Jul 11

ਅਬੋਹਰ : ਸੰਜੇ ਵਰਮਾ ਕਤਲ ਕਾਂਡ ‘ਚ ਪੁਲਿਸ ਨੇ 3 ਹੋਰ ਮੁਲਜ਼ਮ ਕੀਤੇ ਕਾਬੂ, ਸ਼ੂਟਰਾਂ ਨੂੰ ਦਿੱਤੀ ਸੀ ਪਨਾਹ ਤੇ ਪੈਸੇ

ਅਬੋਹਰ ‘ਚ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ 3...

ਅੰਮ੍ਰਿਤਸਰ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਤਸਕਰ ਨੂੰ ਜ਼ਖਮੀ ਹਾਲਤ ‘ਚ ਦਬੋਚਿਆ

ਅੰਮ੍ਰਿਤਸਰ ਦੇ ਗੇਟ ਹਕੀਮਾਂ ਇਲਾਕੇ ਵਿਚ ਪੁਲਿਸ ਤੇ ਨਸ਼ਾ ਤਸਕਰਾਂ ਵਿਚ ਐਨਕਾਊਂਟਰ ਹੋਇਆ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਤਸਕਰ ਨੂੰ...

PAK : ਬਲੂਚਿਸਤਾਨ ‘ਚ ਬੱਸ ‘ਤੇ ਹਮਲਾ, 9 ਲੋਕਾਂ ਦੇ ਪਛਾਣ ਪੱਤਰ ਵੇਖ ਗੋਲੀਆਂ ਨਾਲ ਭੁੰਨਿਆ

ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਕੁਝ ਬੰਦੂਕਧਾਰੀਆਂ ਨੇ ਪੰਜਾਬ ਸੂਬੇ ਦੇ 9 ਯਾਤਰੀਆਂ ਨੂੰ ਇੱਕ ਯਾਤਰੀ ਬੱਸ ਤੋਂ ਉਤਾਰਨ...

‘ਸੁਪਨਿਆਂ ‘ਤੇ ਹਮਲਾ, ਹਾਰ ਨਹੀਂ ਮੰਨਾਂਗੇ’, ਕਪਿਲ ਸ਼ਰਮਾ ਦੇ ਕੈਫੇ ‘ਤੇ ਫਾਇਰਿੰਗ ਮਗਰੋਂ ਟੀਮ ਦਾ ਪਹਿਲਾ ਬਿਆਨ

ਕੱਲ੍ਹ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਨੇਡਾ ਸਥਿਤ ‘ਕੈਪਸ ਕੈਫੇ’ ‘ਤੇ ਗੋਲੀਬਾਰੀ ਦੀ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਸੀ।...

ਪੰਜਾਬ ਵਿਧਾਨ ਸਭਾ ਸੈਸ਼ਨ, ਡੈਮਾਂ ‘ਤੇ CISF ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਭਾਖੜਾ ਅਤੇ ਨੰਗਲ ਡੈਮਾਂ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ ਨੂੰ...

ਲੁਧਿਆਣਾ : ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ, ਸ਼ਿਕਾਇਤ ਮਿਲਣ ‘ਤੇ ਠੀਕ ਕਰਨ ਗਿਆ ਸੀ ਬਿਜਲੀ

ਬੀਤੀ ਰਾਤ ਲੁਧਿਆਣਾ ਵਿੱਚ ਸਾਹਨੇਵਾਲ ਇਲਾਕੇ ਵਿੱਚ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮੁਲਾਜ਼ਮ ਕੱਟ ਲੱਗਣ ਦੀ ਸ਼ਿਕਾਇਤ...

ਦੁਨੀਆ ਦਾ ਸਭ ਤੋਂ ਮਹਿੰਗਾ ਪਨੀਰ 36 ਲੱਖ ‘ਚ ਵਿਕਿਆ, ਬਣਾਇਆ ਵਰਲਡ ਰਿਕਾਰਡ

ਕੀ ਤੁਸੀਂ ਕਦੇ ਸੁਣਿਆ ਹੈ ਕਿ ਪਨੀਰ ਦਾ ਕੋਈ ਟੁਕੜਾ ਲੱਖਾਂ ਰੁਪਏ ਵਿੱਚ ਵਿਕਿਆ ਹੈ? ਸਪੇਨ ਵਿੱਚ ਇੱਕ ਖਾਸ ਪਨੀਰ ਨੇ ਗਿਨੀਜ਼ ਵਰਲਡ ਰਿਕਾਰਡ...

ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ, CISF ਤਾਇਨਾਤੀ ਖਿਲਾਫ਼ ਮਤਾ ਪੇਸ਼, ਬਾਜਵਾ ਤੇ ਚੀਮਾ ਵਿਚਾਲੇ ਤਿੱਖੀ ਬਹਿਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ...

ਟੈਨਿਸ ਖਿਡਾਰਣ ਨੂੰ ਪਿਓ ਨੇ ਹੀ ਉਤਾਰਿਆ ਮੌਤ ਦੇ ਘਾਟ, ਕਤਲ ਦੀ ਵਜ੍ਹਾ ਹੈਰਾਨ ਕਰਨ ਵਾਲੀ

ਗੁਰੂਗ੍ਰਾਮ ਦੇ ਸੈਕਟਰ-57 ਇਲਾਕੇ ਤੋਂ ਵੀਰਵਾਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਸੂਬਾ ਪੱਧਰੀ ਟੈਨਿਸ ਖਿਡਾਰਣ ਰਾਧਿਕਾ ਦੀ...

ਅੱਜ ਮਾਨ ਸਰਕਾਰ ਪੇਸ਼ ਕਰੇਗੀ ਬੇਅਦਬੀ ‘ਤੇ ਬਿੱਲ, ਚਾਰਾਂ ਧਰਮਾਂ ਦੇ ਗ੍ਰੰਥ ਸ਼ਾਮਲ, ਉਮਰ ਕੈਦ ਦੀ ਸਜ਼ਾ ਸੰਭਵ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਅੱਜ ਵਿਧਾਨ ਸਭਾ ਵਿੱਚ ਇੱਕ ਬਿੱਲ ਪੇਸ਼ ਕਰੇਗੀ। ਇਸ ਬਿੱਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-7-2025

ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ...

‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ਭਖੀ ਸਿਆਸਤ, ਸਿਰਸਾ ਨੇ ਮੰਤਰੀ ਅਮਨ ਅਰੋੜਾ ਨੂੰ ਦਿੱਤੀ ਚਿਤਾਵਨੀ

ਮੰਤਰੀ ਅਮਨ ਅਰੋੜਾ ਦੇ ‘ਗੈਂਗਸਟਰਾਂ ਨਾਲ ਪਿਆਰ’ ਵਾਲੇ ਬਿਆਨ ‘ਤੇ BJP ਆਗੂ ਮਨਜਿੰਦਰ ਸਿਰਸਾ ਨੇ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ...