Jul 31

ਇਨਕਮ ਟੈਕਸ ਰਿਟਰਨ ਭਰਨ ਦਾ ਅੱਜ ਆਖਰੀ ਦਿਨ, ਨਹੀਂ ਤਾਂ ਭਰਨੀ ਪਵੇਗੀ ਲੇਟ ਫੀਸ

ਇਨਕਮ ਟੈਕਸ ਰਿਟਰਨ ਫਾਈਲ ਕਰਨ ਦਾ ਅੱਜ ਆਖਰੀ ਦਿਨ ਹੈ। ਜੇਕਰ ਤੁਸੀਂ ਹੁਣ ਤੱਕ ਇਨਕਮ ਟੈਕਸ ਰਿਟਰਨ ਫਾਈਲ ਅਤੇ ਕਿਸਾਨ ਸਨਮਾਨ ਨਿਧੀ ਲਈ...

ITBP ਦੇ DG ਸੰਜੇ ਅਰੋੜਾ ਬਣੇ ਦਿੱਲੀ ਪੁਲਿਸ ਕਮਿਸ਼ਨਰ, ਗ੍ਰਹਿ ਮੰਤਰਾਲੇ ਨੇ ਦੇਖੋ ਕੀ ਕਿਹਾ

ਗ੍ਰਹਿ ਮੰਤਰਾਲੇ ਨੇ ਐਤਵਾਰ ਦੁਪਹਿਰ ਨੂੰ ਦਿੱਲੀ ਪੁਲਿਸ ਦੇ ਨਵੇਂ ਕਮਿਸ਼ਨਰ ਦਾ ਫੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਨੇ ਇੰਡੋ-ਤਿੱਬਤ ਬਾਰਡਰ...

ਐਕਸਪੈਰੀਮੈਂਟ ਕਰਨਾ ਪਿਆ ਮਹਿੰਗਾ, ਯੂ-ਟਿਊਬ ਵੇਖ ਬਣਾਈ ਸ਼ਰਾਬ ਪੀ ਕੇ ਮੁੰਡਾ ਪਹੁੰਚਿਆ ਹਸਪਤਾਲ

ਅਕਸਰ ਲੋਕ ਯੂ-ਟਿਊਬ ਦੇਖ ਕੇ ਤਰ੍ਹਾਂ-ਤਰ੍ਹਾਂ ਦੇ ਐਕਸਪੈਰੀਮੈਂਟ ਕਰਦੇ ਰਹਿੰਦੇ ਹਨ। ਪਰ ਕੁਝ ਵੀ ਅਜਿਹਾ ਕਰਨ ਤੋਂ ਪਹਿਲਾਂ ਸਾਵਧਾਨ ਰਹੋ।...

ਸ਼ਹੀਦਾਂ ਦੀ ਸ਼ਹਾਦਤ ‘ਤੇ ਸਵਾਲ ਚੁੱਕਣ ਵਾਲੇ ਲੋਕ ਕਦੇ ਵੀ ਦੇਸ਼ ਦੇ ਵਫ਼ਾਦਾਰ ਨਹੀਂ ਹੋ ਸਕਦੇ: CM ਮਾਨ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸੁਨਾਮ ਪਹੁੰਚੇ ਅਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਵਿਖੇ...

ਦਰਦਨਾਕ ਹਾਦਸਾ: ਕਾਲਜ ‘ਚ ਦਾਖਲਾ ਕਰਵਾ ਕੇ ਵਾਪਸ ਆ ਰਹੇ ਨੌਜਵਾਨਾਂ ਦੀ ਪਲਟੀ ਕਾਰ, ਦੋ ਵਿਦਿਆਰਥੀਆਂ ਦੀ ਮੌਤ

ਤਲਵੰਡੀ ਸਾਬੋ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌੜ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਵਿੱਚ 2 ਲੋਕਾਂ ਦੀ...

ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ‘ਚ ਸ਼ਾਮਲ ਗੈਂਗਸਟਰਾਂ ‘ਤੇ ਬਠਿੰਡਾ ਜੇਲ੍ਹ ਵਿੱਚ ਹੋਇਆ ਹਮਲਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਗੈਂਗਸਟਰ ਸਾਰਜ ਸੰਧੂ ਅਤੇ ਸਾਗਰ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ...

ਰਾਣਾ ਕੰਧੋਲਵਾਲੀਆ ਕਤਲ ਕੇਸ : ਜੱਗੂ ਭਗਵਾਨਪੁਰੀਆ ਦਾ ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਟ੍ਰਾਂਜਿਟ ਰਿਮਾਂਡ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਸ ਤੋਂ ਰਾਣਾ ਕੰਧੋਵਾਲੀਆ ਕਤਲ ਮਾਮਲੇ ਵਿੱਚ ਪੁਲਿਸ...

ਇਟਲੀ ‘ਚ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਜਿੱਤਿਆ ਕਾਂਸੀ ਦਾ ਤਮਗਾ, CM ਮਾਨ ਨੇ ਦਿੱਤੀ ਵਧਾਈ

ਇੱਕ ਪਾਸੇ ਜਿੱਥੇ ਦੇਸ਼ ਦੇ ਖਿਡਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਵਧੀਆ ਪ੍ਰਦਰਸ਼ਨ ਕਰ ਕੇ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।...

ਗੁਰਦਾਸਪੁਰ : ਹੋਟਲ ਈਟਵੈੱਲ ‘ਤੇ ਛਾਪਾ ਮਾਰ ਪੁਲਿਸ ਨੇ ਫੜੇ ਰੰਗਰਲੀਆਂ ਮਨਾਉਂਦੇ 5 ਔਰਤਾਂ, 4 ਮਰਦ

ਸਿਟੀ ਪੁਲਿਸ ਨੇ ਗੁਰਦਾਸਪੁਰ ਦੇ ਬਟਾਲਾ ਰੋਡ ‘ਤੇ ਸਥਿਤ ਇਕ ਰੈਸਟੋਰੈਂਟ ‘ਤੇ ਛਾਪਾ ਮਾਰ ਕੇ ਰੰਗਰਲੀਆਂ ਮਨਾਉਂਦੇ ਹੋਏ 5 ਔਰਤਾਂ ਸਣੇ 9...

ਗੁਰਦਾਸਪੁਰ ‘ਚ ਹੜ੍ਹ ਅਲਰਟ, ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਕਿਹਾ

ਪੰਜਾਬ ਦੇ ਗੁਰਦਾਸਪੁਰ ਇਲਾਕੇ ‘ਚ ਹੜ੍ਹ ਦਾ ਖਤਰਾ ਹੈ। ਦਰਅਸਲ, ਜੰਮੂ-ਕਸ਼ਮੀਰ ਤੋਂ ਨਿਕਲ ਕੇ ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿੱਚ...

‘2 ਤੋਂ 15 ਅਗਸਤ ਆਪਣੀ ਸੋਸ਼ਲ ਮੀਡੀਆ DP ‘ਤੇ ਲਾਓ ਤਿਰੰਗੇ ਦੀ ਫੋਟੋ’- ਮਨ ਕੀ ਬਾਤ ‘ਚ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਕ ਵਾਰ ਫਿਰ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਵਾਰ ਪੀ.ਐੱਮ. ਮੋਦੀ...

ਪੰਜਾਬ ‘ਚ ਚੱਕਾ ਜਾਮ, ਸੜਕਾਂ ਤੇ ਰੇਲ ਟ੍ਰੈਕਾਂ ‘ਤੇ ਡਟੇ ਕਿਸਾਨ, ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ (ਤਸਵੀਰਾਂ)

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਅੰਦੋਲਨ ਦੁਪਹਿਰ 3 ਵਜੇ...

ਭਾਰਤ ਦੀ ਕੁੜੀ ਵੀਡੀਓ ਕਾਨਫਰੰਸਿੰਗ ਰਾਹੀਂ ਕਰੇਗੀ ਅਮਰੀਕੀ ਮੁੰਡੇ ਨਾਲ ਵਿਆਹ, ਹਾਈਕੋਰਟ ਨੇ ਦਿੱਤੀ ਇਜਾਜ਼ਤ

ਭਾਰਤ ਦੀ ਕੁੜੀ ਇੱਕ ਅਮਰੀਕੀ ਮੁੰਡੇ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਵਿਆਹ ਕਰੇਗੀ। ਮਦਰਾਸ ਹਾਈਕੋਰਟ ਦੀ ਮਦੁਰਾਈ ਬੈਂਚ ਨੇ ਇਸ ਦੀ ਇਜਾਜ਼ਤ...

ਮਾਲੇਰਕੋਟਲਾ ਤੋਂ ਵੱਡੀ ਖ਼ਬਰ, ‘ਆਪ’ ਕੌਂਸਲਰ ਅਕਬਰ ਭੋਲੀ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ

ਮਾਲੇਰਕੋਟਲਾ ਵਿੱਚ ਅੱਜ ਸਵੇਰੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਥੇ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਇਕ ਕੌਂਸਲਰ ਦਾ ਗੋਲੀਆਂ...

ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਗੈਂਗਸਟਰਾਂ ਦਾ ਬਠਿੰਡਾ ਜੇਲ੍ਹ ‘ਚ ਚੜਿਆ ਕੁਟਾਪਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਲਈ ਸਾਜ਼ਿਸ਼ ਹੋਣ ਦੇ ਦੋਸ਼ ਵਿੱਚ ਨਾਮਜ਼ਦ ਗੈਂਗਸਟਰ ਸਾਰਜ ਸੰਧੂ ਤੇ ਸਾਗਰ ਨਾਲ ਬਠਿੰਡਾ ਦੀ ਕੇਂਦਰੀ...

ਮੀਰਾਬਾਈ ਚਾਨੂ ਨੇ CWG ‘ਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਮਗਾ, 201 kg ਭਾਰ ਚੁੱਕ ਬਣਾਇਆ ਰਿਕਾਰਡ

ਮੀਰਾਬਾਈ ਚਾਨੂ ਨੇ ਉਮੀਦ ਮੁਤਾਬਕ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਈਵੈਂਟ ਦੇ ਔਰਤਾਂ ਦੇ 49 ਕਿਲੋਗ੍ਰਾਮ ਈਵੈਂਟ ‘ਤੇ ਦਬਦਬਾ ਬਣਾ ਕੇ...

ਗੋਡਿਆਂ ਦੀ ਗ੍ਰੀਸ ਕਿਵੇਂ ਵਧਾਈਏ ? ਜਾਣੋ ਜੋੜਾਂ ‘ਚ ਲਚੀਲਾਪਣ ਵਧਾਉਣ ਦੇ ਆਸਾਨ ਤਰੀਕੇ

Knee Greece health tips: ਅੱਜਕਲ ਜ਼ਿਆਦਾਤਰ ਲੋਕ ਜੋੜਾਂ ਦੇ ਦਰਦ ਦੀ ਸ਼ਿਕਾਇਤ ਕਰਦੇ ਹਨ। ਪਹਿਲਾਂ ਜ਼ਿਆਦਾਤਰ ਬਜ਼ੁਰਗਾਂ ਨੂੰ ਜੋੜਾਂ ਦੇ ਦਰਦ ਦੀ...

ਕੋਰੋਨਾ ਨੂੰ ਮਾਤ ਦੇਣ ਮਗਰੋਂ ਮੁੜ ਪਾਜ਼ੀਟਿਵ ਹੋਏ ਅਮਰੀਕੀ ਰਾਸ਼ਟਰਪਤੀ ਬਿਡੇਨ, ਰੱਦ ਕੀਤੇ ਸਾਰੇ ਪ੍ਰੋਗਰਾਮ

ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਇੱਕ ਵਾਰ ਫਿਰ ਤੋਂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਵ੍ਹਾਈਟ ਹਾਊਸ ਦੇ...

Ghee Shakkar Benefits: ਘਿਓ ਅਤੇ ਸ਼ੱਕਰ ਮਿਲਾਕੇ ਖਾਣ ਨਾਲ ਮਿਲਦੇ ਹਨ ਇਹ 5 ਜ਼ਬਰਦਸਤ ਫ਼ਾਇਦੇ

Ghee Shakkar health Benefits: ਆਯੁਰਵੇਦ ‘ਚ ਘਿਓ ਨੂੰ ਇਸਦੇ ਔਸ਼ਧੀ ਗੁਣਾਂ ਲਈ ਜਾਣਿਆ ਜਾਂਦਾ ਹੈ। ਹੈਲਥੀ ਫੈਟਸ ਨਾਲ ਭਰਪੂਰ ਘਿਓ ਦਾ ਸੇਵਨ ਸਿਹਤ ਲਈ ਬਹੁਤ...

ਕੈਲਸ਼ੀਅਮ ਦੀ ਕਮੀ ਦੇ ਇਨ੍ਹਾਂ Warning Signs ਨੂੰ ਔਰਤਾਂ ਨਾ ਕਰੋ ਨਜ਼ਰਅੰਦਾਜ਼, ਸਿਹਤ ਨੂੰ ਹੋਵੇਗਾ ਵੱਡਾ ਨੁਕਸਾਨ

Calcium deficiency warning signs: ਇਹ ਤਾਂ ਸਭ ਜਾਣਦੇ ਹਨ ਕਿ ਸਾਡੀਆਂ ਹੱਡੀਆਂ ਦਾ 70 ਪ੍ਰਤੀਸ਼ਤ ਕੈਲਸ਼ੀਅਮ ਫਾਸਫੇਟ ਨਾਲ ਬਣਿਆ ਹੈ ਇਸ ਲਈ ਤਾਂ ਡਾਇਟ ‘ਚ...

ਲੁਧਿਆਣਾ : ਰੈਸਟੋਰੈਂਟ ‘ਚ ਚੱਲੀਆਂ ਬੋਤਲਾਂ, IPL ਖਿਡਾਰੀ ਦਾ ਸਿਰ ਪਾਟਿਆ, ਪਾਰਟੀ ‘ਚ ਆਏ ਕਈ ਫੱਟੜ

ਲੁਧਿਆਣਾ ਸ਼ਹਿਰ ਦੇ ਸਿੱਧਵਾਂ ਕੈਨਾਲ ਰੋਡ ‘ਤੇ ਸਾਊਥ ਸਿਟੀ ਸਥਿਤ ਹੋਟਲ ਬਕਲਾਵੀ ਬਾਰ ਐਂਡ ਕਿਚਨ ‘ਚ ਦੇਰ ਰਾਤ ਬਿੱਲ ਦੀ ਪੇਮੈਂਟ ਨੂੰ ਲੈ...

ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ, CM ਮਾਨ ਨੇ ਦਿੱਤੀ ਸ਼ਰਧਾਂਜਲੀ, ਗ੍ਰਹਿ ਨਗਰ ‘ਚ ਅਸਲੀ ਚਿਹਰੇ ‘ਤੇ ਦੁਚਿੱਤੀ

ਅੱਜ ਊਧਮ ਸਿੰਘ ਦਾ 83ਵਾਂ ਸ਼ਹੀਦੀ ਦਿਵਸ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਝੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਨਿਗਮ ਕਮਿਸ਼ਨਰ ਤੇ ADC ਨੂੰ ਦਿੱਤਾ CLU ਤੇ ਕਾਲੋਨੀਆਂ ਨੂੰ ਲੈ ਕੇ ਮਨਜ਼ੂਰੀ ਦਾ ਹੱਕ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਚੇਂਜ ਆਫ ਲੈਂਡ ਯੂਜ਼ (CLU) ਜਾਰੀ ਕਰਨ ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-07-2022

ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ...

ਪਤਨੀ ਨੂੰ ਮਿਲੀ ਨੌਜਵਾਨ ਤੋਂ ਲਿਫਟ ਲੈਣ ਦੀ ਸਜ਼ਾ, 7 ਘੰਟੇ ਤੱਕ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ

ਰਾਜਸਥਾਨ ਦੇ ਬਾਂਸਵਾੜਾ ਜ਼ਿਲ੍ਹੇ ‘ਚ ਬੇਰਹਿਮ ਪਤੀ ਵੱਲੋਂ ਪਤਨੀ ‘ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵੀਡੀਓ...

ਹੌਂਸਲੇ ਨੂੰ ਸਲਾਮ, ਜੂਸ ਮਸ਼ੀਨ ‘ਚ ਪਿਸ ਗਏ ਦੋਵੇਂ ਹੱਥ, ਕੂਹਣੀਆਂ ਨਾਲ ਪੇਪਰ ਲਿਖ ਬਣਿਆ ਵਕੀਲ

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪਿੰਡ ਮੈਦੀ ਦੇ ਰਹਿਣ ਵਾਲੇ ਅਕਸ਼ੈ ਨੇ ਵਿਦਿਆਂਗਤਾ ਨੂੰ ਹਰਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ...

ਮੰਕੀਪੌਕਸ ਨਾਲ ਯੂਰਪ ‘ਚ ਪਹਿਲੀ ਮੌਤ, ਹੁਣ ਤੱਕ ਦੁਨੀਆ ‘ਚ 7 ਲੋਕਾਂ ਦੀ ਗਈ ਜਾਨ

ਮੰਕੀਪੌਕਸ ਦਾ ਖ਼ਤਰਾ ਵੱਧ ਰਿਹਾ ਹੈ। ਇਸ ਬਿਮਾਰੀ ਦੇ ਸਭ ਤੋਂ ਵੱਧ 70 ਫੀਸਦੀ ਮਾਮਲੇ ਯੂਰਪ ਵਿੱਚ ਦਰਜ ਕੀਤੇ ਗਏ ਹਨ। ਇਸ ਬਿਮਾਰੀ ਕਾਰਨ ਲੋਕ ਮਰ...

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 20 ਲੱਖ ਡਰੱਗ ਮਨੀ, ਰਾਈਫਲ ਤੇ ਕਾਰਤੂਸ ਸਣੇ ਤਸਕਰ ਕਾਬੂ

ਅੰਮ੍ਰਿਤਸਰ ‘ਚ ਥਾਣਾ ਮਹਿਤਾ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਹਥਿਆਰਾਂ ਅਤੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼...

NCB ਕਾਨਫਰੰਸ ‘ਚ ਬੋਲੇ CM ਮਾਨ- ‘ਸਾਰੇ ਰਾਜ ਤਸਕਰ, ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਇੱਕਜੁਟ ਹੋਣ’

ਚੰਡੀਗੜ੍ਹ ਵਿੱਚ ਸ਼ਨੀਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਉੱਤਰੀ ਰਾਜਾਂ ਦੇ ਸੰਮੇਲਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ...

ਕਾਂਗਰਸ ਦਾ ਐਲਾਨ, ਵਧਦੀ ਮਹਿੰਗਾਈ ਨੂੰ ਲੈ ਕੇ 5 ਅਗਸਤ ਨੂੰ ਕਰੇਗੀ PM ਮੋਦੀ ਦੀ ਰਿਹਾਇਸ਼ ਦਾ ਘਿਰਾਓ

ਕਾਂਗਰਸ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਹੈ। ਕਾਂਗਰਸ ਨੇ ਐਲਾਨ ਕੀਤਾ ਹੈ ਕਿ 5 ਅਗਸਤ...

ਅਕਸ਼ੈ ਕੁਮਾਰ ‘ਤੇ ਰਾਮ ਸੇਤੂ ਦੀ ਛਵੀ ਖਰਾਬ ਕਰਨ ਦਾ ਦੋਸ਼: ਸੁਬਰਾਮਣੀਅਮ ਸਵਾਮੀ ਨੇ ਕੇਸ ਕਰਨ ਦੀ ਦਿੱਤੀ ਧਮਕੀ

ਅਕਸ਼ੈ ਕੁਮਾਰ ਆਪਣੀ ਆਉਣ ਵਾਲੀ ਫਿਲਮ ਰਾਮ ਸੇਤੂ ਲਈ ਸੁਬਰਾਮਨੀਅਮ ਸਵਾਮੀ ਦੇ ਨਿਸ਼ਾਨੇ ‘ਤੇ ਹਨ। ਸਵਾਮੀ ਦਾ ਦੋਸ਼ ਹੈ ਕਿ ਅਕਸ਼ੈ ਦੀ ਫਿਲਮ...

ਪਾਨ ਵੇਚਣ ਵਾਲੇ ਸੰਕੇਤ ਸਰਗਰ ਨੇ Commonwealth Games ‘ਚ ਜਿੱਤਿਆ ਸਿਲਵਰ ਮੈਡਲ

ਆਪਣੇ ਪਿਤਾ ਨਾਲ ਪਾਨ ਵੇਚਣ ਵਾਲੇ ਸੰਕੇਤ ਸਰਗਰ ਨੇ Commonwealth Games ਵਿੱਚ ਦੇਸ਼ ਦੇ ਲਈ ਪਹਿਲਾ ਸਿਲਵਰ ਮੈਡਲ ਜਿੱਤ ਲਿਆ ਹੈ। ਉਸ ਨੇ ਵੇਟਲਿਫਟਿੰਗ ਦੇ 55...

ਲੁਧਿਆਣਾ ‘ਚ ਰੇਤ ਨਾਲ ਭਰਿਆ ਟਿੱਪਰ ਕਾਰਨ ਧੱਸੀ ਸੜਕ

ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਅੱਜ ਸਵੇਰੇ ਇੱਕ ਵੱਡੀ ਸੜਕ ਧੱਸ ਗਈ। ਦੱਸਿਆ ਜਾ ਰਿਹਾ ਹੈ ਕਿ ਇਕ ਰੇਤ ਨਾਲ ਭਰਿਆ ਟਿੱਪਰ ਸੜਕ ਤੋਂ ਲੰਘਿਆ,...

Pitbull Attack: ਬਟਾਲਾ ‘ਚ ਪਿਤਾ ਨਾਲ ਜਾ ਰਹੇ ਨੌਜਵਾਨ ‘ਤੇ ਪਿਟਬੁੱਲ ਨੇ ਕੀਤਾ ਹਮਲਾ

ਪੰਜਾਬ ਦੇ ਬਟਾਲਾ ਜ਼ਿਲ੍ਹੇ ਦੇ ਪਿੰਡ ਕੋਟਲੀ ਭਾਮ ਸਿੰਘ ਵਿੱਚ ਇੱਕ ਪਿਟਬੁੱਲ ਕੁੱਤੇ ਨੇ ਇੱਕ 13 ਸਾਲਾ ਨੌਜਵਾਨ ਨੂੰ ਕੰਨ ਤੋਂ ਬੁਰੀ ਤਰ੍ਹਾਂ...

ਵਿੰਗ ਕਮਾਂਡਰ ਮੋਹਿਤ ਰਾਣਾ ਦਾ ਰਾਜਕੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, CM ਮਾਨ ਨੇ ਕੀਤੀ ਅਰਦਾਸ

ਮਿਗ-21 ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਵਿੰਗ ਕਮਾਂਡਰ ਮੋਹਿਤ ਰਾਣਾ ਦਾ ਅੱਜ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ...

ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਗੰਨਾ ਕਿਸਾਨਾਂ ਨੂੰ 100 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਅੱਜ ਬਕਾਇਆ 100 ਕਰੋੜ...

CM ਮਾਨ ਦਾ ਵੱਡਾ ਬਿਆਨ- ‘ਗੋਲਡੀ ਬਰਾੜ ਲਿਆਂਦਾ ਜਾਏਗਾ ਪੰਜਾਬ, ਕੈਨੇਡਾ ਸਰਕਾਰ ਨਾਲ ਹੋਈ ਗੱਲ’

ਲਾਰੈਂਸ ਗੈਂਗ ਦੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਪੰਜਾਬ ਲਿਆਂਦਾ ਜਾਵੇਗਾ। ਇਸ ਦੇ ਲਈ ਪੰਜਾਬ ਸਰਕਾਰ ਨੇ...

ਐਤਵਾਰ ਘਰੋਂ ਨਿਕਲਣ ਦਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਸੜਕਾਂ ਰਹਿਣਗੀਆਂ ਜਾਮ

ਐਤਵਾਰ ਨੂੰ ਛੁੱਟੀ ਵਾਲਾ ਦਿਨ ਹੁੰਦਾ ਹੈ ਤੇ ਅਕਸਰ ਲੋਕ ਘੁੰਮਣ-ਫਿਰਨ ਦਾ ਪ੍ਰੋਗਰਾਮ ਬਣਾਉਂਦੇ ਹਨ। ਪਰ ਜੇਕਰ ਭਲਕੇ ਤੁਹਾਡਾ ਭਲਕੇ ਐਤਵਾਰ...

ਵੀਸੀ ਮਾਮਲੇ ‘ਤੇ ਬੋਲੇ ਕੈਪਟਨ, ‘ ਮੰਤਰੀ ਜੌੜਮਾਜਰਾ ਨੂੰ ਤੁਰੰਤ ਬਰਖਾਸਤ ਕਰਨ CM ਮਾਨ’

ਫਰੀਦਕੋਟ ਵਿੱਚ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ...

ਬਟਾਲਾ : ਪਿੰਡ ਕੋਟ ਮਜਲਿਸ ‘ਚ ਸਾਈਡ ਨਾ ਦੇਣ ‘ਤੇ 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ

ਬਟਾਲਾ ‘ਚ ਨਿੱਕੀ ਜਿਹੀ ਗੱਲ ‘ਤੇ ਦੋ ਸਕੇ ਭਰਾਵਾਂ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਟ ਮਜਲਿਸ ‘ਚ ਰਾਹ ਨਾ...

ਪਹਿਲੀ ਵਾਰ ਇੱਕ ਪਲੇਟਫਾਰਮ ‘ਤੇ ਮੋਦੀ-CJI ਰਮਨਾ: PM ਨੇ ਕਿਹਾ- ਆਨਲਾਈਨ ਭੁਗਤਾਨ ‘ਚ ਭਾਰਤ ਸਭ ਤੋਂ ਅੱਗੇ

ਦੇਸ਼ ‘ਚ ਪਹਿਲੀ ਵਾਰ ਹੋ ਰਹੇ ਆਲ ਇੰਡੀਆ ਡਿਸਟ੍ਰਿਕ ਲੀਗਲ ਸਰਵਿਸ ਅਥਾਰਿਟੀ ਮੀਟ ‘ਚ PM ਮੋਦੀ ਹਿੱਸਾ ਲੈਣ ਪਹੁੰਚੇ। ਇਹ ਪਹਿਲੀ ਵਾਰ ਸੀ...

‘ਮੈਂ ਤੇਰਾ ਵੀਰਾ ਹਾਂ’- ਦੇਸ਼ ਦੀ ਵੰਡ ਵੇਲੇ ਵਿੱਛੜੀ ਭੈਣ ਨੂੰ 75 ਸਾਲਾਂ ਬਾਅਦ ਲੱਭਿਆ ਭਰਾ

ਸਕੀਨਾ ਬੀਬੀ ਦੀ ਸ੍ਰੀ ਨਨਕਾਣਾ ਸਾਹਿਬ ਸਣੇ ਸਭ ਪਾਸੇ ਕੀਤੀਆਂ ਅਰਦਾਸਾਂ ਸਫ਼ਲ ਹੋ ਗਈਆਂ ਜਦੋਂ ਦੇਸ਼ ਦੀ ਵਰੰਡ ਵੇਲੇ ਵਿਛੜਿਆ ਭਰਾ 75 ਸਾਲਾਂ...

VC ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ, ਅਸਤੀਫ਼ੇ ਮਗਰੋਂ ਮੋਹਾਲੀ ਸੈਂਟਰ ‘ਚ ਕੰਮ ‘ਤੇ ਪਰਤੇ ਡਾ. ਰਾਜ ਬਹਾਦੁਰ

ਪੰਜਾਬ ਦੇ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਵੀਸੀ ਡਾਕਟਰ ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਹੁਣ ਉਹ...

ਸੰਕੇਤ ਮਹਾਦੇਵ ਨੇ ਵੇਟਲਿਫਟਿੰਗ 55 kg ‘ਚ ਜਿੱਤਿਆ ਚਾਂਦੀ ਤਮਗਾ, CWG ‘ਚ ਦੇਸ਼ ਦਾ ਪਹਿਲਾ ਤਮਗਾ

ਬਰਮਿੰਘਮ ਵਿੱਚ ਕਾਮਨਵੈਲਥ ਖੇਡਾਂ 2022 ਵਿੱਚ ਸੰਕੇਤ ਮਹਾਦੇਵ ਸਰਗਰ ਨੇ ਸ਼ਨੀਵਾਰ ਨੂੰ ਖੇਡਾਂ ਦੇ ਦੂਜੇ ਦਿਨ ਪੁਰਸ਼ਾਂ ਦੀ 55 ਕਿਲੋਗ੍ਰਾਮ...

ਅਲੀਗੜ੍ਹ : ਨਿਰਮਾਣ ਅਧੀਨ ਮਕਾਨ ਦੀ ਛੱਤ ਡਿੱਗੀ, 7 ਬੱਚੇ ਮਲਬੇ ਹੇਠਾਂ ਦਬੇ, 2 ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਵਿਚ ਅੱਜ ਵੱਡਾ ਹਾਦਸਾ ਵਾਪਰ ਗਿਆ। ਮੀਂਹ ਕਾਰਨ ਨਿਰਮਾਣ ਅਧੀਨ ਮਕਾਨ ਦੀ ਦੀਵਾਰ ਡਿੱਗ ਜਾਣ ਨਾਲ 7 ਬੱਚੇ...

VC ਨਾਲ ਹੋਏ ਦੁਰਵਿਵਹਾਰ ਦਾ ਮਾਮਲਾ ਭਖਿਆ, IMA ਨੇ ਮੁੱਖ ਮੰਤਰੀ ਮਾਨ ਦੇ ਦਖਲ ਦੀ ਕੀਤੀ ਮੰਗ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦੁਰਵਿਵਹਾਰ ਦੇ ਬਾਅਦ ਵਾਈਸ ਚਾਂਸਲ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ...

ਕੇਂਦਰ ਨੇ ਸਾਰੇ ਮੰਤਰਾਲਿਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫਲ ਬਣਾਉਣ ਲਈ ਦਿੱਤੇ ਨਿਰਦੇਸ਼

Har Ghar Tiranga Campaign: ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਸਕੱਤਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਸਾਰੇ ਮੰਤਰਾਲਿਆਂ ਨੂੰ ‘ਹਰ ਘਰ ਤਿਰੰਗਾ ਅਭਿਆਨ’...

ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਸਲਮਾਨ ਖਾਨ ਨੇ ਚੁੱਕਿਆ ਇਹ ਕਦਮ

Salman Khan death threats: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਪਿਛਲੇ ਮਹੀਨੇ ਜੂਨ ‘ਚ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਉਦੋਂ ਤੋਂ ਉਸ ਦੀ ਸੁਰੱਖਿਆ...

ਪੈਟਰੋਲ ਵਾਲੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹਿਆ ਬਜ਼ੁਰਗ, ਲਗਾਈ ਇਨਸਾਫ ਦੀ ਗੁਹਾਰ

ਪਟਿਆਲਾ ਦੇ ਨਿਊ ਮਹਿਮਦਪੁਰ ਵਾਸੀ ਰਾਮ ਸਿੰਘ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਏ। ਰਾਮ ਸਿੰਘ ਦੀ ਮੰਗ ਹੈ ਕਿ ਜਦੋਂ ਤੱਕ...

ਵੱਡੀ ਖਬਰ : ਵਿਨੋਦ ਘਈ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਨੋਟੀਫਿਕੇਸ਼ਨ ਹੋਇਆ ਜਾਰੀ

ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।...

ਬੀਤੇ 24 ਘੰਟਿਆਂ ‘ਚ ਦੇਸ਼ ‘ਚ ਕੋਰੋਨਾ ਦੇ 20,408 ਨਵੇਂ ਮਾਮਲੇ ਆਏ ਸਾਹਮਣੇ, 54 ਦੀ ਹੋਈ ਮੌਤ

ਭਾਰਤ ਵਿਚ ਬੀਤੇ 24 ਘੰਟਿਆਂ ਦਰਮਿਆਨ ਕੋਰੋਨਾ ਦੇ 20408 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 54 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਐਕਟਿਵ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਸਫਲਤਾ, 20 ਲੱਖ ਦੀ ਡਰੱਗ ਮਨੀ ਸਣੇ ਇਕ ਤਸਕਰ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੀ ਮੁਹਿੰਮ ਵਿਚ ਅੰਮ੍ਰਿਤਸਰ...

ਬਾਬਾ ਫਰੀਦ ਯੂਨੀਵਰਸਿਟੀ ਦੇ VC ਦਾ ਅਸਤੀਫਾ, ਡਾਕਟਰਾਂ ‘ਚ ਭਾਰੀ ਰੋਸ, ਕੀਤੀ ਕਾਰਵਾਈ ਦੀ ਮੰਗ

ਫਰੀਦਕੋਟ ਸਥਿਤ ਬਾਬਾ ਫਰੀਦ ਮੈਡੀਕਲ ਕਾਲਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨਾਲ ਸਿਹਤ ਮੰਤਰੀ ਦੇ ਕਥਿਤ ਦੁਰ ਵਿਵਹਾਰ ਨਾਲ ਡਾਕਟਰਾਂ ਵਿਚ...

‘ਸਮਝੌਤੇ’ ਦੇ ਆਧਾਰ ‘ਤੇ ਘਿਨਾਉਣੇ ਅਪਰਾਧਾਂ ਦੀ ਐਫਆਈਆਰ ਰੱਦ ਨਹੀਂ ਕੀਤੀ ਜਾ ਸਕਦੀ: ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਵਿੱਚ ਜੋ ਨਿੱਜੀ ਰੂਪ ਵਿੱਚ ਨਹੀਂ ਹੁੰਦੇ ਅਤੇ ਸਮਾਜ...

ਮੱਧ ਪ੍ਰਦੇਸ਼ : 40 ਬੱਚਿਆਂ ਨੂੰ ਇੱਕੋ ਸਰਿੰਜ ਨਾਲ ਕੋਵਿਡ ਦਾ ਟੀਕਾ ਲਗਾਇਆ, ਵੈਕਸੀਨੇਟਰ ‘ਤੇ FIR ਦਰਜ

ਕੋਵਿਡ ਵੈਕਸੀਨੇਸ਼ਨ ਦੀ ਮਹਾ ਮੁਹਿੰਮ ਵਿਚ ਮੱਧਪ੍ਰਦੇਸ਼ ਦੇ ਸਾਗਰ ਵਿਚ 41 ਸਕੂਲੀ ਬੱਚਿਆਂ ਨੂੰ ਇਕ ਹੀ ਸਰਿੰਜ ਨਾਲ ਕੋਵਿਡ ਦਾ ਟੀਕਾ ਲਗਾਉਣ ਦਾ...

ਸ਼੍ਰੀਨਗਰ: ਬਾਰਾਮੁੱਲਾ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ, ਇੱਕ ਜਵਾਨ ਵੀ ਜ਼ਖਮੀ

ਬਾਰਾਮੁੱਲਾ ਵਿਚ ਹਮਲੇ ਦੀ ਯੋਜਨਾ ਬਣਾ ਰਹੇ ਅੱਤਵਾਦੀਆਂ ‘ਤੇ ਸਮਾਂ ਰਹਿੰਦੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਇੱਕ ਨੂੰ ਢੇਰ ਕਰ...

ਬਾਬਾ ਫਰੀਦ ਯੂਨੀਵਰਸਿਟੀ ਦੇ VC ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਵਿਰੋਧ ਸ਼ੁਰੂ, 2 ਹੋਰ ਅਧਿਕਾਰੀਆਂ ਨੇ ਦਿੱਤਾ ਅਸਤੀਫਾ

ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਬਾਬਾ ਫਰੀਦ ਯੂਨੀਵਰਿਸਟੀ ਦੇ ਵਾਈਸ ਚਾਂਸਲਰ ਨੂੰ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਭਖਦਾ...

Monsoon Skin Care: ਚਿਹਰੇ ਦੇ ਦਾਗ-ਧੱਬੇ ਦੂਰ ਕਰੇਗੀ ਇਹ ਨੈਚੂਰਲ ਬਲੀਚ, ਇਸ ਤਰ੍ਹਾਂ ਕਰੋ ਵਰਤੋਂ

Monsoon Skin Care tips: ਬਦਲਦੇ ਮੌਸਮ ਕਾਰਨ ਸਭ ਤੋਂ ਪਹਿਲਾ ਅਸਰ ਸਕਿਨ ‘ਤੇ ਪੈਂਦਾ ਹੈ। ਸਕਿਨ ‘ਤੇ ਦਾਗ-ਧੱਬੇ, ਪਿੰਪਲਸ ਹੋਣ ਲੱਗਦੇ ਹਨ। ਇਨ੍ਹਾਂ...

ਗਲੇ ਦੀ ਖ਼ਰਾਸ਼ ਦੂਰ ਕਰੇਗਾ ਨਾਨੀ ਦਾ ਇਹ ਘਰੇਲੂ ਨੁਸਖ਼ਾ, ਨਹੀਂ ਪਵੇਗੀ ਮਹਿੰਗੀ ਦਵਾਈਆਂ ਦੀ ਜ਼ਰੂਰਤ

throat health care tips: ਮੌਸਮ ‘ਚ ਬਦਲਾਅ ਦਾ ਅਸਰ ਸਭ ਤੋਂ ਪਹਿਲਾਂ ਸਿਹਤ ਅਤੇ ਸਕਿਨ ‘ਤੇ ਪੈਂਦਾ ਹੈ। ਇਸ ਮੌਸਮ ‘ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ...

ਗ੍ਰਹਿ ਮੰਤਰੀ ਸ਼ਾਹ ਦਾ ਚੰਡੀਗੜ੍ਹ ਦੌਰਾ ਅੱਜ, ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਬੈਠਕ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚਣਗੇ। ਕਈ ਸੂਬਿਆਂ ਦੇ ਮੁੱਖ ਮੰਤਰੀ, ਰਾਜਪਾਲ, ਡੀਜੀਪੀ ਤੇ ਹੋਰ ਅਧਿਕਾਰੀ ਵੀ ਸ਼ਹਿਰ...

ਔਰਤਾਂ ਦੇ ਸਰੀਰ ਨੂੰ Hormonal Changes ਤੋਂ ਬਚਾਉਂਦੇ ਹਨ ਇਹ ਫ਼ੂਡ, ਅੱਜ ਤੋਂ ਹੀ ਕਰੋ ਡਾਇਟ ‘ਚ ਸ਼ਾਮਿਲ

Women Hormonal changes foods: ਔਰਤਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਔਰਤਾਂ ਨੂੰ ਪ੍ਰੈਗਨੈਂਸੀ, ਪੀਰੀਅਡਜ਼ ਆਦਿ ਵਰਗੀਆਂ ਕਈ...

ਲੁਧਿਆਣਾ : ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ, ਬਾਥਰੂਮ ‘ਚੋਂ ਮਿਲੀ ਲਾਸ਼

ਲੁਧਿਆਣਾ ਵਿਚ ਬੀਤੀਰਾਤ ਫਿਰੋਜ਼ਪੁਰ ਰੋਡ ‘ਤੇ ਭਾਈ ਬਾਲਾ ਚੌਕ ਕੋਲ ਇਕ ਪ੍ਰਾਈਵੇਟ ਬੈਂਕ ਦੇ ਸੁਰੱਖਿਆ ਗਾਰਡ ਦੀ ਲਾਸ਼ ਬਾਥਰੂਮ ਵਿਚ ਮਿਲੀ।...

ਮਾਮਲਾ ਟੋਲ ਪਲਾਜ਼ਾ ‘ਤੇ ਬੱਸ ਕੰਡਕਟਰ ਦੀ ਮਾਰਕੁਟਾਈ ਦਾ, PRTC ਧਰਨਾਕਾਰੀਆਂ ਨੇ ਧਾਰਾ ਵਧਾਉਣ ਦੀ ਰੱਖੀ ਮੰਗ

ਬਰਨਾਲਾ ਪੀਆਰਟੀਸੀ ਡਿਪੂ ਦੇ ਮੋਗਾ ਨੂੰ ਜਾਣ ਵਾਲੀ ਬੱਸ ਚਾਲਕ ਤੇ ਕੰਡਕਟਰ ਦੀ ਹੋਈ ਮਾਰਕੁਟਾਈ ਦੇ ਮਾਮਲੇ ਵਿਚ ਬਰਨਾਲਾ ਬੱਸ ਅੱਡੇ ਦੇ ਅੱਗੇ...

ਜੇਲ੍ਹ ਮੰਤਰੀ ਬੈਂਸ ਤੋਂ ਬਾਅਦ ਸੈਰ-ਸਪਾਟਾ ਮੰਤਰੀ ਤੇ ਡਿਪਟੀ ਸਪੀਕਰ ਦੀ ਕੋਰੋਨਾ ਰਿਪੋਰਟ ਆਈ ਪਾਜੀਟਿਵ

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਾਅਦ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕਿਸ਼ਨ ਰੋੜੀ ਕੋਰੋਨਾ...

ਠੱਗੀ ਦਾ ਨਵਾਂ ਤਰੀਕਾ ‘ਸਕ੍ਰੀਨਸ਼ਾਟ ਫਰਾਡ’, ਅਣਜਾਨ ਵੀਡੀਓ ਕਾਲ ਤੋਂ ਸ਼ਰੂ ਹੁੰਦੀ ਬਲੈਕਮੇਲਿੰਗ ਦੀ ਖੇਡ

ਅੱਜ ਦੇ ਡਿਜੀਟਲ ਯੁੱਗ ਵਿੱਚ ਜੇ ਤੁਸੀਂ ਇੰਟਰਨੈਟ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਅਕਾਊਂਟ ਬਣਾ ਕੇ ਸਰਗਰਮ ਹੋ, ਤਾਂ ਸਾਵਧਾਨ ਹੋ...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ‘ਪਿਤਾ ਦੀ ਮੌਤ ਮਗਰੋਂ ਮਾਂ ਨੂੰ ਬੱਚਿਆਂ ਦਾ ਸਰਨੇਮ ਬਦਲਣ ਦਾ ਹੱਕ’

ਸੁਪਰੀਮ ਕੋਰਟ ਨੇ ਮੁੜ ਵਿਆਹ ਕਰਵਾਉਣ ਵਾਲੀਆਂ ਔਰਤਾਂ ਦੇ ਹੱਕ ਲਈ ਅਹਿਮ ਫੈਸਲਾ ਸੁਣਾਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ‘ਬੱਚੇ ਦੀ ਇਕਲੌਤੀ...

ਅਮਰੀਕੀ ਸਿੱਖ ਫੌਜੀ ਪਹੁੰਚੇ ਕੋਰਟ, ਧਾਰਮਿਕ ਮਾਨਤਾਵਾਂ ਜਾਂ ਡਿਊਟੀ ‘ਚੋਂ ਇੱਕ ਚੁਣਨ ਦਾ ਦਬਾਅ

ਅਮਰੀਕੀ ਫੌਜ ਵਿਚ ਸਿੱਖ ਫੌਜੀ ਆਪਣੇ ਧਾਰਮਿਕ ਵਿਸ਼ਵਾਸਾਂ ਅਤੇ ਚਿੰਨ੍ਹਾਂ ਦੇ ਨਾਲ ਡਿਊਟੀ ਕਰਨ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇੱਕ...

ਫਰੀਦਕੋਟ ਹਸਪਤਾਲ ਦਾ ਹਾਲ ਵੇਖ ਫੁੱਟਿਆ ਮੰਤਰੀ ਜੌੜਾਮਾਜਰਾ ਦਾ ਗੁੱਸਾ, ਫਟੇ-ਗੰਦੇ ਗੱਦਿਆਂ ‘ਤੇ ਲਿਟਾਇਆ VC

ਪੰਜਾਬ ਦੇ ਨਵੇਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਚੈਕਿੰਗ ਲਈ ਪੁੱਜੇ। ਇਸ ਦੌਰਾਨ...

ਵਿਵੇਕ ਬਿੰਦਰਾ ਨੂੰ SGPC ਨੇ ਭੇਜਿਆ ਕਾਨੂੰਨੀ ਨੋਟਿਸ, ਸਿੱਖ ਇਤਿਹਾਸ ਨੂੰ ਗਲਤ ਤਰੀਕੇ ਨਾਲ ਕੀਤਾ ਪੇਸ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਵਿਵੇਕ ਬਿੰਦਰਾ ਨੂੰ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ...

ਆਧਾਰ ਨਾਲ ਜੁੜੇਗਾ ਵੋਟਰ ਕਾਰਡ, ਦੇਸ਼ ਭਰ ‘ਚ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਮੁਹਿੰਮ

ਹੁਣ ਵੋਟਰ ਆਈਡੀ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਵੇਗਾ। ਇਸ ਦੇ ਲਈ 1 ਅਗਸਤ ਤੋਂ ਬੀ.ਐਲ.ਓ ਘਰ-ਘਰ ਜਾ ਕੇ ਆਧਾਰ ਨੰਬਰ ਦੇ ਵੇਰਵੇ ਇਕੱਠੇ...

ਅਫਗਾਨਿਸਤਾਨ ਦੇ ਕਾਬੁਲ ਕ੍ਰਿਕਟ ਸਟੇਡੀਅਮ ‘ਚ ਧਮਾਕਾ, ਬੰਕਰ ਦੇ ਅੰਦਰ ਲਿਜਾਏ ਗਏ ਖਿਡਾਰੀ

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕਾਬੁਲ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਸ਼ਪਾਗਿਜ਼ਾ ਟੀ-20 ਕ੍ਰਿਕਟ ਲੀਗ ਦੌਰਾਨ ਆਤਮਘਾਤੀ ਬੰਬ...

PM ਮੋਦੀ ਨੇ ਦੇਸ਼ ਦਾ ਪਹਿਲਾ Bullion Exchange ਕੀਤਾ ਲਾਂਚ, ਇਹ ਕੀ ਹੈ ਅਤੇ ਕਿਵੇਂ ਕਰੇਗਾ ਕੰਮ ? ਜਾਣੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਸੂਰਤ ਵਿੱਚ ਦੇਸ਼ ਦੇ ਪਹਿਲੇ ਅੰਤਰਰਾਸ਼ਟਰੀ ਬੁਲੀਅਨ ਐਕਸਚੇਂਜ (IIBX) ਦਾ ਉਦਘਾਟਨ ਕੀਤਾ।...

ਭਗਤ ਪੂਰਨ ਸਿੰਘ ਦੇ ਨਾਂ ‘ਤੇ ਰਖਿਆ ਜਾਏਗਾ ਟਰੌਮਾ ਸੈਂਟਰ ਖੰਨਾ ਦਾ ਨਾਂ, CM ਮਾਨ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ : ਸਿਵਲ ਹਸਪਤਾਲ ਖੰਨਾ ਦੇ ਟਰੌਮਾ ਸੈਂਟਰ ਦਾ ਨਾਂ ਮਨੁੱਖਤਾ ਲਈ ਆਪਣਾ ਜੀਵਨ ਬਿਤਾਉਣ ਵਾਲੇ ਸਮਾਜ ਸੇਵੀ ਪਦਮਸ਼੍ਰੀ ਭਗਤ ਪੂਰਨ ਸਿੰਘ...

ਸਕੂਲੀ ਬੱਸ ਹਾਦਸੇ ‘ਚ 9ਵੀਂ ਦੇ ਵਿਦਿਆਰਥੀ ਦੀ ਮੌਤ, ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ

ਹੁਸ਼ਿਆਰਪੁਰ ਵਿੱਚ ਦਸੂਹਾ ਰੋਡ ‘ਤੇ ਅੱਜ ਸਕੂਲ ਬੱਸ ਨਾਲ ਵਾਪਰੇ ਹਾਦਸੇ ਵਿੱਚ 9ਵੀਂ ਜਮਾਤ ਦੇ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਅਤੇ 13 ਬੱਚੇ...

ਨਿਊ ਚੰਡੀਗੜ੍ਹ ‘ਚ ਰਹਿੰਦਾ ਹੈ ਸ਼ਹੀਦ ਪਾਇਲਟ ਮੋਹਿਤ ਦਾ ਪਰਿਵਾਰ, ਪਿਤਾ ਨੇ ਦੇਖੋ ਕੀ ਕਿਹਾ

ਰਾਜਸਥਾਨ ਦੇ ਬਾੜਮੇਰ ਵਿੱਚ ਕ੍ਰੈਸ਼ ਹੋਏ ਭਾਰਤੀ ਹਵਾਈ ਸੈਨਾ ਦੇ ਮਿਗ-21 ਜਹਾਜ਼ ਹਾਦਸੇ ਵਿੱਚ ਸ਼ਹੀਦ ਹੋਏ ਹਿਮਾਚਲ ਪ੍ਰਦੇਸ਼ ਦੇ ਮੰਡੀ...

ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹਿ ਬੁਰੇ ਫਸੇ ਅਧੀਰ ਰੰਜਨ, ਮੰਗੀ ਮਾਫੀ, ਬੋਲੇ- ‘ਮੇਰੇ ਮੂੰਹੋਂ ਨਿਕਲ ਗਿਆ ਸੀ’

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ‘ਰਾਸ਼ਟਰਪਤਨੀ’ ਕਹੇ ਜਾਣ ‘ਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਬੁਰੀ ਤਰ੍ਹਾਂ ਫਸ ਗਏ ਹਨ। ਆਪਣੇ ਆਪ...

‘MP ਮਾਨ ਦੇ ਪੁੱਤ ਤੇ ਧੀ-ਜਵਾਈ ਦੇ ਵੀ ਸਨ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ’- ਮੰਤਰੀ ਧਾਲੀਵਾਲ ਨੇ ਦੱਸਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਛੇੜੀ ਮੁਹਿੰਮ ਦੇ ਚੱਲਦਿਆਂ ਅੱਜ ਖੁਦ ਮੋਹਾਲੀ ਵਿੱਚ...

ਮਿਸ਼ਨ ਰੇਡ ‘ਤੇ CM ਮਾਨ, ਪਹਿਲੀ ਵਾਰ ਪੰਚਾਇਤੀ ਜ਼ਮੀਨਾਂ ਦਾ ਕਬਜ਼ਾ ਛੁਡਾਉਣ ਖੁਦ ਪਹੁੰਚੇ ਮੋਹਾਲੀ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਬਦਲਾਅ ਲਿਆਉਣ ਦੀ ਪੂਰੀ ਤਿਆਰੀ ਵਿੱਚ ਹਨ। ਉਨ੍ਹਾਂ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ,...

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੇ ਬੇਟੇ ਨੂੰ ਦਿੱਤੀ ਖ਼ਾਸ ਸ਼ਰਧਾਂਜਲੀ, ਬਾਂਹ ‘ਤੇ ਬਣਵਾਇਆ ਟੈਟੂ

Moosewala parents tribute son: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਦੀ ਸ਼ਾਮ ਨੂੰ ਸੜਕ ‘ਤੇ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਦੋ ਮਹੀਨੇ...

ਮਾਨ ਸਰਕਾਰ ਦੀ ਵੱਡੀ ਕਾਰਵਾਈ, ਸਟਰੀਟ ਲਾਈਟ ਭ੍ਰਿਸ਼ਟਾਚਾਰ ਮਾਮਲੇ ‘ਚ BDPO ਸਤਵਿੰਦਰ ਕੰਗ ਸਸਪੈਂਡ

ਭ੍ਰਿਸ਼ਟਾਚਾਰ ਵਿਰੁੱਧ ਆਮ ਆਦਮੀ ਪਾਰਟੀ ਦੀ ਮੁਹਿੰਮ ਸਫਲਤਾ ਨਾਲ ਜਾਰੀ ਹੈ। ਬਲਾਕ ਸਿੱਧਵਾਂ ਬੇਟ ਵਿੱਚ ਸਟਰੀਟ ਲਾਈਟਾਂ ਲਗਾਉਣ ਵਿੱਚ ਹੋਏ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਪ੍ਰੋਗਰਾਮ ‘ਚ ਦਸਤਾਰ ਬੰਨ੍ਹ ਪਹੁੰਚੇ CM ਯੋਗੀ, ਦਿੱਤੀ ਵਧਾਈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਵਨ ਵਿਖੇ...

ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਲਈ ਐਕਸ਼ਨ ‘ਚ ਪੰਜਾਬ ਪੁਲਿਸ , ਅੰਮ੍ਰਿਤਸਰ ‘ਚ ਚਲਾਈ ਸਰਚ ਮੁਹਿੰਮ

ਪੰਜਾਬ ਵਿਚ ਵਧ ਰਹੇ ਗੈਂਗਸਟਰ ਕਲਚਰ ਨੂੰ ਠਲ ਪਾਉਣ ਸੰਬਧੀ ਅੱਜ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਪੁਲਿਸ ਵੱਲੋਂ ਇਕ ਸਾਝਾ ਸਰਚ ਅਭਿਆਨ...

ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ, ਸਵਾ ਕਰੋੜ ਰੁ. ਦੀ ਧੋਖਾਧੜੀ ਦੇ ਦੋਸ਼ ‘ਚ ਸਹਿਕਾਰੀ ਬੈਂਕ ਦੇ 2 ਅਫ਼ਸਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਵਿਜੀਲੈਂਸ...

ਜਜ਼ਬੇ ਨੂੰ ਸਲਾਮ ! ਪਾਕਿਸਤਾਨ ‘ਚ ਪਹਿਲੀ ਹਿੰਦੂ ਮਹਿਲਾ ਮਨੀਸ਼ਾ ਰੋਪੇਟਾ ਬਣੀ DSP

ਪਾਕਿਸਤਾਨ ‘ਚ ਮਨੀਸ਼ਾ ਰੋਪੇਟਾ ਨੂੰ ਪਹਿਲੀ ਹਿੰਦੂ ਮਹਿਲਾ DSP ਦੇ ਤੌਰ ‘ਤੇ ਨਿਯੁਕਤ ਕੀਤਾ ਗਿਆ ਹੈ। ਸਿੰਧ ਲੋਕ ਸੇਵਾ ਦੀ ਪ੍ਰੀਖਿਆ ਪਾਸ...

ਹੁਣ ਪੰਜਾਬ ਸਰਕਾਰ ਦੀ ਰਡਾਰ ‘ਤੇ ਤ੍ਰਿਪਤ ਬਾਜਵਾ ! ਜ਼ਮੀਨ ਦੇ ਸੌਦੇ ‘ਚ 28 ਕਰੋੜ ਦੇ ਘੁਟਾਲੇ ਦੇ ਲੱਗੇ ਦੋਸ਼

ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੰਗਤ ਸਿੰਘ ਗਿਲਜੀਆਂ ਤੋਂ ਬਾਅਦ ਹੁਣ ਸਾਬਕਾ ਕਾਂਗਰਸੀ ਪੇਂਡੂ ਵਿਕਾਸ ਮੰਤਰੀ ਤ੍ਰਿਪਤ...

ਲੁਧਿਆਣਾ ‘ਚ 325 ਕਿਲੋ ਚੂਰਾ ਪੋਸਤ ਬਰਾਮਦ: 3 ਟਰੱਕ ਡਰਾਈਵਰ ਤੇ 1 ਦੁਕਾਨਦਾਰ ਖਿਲਾਫ FIR ਦਰਜ

ਪੰਜਾਬ ਦੇ ਸ਼ਹਿਰ ਲੁਧਿਆਣਾ ‘ਚ ਪੁਲਿਸ ਨੇ ਵੱਖ-ਵੱਖ ਮਾਮਲਿਆਂ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 325...

ਟੇਕ-ਆਫ ਦੌਰਾਨ ਰਨਵੇ ਤੋਂ ਫਿਸਲਿਆ ਇੰਡੀਗੋ ਦਾ ਜਹਾਜ਼, ਚਿੱਕੜ ‘ਚ ਫਸਿਆ ਪਹੀਆ

ਅਸਾਮ ਦੇ ਜੋਰਹਾਟ ਤੋਂ ਕੋਲਕਾਤਾ ਵੀਰਵਾਰ ਲਈ ਵੀਰਵਾਰ ਨੂੰ ਇੱਕ ਉਡਾਣ ਰੱਦ ਕਰ ਦਿੱਤੀ ਗਈ ਕਿਉਂਕਿ ਜਹਾਜ਼ ਟੇਕ-ਆਫ ਦੌਰਾਨ ਰਨਵੇ ਤੋਂ ਫਿਸਲ...

ਹਾਲੀਵੁੱਡ ਰੈਪਰ ਡਰੇਕ ਨੇ ਸਿੱਧੂ ਮੂਸੇ ਵਾਲਾ ਨੂੰ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ

ਹਾਲੀਵੁੱਡ ਰੈਪਰ ਡਰੇਕ ਦਾ ਨਾਂ ਪੂਰੀ ਦੁਨੀਆ ’ਚ ਚੱਲਦਾ ਹੈ। ਰੈਪਰ ਡਰੇਕ ਦੇ ਲਾਈਵ ਸ਼ੋਅ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਸਿੱਧੂ...

ਮੰਦਭਾਗੀ ਖ਼ਬਰ: ਰੋਜ਼ੀ-ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਮੌਜੂਦਾ ਸਮੇਂ ਵਿੱਚ ਚੰਗੇ ਭਵਿੱਖ ਦੀ ਕਾਮਨਾ ਲੈ ਕੇ ਵਿਦੇਸ਼ ਜਾਂਦਾ ਹੈ। ਇਸੇ ਵਿਚਾਲੇ ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ,...

ਅਰਪਿਤਾ ਮੁਖਰਜੀ ਦੀਆਂ ਚਾਰ ‘ਗਾਇਬ’ ਕਾਰਾਂ ਦੀ ਭਾਲ ਕਰ ਰਹੀ ED

ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫਤਾਰ ਪੱਛਮੀ ਬੰਗਾਲ ਦੇ ਮੰਤਰੀ ਪਾਰਥਾ ਚੈਟਰਜੀ ਦੀ ਕਰੀਬੀ ਸਹਿਯੋਗੀ ਅਰਪਿਤਾ ਮੁਖਰਜੀ ਦੇ ਚੌਥੇ ਘਰ...

ਅਜਨਾਲਾ : ਪਿਸਤੌਲ ਦੀ ਨੋਕ ‘ਤੇ 3 ਨਕਾਬਪੋਸ਼ ਲੁਟੇਰੇ ਨਕਦੀ ਲੈ ਕੇ ਹੋਏ ਫਰਾਰ, ਜਾਂਚ ‘ਚ ਜੁਟੀ ਪੁਲਿਸ

ਸੂਬੇ ਵਿਚ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਿਤੇ ਨਾ ਕਿਤੇ ਲਾਅ ਅਤੇ ਆਰਡਰ ‘ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਲੁੱਟਾਂ ਖੋਹਾਂ ਦੀਆਂ...

ਸਿਵਲ ਹਸਪਤਾਲ ਸਮਾਣਾ ‘ਚ ਮਰੀਜ਼ ਨੂੰ ਐਕਸਪਾਇਰੀ ਡੇਟ ਦਾ ਗੁਲੂਕੋਜ਼ ਚੜ੍ਹਾਉਣ ਦਾ ਮਾਮਲਾ ਆਇਆ ਸਾਹਮਣੇ, ਜਾਂਚ ਸ਼ੁਰੂ

ਸਮਾਣਾ ਦੇ ਸਿਵਲ ਹਸਪਤਾਲ ‘ਚ ਇਕ ਮਰੀਜ਼ ਨੂੰ ਐਕਸਪਾਇਰੀ ਗੁਲੂਕੋਜ਼ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਜਦੋਂ ਮਰੀਜ਼...

ਲੁਧਿਆਣਾ : ਹੁਣ ਲੋਕਾਂ ਨੂੰ ਥਾਣਿਆਂ ਦੇ ਨਹੀਂ ਕੱਟਣੇ ਪੈਣਗੇ ਚੱਕਰ, CP ਕੌਸਤੁਭ ਸ਼ਰਮਾ ਨੇ ਜਨ ਸ਼ਿਕਾਇਤ ਪੋਰਟਲ ਕੀਤਾ ਲਾਂਚ

ਲੁਧਿਆਣਾ ਵਿਚ ਵੀਰਵਾਰ ਸ਼ਾਮ ਨੂੰ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਇਕ ਜਨ ਸ਼ਿਕਾਇਤ ਪੋਰਟਲ ਲਾਂਚ ਕੀਤਾ ਜਿਥੇ ਲੋਕ ਆਪਣੀਆਂ ਸ਼ਿਕਾਇਤਾਂ ਦੀ...

ਮੌਨਸੂਨ ‘ਚ ਸਿਰਦਰਦ ਘੱਟ ਕਰਨ ਲਈ ਖਾਓ ਇਹ ਚੀਜ਼ਾਂ, ਜਲਦੀ ਮਿਲੇਗੀ ਆਰਾਮ

Monsoon headaches health tips: ਸਿਰਦਰਦ ਦੀ ਸਮੱਸਿਆ ਇਨ੍ਹੀਂ ਦਿਨੀਂ ਬਹੁਤ ਆਮ ਹੋ ਗਈ ਹੈ। ਗਲਤ ਸਮੇਂ ‘ਤੇ ਖਾਣ-ਪੀਣ, ਨੀਂਦ ਦੀ ਕਮੀ, ਗਲਤ ਲਾਈਫਸਟਾਈਲ,...

ਬਦਾਮ ਅਤੇ ਦਹੀਂ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਇਹ 7 ਫ਼ਾਇਦੇ, ਜਾਣੋ ਸਹੀ ਤਰੀਕਾ

almond curd health benefits: ਸਿਹਤਮੰਦ ਅਤੇ ਫਿੱਟ ਰਹਿਣ ਲਈ ਖਾਣ-ਪੀਣ ਸੰਤੁਲਿਤ ਅਤੇ ਪੌਸ਼ਟਿਕ ਹੋਣਾ ਬਹੁਤ ਜ਼ਰੂਰੀ ਹੈ। ਇਸ ਦੇ ਲਈ ਤੁਹਾਨੂੰ ਆਪਣੀ ਡਾਈਟ...

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਵਿਦਿਆਰਥਣ ਦੀ ਮੌਤ, ਪੈਦਲ ਜਾ ਰਹੀ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ

ਚੰਗੇ ਭਵਿੱਖ ਦੀ ਕਾਮਨਾ ਲਈ ਹਰੇਕ ਸਾਲ ਬਹੁਤ ਸਾਰੇ ਵਿਦਿਆਰਥੀ ਵਿਦੇਸ਼ਾਂ ਵਿਚ ਜਾਂਦੇ ਹਨ। ਪਰ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਗਏ ਪੰਜਾਬੀ...

ਗੈਸ ਅਤੇ ਪੇਟ ਫੁੱਲਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ, ਤਾਂ ਇਨ੍ਹਾਂ Home remedies ਨਾਲ ਮਿਲੇਗੀ ਤੁਰੰਤ

Stomach health home remedies: ਪੇਟ ਦਾ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ ਪਰ ਅੱਜ ਕੱਲ੍ਹ ਦੇ ਲਾਈਫਸਟਾਈਲ ‘ਚ ਕਬਜ਼ ਇੱਕ ਆਮ ਸਮੱਸਿਆ ਬਣ ਗਈ ਹੈ। ਜੇਕਰ ਇਹ...

ਭ੍ਰਿਸ਼ਟਾਚਾਰ ਖਿਲਾਫ STF ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ‘ਚ ਥਾਣਾ ਲੋਪੋਕੇ ਦੇ ਇੰਚਾਰਜ ਨੂੰ ਕੀਤਾ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ, ਇਸੇ ਅਧੀਨ...

ਦਸੂਹਾ ਰੋਡ ‘ਤੇ ਬੱਚਿਆਂ ਨਾਲ ਭਰੀ ਸਕੂਲ ਬੱਸ ਦਾ ਹੋਇਆ ਐਕਸੀਡੈਂਟ, 1 ਦੀ ਮੌਤ, 3 ਗੰਭੀਰ

ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40...