Aug 05

‘ਪੁੱਤ ਦੀ ਯਾਦ ‘ਤੇ ਹਮਲਾ…, ਸਿੱਧੂ ਮੂਸੇਵਾਲਾ ਦੇ ਬੁੱਤ ‘ਤੇ ਫਾਇਰਿੰਗ ਮਗਰੋਂ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਬਣੇ ਬੁੱਤ ‘ਤੇ ਹਾਲ ਹੀ ਵਿੱਚ ਫਾਇਰਿੰਗ ਕੀਤੀ ਗਈ, ਜਿਸ ‘ਤੇ ਗਾਇਕ ਦੀ ਮਾਤਾ ਚਰਨ...

ਪਿੰਡ ‘ਚ ਲਵ ਮੈਰਿਜ ਕਰਾਉਣ ਵਾਲੇ ਮੁੰਡੇ-ਕੁੜੀ ਦਾ ਹੋਵੇਗਾ ਬਾਈਕਾਟ, ਇੱਕ ਹੋਰ ਪੰਚਾਇਤ ਵੱਲੋਂ ਮਤਾ ਪਾਸ

ਹੁਣ ਬੁਢਲਾਡਾ ਬਲਾਕ ਦੇ ਸੈਦੇਵਾਲਾ ਪਿੰਡ ਦੀ ਪੰਚਾਇਤ ਨੇ ਮਤਾ ਪਾਸ ਕੀਤਾ ਹੈ ਕਿ ਜੇਕਰ ਪਿੰਡ ਦੇ ਮੁੰਡੇ-ਕੁੜੀ ਆਪਸ ਵਿਚ ਵਿਆਹ ਕਰਾਉਣਗੇ ਹੋਣ...

ਰਾਤੋ-ਰਾਤ ਅਰਬਪਤੀ ਬਣਿਆ ਨੌਜਵਾਨ, ਮ੍ਰਿਤਕ ਮਾਂ ਦੇ ਖਾਤੇ ‘ਚ ਆਏ 1 ਅਰਬ ਤੋਂ ਵੱਧ ਰੁਪਏ

ਗ੍ਰੇਟਰ ਨੋਇਡਾ ਦੇ ਦਨਕੌਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਨਕੌਰ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਰਾਤੋ-ਰਾਤ ਅਰਬਪਤੀ...

ਨਹੀਂ ਰਹੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ, ਦਿੱਲੀ ਦੇ RML ਹਸਪਤਾਲ ‘ਚ ਲਏ ਆਖਰੀ ਸਾਹ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਅੱਜ ਮੰਗਲਵਾਰ ਨੂੰ ਦੇਹਾਂਤ ਹੋ ਗਿਆ ਹੈ। 79 ਸਾਲਾ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ...

27 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਜ਼ਮੀਨੀ ਵਿਵਾਦ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ

ਬਟਾਲਾ ਦੇ ਨੇੜਲੇ ਪਿੰਡ ਘਣੀਏ ਕੇ ਬਾਂਗਰ ਵਿੱਚ ਅੱਜ ਦੇਰ ਸ਼ਾਮ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦ ਆਪਣੇ ਪਰਿਵਾਰ ਨਾਲ ਜਾ ਰਹੇ 27 ਸਾਲ...

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਦਾਕਾਰ ਵਰੁਣ ਧਵਨ, ਬਾਰਡਰ 2 ਦੀ ਸ਼ੂਟਿੰਗ ਪੂਰੀ ਹੋਣ ‘ਤੇ ਕੀਤੀ ਅਰਦਾਸ

ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਨਿਰਮਾਤਾ ਭੂਸ਼ਣ ਕੁਮਾਰ ਸੋਮਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਦੋਵਾਂ ਨੇ...

ਮਾਛੀਵਾੜਾ ਨੇੜੇ ਪੁਲਿਸ ਤੇ ਸੁਪਾਰੀ ਕਿਲਰ ਸ਼ੂਟਰ ਵਿਚਾਲੇ ਹੋਇਆ ਮੁਕਾਬਲਾ, ਮੁਲਜ਼ਮ ਦੀ ਲੱਤ ‘ਚ ਲੱਗੀ ਗੋਲੀ

ਹਲਕਾ ਸਮਰਾਲਾ ਦੇ ਬਲਾਕ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਚੱਕ ਲੋਹਟ ਵਿਖੇ ਪੁਲਿਸ ਵੱਲੋਂ ਇੱਕ ਸੁਪਾਰੀ ਕਿਲਰ ਸ਼ੂਟਰ ਦਾ ਐਨਕਾਊਂਟਰ ਕੀਤਾ...

ਅੰਮ੍ਰਿਤਸਰ ‘ਚ NIA ਦੀ ਵੱਡੀ ਕਾਰਵਾਈ, ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਘਰ ਕੀਤੀ ਰੇਡ

ਰਾਸ਼ਟਰੀ ਜਾਂਚ ਏਜੰਸੀ (NIA) ਨੇ ਮੰਗਲਵਾਰ ਸਵੇਰੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੇ ਸ਼ਾਸਤਰੀ ਨਗਰ ਅਤੇ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ...

SYL ਦੇ ਮੁੱਦੇ ‘ਤੇ ਅੱਜ ਦਿੱਲੀ ‘ਚ ਮੀਟਿੰਗ, CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ

ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ। ਕੇਂਦਰੀ ਜਲ...

ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਰਵਾਨਾ; 14ਵੀਂ ਵਾਰ ਪੈਰੋਲ ‘ਤੇ ਆਇਆ ਬਾਹਰ

ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਬਾਬਾ ਗੁਰਮੀਤ ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਹੈ। ਸਵੇਰੇ 6:30 ਵਜੇ ਦੇ ਕਰੀਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-8-2025

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ...

ਨਕਲੀ ਪੁਲਿਸ ਵਾਲੇ ਬਣ ਕੇ ਘਰ ‘ਚ ਵੜੇ ਬੰਦੇ, ਤਲਾਸ਼ੀ ਦੇ ਬਹਾਨੇ ਮਾਂ-ਪੁੱਤ ਨਾਲ ਕੀਤੀ ਲੱਖਾਂ ਦੀ ਲੁੱਟ

ਤਰਨਤਾਰਨ ਵਿੱਚ ਨਕਲੀ ਪੁਲਿਸ ਵਾਲੇ ਬਣ ਕੇ ਆਏ ਤਿੰਨ ਲੋਕਾਂ ਵੱਲੋਂ ਮਾਂ-ਪੁੱਤ ਨਾਲ ਘਰ ਵਿਚ ਵੜ ਕੇ ਲੁੱਟ ਕਰਨ ਦਾ ਦਾ ਮਾਮਲਾ ਸਾਹਮਣੇ ਆਇਆ ਹੈ।...