Oct 22

ਪੁੱਤ ਦੇ ਬਰਥਡੇ ‘ਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਭਾਵੁਕ ਪੋਸਟ

ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਗਈ ਹੈ। ਅੱਜ...

ਪੁੱਤ ਦੀ ਮੌਤ ਮਾਮਲੇ ‘ਚ ਸਾਬਕਾ DGP ਨੇ ਤੋੜੀ ਚੁੱਪੀ, ਬੋਲੇ- ’18 ਸਾਲਾਂ ਤੋਂ ਉਹ ਨਸ਼ੇ ਦਾ ਸ਼ਿਕਾਰ ਸੀ, ਉਸ ਨੇ…’

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਆਪਣੇ ਪੁੱਤਰ ਅਕਿਲ ਅਖਤਰ ਦੇ ਕਤਲ ਦਾ ਕੇਸ ਦਰਜ ਹੋਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ।...

ਸ਼ਹਿਨਾਜ਼ ਗਿੱਲ ਦੇ ਫੈਨਸ ਲਈ Good News, ਇਸ ਤਰੀਕ ਨੂੰ ਜਲੰਧਰ ਆਏਗੀ ਅਦਾਕਾਰਾ

ਪੰਜਾਬੀ ਅਤੇ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਜਲੰਧਰ ਆ ਰਹੀ ਹੈ। ਉਹ ਆਪਣੀ ਆਉਣ ਵਾਲੀ ਫਿਲਮ ‘ਇੱਕ ਕੁੜੀ’ ਨੂੰ ਲੈ ਕੇ ਈਸਟਵੁੱਡ...

ਦੀਵਾਲੀ ਮੌਕੇ ਮਾਂ ਦਾ ਕ.ਤ/ਲ ਕਰਨ ਵਾਲਾ ਪੁੱਤ ਚੜ੍ਹਿਆ ਪੁਲਿਸ ਅੜਿੱਕੇ, ਫਿਲਮੀ ਅੰਦਾਜ਼ ‘ਚ ਫੜਿਆ ਦੋਸ਼ੀ

ਦੀਵਾਲੀ ਦੀ ਸਵੇਰ ਨੂੰ ਚੰਡੀਗੜ੍ਹ ਦੇ ਸੈਕਟਰ-40 ਵਿੱਚ ਆਪਣੀ ਮਾਂ ਨੂੰ 16 ਵਾਰ ਚਾਕੂ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਮੋਬਾਈਲ ਲੋਕੇਸ਼ਨ ਤੋਂ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਢਿੱਡ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਪੰਜਾਬ ਦੇ ਜਲੰਧਰ ਵਿੱਚ ਪੁਲਿਸ ਅਤੇ ਇੱਕ ਬਦਨਾਮ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਤਿੰਨ ਸ਼ੂਟਰਾਂ...

ਓਲੰਪੀਅਨ ਨੀਰਜ ਚੋਪੜਾ ਬਣੇ ਲੈਫਟੀਨੈਂਟ ਕਰਨਲ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਿੱਤੀ ਉਪਾਧੀ

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲ (ਆਨਰੇਰੀ) ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ...

ਪੰਜਾਬ ‘ਚ 6 IAS ਅਧਿਕਾਰੀਆਂ ਦਾ ਤਬਾਦਲਾ, ਅੰਮ੍ਰਿਤਸਰ ਦੇ ਸਾਕਸ਼ੀ ਸਾਹਣੀ ਸਣੇ 3 ਜ਼ਿਲ੍ਹਿਆਂ ਦੇ DC ਬਦਲੇ

ਪੰਜਾਬ ਸਰਕਾਰ ਨੇ ਬੁੱਧਵਾਰ ਨੂੰ 6 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲ ਦਿੱਤਾ ਗਿਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-10-2025

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ...

ਬੰਦੀ ਛੋੜ ਦਿਵਸ : ਸ੍ਰੀ ਦਰਬਾਰ ਸਾਹਿਬ ‘ਚ ਸ਼ਾਨਦਾਰ ਆਤਿਸ਼ਬਾਜ਼ੀ, 1 ਲੱਖ ਘਿਓ ਦੇ ਦੀਵੇ ਜਗਾਏ (ਤਸਵੀਰਾਂ)

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਪਵਿੱਤਰ ਸਰੋਵਰ ਦੇ ਆਲੇ-ਦੁਆਲੇ ਮੋਮਬੱਤੀਆਂ ਦੇ ਨਾਲ-ਨਾਲ...

ਫ੍ਰੀ WiFi ਦਾ ਲਾਲਚ ਪੈ ਸਕਦੈ ਮਹਿੰਗਾ, ਸਰਕਾਰ ਨੇ ਕੀਤਾ Alert, ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਫ੍ਰੀ ਵਾਈ-ਫਾਈ ਦਾ ਲਾਲਚ ਕਈ ਵਾਰ ਮਹਿੰਗਾ ਸਾਬਤ ਹੋ ਸਕਦਾ ਹੈ। ਜਦੋਂ ਮੋਬਾਈਲ ਨੈੱਟਵਰਕ ਭੀੜ-ਭੜੱਕੇ ਵਾਲੀਆਂ ਥਾਵਾਂ ਜਿਵੇਂ ਕਿ ਮਾਲ, ਮੈਟਰੋ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ...

CM ਮਾਨ ਦੀ ਫੇਕ ਵੀਡੀਓ ਬਣਾਉਣ ਦੇ ਮਾਮਲੇ ‘ਚ ਐਕਸ਼ਨ, ਮੋਹਾਲੀ ਦੇ ਬੰਦੇ ‘ਤੇ ਪਰਚਾ ਹੋਇਆ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਇਸ ਸਬੰਧੀ ਡੀਪ ਫੇਕ ਟੈਕਨਾਲੋਜੀ ਦੀ ਵਰਤੋਂ ਕਰਕੇ ਮੁੱਖ...