Jul 17

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਅੰਮ੍ਰਿਤਸਰ ਹਵਾਈ ਅੱਡੇ ‘ਤੇ 2 ਯਾਤਰੀਆਂ ਕੋਲੋਂ 1 ਕਰੋੜ ਰੁ: ਦਾ ਸੋਨਾ ਜ਼ਬਤ

ਕਸਟਮ ਵਿਭਾਗ ਨੇ ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।...

5 ਦਿਨ ਪਹਿਲਾਂ ਛੁੱਟੀ ‘ਤੇ ਆਏ ਫੌਜੀ ਜਵਾਨ ਦੀ ਕਾਰ ‘ਚੋਂ ਬਰਾਮਦ ਹੋਈ ਦੇਹ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਸ੍ਰੀ ਚਮਕੌਰ ਸਾਹਿਬ ਦੇ ਪਿੰਡ ਫਤਿਹਗੜ੍ਹ ਵੀਰਾਨ ਵਿਖੇ ਛੁੱਟੀ ‘ਤੇ ਆਏ ਫੌਜੀ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਕਾਰ ਵਿਚੋਂ...

ਸੀਕਰ : ਸਕੂਲ ‘ਚ ਅਚਾਨਕ ਜ਼ਮੀਨ ‘ਤੇ ਡਿੱਗੀ ਚੌਥੀ ਕਲਾਸ ਦੀ ਵਿਦਿਆਰਥਣ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਸੀਕਰ ਦੇ ਦਾਤਾਰਾਮਗੜ੍ਹ ਵਿੱਚ ਇੱਕ 9 ਸਾਲਾ ਬੱਚੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਬੱਚੀ ਹਾਇਰ ਸੈਕੰਡਰੀ ਆਦਰਸ਼ ਵਿਦਿਆ ਮੰਦਰ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇਗਾ DNA ਟੈਸਟ

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸੂਬੇ ਭਰ ਵਿਚ ਜਨਤਕ ਥਾਵਾਂ, ਰੈੱਡ ਲਾਈਟ ਪੁਆਇੰਟਸ, ਬੱਸ ਸਟੈਂਡ, ਰੇਲਵੇ ਸਟੇਸ਼ਨ, ਮਲਟੀਪਲੈਕਸ,...

ਮੋਗਾ : ਰੇਲਗੱਡੀ ਹੇਠ ਆਉਣ ਨਾਲ ਨੌਜਵਾਨ ਦੀ ਹੋਈ ਮੌਤ, ਸਵੇਰ ਤੋਂ ਹੀ ਘਰੋਂ ਸੀ ਲਾਪਤਾ

ਮੋਗਾ ਕੋਟਕਪੂਰਾ ਬਾਈਪਾਸ ਨੇੜੇ ਲੁਧਿਆਣਾ ਤੋਂ ਫਿਰੋਜ਼ਪੁਰ ਜਾ ਰਹੀ ਰੇਲਗੱਡੀ ਹੇਠਾਂ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ...

ਜੇਲ੍ਹ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ-ਸਹੀ ਨਾ ਹੋਣ ‘ਤੇ CBI ਨੂੰ ਸੌਂਪੀ ਜਾਵੇਗੀ ਜਾਂਚ

ਜੇਲ੍ਹ ਵਿਚ ਹੋਈ ਇੰਟਰਵਿਊ ਮਾਮਲੇ ਵਿਚ ਹਾਈਕੋਰਟ ਸਖਤ ਹੋਈ ਹੈ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ ਕਿ ਜੇਕਰ ਮਾਮਲੇ...

DIG ਕ੍ਰਾਈਮ ਪੰਜਾਬ ਤੇ SSP ਪ੍ਰਗਿਆ ਜੈਨ ਦਾ ਵੱਡਾ ਐਕਸ਼ਨ, ਫਰੀਦਕੋਟ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ

ਫਰੀਦਕੋਟ ਦੀ ਕੇਦਰੀ ਮਾਡਰਨ ਜੇਲ੍ਹ ਵਿਖੇ ਨਵੀਨ ਸੈਣੀ IPS DIG, ਕ੍ਰਾਈਮ, ਪੰਜਾਬ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਵਿਸਤ੍ਰਿਤ ਅਤੇ ਅਚਨਚੇਤ...

ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ

ਅਮਰਨਾਥ ਯਾਤਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪਹਿਲਗਾਮ ਅਤੇ ਬਾਲਟਾਲ ਦੋਵਾਂ ਬੇਸ ਕੈਂਪਾਂ ਤੋਂ ਅਮਰਨਾਥ ਯਾਤਰਾ ਵੀਰਵਾਰ ਲਈ...

PPCB ਨੇ ਰੋਪੜ ਥਰਮਲ ਪਲਾਂਟ ਨੂੰ ਲਗਾਇਆ 5 ਕਰੋੜ ਦਾ ਜੁਰਮਾਨਾ, ਵਾਤਾਵਰਣ ਕਾਨੂੰਨਾਂ ਦੀ ਉਲੰਘਣਾ ਕਰਕੇ ਹੋਇਆ ਐਕਸ਼ਨ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੱਡਾ ਐਕਸ਼ਨ ਲਿਆ ਹੈ। ਰੋਪੜ ਥਰਮਲ ਪਲਾਂਟ ਨੂੰ 5 ਕਰੋੜ ਦਾ ਜੁਰਮਾਨਾ ਲਗਾਇਆ ਗਿਆ ਹੈ। ਵਾਤਾਵਰਣ...

MP ਗੁਰਜੀਤ ਔਜਲਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਸ੍ਰੀ ਦਰਬਾਰ ਸਾਹਿਬ ‘ਚ CISF ਤਾਇਨਾਤ ਕਰਨ ਦੀ ਕੀਤੀ ਮੰਗ

ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮਿਲ ਰਹੀਆਂ ਹਨ। ਕਈ ਧਮਕੀਆਂ ਭਰੇ...

ਜੱਜ ਦੇ ਗੰਨਮੈਨ ਹੈੱਡ ਕਾਂਸਟੇਬਲ ਨੇ ਸਰਵਿਸ ਰਿਵਾਲਰ ਨਾਲ ਖੁਦ ਨੂੰ ਮਾਰੀ ਗੋਲੀ, ਗੱਡੀ ਦੇ ਅੰਦਰੋਂ ਮਿਲੀ ਦੇਹ

ਡੇਰਾ ਬੱਸੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਮਹਿਲਾ ਜੱਜ ਦੇ ਪੀਐੱਸਓ ਨੇ ਗੱਡੀ ਵਿਚ ਬੈਠ ਕੇ ਵੱਡਾ ਕਾਰਾ ਕਰ ਲਿਆ ਜਿਸ ਤੋਂ ਬਾਅਦ ਉਥੇ ਵੱਡਾ...

ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਦੀ ਮੁੰਬਈ ‘ਚ ਐਮਰਜੈਂਸੀ ਲੈਂਡਿੰਗ, ਹਵਾ ‘ਚ ਹੀ ਇੰਜਣ ਹੋਇਆ ਫੇਲ

ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ ਨੰਬਰ 6E6271 ਦੀ ਬੀਤੀ ਰਾਤ 9.52 ਵਜੇ ਮੁੰਬਈ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਾਉਣੀ ਪਈ। ਸੂਤਰਾਂ...