿਮ ਖ਼ਬਰ ! ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਛੁੱਟੀ ਸਬੰਧੀ ਜਾਰੀ ਕੀਤਾ ਨਵਾਂ ਫ਼ਰਮਾਨ

ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਂਦਿਆਂ ਹੀ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਇਸੇ ਵਿਚਾਲੇ ਹੁਣ ਮਾਨ ਸਰਕਾਰ ਵੱਲੋਂ ਪੰਜਾਬ...

ਗੈਂਗਸਟਰ ਬੰਬੀਹਾ ਦੇ ਪਿੰਡ ‘ਚ ਫਾਇਰਿੰਗ, ਅਸਲਾ ਲਾਇਸੈਂਸ ਲਈ ਪਰਿਵਾਰ ਨੇ ਖੁਦ ਚਲਵਾਈਆਂ ਸਨ ਗੋਲੀਆਂ

ਮੋਗਾ ਦੇ ਗੈਂਗਸਟਰ ਦਵਿੰਦਰ ਬੰਬੀਹਾ ਦੇ ਪਿੰਡ ਬੰਬੀਹਾ ‘ਚ ਹੋਈ ਗੋਲੀਬਾਰੀ ‘ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਕਿਸਾਨ ਦੇ ਪਰਿਵਾਰ...

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਿਲੀ ਜ਼ਮਾਨਤ

ਪਠਾਨਕੋਟ ਅਦਾਲਤ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਬਕਾ ਵਿਧਾਇਕ ਨੂੰ ਮਾਈਨਿੰਗ ਐਕਟ ਅਧੀਨ...

IAS ਪੋਪਲੀ ਖਿਲਾਫ਼ 2 ਹੋਰ ਸ਼ਿਕਾਇਤਾਂ- 16 ਕਰੋੜ ਪੇਮੈਂਟ ਬਦਲੇ ਮੰਗੀ 2% ਕਮਿਸ਼ਨ, ਹੋਟਲ ‘ਚ ਬੁਲਾ ਦਿੱਤੀ ਧਮਕੀ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਰਨਾਲ, ਹਰਿਆਣਾ ਦੇ ਦੋ ਹੋਰ...

ਪੰਜਾਬ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ ਕੋਰੋਨਾ ਦੇ ਇੰਨੇ ਮਾਮਲੇ ਆਏ ਸਾਹਮਣੇ, ਐਕਟਿਵ ਕੇਸ ਵੀ ਵਧੇ

ਪੰਜਾਬ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਰਫ਼ਤਾਰ ਫੜ੍ਹ ਲਈ ਹੈ। ਸੂਬੇ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ...

ਵਿਰਾਟ ਕੋਹਲੀ ਕੋਰੋਨਾ ਪਾਜ਼ੀਟਿਵ ਹੋਣ ਦੇ ਬਾਵਜੂਦ ਪਹੁੰਚੇ ਇੰਗਲੈਂਡ! ਟੀਮ ਇੰਡੀਆ ਨੂੰ ਲੱਗ ਸਕਦੈ ਝਟਕਾ

ਇੰਗਲੈਂਡ ਖਿਲਾਫ ਇੱਕ ਜੁਲਾਈ ਤੋਂ ਸ਼ੁਰੂ ਹੋਣ ਵਾਲੇ ਬਰਮਿੰਘਮ ਟੈਸਟ ਲਈ ਟੀਮ ਇੰਡੀਆਂ ਦੀਆਂ ਤਿਆਰੀਆਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ...

ਪੰਜਾਬ ‘ਚ ਮੌਸਮ ਨੇ ਬਦਲਿਆ ਮਿਜਾਜ਼, ਸ੍ਰੀ ਦਰਬਾਰ ਸਾਹਿਬ ‘ਚ ਤੇਜ਼ ਝੱਖੜ ਨੇ ਉਡਾਏ ਮਜ਼ਬੂਤ ਟੈਂਟ

ਪੰਜਾਬ ਵਿੱਚ ਮੰਗਲਵਾਰ ਨੂੰ ਪ੍ਰੀ-ਮਾਨਸੂਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਤੋਂ 28...

ਭ੍ਰਿਸ਼ਟਾਚਾਰ ਖਿਲਾਫ ਮਾਨ ਸਰਕਾਰ ਦਾ ਐਕਸ਼ਨ, ਹੁਣ ਤੱਕ ਮੰਤਰੀ, IAS, ਪੁਲਿਸ ਵਾਲਿਆਂ ਸਣੇ 45 ਗ੍ਰਿਫ਼ਤਾਰ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਕਾਰਵਾਈ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਸਰਕਾਰ ਬਣਨ ਤੋਂ ਬਾਅਦ ਹੁਣ...

ਲੁਧਿਆਣਾ : ਟਿੱਪਰ ਨੇ ਕੁਚਲਿਆ ਫੈਕਟਰੀ ਜਾਂਦਾ ਸਕੂਟੀ ਸਵਾਰ, ਭੜਕੇ ਲੋਕਾਂ ਨੇ ਸੜਕ ‘ਤੇ ਲਾਇਆ ਧਰਨਾ

ਲੁਧਿਆਣਾ ਵਿੱਚ ਥਾਣਾ ਮਿਹਰਬਾਨ ਇਲਾਕੇ ਰਾਹੋ ਰੋਡ ‘ਤੇ ਅੱਜ ਸਵੇਰੇ ਇੱਕ ਰੇਤ ਦੇ ਖਾਲੀ ਟਿੱਪਰ ਨੇ ਇੱਕ ਸਕੂਟੀ ਸਵਾਰ ਨੂੰ ਕੁਚਲ ਦਿੱਤਾ,...

ਲਾਰੈਂਸ ਗੈਂਗ ਦੇ ਨਾਮ ‘ਤੇ ਦੁਕਾਨਦਾਰਾਂ ਤੋਂ ਮੰਗੀ 2 -2 ਲੱਖ ਦੀ ਫਿਰੌਤੀ, ਨਾ ਦੇਣ ‘ਤੇ ਪਰਿਵਾਰ ਸਣੇ ਕਤਲ ਦੀ ਧਮਕੀ

ਪੰਜਾਬ ਵਿੱਚ ਗੈਂਗਸਟਰ ਲਾਰੈਂਸ ਦੇ ਨਾਮ ‘ਤੇ ਫਾਜ਼ਿਲਕਾ ਦੇ 2 ਦੁਕਾਨਦਾਰਾਂ ਨੂੰ ਧਮਕੀ ਦਿੱਤੀ ਗਈ ਹੈ । ਮੁਲਜ਼ਮਾਂ ਨੇ ਪੂਰੇ ਪਰਿਵਾਰ ਨੂੰ...

ਕਰਜ਼ੇ ਨੇ ਲਈ ਇੱਕ ਹੋਰ ਜ਼ਿੰਦਗੀ, ਫਤਿਹਗੜ੍ਹ ਸਾਹਿਬ ‘ਚ ਕਿਸਾਨ ਨੇ ਲਿਆ ਫਾਹਾ

ਪੰਜਾਬ ਦੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਦੂਖੀ ਹੋ ਕੇ ਆਪਣੀ ਜੀਵਨ ਲੀਲਾ ਦਾ ਅੰਤ ਕਰ ਦਿੱਤਾ। ਤਾਜ਼ਾ ਮਾਮਲਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ...

1984 ਸਿੱਖ ਦੰਗਿਆਂ ਦੇ 2 ਹੋਰ ਦੋਸ਼ੀ ਗ੍ਰਿਫਤਾਰ, ਇੱਕ ਨੇ ਕੀਤਾ ਸਰੈਂਡਰ, ਹੁਣ ਤੱਕ 6 ਸਲਾਖਾਂ ਪਿੱਛੇ

SIT ਨੇ 1984 ਸਿੱਖ ਦੰਗਿਆਂ ਦੇ ਦੋਸ਼ੀ ਹਿਸਟਰੀ ਸ਼ੀਟਰ ਸਣੇ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਨੇ SIT ਦਫ਼ਤਰ ਪਹੁੰਚ...

ਭੂਚਾਲ ਨਾਲ ਕੰਬਿਆ ਅਫ਼ਗਾਨਿਸਤਾਨ, 6.1 ਤੀਬਰਤਾ, 130 ਲੋਕਾਂ ਦੀ ਮੌਤ

ਪੂਰਬੀ ਅਫਗਾਨਿਸਤਾਨ ‘ਚ ਬੁੱਧਵਾਰ ਤੜਕੇ 6.1 ਤੀਬਰਤਾ ਵਾਲਾ ਭੂਚਾਲ ਆਇਆ, ਜਿਸ ਵਿੱਚ ਘੱਟੋ-ਘੱਟ 130 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ...

ਸਿੱਧੂ ਮੂਸੇਵਾਲਾ ਕਤਲਕਾਂਡ, ਸ਼ੂਟਰਾਂ ਨੂੰ ਸਰਹੱਦ ਪਾਰੋਂ ਸਪਲਾਈ ਕੀਤੇ ਗਏ ਸਨ ਕਤਲ ਵਾਸਤੇ ਹਥਿਆਰ!

ਪੰਜਾਬੀ ਦਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਦਿੱਲੀ...

ਔਰਤਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ ਸ਼ਹਿਦ, ਜਾਣੋ ਕਿਹੜੀਆਂ 5 ਬੀਮਾਰੀਆਂ ਨੂੰ ਕਰਦਾ ਹੈ ਦੂਰ

women honey health benefit: ਸ਼ਹਿਦ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਨਾ ਸਿਰਫ ਟੇਸਟੀ ਹੁੰਦਾ ਹੈ ਬਲਕਿ ਇਹ ਸਿਹਤ ਨਾਲ ਜੁੜੀਆਂ ਕਈ...

ਲੂਜ਼ ਮੋਸ਼ਨ ਹੋਣ ‘ਤੇ ਇਸ ਤਰ੍ਹਾਂ ਕਰੋ ਚੌਲਾਂ ਦਾ ਸੇਵਨ, ਮਜ਼ਬੂਤ ਹੋਵੇਗਾ ਪਾਚਨ ਅਤੇ ਦੂਰ ਹੋਵੇਗੀ ਦਸਤ ਦੀ ਸਮੱਸਿਆ

loose Motion rice benefits: ਗਰਮੀਆਂ ਦੇ ਮੌਸਮ ‘ਚ ਸਾਡੇ ‘ਚੋਂ ਜ਼ਿਆਦਾਤਰ ਲੋਕਾਂ ਨੂੰ ਲੂਜ਼ ਮੋਸ਼ਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਮੀਆਂ...

ਕੀ ਖਰਬੂਜਾ ਖਾਣ ਨਾਲ ਵੱਧਦਾ ਹੈ ਵਜ਼ਨ ? ਜਾਣੋ ਐਕਸਪਰਟ ਦੀ ਰਾਏ

muskmelon weight loss: ਗਰਮੀਆਂ ਦੇ ਮੌਸਮ ‘ਚ ਬਾਜ਼ਾਰ ਸੁਆਦੀ ਅਤੇ ਪੌਸ਼ਟਿਕ ਫਲਾਂ ਅਤੇ ਸਬਜ਼ੀਆਂ ਨਾਲ ਭਰੇ ਰਹਿੰਦੇ ਹਨ। ਅਜਿਹਾ ਹੀ ਇੱਕ ਟੇਸਟੀ ਫਲ ਹੈ...

ਮਹਿਲਾ ਕਾਂਗਰਸ ਪ੍ਰਧਾਨ ਨੇ ਹਿਰਾਸਤ ‘ਚ ਲਏ ਜਾਣ ‘ਤੇ ਥੁੱਕਿਆ ਦਿੱਲੀ ਪੁਲਿਸ ‘ਤੇ, ਵੀਡੀਓ ਵਾਇਰਲ

ਮੰਗਲਵਾਰ ਨੂੰ ਦਿੱਲੀ ‘ਚ ਕਾਂਗਰਸ ਦੇ ‘ਸਤਿਆਗ੍ਰਹਿ ਮਾਰਚ’ ਦੌਰਾਨ ਮਹਿਲਾ ਕਾਂਗਰਸ ਦੀ ਪ੍ਰਧਾਨ ਨੇਟਾ ਡਿਸੂਜ਼ਾ ਦੀ ਇਕ ਵੀਡੀਓ ਸੋਸ਼ਲ...

ਨੈਸ਼ਨਲ ਹੈਰਾਲਡ ਕੇਸ : ਰਾਹੁਲ ਗਾਂਧੀ ਨੂੰ ਰਾਹਤ, ED ਇਸ ਹਫ਼ਤੇ ਦੁਬਾਰਾ ਨਹੀਂ ਕਰ ਸਕਦੀ ਪੁੱਛਗਿੱਛ

ਕਾਂਗਰਸ ਨੇਤਾ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਦੇ ਪੰਜਵੇਂ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਈਡੀ...

ਭਲਕੇ ਤੋਂ ਮੌਸਮ ਖੁਸ਼ਕ, 35 ਡਿਗਰੀ ਪਾਰ ਜਾਏਗਾ ਪਾਰਾ, ਜੁਲਾਈ ਦੇ ਪਹਿਲੇ ਹਫ਼ਤੇ ਆਏਗਾ ਮਾਨਸੂਨ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਿਤੇ-ਕਿਤੇ ਧੁੱਪ ਵੀ ਨਿਕਲੇਗੀ ਤੇ ਕਿਤੇ-ਕਿਤੇ ਕਿਣਮਿਣ ਵੀ ਹੋ ਸਕਦੀ...

ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ 5 ਦਿਨ ਹੋਰ ਵਧਿਆ, ਰਾਤੋ-ਰਾਤ ਪੇਸ਼ੀ ਮਗਰੋਂ ਲਿਆਂਦਾ ਖਰੜ

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-06-2022

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

105 ਸਾਲ ਦੀ ਪੜਦਾਦੀ ਨੇ ਦੌੜ ਦਾ ਬਣਾਇਆ ਨਵਾਂ ਰਿਕਾਰਡ, 100 ਮੀਟਰ ਦੀ ਰੇਸ 45.40 ਸੈਕੰਡ ‘ਚ ਕੀਤੀ ਪੂਰੀ

ਹਰਿਆਣਾ ਦੇ ਚਰਖੀ ਦਾਦਰੀ ਦੇ ਪਿੰਡ ਕਾਦਮਾ ਦੀ ਰਾਮ ਬਾਈ ਨੇ 105 ਸਾਲ ਦੀ ਉਮਰ ਵਿਚ ਦੌੜ ਦਾ ਨਵਾਂ ਰਿਕਾਰਡ ਬਣਾ ਦਿੱਤਾ ਹੈ। ਬੰਗਲੌਰ ਵਿਚ ਬੀਤੇ...

‘ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ‘ਚ, ਵਿਰੋਧੀ ਕਰ ਰਹੇ ਨੇ ਬਦਨਾਮ ਕਰਨ ਦੀ ਕੋਸ਼ਿਸ਼’ : CM ਮਾਨ

ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ‘ਤੇ ਹੰਗਾਮਾ ਕਰਨ ਵਾਲੇ ਵਿਰੋਧੀਆਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਸ਼ਾਨਾ ਸਾਧਿਆ...

ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ ਸਿੱਖਾਂ ਦੇ ਹਵਾਈ ਖਰਚ ਦਾ ਪ੍ਰਬੰਧ ਕਰੇਗੀ SGPC : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਫਗਾਨਿਸਤਾਨ ਦੇ ਸਿੱਖਾਂ ਲਈ ਮਦਦ ਦਾ ਐਲਾਨ ਕਰਦੇ ਹੋਏ ਕਿਹਾ...

NDA ਵੱਲੋਂ ਦ੍ਰੋਪਦੀ ਮੁਰਮੂ ਹੋਣਗੇ ਰਾਸ਼ਟਰਪਤੀ ਉਮੀਦਵਾਰ, ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕੀਤਾ ਐਲਾਨ

ਐੱਨਡੀਏ ਨੇ ਝਾਰਖੰਡ ਦੀ ਸਾਬਕਾ ਰਾਜਪਾਲ ਦ੍ਰੋਪਦੀ ਮੁਰਮੂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਦੇ ਬਾਅਦ...

ਲੁਧਿਆਣਾ : ਜਾਅਲੀ ਡੈੱਥ ਸਰਟੀਫਿਕੇਟ ਬਣਵਾ ਕੇ Mutual Fund ਨਾਲ ਕੀਤੀ 49 ਲੱਖ ਦੀ ਠੱਗੀ, FIR ਦਰਜ

ਪੰਜਾਬ ਵਿਚ ਲੁਧਿਆਣਾ ਪੁਲਿਸ ਨੇ ਮਚੂਅਲ ਫੰਡ ਵਿਚ ਪੈਸਾ ਲਗਾਉਣ ਵਾਲਿਆਂ ਦੇ ਜਾਅਲੀ ਡੈੱਥ ਸਰਟੀਫਿਕੇਟ ਬਣਵਾ ਕੇ ਉਨ੍ਹਾਂ ਦੇ 49 ਲੱਖ ਰੁਪਏ...

ਭਾਜਪਾ ਸੰਸਦੀ ਬੋਰਡ ਦੀ ਬੈਠਕ ਸ਼ੁਰੂ, ਮੋਦੀ-ਸ਼ਾਹ ਸਣੇ ਕਈ ਨੇਤਾ ਮੌਜੂਦ, ਰਾਸ਼ਟਰਪਤੀ ਉਮੀਦਵਾਰ ‘ਤੇ ਲੱਗ ਸਕਦੀ ਮੋਹਰ

ਭਾਰਤੀ ਜਨਤਾ ਪਾਰਟੀ ਦੇ ਸੰਸਦੀ ਬੋਰਡ ਦੀ ਬੈਠਕ ਦਿੱਲੀ ਵਿਚ ਸ਼ੁਰੂ ਹੋ ਗਈ ਹੈ। ਮੀਟਿੰਗ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ...

ਛੱਤੀਸਗੜ੍ਹ-ਓਡੀਸ਼ਾ ਬਾਰਡਰ ‘ਤੇ ਨਕਸਲੀਆਂ ਨੇ CRPF ਦੀ ਟੀਮ ‘ਤੇ ਕੀਤਾ ਹਮਲਾ, ਦੋ ASI ਸਣੇ 3 ਜਵਾਨ ਸ਼ਹੀਦ

ਓਡੀਸ਼ਾ ਦੇ ਨੌਪਾੜਾ ਜ਼ਿਲ੍ਹੇ ਵਿਚ ਇੱਕ ਸੁਰੱਖਿਆ ਚੌਕੀ ‘ਤੇ ਨਕਸਲੀਆਂ ਵੱਲੋਂ ਕੀਤੇ ਹਮਲੇ ਵਿਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਤਿੰਨ...

ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਹੁਣ ਤੱਕ 28 ਮਾਮਲਿਆਂ ‘ਚ 45 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਸਮੇਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਕਰਵਾਉਣ ਦਾ...

ਸਾਬਕਾ ਮੰਤਰੀ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪਟੀਸ਼ਨ ‘ਤੇ ਸੁਣਵਾਈ 6 ਜੁਲਾਈ ਤੱਕ ਮੁਲਤਵੀ

ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ...

ਰਿਮਾਂਡ ਖਤਮ ਹੋਣ ‘ਤੇ ਮਾਨਸਾ ਕੋਰਟ ‘ਚ ਅੱਜ ਲਾਰੈਂਸ ਦੀ ਹੋਵੇਗੀ ਪੇਸ਼ੀ, ਬੁਲੇਟ ਪਰੂਫ ਗੱਡੀਆਂ ‘ਚ ਖਰੜ ਤੋਂ ਲੈ ਜਾ ਰਹੀ ਪੁਲਿਸ

ਗੈਂਗਸਟਰ ਲਾਰੈਂਸ ਦਾ ਰਿਮਾਂਡ ਖਤਮ ਹੋ ਗਿਆ ਹੈ ਤੇ ਅੱਜ ਸ਼ਾਮ ਨੂੰ ਮਾਨਸਾ ਕੋਰਟ ਵਿਚ ਉਸ ਦੀ ਪੇਸ਼ੀ ਹੋਵੇਗੀ। ਖਰੜ ਪੁਲਿਸ ਵੱਲੋਂ ਉਸ ਨੂੰ...

‘ਅਗਨੀਪਥ’ ‘ਤੇ ਅਜੀਤ ਡੋਭਾਲ ਦਾ ਬਿਆਨ-‘ਬਦਲਦੇ ਸਮੇਂ ਦੇ ਨਾਲ ਸੈਨਾ ‘ਚ ਬਦਲਾਅ ਜ਼ਰੂਰੀ’

ਦੇਸ਼ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ...

ਪਾਕਿਸਤਾਨ : ਕਰਮਚਾਰੀਆਂ ਵੱਲੋਂ ਸਿਜ਼ੇਰੀਅਨ ਡਿਲਵਰੀ! ਬੱਚੇ ਦਾ ਸਿਰ ਧੜੋਂ ਵੱਖ ਕਰ ਛੱਡਿਆ ਪੇਟ ‘ਚ

ਪਾਕਿਸਤਾਨ ਦੇ ਸਿੰਧ ਸੂਬੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਗਰਭਵਤੀ ਹਿੰਦੂ ਔਰਤ ਨਾਲ ਬੇਰਹਿਮੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ...

ਕੈਦੀਆਂ ਤੋਂ ਮੋਬਾਈਲਾਂ ਦੀ ਬਰਾਮਦਗੀ ਜਾਰੀ, ਫਿਰੋਜ਼ਪੁਰ ਜੇਲ੍ਹ ‘ਚੋਂ 271 ਦਿਨਾਂ ‘ਚ 224 ਮੋਬਾਈਲ ਬਰਾਮਦ

ਫਿਰੋਜ਼ਪੁਰ : ਜੇਲ੍ਹ ਵਿੱਚ ਬੰਦ ਕੈਦੀਆਂ ਪਾਸੋਂ ਮੋਬਾਈਲ ਫ਼ੋਨਾਂ ਦੀ ਬਰਾਮਦਗੀ ਦਾ ਸਿਲਸਿਲਾ ਜਾਰੀ ਹੈ ਅਤੇ ਚਾਲੂ ਸਾਲ 2022 ਦੇ 271 ਦਿਨਾਂ...

ਮੋਹਾਲੀ ‘ਚ ਵੱਡੀਆ ਸੁਸਾਇਟੀਆਂ ‘ਤੇ ਪੁਲਿਸ ਦੇ ਛਾਪੇ, 20 ਸ਼ੱਕੀ ਕਾਬੂ, ਹਥਿਆਰ, ਨਕਦੀ, ਗੱਡੀਆਂ ਵੀ ਬਰਾਮਦ

ਪੰਜਾਬ ਵਿੱਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਸਬੰਧੀ ਅਧਿਕਾਰੀਆਂ ਦੇ ਹੁਕਮਾਂ ’ਤੇ ਮੋਹਾਲੀ ਜ਼ਿਲ੍ਹੇ...

PRTC ਤੇ ਪਨਬਸ ਮੁਲਾਜ਼ਮਾਂ ‘ਚ ਤਨਖ਼ਾਹ ਨਾ ਮਿਲਣ ਕਾਰਨ ਰੋਸ, ਪੰਜਾਬ ਦੇ ਸਮੂਹ ਬੱਸ ਅੱਡੇ ਕੀਤੇ ਬੰਦ

ਪੀਆਰਟੀਸੀ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਿਚ ਵਿਭਾਗ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਦਿੱਤੇ ਜਾਣ ਵਜੋਂ ਰੋਸ...

ਕਾਂਗਰਸ ਨੇਤਾ ਜੈਰਾਮ ਰਮੇਸ਼ ਦਾ ਐਲਾਨ-‘ਯਸ਼ਵੰਤ ਸਿਨ੍ਹਾ ਹੋਣਗੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉੁਮੀਦਵਾਰ’

ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਦੱਸਿਆ ਕਿ ਸਰਵ ਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਕਿ ਯਸ਼ਵੰਤ ਸਿਨ੍ਹਾ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ...

ਰਾਹੁਲ ਤੋਂ ED ਦੀ ਪੁੱਛਗਿੱਛ, ਅਲਕਾ ਲਾਂਬਾ ਦਾ ਹਾਈਵੋਲਟੇਜ ਡਰਾਮਾ, ਉੱਚੀ-ਉੱਚੀ ਰੋਣ ਲੱਗੀ, ਸੜਕ ‘ਤੇ ਪੈ ਗਈ ਲੰਮੇ

ਰਾਹੁਲ ਗਾਂਧੀ ਤੋਂ ਈਡੀ ਵੱਲੋਂ ਅੱਜ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ, ਇਸ ਦੌਰਾਨ ਕਾਂਗਰਸ ਦੇ ਪ੍ਰਦਰਸ਼ਨ ਵੀ ਜਾਰੀ ਹਨ। ਇਸੇ ਵਿਚਾਲੇ ਅਲਕਾ...

ਜੇਲ੍ਹ ਅੰਦਰੋਂ ਗੈਂਗਸਟਰ ਸਾਰਜ ਮਿੰਟੂ ਨੇ ਆਪਣੀ ਇੰਸਟਾਗ੍ਰਾਮ ਆਈਡੀ ‘ਤੇ ਫੋਟੋਆਂ ਕੀਤੀਆਂ ਅਪਲੋਡ, ਮਾਮਲਾ ਦਰਜ

ਬਠਿੰਡਾ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਸਾਰਜ ਸਿੰਘ ਸਿੱਧੂ ਉਰਫ ਮਿੰਟੂ ਨੇ ਇੰਟਰਨੈੱਟ ਮੀਡੀਆ ਇੰਸਟਾਗ੍ਰਾਮ ਆਈਡੀ ‘ਤੇ...

16 ਸਾਲ ਤੋਂ ਵੱਧ ਉਮਰ ਦੀ ਮੁਸਲਿਮ ਕੁੜੀ ਪਸੰਦ ਦੇ ਮੁੰਡੇ ਨਾਲ ਵਿਆਹ ਕਰ ਸਕਦੀ ਏ- ਹਾਈਕੋਰਟ ਦਾ ਅਹਿਮ ਫ਼ੈਸਲਾ

ਨਵੀਂ ਦਿੱਲੀ: ਪੰਜਾਬ-ਹਰਿਆਣਾ ਹਾਈ ਕੋਰਟ ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਹੈ ਕਿ ਮੁਸਲਮਾਨਾਂ ਦੇ ਵਿਆਹ ਮੁਸਲਿਮ ਪਰਸਨਲ ਲਾਅ ਦੇ...

ਮਾਨ ਸਰਕਾਰ ਦੀ ਯੋਜਨਾ ‘ਤੇ ਫ਼ਿਰਿਆ ਪਾਣੀ, ਬਜਟ ਸੈਸ਼ਨ ਨੂੰ ਪੇਪਰਲੈਸ ਬਣਾਉਣ ਲਈ ਕੇਂਦਰ ਤੋਂ ਨਹੀਂ ਮਿਲੀ ਮਦਦ

24 ਜੂਨ ਤੋਂ ਸ਼ੁਰੂ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਪੇਪਰਲੈੱਸ ਨਹੀਂ ਹੋ ਸਕੇਗਾ, ਜਿਵੇਂ ਕਿ ਰਾਜ ਸਰਕਾਰ ਨੇ ਹਾਲ ਹੀ ਵਿੱਚ ਐਲਾਨ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜੱਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਮੰਗਲਵਾਰ ਨੂੰ ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ । ਸ਼੍ਰੋਮਣੀ...

ਪ੍ਰਕਾਸ਼ ਸਿੰਘ ਬਾਦਲ ਹੋਏ ਸਿਹਤਯਾਬ, ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ

ਪੰਜਾਬ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀਰਵਾਰ ਸਿਹਤਯਾਬ ਹੋਣ ਮਗਰੋਂ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਵਾਲਿਆਂ...

ਮੂਸੇਵਾਲਾ ਕਤਲਕਾਂਡ ‘ਤੇ ਬੋਲੇ CM ਮਾਨ, ‘4 ਰਾਜਾਂ ‘ਚ ਗੈਂਗਸਟਰਾਂ ਦਾ ਨੈਕਸਸ, ਬਚ ਕੇ ਨਹੀਂ ਜਾਣ ਦਿਆਂਗੇ’

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰਾਂ ਨੇ 3-4 ਸੂਬਿਆਂ ‘ਚ...

ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡਾ ਝਟਕਾ, ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲੀ । ਮੰਗਲਵਾਰ ਨੂੰ ਸਿੰਗਲਾ ਦੀ ਪਟੀਸ਼ਨ ‘ਤੇ ਪੰਜਾਬ ਅਤੇ...

ਸਿੱਪੀ ਸਿੱਧੂ ਮਰਡਰ ਕੇਸ, 6 ਦਿਨਾਂ ਦੇ ਰਿਮਾਂਡ ਮਗਰੋਂ ਅਦਾਲਤ ਨੇ ਕਲਿਆਣੀ ਸਿੰਘ ਨੂੰ ਭੇਜਿਆ ਜੇਲ੍ਹ

ਨੈਸ਼ਨਲ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੀ ਗਈ ਕਲਿਆਣੀ ਸਿੰਘ ਨੂੰ 6 ਦਿਨਾਂ ਲਈ ਸੀਬੀਆਈ...

ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਹਵਾਈ ਫੌਜ ਨੇ ਜਾਰੀ ਕੀਤੀ ਰਜਿਸਟ੍ਰੇਸ਼ਨ ਦੀ ਤਾਰੀਕ, ਜਾਣੋ ਕਦੋਂ ਹੋਵੇਗੀ ਪ੍ਰੀਖਿਆ

ਫੌਜ ਵਿੱਚ ਭਰਤੀ ਸਕੀਮ ਖਿਲਾਫ਼ ਜਾਰੀ ਪ੍ਰਦਰਸ਼ਨ ਵਿਚਾਲੇ ਥਲ ਸੈਨਾ ਤੋਂ ਬਾਅਦ ਹੁਣ ਹਵਾਈ ਫੌਜ ਨੇ ਵੀ ਅਗਨੀਵੀਰਾਂ ਦੀ ਭਰਤੀ ਲਈ ਰਜਿਸਟ੍ਰੇਸ਼ਨ...

ਯਸ਼ਵੰਤ ਸਿਨ੍ਹਾ ਹੋ ਸਕਦੇ ਨੇ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ, TMC ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ...

‘ਹੰਕਾਰ ਕਰਕੇ ਮਾਰਿਆ ਗਿਆ ਸਿੱਧੂ ਮੂਸੇਵਾਲਾ!’ ਗੈਂਗਸਟਰ ਗੋਲਡੀ ਬਰਾੜ ਨੇ ਕੀਤੇ ਵੱਡੇ ਖੁਲਾਸੇ

ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਇੱਕ ਨਿੱਜੀ ਚੈਨਲ ਦੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਵੱਡੇ...

ਮਾਨ ਸਰਕਾਰ ਵੱਲੋਂ ਬਜਟ ਸੈਸ਼ਨ ’ਚ ਪੇਸ਼ ਕੀਤਾ ਜਾਵੇਗਾ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਬਿੱਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿੱਚ ਇਸ ਵਾਰ ਆਪਣਾ ਬਜਟ ਪੇਸ਼ ਕਰੇਗੀ । ਪੰਜਾਬ ਦਾ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ...

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਅੱਜ ਵੀ ਪੂਰਾ ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪ੍ਰੀ-ਮਾਨਸੂਨ ਦੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਪੰਜਾਬ ਵਿੱਚ ਸੋਮਵਾਰ-ਮੰਗਲਵਾਰ ਦੀ ਮੱਧ ਰਾਤ ਨੂੰ ਬੱਦਲ...

ਮੂਸੇਵਾਲਾ ਕਤਲਕਾਂਡ : ਗੁਜਰਾਤ ਤੋਂ ਫੜੇ ਗਏ 2 ਸ਼ੂਟਰਾਂ ਨੂੰ ਪੰਜਾਬ ਲਿਆਉਣ ਦੀ ਤਿਆਰੀ

ਗਾਇਕ ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦਿੱਲੀ ਪੁਲਿਸ ਵੱਲੋਂ...

ਗੁਰਪਤਵੰਤ ਪੰਨੂ ਦੀ ਕੇਜਰੀਵਾਲ ਤੇ CM ਮਾਨ ਨੂੰ ਧਮਕੀ, ਕਿਹਾ-‘ਬੇਅੰਤ ਸਿੰਘ ਵਰਗਾ ਹਸ਼ਰ ਹੋਵੇਗਾ’, FIR ਦਰਜ

ਪਾਬੰਦੀਸ਼ੁਦਾ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਆਗੂ ਗੁਰਪਤਵੰਤ ਸਿੰਘ ਪੰਨੂ ਖਿਲਾਫ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ...

ਸੰਗਰੂਰ ‘ਚ ਅੱਜ ਸ਼ਾਮ 6 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਬਾਹਰੀ ਆਗੂਆਂ ਨੂੰ ਜ਼ਿਲ੍ਹਾ ਛੱਡਣ ਦੇ ਹੁਕਮ

ਪੰਜਾਬ ਵਿੱਚ ਖਾਲੀ ਪਈ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਵੋਟੋਨਗ ਹੋਵੇਗੀ । ਜਿਸ ਕਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਮੰਗਲਵਾਰ...

ਦੇਸ਼ ‘ਚ ਕੋਰੋਨਾ ਦਾ ਕਹਿਰ ਜਾਰੀ, ਬੀਤੇ 24 ਘੰਟਿਆਂ ‘ਚ 10 ਹਜ਼ਾਰ ਦੇ ਕਰੀਬ ਨਵੇਂ ਮਾਮਲੇ, 17 ਲੋਕਾਂ ਦੀ ਮੌਤ

ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਕੋਵਿਡ-19 ਦੇ ਮਾਮਲਿਆਂ ਵਿੱਚ 22 ਫੀਸਦੀ ਦੀ ਕਮੀ...

ਈਡੀ ਵੱਲੋਂ 12 ਘੰਟੇ ਦੀ ਪੁੱਛਗਿੱਛ ਮਗਰੋਂ ਪ੍ਰਿਯੰਕਾ ਨਾਲ ਸੋਨੀਆ ਗਾਂਧੀ ਨੂੰ ਮਿਲੇ ਰਾਹੁਲ, ਅੱਜ ਫਿਰ ਪੇਸ਼ੀ

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਨੇ ਮੰਗਲਵਾਰ ਨੂੰ ਮਾਂ ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ...

ਅਗਨੀਪਥ ਯੋਜਨਾ ਖਿਲਾਫ਼ ਤੀਜੀ ਪਟੀਸ਼ਨ ਦਾਇਰ, ਸਰਕਾਰ ਵੀ ਪਹੁੰਚੀ ਸੁਪਰੀਮ ਕੋਰਟ

ਨਵੀਂ ਦਿੱਲੀ: ਸੈਨਾ ਵਿੱਚ ਭਰਤੀ ਦੀ ਨਵੀਂ ਯੋਜਨਾ ਅਗਨੀਪਥ ਨੂੰ ਚੁਣੌਤੀ ਦੇਣ ਵਾਲੀ ਇੱਕ ਹੋਰ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ...

ਇੰਗਲੈਂਡ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਲੱਗਿਆ ਝਟਕਾ ! ਇਹ ਸਟਾਰ ਕ੍ਰਿਕਟਰ ਆਇਆ ਕੋਰੋਨਾ ਦੀ ਚਪੇਟ ‘ਚ

ਇੰਗਲੈਂਡ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਭਾਰਤੀ ਕ੍ਰਿਕਟ ਟੀਮ ਨੂੰ ਝਟਕਾ ਲੱਗਿਆ ਹੈ। ਭਾਰਤੀ ਟੀਮ ਦੇ ਸਟਾਰ ਆਫ਼ ਸਪਿਨਰ ਰਵੀਚੰਦਰਨ...

ਅਗਨੀਪਥ ਸਕੀਮ ਖਿਲਾਫ਼ ਜਾਰੀ ਪ੍ਰਦਰਸ਼ਨਾਂ ਵਿਚਾਲੇ ਅੱਜ ਫੌਜ ਦੇ ਤਿੰਨੋਂ ਮੁਖੀਆਂ ਨੂੰ ਮਿਲਣਗੇ PM ਮੋਦੀ

ਫੌਜ ‘ਚ ਭਰਤੀ ਲਈ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ‘ਚ ਹੰਗਾਮਾ ਜਾਰੀ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨਾਂ...

CM ਖੱਟਰ ਦਾ ਵੱਡਾ ਐਲਾਨ, ਕਿਹਾ-‘ਅਗਨੀਵੀਰਾਂ ਨੂੰ ਗਾਰੰਟੀ ਨਾਲ ਹਰਿਆਣਾ ਸਰਕਾਰ ‘ਚ ਮਿਲੇਗੀ ਨੌਕਰੀ’

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਨੀਪੱਥ...

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ITBP ਦੇ ਜਵਾਨਾਂ ਨੇ ਲੱਦਾਖ ‘ਚ 17 ਹਜ਼ਾਰ ਫੁੱਟ ਦੀ ਉਚਾਈ ‘ਤੇ ਕੀਤਾ ਯੋਗਾ

ਅੱਜ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਹੈ । ਇਸ ਮੌਕੇ ‘ਤੇ ਦੁਨੀਆ ਭਰ ਦੇ ਲੋਕ ਯੋਗ ਦਾ ਅਭਿਆਸ ਕਰ ਰਹੇ ਹਨ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੇ...

ਕੌਮਾਂਤਰੀ ਯੋਗ ਦਿਵਸ ਮੌਕੇ PM ਮੋਦੀ ਨੇ ਕੀਤਾ ਯੋਗਾ, ਕਿਹਾ- ‘ਯੋਗ ਬਣਿਆ ਜ਼ਿੰਦਗੀ ਦਾ ਆਧਾਰ, ਦੁਨੀਆ ਦੇ ਹਰ ਕੋਨੇ ‘ਚ ਇਸ ਦੀ ਗੂੰਜ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਕਰਨਾਟਕ ਦੇ ਮੈਸੂਰ ਪੈਲੇਸ ਗਾਰਡਨ ਪਹੁੰਚੇ ਅਤੇ ਉੱਥੇ ਮੌਜੂਦ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ, ਮਕਾਨ ਦੀ ਕੀਤੀ ਮਿਣਤੀ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ...

ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਸਾਲ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-06-2022

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ...

ਸੰਯੁਕਤ ਕਿਸਾਨ ਮੋਰਚੇ ਦਾ ਐਲਾਨ-‘ਅਗਨੀਪਥ ਸਕੀਮ ਖਿਲਾਫ 24 ਜੂਨ ਨੂੰ ਕਰਾਂਗੇ ਪ੍ਰਦਰਸ਼ਨ’

ਕੇਂਦਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਵੀ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਚੁੱਕਾ ਹੈ। ਇਸ ਦਾ...

ਸੰਗਰੂਰ ‘ਚ ਰੋਡ ਸ਼ੋਅ ਦੌਰਾਨ ਕੇਜਰੀਵਾਲ ਤੇ ਮਾਨ ਦਾ ਐਲਾਨ-‘ਪਹਿਲੀ ਜੁਲਾਈ ਤੋਂ ਪੰਜਾਬ ‘ਚ ਮਿਲੇਗੀ ਮੁਫਤ ਬਿਜਲੀ’

ਸੰਗਰੂਰ ਜਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਗੁਰਮੇਲ ਸਿੰਘ...

ਮਹਾਰਾਸ਼ਟਰ : ਸਾਂਗਲੀ ‘ਚ ਇੱਕ ਹੀ ਪਰਿਵਾਰ ਦੇ ਘਰ ‘ਚੋਂ ਮਿਲੀਆਂ 9 ਲੋਕਾਂ ਦੀਆਂ ਲਾਸ਼ਾਂ, ਸਮੂਹਿਕ ਖੁਦਕੁਸ਼ੀ ਦਾ ਸ਼ੱਕ

ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਤੋਂ ਮਿਰਾਜ ਤਾਲੁਕਾ ਦੇ ਪਿੰਡ ਮਹਿਸਾਲ ਵਿੱਚ ਇੱਕ ਹੀ ਪਰਿਵਾਰ ਦੇ 9 ਲੋਕਾਂ ਨੇ ਖੁਦਕੁਸ਼ੀ ਕਰ ਲਈ।...

ਕਾਂਗਰਸ ਨੇਤਾ ਸੁਬੋਧ ਕਾਂਤ ਨੇ PM ਮੋਦੀ ਦੀ ਹਿਟਲਰ ਨਾਲ ਕੀਤੀ ਤੁਲਨਾ, ਫਿਰ ਦਿੱਤੀ ਸਫਾਈ-‘ਇਹ ਤਾਂ ਸਲੋਗਨ ਹੈ’

ਕੇਂਦਰ ਦੀ ‘ਅਗਨੀਪਥ’ ਯੋਜਨਾ ਦਾ ਕਈ ਰਾਜਾਂ ਵਿੱਚ ਵਿਰੋਧ ਹੋ ਰਿਹਾ ਹੈ। ਕਈ ਜਥੇਬੰਦੀਆਂ ਨੇ 20 ਜੂਨ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਸੀ।...

AK-47 ਨਾਲ ਕੀਤੀ ਗਈ ਸੀ ਮੂਸੇਵਾਲਾ ‘ਤੇ ਫਾਇਰਿੰਗ, ਗ੍ਰੇਨੇਡ ਨਾਲ ਹਮਲਾ ਕਰਨ ਦਾ ਵੀ ਸੀ ਸ਼ੂਟਰਾਂ ਦਾ ਪਲਾਨ

ਮੂਸੇਵਾਲਾ ਦੀ ਹੱਤਿਆ ਤੋਂ ਪਹਿਲਾਂ 8 ਵਾਰ ਉਨ੍ਹਾਂ ਦੇ ਘਰ, ਗੱਡੀ ਤੇ ਰੂਟਸ ਦੀ ਰੇਕੀ ਕੀਤੀ ਗਈ ਸੀ। 6 ਸ਼ੂਟਰਸ ਵਾਰਦਾਤ ਨੂੰ ਅੰਜਾਮ ਦੇਣ ਦੇ 15 ਦਿਨ...

ਹਸਪਤਾਲ ਤੋਂ ਡਿਸਚਾਰਜ ਹੋ ਘਰ ਪਰਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, 23 ਨੂੰ ED ਅੱਗੇ ਹੋਣਗੇ ਪੇਸ਼

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸੋਮਵਾਰ ਨੂੰ ਹਸਪਤਾਲ ਤੋਂ ਘਰ ਪਰਤ ਆਈ। ਉਨ੍ਹਾਂ ਨੂੰ ਕੋਰੋਨਾ ਕਾਰਨ 12 ਜੂਨ ਨੂੰ ਸਰ ਗੰਗਾ ਰਾਮ ਹਸਪਤਾਲ ਵਿਚ...

ਅੰਮ੍ਰਿਤਸਰ : ਬਾਈਕ ਨਾਲ ਟਕਰਾਈ ਕਾਰ ਤਾਂ ਗੁੱਸੇ ‘ਚ ਆਏ ਬਾਈਕ ਸਵਾਰਾਂ ਨੇ ਨੌਜਵਾਨ ਦੇ ਸਿਰ ‘ਚ ਮਾਰੀ ਗੋਲੀ

ਅੰਮ੍ਰਿਤਸਰ ਵਿਚ ਦਿਨ-ਬ-ਦਿਨ ਗੋਲੀਬਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਬਿਆਸ ਦੇ ਥਾਣਾ ਬਾਬਾ ਬਕਾਲਾ ‘ਚ ਰੋਡ ਰੇਜ ਦੇ ਮਾਮਲੇ...

ਜੇਲ੍ਹ ‘ਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ੍ਹ ਜੇਲ੍ਹ ਵਿਚ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਬੰਦ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਅਚਾਨਕ...

ਐਕਸ਼ਨ ‘ਚ ਪੰਜਾਬ ਪੁਲਿਸ, ਅਗਨੀਪਥ ਸਕੀਮ ਦਾ ਵਿਰੋਧ ਕਰਨ ਵਾਲੇ ਅਣਪਛਾਤੇ ਪ੍ਰਦਰਸ਼ਨਕਾਰੀਆਂ ਖਿਲਾਫ ਕੇਸ ਦਰਜ

ਅਗਨੀਪਥ ਸਕੀਮ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਨੇ ਹਾਈਵੇਅ ’ਤੇ ਜਾਮ ਲਾ ਕੇ ਆਮ ਲੋਕਾਂ ਨੂੰ...

ਉੱਤਰ ਰੇਲਵੇ ਨੇ ਟ੍ਰੈਫਿਕ ਬਲਾਕ ਕਾਰਨ ਕਈ ਰੇਲਗੱਡੀਆਂ ਕੀਤੀਆਂ ਰੱਦ, ਸਟੇਸ਼ਨ ਜਾਣ ਤੋਂ ਪਹਿਲਾਂ ਪੜ੍ਹੋ ਸੂਚੀ

ਦੱਖਣ ਪੂਰਬ ਮੱਧ ਰੇਲਵੇ ਦੇ ਬਿਲਾਸਪੁਰ ਮੰਡਲ ‘ਤੇ ਟ੍ਰੈਫਿਕ ਬਲਾਕ ਕਾਰਨ ਹੇਠ ਲਿਖੀਆਂ ਗੱਡੀਆਂ ਰੱਦ ਰਹਿਣਗੀਆਂ। 12549 ਦੁਰਗ-ਜੰਮੂਤਵੀ...

ਸ੍ਰੀ ਹਰਿਮੰਦਰ ਸਾਹਿਬ ਤੋਂ ਲੁਧਿਆਣਾ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 5 ਜਣਿਆਂ ਦੀ ਹੋਈ ਮੌਤ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ‘ਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਨਾਲ ਹੀ ਦੋ ਲੋਕ ਗੰਭੀਰ ਜ਼ਖਮੀ...

ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ

ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਅੱਜ ਦੋ ਹੋਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਸ...

ਹਰਦੀਪ ਪੁਰੀ ਨੇ ਕਾਬੁਲ ਹਮਲੇ ‘ਚ ਮਾਰੇ ਗਏ ਸਿੱਖ ਵਿਅਕਤੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੱਤਰ ਭਾਰਤ ਵਿਚ ਰਹਿਣ ਵਾਲੇ ਅਫਗਾਨ ਸਿੱਖ ਭਾਈਚਾਰੇ ਦੇ ਮੈਂਬਰਾਂ...

ਕਾਰ ਦਾ ਸੰਤੁਲਨ ਵਿਗੜਨ ਨਾਲ ਰੁੱਖ ਨਾਲ ਟਕਰਾਈ ਕਾਰ, ਖੇਮਕਰਨ ਵਾਸੀ ਦੀ ਹੋਈ ਮੌਕੇ ‘ਤੇ ਮੌਤ

ਮਾਤਾ ਵੈਸ਼ਣੋ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਖੇਮਕਰਨ ਵਾਸੀ ਦੀ ਰਸੂਲਪੁਰ ਨਹਿਰਾਂ ਦੇ ਨਜ਼ਦੀਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ...

ਸਿੱਖਿਆ ਵਿਭਾਗ ਵੱਲੋਂ ਕੱਲ੍ਹ ਯੋਗ ਦਿਵਸ ਮੌਕੇ ਇੱਕ ਦਿਨ ਲਈ ਸਕੂਲ ਖੋਲ੍ਹਣ ਦੇ ਹੁਕਮ ਜਾਰੀ

ਪੰਜਾਬ ਦੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਕੱਲ੍ਹ 21 ਜੂਨ ਨੂੰ ਯੋਗ ਦਿਵਸ ਹੈ। ਇਸੇ ਦਰਮਿਆਨ...

ਮੋਹਾਲੀ ਦੀ 15 ਸਾਲਾ ਹਰਕੀਰਤ ਕੌਰ ਨੇ ਜਿੱਤਿਆ ‘Miss Teen 2022’ ਦਾ ਖਿਤਾਬ

ਮੋਹਾਲੀ ਦੇ ਐਰੋਸਿਟੀ ਦੀ ਰਹਿਣ ਵਾਲੀ 15 ਸਾਲਾ ਹਰਕੀਰਤ ਕੌਰ ਨੇ ਆਗਰਾ ਵਿੱਚ ਹੋਏ ਮਾਡਲਿੰਗ ਸ਼ੋਅ ਵਿੱਚ ਮਿਸ ਟੀਨ-2022 ਨਾਰਥ ਇੰਡੀਆ ਦਾ ਖਿਤਾਬ...

ਹਿਮਾਚਲ ਰੋਪਵੇਅ ‘ਚ ਆਈ ਤਕਨੀਕੀ ਖਰਾਬੀ, ਹਵਾ ‘ਚ ਫਸੀ 7 ਸੈਲਾਨੀਆਂ ਦੀ ਜਾਨ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸੋਲਨ ਵਿੱਚ ਪਰਵਾਣੂ ਟਿੰਬਰ ਟ੍ਰੇਲ (ਕੇਬਲ ਕਾਰ) ਵਿੱਚ ਤਕਨੀਕੀ ਖਰਾਬੀ ਕਾਰਨ 6 ਤੋਂ 7 ਸੈਲਾਨੀ ਫਸ ਗਏ ਹਨ ।...

ਫੌਜ ਨੇ ਅਗਨੀਵੀਰਾਂ ਦੀ ਭਰਤੀ ਲਈ ਜਾਰੀ ਕੀਤਾ ਨੋਟੀਫਿਕੇਸ਼ਨ, ਜੁਲਾਈ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

ਭਾਰਤੀ ਫੌਜ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਦਾ ਵਿਰੋਧ ਦੇਸ਼ ਭਰ ਵਿੱਚ ਜਾਰੀ ਹੈ। ਇਸ ਵਿਚਾਲੇ ਫੌਜ ਵੱਲੋਂ ਭਰਤੀ ਪ੍ਰਕਿਰਿਆ ਨੂੰ ਲੈ...

ਦੇਸ਼ ‘ਚ ਜਾਨਲੇਵਾ ਹੋਇਆ ਕੋਰੋਨਾ ! ਬੀਤੇ 24 ਘੰਟਿਆਂ ‘ਚ 12,781 ਨਵੇਂ ਮਾਮਲੇ, 18 ਲੋਕਾਂ ਦੀ ਮੌਤ

ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ ਹੈ। ਵਧਦੇ ਕੋਰੋਨਾ ਮਾਮਲਿਆਂ ਵਿਚਾਲੇ ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ...

ਰਾਕੇਸ਼ ਟਿਕੈਤ ਵੱਲੋਂ ਅਗਨੀਪਥ ਯੋਜਨਾ ਖਿਲਾਫ਼ ਵਿਰੋਧ ਦਾ ਐਲਾਨ, ਕਿਹਾ- “4 ਲੱਖ ਟਰੈਕਟਰ ਤਿਆਰ”

ਅਗਨੀਪਥ ਯੋਜਨਾ ਨੂੰ ਲੈ ਕੇ ਪੂਰੇ ਦੇਸ਼ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਵਿਦਿਆਰਥੀ ਅਤੇ ਨੌਜਵਾਨ ਸੜਕਾਂ ‘ਤੇ ਉਤਰ ਆਏ ਹਨ। ਨੌਜਵਾਨ...

5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਬੰਬੀਹਾ ਭਾਈ ਦੇ ਕਿਸਾਨ ’ਤੇ ਚਲਾਈਆਂ ਗੋਲੀਆਂ, ਮਚੀ ਭੱਗਦੜ

ਮੋਗਾ ਤੋਂ ਹੁਣ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਸੋਮਵਾਰ ਚੜ੍ਹਦੀ ਸਵੇਰ ਹੀ ਬੰਬੀਹਾ ਭਾਈ ਦੇ ਕਿਸਾਨ ਦੇ ਘਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ...

ਮੂਸੇਵਾਲਾ ਕਤਲਕਾਂਡ ਦਾ ਸਿਆਸੀ ਕੁਨੈਕਸ਼ਨ: ਗੈਂਗਸਟਰ ਮੋਹਣਾ ਦੀ ਰਾਜਾ ਵੜਿੰਗ ਨਾਲ ਤਸਵੀਰ ਵਾਇਰਲ

ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁਲਿਸ ਐਕਸ਼ਨ ਮੋਡ ਵਿੱਚ ਹੈ। ਇਸ ਕਤਲਕਾਂਡ ਮਾਮਲੇ ਵਿੱਚ ਪੁਲਿਸ ਵੱਲੋਂ ਲਗਾਤਾਰ ਗ੍ਰਿਫ਼ਤਾਰੀਆਂ...