Aug 03

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਛੱਡਿਆ MD ਦਾ ਅਹੁਦਾ, ਕਿਹਾ-‘ਹੁਣ ਪੂਰੀ ਤਰ੍ਹਾਂ ਜਨਤਾ ਦੀ ਸੇਵਾ ਕਰਾਂਗਾ’

ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਬਣਨ ਦੇ ਬਾਅਦ ਸੰਜੀਵ ਅਰੋੜਾ ਨੇ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਸਣੇ ਆਪਣੀਆਂ ਸਾਰੀਆਂ 8 ਕੰਪਨੀਆਂ ਦੇ...

ਮੋਗਾ : ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ‘ਚ ਜਾ ਵੱਜੀ, ਇੱਕ ਬੰਦੇ ਦੀ ਮੌਤ, 2 ਗੰਭੀਰ ਫੱਟੜ

ਮੋਗਾ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫਤਾਰ ਕਾਰ ਖੜ੍ਹੇ ਟਰੱਕ ਵਿਚ ਜਾ ਵੱਜੀ ਤੇ ਟਰੱਕ ਹੇਠਾਂ ਫਸ ਜਾਂਦੀ ਹੈ। ਹਾਦਸੇ ਵਿਚ ਇਕ...

ਪਠਾਨਕੋਟ : ਪੁਲਿਸ ਨੇ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼, ਛਾਪੇਮਾਰੀ ਦੌਰਾਨ 3 ਜੋੜੇ ਕੀਤੇ ਗ੍ਰਿਫ਼ਤਾਰ

ਪਠਾਨਕੋਟ ਦੇ ਸ਼ਾਹਪੁਰ ਕੰਢੀ ਥਾਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਹੋਟਲ ‘ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ...

ਸ਼੍ਰੀਨਗਰ ਏਅਰਪੋਰਟ ‘ਤੇ ਫੌਜ ਦੇ ਅਧਿਕਾਰੀ ਨੇ SpiceJet ਦੇ ਸਟਾਫ਼ ਨਾਲ ਕੀਤੀ ਹੱਥੋਂਪਾਈ, 4 ਮੈਂਬਰ ਹੋਏ ਗੰਭੀਰ ਜ਼ਖਮੀ

ਸ਼੍ਰੀਨਗਰ ਏਅਰਪੋਰਟ ‘ਤੇ ਐਕਸਟ੍ਰਾ ਸਾਮਾਨ ਨੂੰ ਲੈ ਕੇ ਫੌਜ ਦੇ ਇਕ ਅਧਿਕਾਰੀ ਨੇ ਸਪਾਈਸਜੈੱਟ ਦੇ 4 ਮੁਲਾਜ਼ਮਾਂ ਨਾਲ ਮਾਰਕੁੱਟ ਕੀਤੀ। ਇਕ...

ਪੁਣੇ : ਜਿੰਮ ‘ਚ ਵਰਕਆਊਟ ਦੌਰਾਨ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਪੁਣੇ ਤੋਂ ਖਬਰ ਸਾਹਮਣੇ ਆ ਰਹੀ ਹੈ ਜਿਥੇ ਜਿੰਮ ਵਿਚ ਵਰਕਆਊਟ ਕਰਦਿਆਂ ਇਕ ਨੌਜਵਾਨ ਦੀ ਮੌਤ ਹੋ ਗਈ। ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਜਾਨ...

ਰਾਏਕੋਟ : ਦਿਲ ਦਾ ਦੌਰਾ ਪੈਣ ਨਾਲ ਫੌਜ ਦੇ ਜਵਾਨ ਦੀ ਗਈ ਜਾਨ, 31 ਅਗਸਤ ਨੂੰ ਹੋਣਾ ਸੀ ਰਿਟਾਇਰ

ਭਾਰਤੀ ਫੌਜ ਦੀ ਬੰਗਾਲ ਇੰਜੀਨੀਅਰ ਬਟਾਲੀਅਨ ਅੰਬਾਲਾ ਵਿਚ ਤਾਇਨਾਤ ਨਾਇਕ ਗੁਰਪ੍ਰੀਤ ਸਿੰਘ ਉਮਰ 35 ਸਾਲ ਵਾਸੀ ਰਾਏਕੋਟ ਦੇ ਪਿੰਡ ਹੇਰਾਂ ਦੀ...

ਸੁਪਰੀਮ ਕੋਰਟ ‘ਚ ਪਹਿਲੀ ਨੇਤਰਹੀਣ ਵਕੀਲ ਬਣੀ ਬਠਿੰਡਾ ਦੀ ਆਂਚਲ ਭਠੇਜਾ, MP ਹਰਸਿਮਰਤ ਬਾਦਲ ਨੇ ਦਿੱਤੀ ਵਧਾਈ

ਹਰ ਮਹਾਨ ਕਹਾਣੀ ਦੀ ਤਰ੍ਹਾਂ ਇਹ ਕਹਾਣੀ ਵੀ ਇਕ ਛੋਟੇ ਜਿਹੇ ਸ਼ਹਿਰ ਪੰਜਾਬ ਦੇ ਬਠਿੰਡਾ ਤੋਂ ਸ਼ੁਰੂ ਹੁਦੀ ਹੈ ਜਿਥੇ 14 ਸਾਲ ਦੀ ਕੁੜੀ ਆਪਣੀ...

ਪੰਜਾਬੀ ਨੌਜਵਾਨ ਦੇ ਵਿਦੇਸ਼ ਪਹੁੰਚਣ ਤੋਂ ਪਹਿਲਾਂ ਮੁੱਕੇ ਸਾਹ, ਟ੍ਰੇਨ ਸਫ਼ਰ ਦੌਰਾਨ ਸ਼ੱਕੀ ਹਾਲਾਤਾਂ ‘ਚ ਗਈ ਜਾਨ

ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਦਾ ਇਕ ਨੌਜਵਾਨ ਵਿਦੇਸ਼ ਜਾਣ ਤੋਂ ਪਹਿਲਾਂ ਹੀ ਰੱਬ ਨੂੰ ਪਿਆਰਾ ਹੋ ਗਿਆ।...

ਗੁਰਦਾਸਪੁਰ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਹੋਈ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਅੱਜ ਕੱਲ ਹਰ ਕੋਈ ਰੋਜੀ ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰੁੱਖ ਕਰ ਰਿਹਾ ਹੈ ਪਰ ਉੱਥੇ ਵੀ ਉਹਨਾਂ ਨਾਲ ਕਈ ਵਾਰ ਅਜਿਹੇ ਹਾਦਸੇ ਹੋ ਜਾਂਦੇ ਹਨ ਕਿ...

ਬਰਨਾਲਾ ‘ਚ ਟੈਕਸੀ ਡ੍ਰਾਈਵਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਨੌਜਵਾਨ

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਅਸਪਾਲ ਕਲਾਂ ਦੇ 24 ਸਾਲਾ ਇੱਕ ਟੈਕਸੀ ਡ੍ਰਾਈਵਰ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ...

ਪੌਂਗ ਡੈਮ ‘ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ, BBMB ਵੱਲੋਂ ਹਿਮਾਚਲ ਸਣੇ ਪੰਜਾਬ ਦੇ ਵਿਭਾਗਾਂ ਨੂੰ ਐਡਵਾਇਜ਼ਰੀ ਜਾਰੀ

ਪਿਛਲੇ ਕੁਝ ਦਿਨਾਂ ਵਿੱਚ ਹਿਮਾਚਲ ਅਤੇ ਪੰਜਾਬ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਪਿਛਲੇ...

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗੁਆਂਢੀਆਂ ਨੇ ਘਰ ਬੁਲਾ ਕੇ ਨੌਜਵਾਨ ਦਾ ਕੀਤਾ ਕਤਲ

ਅੰਮ੍ਰਿਤਸਰ ਵਿੱਚ ਬੀਤੇ ਕੱਲ੍ਹ ਦਿਨ ਦਿਹਾੜੇ ਇੱਕ ਵੱਡੀ ਵਾਰਦਾਤ ਵਾਪਰੀ ਹੈ। ਗੁਆਂਢੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ...