May 04

ਦਿੱਲੀ-NCR ‘ਚ ਗਰਮੀ ਤੋਂ ਮਿਲੀ ਰਾਹਤ, ਅੱਜ ਹਲਕੀ ਬਾਰਿਸ਼ ਹੋਣ ਦੀ ਹੈ ਸੰਭਾਵਨਾ

ਦਿੱਲੀ-ਐੱਨਸੀਆਰ ‘ਚ ਪਿਛਲੇ ਕੁਝ ਦਿਨਾਂ ਤੋਂ ਦਿਨ ‘ਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਰਾਤ ਨੂੰ ਗਰਮੀ ਦਾ ਪ੍ਰਕੋਪ ਵਧ...

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਕੋਰਟ ‘ਚ ਪੇਸ਼ੀ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਬੁੱਧਵਾਰ ਨੂੰ ਖ਼ਤਮ ਹੋ ਗਈ ਹੈ। ਪੁਲਿਸ ਵੱਲੋਂ...

ਪਟਵਾਰੀ ਤੇ ਕਾਨੂੰਗੋ ਵੱਲੋਂ ਪੂਰੇ ਪੰਜਾਬ ‘ਚ ਹੜਤਾਲ ਦਾ ਐਲਾਨ, ਅੱਜ ਤੋਂ 15 ਮਈ ਤੱਕ ਸਮੂਹਿਕ ਛੁੱਟੀ ਦਾ ਐਲਾਨ

ਪਿੰਡ ਨਾਰੀਕੇ (ਮਾਲੇਰਕੋਟਲਾ) ਦੇ ਪਟਵਾਰੀ ਤੇ ਦਿ ਰੈਵਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ...

PM ਮੋਦੀ ਅੱਜ ਰਾਸ਼ਟਪਤੀ ਮੈਕਰੋਨ ਨਾਲ ਕਰਨਗੇ ਮੁਲਾਕਾਤ, ਯੂਕਰੇਨ ਸੰਕਟ ਸਣੇ ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਪ੍ਰਧਾਨ ਮੰਤਰੀ ਮੋਦੀ ਯੂਰਪ ਦੌਰੇ ‘ਤੇ ਹਨ। ਤਿੰਨ ਦਿਨਾਂ ਦੇ ਇਸ ਦੌਰੇ ‘ਤੇ ਪੀਐੱਮ ਮੋਦੀ ਜਰਮਨੀ ਅਤੇ ਡੈੱਨਮਾਰਕ ਦੇ ਬਾਅਦ ਬੁੱਧਵਾਰ ਨੂੰ...

ਭਾਰਤ ‘ਚ ਕੋਰੋਨਾ ਦੇ XE ਵੇਰੀਐਂਟ ਦਾ ਪਹਿਲਾ ਮਾਮਲਾ ਆਇਆ ਸਾਹਮਣੇ, ਜਾਣੋ ਕਿੰਨਾ ਹੈ ਖਤਰਨਾਕ

ਭਾਰਤ ਵਿੱਚ ਕੋਰੋਨਾ ਵਾਇਰਸ ਦੀ ਲਾਗ ਲਗਾਤਾਰ ਵੱਧ ਰਹੀ ਹੈ ਅਤੇ ਦੇਸ਼ ਵਿੱਚ ਰੋਜ਼ਾਨਾ 2 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ...

ਐਲੋਨ ਮਸਕ ਦਾ ਐਲਾਨ, ਹੁਣ Twitter ਦੀ ਵਰਤੋਂ ਕਰਨ ‘ਤੇ ਉਪਭੋਗਤਾਵਾਂ ਨੂੰ ਦੇਣੇ ਪੈਣਗੇ ਪੈਸੇ !

ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਖਰੀਦਣ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਲਗਾਤਾਰ ਚਰਚਾ ਵਿੱਚ ਹਨ । ਇਸ ਸਭ ਵਿਚਾਲੇ ਉਨ੍ਹਾਂ ਨੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 04-05-2022

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ...

ਪੰਜਾਬ ਸਰਕਾਰ ਨੇ ਬਿਜਲੀ ਸੰਕਟ ‘ਤੇ ਗੱਲਬਾਤ ਲਈ 22 ਕਿਸਾਨ ਜਥੇਬੰਦੀਆਂ ਨੂੰ ਭੇਜਿਆ ਸੱਦਾ

ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੋ ਗਈ ਹੈ। ਸੂਬੇ ਵਿੱਚ ਚੱਲ...

ਸਟੇਸ਼ਨ ‘ਤੇ ਟ੍ਰੇਨ ਛੱਡ ਸ਼ਰਾਬ ਪੀਣ ਚਲਾ ਗਿਆ ਡਰਾਈਵਰ, ਦੂਜੇ ਪਾਇਲਟ ਨੂੰ ਲਿਜਾਣੀ ਪਈ ਟ੍ਰੇਨ

ਬਿਹਾਰ ਦੇ ਸਮਸਤੀਪੁਰ ਤੋਂ ਇੱਕ ਅਜੀਬ ਜਿਹਾ ਵਾਕਿਆ ਸਾਹਮਣੇ ਆਇਆ ਹੈ। ਇਥੇ ਹਸਨਪੁਰ ਰੇਲਵੇ ਸਟੇਸ਼ਨ ‘ਤੇ ਇੱਕ ਯਾਤਰੀ ਗੱਡੀ ਖੜ੍ਹੀ ਕਰਕੇ...

PM ਅਹੁਦਾ ਛੱਡਦਿਆਂ ਹੀ ਆਪਣੇ ਨਾਲ 15 ਕਰੋੜ ਦੀ ਸਰਕਾਰੀ BMW ਵੀ ਲੈ ਗਏ ਇਮਰਾਨ ਖਾਨ

ਪਾਕਿਸਤਾਨ ਦੇ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਿਛਲੇ ਮਹੀਨੇ ਬੇਭਰੋਸਗੀ...

ਰਾਹੁਲ ਗਾਂਧੀ ਦੀ ਪੱਬ ਪਾਰਟੀ ‘ਤੇ ਕਾਂਗਰਸ ਦਾ ਜਵਾਬ-‘ਕੀ ਹੁਣ ਦੋਸਤ ਦੇ ਵਿਆਹ ‘ਚ ਵੀ BJP ਤੋਂ ਪੁੱਛ ਕੇ ਜਾਣਾ ਪਵੇਗਾ?’

ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨੇਪਾਲ ਦੇ ਨਿੱਜੀ ਦੌਰੇ ‘ਤੇ ਹਨ। ਉਥੋਂ ਦੇ ਇੱਕ ਪਬ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇੱਕ ਚੀਨੀ...

ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਚੇਤਾਵਨੀ, ਪੈਨਲ ਮੀਟਿੰਗ ਨਾ ਮਿਲਣ ‘ਤੇ ਉਪ ਰਾਸ਼ਟਰਪਤੀ ਦਾ ਕਰਾਂਗੇ ਘਿਰਾਓ

ਕੱਚੇ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਨਿਗੁਣੀਆਂ ਤਨਖਾਹਾਂ ਤੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਬਤੌਰ ਵਲੰਟੀਅਰ ਸੇਵਾ ਨਿਭਾ ਰਹੇ ਹਾਂ...

HS ਫੂਲਕਾ ਦੀ ਕਿਸਾਨਾਂ ਨੂੰ ਚੇਤਾਵਨੀ-‘ਖੇਤੀ ‘ਚ ਬਦਲਾਅ ਨਾ ਕੀਤਾ ਤਾਂ ਬੰਜਰ ਹੋ ਜਾਵੇਗੀ ਜ਼ਮੀਨ’

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦੇ ਸਰਕਾਰ ਦੇ ਐਲਾਨ ਤੋਂ ਬਾਅਦ ਪ੍ਰਸਿੱਧ ਵਕੀਲ ਐੱਚਐੱਸ...

IPS ਸੁਖਚੈਨ ਗਿੱਲ ਨੂੰ ਬਣਾਇਆ ਗਿਆ ਨੋਡਲ ਅਫਸਰ, ਪੁਲਿਸ ਦੇ ਹਰ ਮਾਮਲੇ ਦੀ ਜਾਣਕਾਰੀ ਦੇਣਗੇ CM ਮਾਨ ਨੂੰ

ਆਈਪੀਐੱਲ ਸੁਖਚੈਨ ਗਿੱਲ ਨੂੰ ਨੋਡਲ ਅਫਸਰ ਬਣਾਇਆ ਗਿਆ ਹੈ। ਸੁਖਚੈਨ ਸਿੰਘ ਗਿੱਲ ਹੀ ਪੁਲਿਸ ਦੇ ਆਲ-ਇਨ-ਆਲ ਹੋਣਗੇ। ਉਹ ਪੁਲਿਸ ਦੇ ਹਰ ਮਾਮਲੇ...

ਮੁੱਖ ਮੰਤਰੀ ਦਾ ਨਕਲੀ OSD ਗ੍ਰਿਫਤਾਰ, ਅਧਿਕਾਰੀਆਂ ‘ਤੇ ਨਿਯਮਾਂ ਦੇ ਉਲਟ ਕੰਮ ਕਰਨ ਲਈ ਬਣਾਉਂਦਾ ਸੀ ਦਬਾਅ

ਲੁਧਿਆਣਾ ‘ਚ ਖੁਦ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਓਐੱਸਡੀ ਦੱਸਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਕਤ ਵਿਅਕਤੀ...

ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਨੂੰ ਮਿਲਿਆ, ਸੂਬੇ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦਾ ਚੁੱਕਿਆ ਮੁੱਦਾ

ਪੰਜਾਬ ਕਾਂਗਰਸ ਦੇ ਵਫਦ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ...

2024 ‘ਚ ਕੇਂਦਰ ‘ਚ ਸਥਿਰ ਤੇ ਮਜ਼ਬੂਤ ਸਰਕਾਰ ਦੀ ਲੋੜ, BJP-ਪੀ.ਐੱਲ.ਸੀ. ਮਿਲ ਕੇ MC ਚੋਣਾਂ ਲੜਨਗੇ : ਕੈਪਟਨ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ 2024 ਦੀਆਂ ਆਮ ਚੋਣਾਂ ਦੇਸ਼...

ਚੰਡੀਗੜ੍ਹ ਨੇ ਬਿਨਾਂ ਟੀਕਾਕਰਨ ਵਾਲੇ ਵਿਦਿਆਰਥੀਆਂ ਨੂੰ ਕਲਾਸਾਂ ‘ਚ ਹਾਜ਼ਰ ਹੋਣ ‘ਤੇ ਪਾਬੰਦੀ ਦਾ ਫੈਸਲਾ ਟਾਲਿਆ

ਚੰਡੀਗੜ੍ਹ ਪ੍ਰਸ਼ਾਸਨ ਨੇ 4 ਮਈ ਤੋਂ 12 ਤੋਂ 18 ਸਾਲ ਦੇ ਉਮਰ ਵਰਗ ਦੇ ਬਿਨਾਂ ਟੀਕਾਕਰਨ ਵਾਲੇ ਬੱਚਿਆਂ ਨੂੰ ਫਿਜ਼ੀਕਲ ਤੌਰ ‘ਤੇ ਕਲਾਸਾਂ ਵਿਚ...

ਕੈਂਸਰ ਦੇ ਸ਼ਿਕਾਰ ਪੁਤਿਨ! ਜੰਗ ਵਿਚਾਲੇ ਰੂਸੀ ਰਾਸ਼ਟਰਪਤੀ ਦੀ ਹਾਲਤ ਖ਼ਰਾਬ, ਜਲਦ ਕਰਵਾਉਣਗੇ ਸਰਜਰੀ

ਯੂਕਰੇਨ-ਰੂਸ ਜੰਗ ਵਿਚਾਲੇ ਖਬਰ ਆ ਰਹੀ ਹੈ ਕਿ ਰੂਸੀ ਰਾਸ਼ਟਰਪਤੀ ਪੁਤਿਨ ਜਲਦ ਹੀ ਕੈਂਸਰ ਦੀ ਸਰਜਰੀ ਕਰਵਾਉਣ ਜਾ ਸਕਦੇ ਹਨ। ਇਸ ਦੇ ਲਈ ਅਸਥਾਈ...

ਪਟਿਆਲਾ : IG ਛੀਨਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਹੋਏ ਨਤਮਸਤਕ, ਸੁਖਾਵੇਂ ਮਾਹੌਲ ਨੂੰ ਲੈ ਕੇ ਕੀਤੀ ਬੈਠਕ

ਪਟਿਆਲਾ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ...

ਈਦ ‘ਤੇ ਬੋਲੇ ਬਾਈਡੇਨ- ‘ਹਰ ਦਿਨ ਅਮਰੀਕਾ ਨੂੰ ਮਜ਼ਬੂਤ ਬਣਾ ਰਹੇ ਮੁਸਲਮਾਨ ‘ਇਸਲਾਮੋਫੋਬੀਆ’ ਦੇ ਸ਼ਿਕਾਰ’

ਦੇਸ਼ ਅਤੇ ਦੁਨੀਆ ‘ਚ ਅੱਜ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਅਜਿਹੇ ‘ਚ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਮੁਸਲਮਾਨਾਂ ਨੂੰ ਲੈ ਕੇ...

ਕੋਟਕਪੂਰਾ ‘ਚ ਆੜ੍ਹਤੀ ਪ੍ਰਮੋਦ ਸ਼ਰਮਾ ਨੇ ਫੇਸਬੁੱਕ ਲਾਈਵ ਹੋ ਕੇ ਕੀਤੀ ਖੁਦਕੁਸ਼ੀ

ਫਰੀਦੋਕਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਚ ਨੌਜਵਾਨ ਆੜ੍ਹਤੀ ਪ੍ਰਮੋਦ ਸ਼ਰਮਾ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ...

ਕੇਂਦਰ ਵੱਲੋਂ ਸੁੰਗੜੇ ਦਾਣਿਆਂ ਦੀ ਨਵੇਂ ਸਿਰਿਓਂ ਸੈਂਪਲਿੰਗ ਦੇ ਹੁਕਮ, ਪੜਾਅਵਾਰ ਬੰਦ ਹੋਣਗੀਆ ਮੰਡੀਆਂ

ਚੰਡੀਗੜ੍ਹ : ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ...

ਪੁਲਿਸ ਮੁਲਾਜ਼ਮਾਂ ਨੂੰ ਫਿਟਨੈੱਸ ਚੈਲੰਜ ਜਾਰੀ, ਭਾਰ ਘਟਾਉਣ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਮਾਣਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਕਮਿਸ਼ਨਰੇਟ ਲੁਧਿਆਣਾ ਵਿਚ ਤਾਇਨਾਤ ਕਰਮਚਾਰੀਆਂ ਲਈ ਇੱਕ ਫਿਟਨੈੱਸ ਚੈਲੰਜ ਜਾਰੀ ਕੀਤਾ ਗਿਆ ਹੈ...

BSF ਜਵਾਨਾਂ ਨੇ ਤਰਨਤਾਰਨ ਦੇ ਪਿੰਡ ਜੋਧਾਵਾਲਾ ਤੋਂ 14 ਕਰੋੜ ਦੀ ਹੈਰੋਇਨ ਕੀਤੀ ਬਰਾਮਦ

ਸਰਹੱਦ ਪਾਰੋਂ ਪਾਕਿਸਤਾਨ ਵੱਲੋਂ ਲਗਾਤਾਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਲਗਭਗ ਤੀਜੇ ਦਿਨ ਹੈਰੋਇਨ ਦੀ...

ਡੇਨਮਾਰਕ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਫ੍ਰੇਡਰਿਕਸਨ ਖੁਦ ਪਹੁੰਚੇ ਏਅਰਪੋਰਟ ‘ਤੇ ਸਵਾਗਤ ਕਰਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵੇਲੇ ਤਿੰਨ ਦਿਨਾਂ ਦੇ ਯੂਰਪ ਦੌਰੇ ‘ਤੇ ਹਨ। ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਪੀ.ਐੱਮ. ਹਣ...

PNB ਨੇ ਕੱਢੀਆਂ 145 ਭਰਤੀਆਂ, Online ਰਜਿਸਟ੍ਰੇਸ਼ਨ ਦੀ ਆਖਰੀ ਤਰੀਕ 7 ਮਈ, ਛੇਤੀ ਕਰੋ Apply

ਨਵੀਂ ਦਿੱਲੀ : ਪਬਲਿਕ ਸੈਕਟਰ ਦੇ ਬੈਂਕ ਪੰਜਾਬ ਨੈਸ਼ਨਲ ਬੈਂਕ (PNB) ਨੇ 145 ਅਸਾਮੀਆਂ ਦੀਆਂ ਭਰਤੀਆਂ ਕੱਢੀਆਂ ਹਨ, ਜਿਨ੍ਹਾਂ ਲਈ ਯੋਗ ਉਮੀਦਵਾਰਾਂ...

ਈਦ ‘ਤੇ CM ਮਾਨ ਨੇ ਅਦਾ ਕੀਤੀ ਨਮਾਜ਼, ਤਸਵੀਰਾਂ ਟਵੀਟ ਕਰ ਬੋਲੇ- ‘ਪੰਜਾਬ ‘ਤੇ ਮਾੜੀ ਅੱਖ ਰੱਖਣ ਵਾਲਿਆਂ ਨੂੰ ਜਵਾਬ’

ਅੱਜ ਈਦ-ਉਲ-ਫ਼ਿਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਸਲਿਮ ਭਾਈਚਾਰੇ ਨਾਲ ਇਕਜੁੱਟਦਾ ਦਰਸਾਉਂਦੇ ਹੋਏ ਉਨ੍ਹਾਂ ਦੇ ਇਸ ਪਵਿੱਤਰ ਤਿਉਹਾਰ...

ਦੇਸ਼ ‘ਚ ਕੋਰੋਨਾ ਮਾਮਲਿਆਂ ‘ਚ ਆਈ 18.7 ਫ਼ੀਸਦੀ ਦੀ ਕਮੀ, ਬੀਤੇ 24 ਘੰਟਿਆਂ ‘ਚ ਮਿਲੇ 2568 ਕੇਸ

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ 2568 ਨਵੇਂ ਮਾਮਲੇ...

ਗੋਡਾ ਬਦਲਵਾ ਚੁੱਕੇ ਮਰੀਜ਼ਾ ਨੇ ਪਾਇਆ ਭੰਗੜਾ, ਖੇਡਾਂ ‘ਚ ਵੀ ਲਿਆ ਹਿੱਸਾ

ਲੁਧਿਆਣਾ: ਇਕ ਦਹਾਕੇ ਪਹਿਲਾਂ ਲੋਕਾਂ ਵਿੱਚ ਇਹ ਗਲਤ ਫਹਿਮੀ ਸੀ ਕਿ ਗੋਡਾ ਜਾਂ ਚੂਲਾ ਬਦਲਵਾਉਣ ਤੋਂ ਬਾਦ ਉਹ ਨਾ ਤਾਂ ਆਮ ਵਿਅਕਤੀ ਵਾਂਗ ਨਹੀਂ...

ਰਵਨੀਤ ਬਿੱਟੂ ਦਾ ਵੱਡਾ ਬਿਆਨ, ‘ਰਾਜੋਆਣਾ ਦੇ ਜੇਲ੍ਹੋਂ ਬਾਹਰ ਆਉਂਦੇ ਹੀ ਵਿਗੜੇਗਾ ਪੰਜਾਬ ਦਾ ਮਾਹੌਲ’

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਤੋਂ...

ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਕਿਸਾਨਾਂ ਤੋਂ 1.50 ਰੁ: ਕਿੱਲੋ ਦੇ ਹਿਸਾਬ ਨਾਲ ਖਰੀਦੇਗੀ ਗਾਂ ਦਾ ਗੋਹਾ

ਯੂਪੀ ਸਰਕਾਰ ਜਲਦ ਹੀ ਗਾਂ ਦਾ ਗੋਹਾ ਖਰੀਦਣ ਦੀ ਯੋਜਨਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਪਸ਼ੂ ਪਾਲਣ ਅਤੇ...

ਪੰਜਾਬ ‘ਚ ਡੂੰਘਾ ਹੋਇਆ ਬਿਜਲੀ ਸੰਕਟ, ਰੂਪਨਗਰ ਪਲਾਂਟ ਦਾ ਇੱਕ ਯੂਨਿਟ ਮੁੜ ਬੰਦ, ਲੱਗ ਰਹੇ 4-6 ਘੰਟੇ ਦੇ ਕੱਟ

ਪੰਜਾਬ ਵਿੱਚ ਇੱਕ ਵਾਰ ਫ਼ਿਰ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਸਥਿਤੀ ਇਹ ਹੈ ਕਿ ਕਈ ਸ਼ਹਿਰਾਂ ਵਿੱਚ 4 ਤੋਂ 6 ਘੰਟੇ ਦੇ ਬਿਜਲੀ ਕੱਟ ਰਹੇ...

ਈਦ ਮੌਕੇ ਅਟਾਰੀ ਬਾਰਡਰ ‘ਤੇ ਭਾਰਤ-ਪਾਕਿ ਜਵਾਨਾਂ ਨੇ ਇੱਕ-ਦੂਜੇ ਨੂੰ ਮਠਿਆਈ ਵੰਡ ਦਿੱਤੀ ਵਧਾਈ

ਈਦ-ਉਲ-ਫਿਤਰ ਦੇ ਮੌਕੇ ‘ਤੇ ਮੰਗਲਵਾਰ ਸਵੇਰੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਅਤੇ ਪਾਕਿ...

ਕਾਠਮੰਡੂ ਵਿਖੇ ਬਾਰ ਪਾਰਟੀ ‘ਚ ਚੀਨੀ ਕੁੜੀ ਨਾਲ ਦਿਸੇ ਰਾਹੁਲ ਗਾਂਧੀ, ਵੀਡੀਓ ਹੋਈ ਵਾਇਰਲ

ਰਾਹੁਲ ਗਾਂਧੀ ਇਨ੍ਹੀਂ ਦਿਨੀਂ ਨੇਪਾਲ ਦੇ ਨਿੱਜੀ ਦੌਰੇ ‘ਤੇ ਹਨ। ਉੱਥੇ ਹੀ ਇੱਕ ਪੱਬ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ,...

ਹਰਿਆਣਾ ਦੀ ਖੱਟਰ ਸਰਕਾਰ ਦਾ ਐਲਾਨ, 5 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਵੰਡੇ ਜਾਣਗੇ ਟੈਬਲੇਟ

ਹਰਿਆਣਾ ਸਰਕਾਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤੋਹਫਾ ਦੇਣ ਜਾ ਰਹੀ ਹੈ। ਖੱਟਰ ਸਰਕਾਰ 5 ਮਈ ਤੋਂ ਸੂਬੇ ਵਿੱਚ 10ਵੀਂ ਤੋਂ 12ਵੀਂ...

ਬੇਅਦਬੀ ਮਾਮਲੇ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ ਰਾਮ ਰਹੀਮ ਤੋਂ ਪੁੱਛਗਿੱਛ, ਨਹੀਂ ਲਿਆਇਆ ਜਾਏਗਾ ਪੰਜਾਬ

ਬਲਾਤਕਾਰ ਅਤੇ ਕਤਲ ਦੇ ਦੋਸ਼ੀ ਪਾਏ ਗਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਰਾਮ ਰਹੀਮ ਨੂੰ 2015 ਦੇ...

ਸਾਬਕਾ CM ਬੀਬੀ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ, ਸਰਕਾਰ ਨੇ ਭੇਜਿਆ ਨੋਟਿਸ

ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਸਾਬਕਾ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੂੰ ਚੰਡੀਗੜ੍ਹ ਦੀ ਸਰਕਾਰੀ...

LIC IPO ਨਾਲ ਜੁੜੀ ਵੱਡੀ ਖ਼ਬਰ, ਸਰਕਾਰ ਨੇ ਬੈਂਕ ਕਰਮਚਾਰੀਆਂ ਦੇ ਟਰਾਂਸਫ਼ਰ ‘ਤੇ ਲਾਈ ਰੋਕ

ਭਾਰਤੀ ਜੀਵਨ ਬੀਮਾ ਨਿਗਮ (LIC) ਦੇ IPO ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਵਿੱਤ ਮੰਤਰਾਲੇ ਨੇ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨੂੰ...

ਈਦ ਮੌਕੇ ਮਾਲੇਰਕੋਟਲਾ ਪਹੁੰਚੇ CM ਮਾਨ, ਬੋਲੇ-‘ਥੋੜ੍ਹਾ ਸਮਾਂ ਦਿਓ, ਪੰਜਾਬ ਦਾ ਬਦਲਿਆ ਰੂਪ ਵੇਖੋਗੇ’

ਮਾਲੇਰਕੋਟਲਾ : ਈਦ-ਉਲ-ਫਿਤਰ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਮਾਲੇਰਕੋਟਲਾ ਸ਼ਹਿਰ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਕਾਸ...

ਗਰਮੀ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਅਗਲੇ 2 ਦਿਨ ਮੀਂਹ ਤੇ ਧੂੜ ਭਰੀਆਂ ਹਵਾਵਾਂ ਚੱਲਣ ਦੇ ਆਸਾਰ

ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ । ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਧੂੜ ਭਰੀਆਂ ਹਵਾਵਾਂ ਚੱਲਣ...

ਜਰਮਨੀ ਦਾ ਵੱਡਾ ਐਲਾਨ, ਗ੍ਰੀਨ ਪ੍ਰਾਜੈਕਟਾਂ ਲਈ 2023 ਤੱਕ ਭਾਰਤ ਨੂੰ ਦੇਵੇਗਾ 10 ਅਰਬ ਯੂਰੋ ਦੀ ਮਦਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਦਿਨਾਂ ਯੂਰਪ ਦੌਰੇ ‘ਤੇ ਹਨ। ਮੋਦੀ ਨੇ ਆਪਣੇ ਦੌਰੇ ਦੀ ਸ਼ੁਰੂਆਤ ਜਰਮਨੀ ਤੋਂ ਕੀਤੀ ਹੈ । ਸੋਮਵਾਰ ਨੂੰ...

ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਮਿਲਿਆ XE ਵੇਰੀਐਂਟ ਦਾ ਪਹਿਲੇ ਕਨਫ਼ਰਮ ਕੇਸ

ਦੇਸ਼ ਵਿੱਚ ਕੋਰੋਨਾ ਦੇ ਓਮੀਕ੍ਰਾਨ ਸਬ-ਵੇਰੀਐਂਟ XE ਦੇ ਪਹਿਲੇ ਕੇਸ ਦੀ ਪੁਸ਼ਟੀ ਹੋਈ ਹੈ। ਦਰਅਸਲ ਇਸ ਤੋਂ ਪਹਿਲਾਂ ਮਹਾਰਾਸ਼ਟਰ ਅਤੇ ਗੁਜਰਾਤ...

ਵੜਿੰਗ ਅੱਜ ਮਿਲਣਗੇ ਰਾਜਪਾਲ ਨੂੰ, ਪਟਿਆਲਾ ਹਿੰਸਾ ਤੇ ਸਰਕਾਰ ਦੇ ਕੰਮਕਾਜ ਦਾ ਚੁੱਕਣਗੇ ਮੁੱਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਦੇ ਹੋਰ ਨੇਤਾ ਮੰਗਲਵਾਰ ਨੂੰ ਰਾਜਪਾਲ ਨੂੰ ਮਿਲਣਗੇ। ਜ਼ਿਕਰਯੋਗ ਹੈ...

ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਨੇ ਜਪੁਜੀ ਸਾਹਿਬ ਨੂੰ ਹਿੰਦੀ ‘ਚ ਕੀਤਾ ਪ੍ਰਕਾਸ਼ਿਤ, SGPC ਨੇ ਲਿਆ ਸਖਤ ਨੋਟਿਸ

ਚੰਡੀਗੜ੍ਹ ਵਿੱਚ ਅਗਰਬੱਤੀ ਬਣਾਉਣ ਵਾਲੀ ਇੱਕ ਕੰਪਨੀ ਜਪੁਜੀ ਸਾਹਿਬ ਦੇ ਗੁਟਕਾ ਸਾਹਿਬ ਨੂੰ ਹਿੰਦੀ ਵਿੱਚ ਪ੍ਰਕਾਸ਼ਿਤ ਕਰ ਕੇ ਅਗਰਬੱਤੀ ਨਾਲ...

ਅੱਜ ਤੋਂ ਸ਼ੁਰੂ ਹੋਵੇਗੀ ਚਾਰਧਾਮ ਦੀ ਯਾਤਰਾ, ਗੰਗੋਤਰੀ-ਯਮੁਨੋਤਰੀ ਮੰਦਰਾਂ ਦੇ ਖੁੱਲ੍ਹਣਗੇ ਕਪਾਟ, ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਨਹੀਂ

ਚਾਰਧਾਮ ਯਾਤਰਾ ਮੰਗਲਵਾਰ ਯਾਨੀ ਕਿ 3 ਮਈ ਤੋਂ ਸ਼ੁਰੂ ਹੋ ਗਈ ਹੈ । ਗੰਗੋਤਰੀ ਅਤੇ ਯਮੁਨੋਤਰੀ ਮੰਦਰਾਂ ਦੇ ਕਪਾਟ ਅੱਜ ਤੋਂ ਖੁੱਲ੍ਹ ਜਾਣਗੇ । ਇਸ...

ਭਾਰਤੀ ਭਾਈਚਾਰੇ ਦੇ ਸਮਾਗਮ ‘ਚ ‘2024, ਮੋਦੀ ਵਨਸ ਮੋਰ’ ਦੇ ਨਾਅਰਿਆਂ ਨਾਲ ਗੂੰਜਿਆ ਬਰਲਿਨ

ਪ੍ਰਧਾਨ ਮੰਤਰੀ ਮੋਦੀ ਇਸ ਸਮੇਂ ਸਾਲ 2022 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਹਨ। ਯੂਰਪ ਦੀ ਯਾਤਰਾ ਦੌਰਾਨ ਪੀਐੱਮ ਮੋਦੀ ਸੋਮਵਾਰ ਨੂੰ...

PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਈਦ-ਉਲ-ਫਿਤਰ ਦੀ ਵਧਾਈ, ਏਕਤਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼

ਮੰਗਲਵਾਰ ਨੂੰ ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ । ਰਮਜ਼ਾਨ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਮਨਾਏ ਜਾਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 03-05-2022

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਲੁਧਿਆਣਾ : ਪੈਸਿਆਂ ਦੇ ਲਾਲਚ ‘ਚ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਟੁਕੜੇ-ਟੁਕੜੇ ਕਰ ਨਹਿਰ ‘ਚ ਸੁੱਟਿਆ

ਲੁਧਿਆਣਾ ਵਿਚ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਇਥੇ 30 ਸਾਲਾ ਮੁਹੰਮਦ ਇਸਲਾਮ ਦੀ ਪੈਸਿਆਂ ਦੇ ਲਾਲਚ ਵਿਚ ਹੱਤਿਆ ਕਰ ਦਿੱਤੀ ਗਈ। ਮ੍ਰਿਤਕ...

ਜਲੰਧਰ : ਘਰਵਾਲੇ ਨਹੀਂ ਰਾਜ਼ੀ ਸਨ ਵਿਆਹ ਲਈ, ਪੁਲਿਸ ਨੇ ਥਾਣੇ ਵਿਚ ਹੀ ਕਰਵਾ ਦਿੱਤਾ ਕੁੜੀ ਦਾ ਵਿਆਹ

ਜਲੰਧਰ ਦੇ ਪੁਲਿਸ ਥਾਣਾ ਬਾਰਾਦਰੀ ਵਿਚ ਇੱਕ ਬਾਲਗ ਜੋੜੇ ਦਾ ਵਿਆਹ ਕਰਵਾ ਕੇ ਪੁਲਿਸ ਨੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਨੇ ਇੱਕ ਅਜਿਹੇ...

ਜਰਮਨੀ ਪੁੱਜੇ PM ਮੋਦੀ ਨੇ ਰੂਸ-ਯੂਕਰੇਨ ਜੰਗਬੰਦੀ ਦੀ ਕੀਤੀ ਅਪੀਲ ਕਿਹਾ-‘ਯੁੱਧ ਵਿਚ ਕੋਈ ਨਹੀਂ ਜਿੱਤੇਗਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਯੂਰਪੀ ਦੌਰੇ ਦੇ ਪਹਿਲੇ ਦਿਨ ਜਰਮਨੀ ਵਿਚ ਸਨ। ਉਹ ਜਰਮਨ ਚਾਂਸਲਰ ਓਲਾਫ ਸਕੋਲਜ ਨੂੰ ਮਿਲੇ। ਪੀਐੱਮ...

ਗੁਜਰਾਤ ਪਾਰਟੀ ਲੀਡਰਸ਼ਿਪ ਤੋਂ ਨਾਰਾਜ਼ ਹਾਰਦਿਕ ਪਟੇਲ ਨੇ ਟਵਿੱਟਰ ਪ੍ਰੋਫਾਈਲ ਤੋਂ ‘ਕਾਂਗਰਸ’ ਨੂੰ ਹਟਾਇਆ

ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚ ਕਾਂਗਰਸੀ ਆਗੂ ਹਾਰਦਿਕ ਪਟੇਲ ਨੇ ਆਪਣੇ ਟਵਿੱਟਰ ਪ੍ਰੋਫਾਈਲ ਤੋਂ ਕਾਂਗਰਸ ਹਟਾ ਦਿੱਤਾ ਹੈ। ਇਸ...

AICC ਪ੍ਰਧਾਨ ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਨਵਜੋਤ ਸਿੱਧੂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਆਲ ਇੰਡੀਆ ਕਾਂਗਰਸ ਕਮੇਟੀ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਪੰਜਾਬ ਕਾਂਗਰਸ ਦੇ ਸਾਬਕਾ...

ਗੁਰਭਜਨ ਗਿੱਲ ਦਾ ਗੀਤ ਸੰਗ੍ਰਹਿ ‘ਪਿੱਪਲ ਪੱਤੀਆਂ’ ਧਰਤੀ ਦੇ ਫ਼ਿਕਰਾਂ ਦੀ ਲੰਮੀ ਦਾਸਤਾਨ ਹੈ- ਡਾ. ਸ ਸ ਜੌਹਲ

ਲੁਧਿਆਣਾ : ਗੁਰਭਜਨ ਗਿੱਲ ਦਾ ਗੀਤ ਸੰਗ੍ਰਹਿ ਪਿੱਪਲ ਪੱਤੀਆਂ ਧਰਤੀ ਦੇ ਫ਼ਿਕਰਾਂ ਦੀ ਲੰਮੀ ਦਾਸਤਾਨ ਹੈ। ਅੱਜ ਲੁਧਿਆਣਾ ਸਥਿਤ ਪਿੰਕੀ ਜੌਹਲ...

ਅੰਮ੍ਰਿਤਸਰ BSF ਨੇ 3 ਪੈਕਟ ਹੈਰੋਇਨ ਕੀਤੀ ਬਰਾਮਦ, ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ

ਅੰਮ੍ਰਿਤਸਰ ਦੇ ਸੀਮਾ ਸੁਰੱਖਿਆ ਬਲਾਂ ਵੱਲੋਂ ਸਰਹੱਦੀ ਵਾੜ ਤੋਂ ਅੱਗੇ ਖੇਤਾਂ ਵਿਚੋਂ 3 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਗਏ ਹਨ। ਬਰਾਮਦ...

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਸਕੂਲਾਂ ਦਾ ਵੀ ਬਦਲਿਆ ਸਮਾਂ, ਸਵੇਰੇ 7 ਤੋਂ 12 ਵਜੇ ਤੱਕ ਖੁੱਲ੍ਹਣਗੇ

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਤਪਦੀ ਗਰਮੀ ਨੂੰ ਦੇਖਦੇ ਹੋਏ ਸਕੂਲਾਂ ਦੇ ਸਮੇਂ ਵਿਚ ਬਦਲਾਅ ਕਰ ਦਿੱਤਾ ਹੈ। 4 ਮਈ ਤੋਂ ਸਕੂਲ ਸਵੇਰੇ...

ਬਿਜਲੀ ਸੰਕਟ ‘ਤੇ ਗ੍ਰਹਿ ਮੰਤਰੀ ਸ਼ਾਹ ਨੇ ਬੁਲਾਈ ਬੈਠਕ, ਪਾਵਰ ਪਲਾਂਟਸ ਤੱਕ ਕੋਲਾ ਪਹੁੰਚਾਉਣ ‘ਤੇ ਦਿੱਤਾ ਜ਼ੋਰ

ਕੋਲਾ ਸੰਕਟ ‘ਤੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਵੱਡੀ ਬੈਠਕ ਹੋਈ। ਮੀਟਿੰਗ ਵਿਚ ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਊਰਜਾ ਮੰਤਰੀ ਆਰਕੇ...

ਸਾਬਕਾ CM ਚੰਨੀ ਦੇ ਭਾਣਜੇ ਹਨੀ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਮਈ ਨੂੰ

ਮਾਈਨਿੰਗ ਮਾਫੀਆ ਨਾਲ ਮਿਲ ਕੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਫੜੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ...

CM ਮਾਨ ਨੇ NRI ਭਰਾਵਾਂ ਦੀ ਕੀਤੀ ਮੇਜ਼ਬਾਨੀ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ (ਤਸਵੀਰਾਂ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਦੇਸ਼ਾਂ ਤੋਂ ਆਏ NRI ਭਰਾਵਾਂ ਦੇ ਵਫ਼ਦ ਦੀ ਮੇਜ਼ਬਾਨੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ...

ਪਟਿਆਲਾ ਹਿੰਸਾ : ਹਰੀਸ਼ ਸਿੰਗਲਾ ਤੇ ਸ਼ੰਕਰ ਭਾਰਦਵਾਜ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ ਗਿਆ

ਪਟਿਆਲਾ ਵਿੱਚ ਦੋ ਧਿਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਬਰਖਾਸਤ ਆਗੂ ਹਰੀਸ਼ ਸਿੰਗਲਾ ਤੇ ਸ਼ੰਕਰ...

ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ-‘ਲੋਕ ‘ਖੁਦ’ ਬਣਾਉਣਗੇ ਪੰਜਾਬ ਦਾ ਬਜਟ, ਪੋਰਟਲ ਕੀਤਾ ਲਾਂਚ’

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ’ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਲੋਕਾਂ ਦੇ ਹਿੱਤ ਲਈ ਵੱਡੇ-ਵੱਡੇ ਐਲਾਨ...

ਪ੍ਰਸ਼ਾਂਤ ਕਿਸ਼ੋਰ ਬਣਾਉਣਗੇ ਆਪਣੀ ਪਾਰਟੀ, ਟਵੀਟ ਕਰ ਕਿਹਾ-‘ਜਨਤਾ ਵਿਚ ਜਾਣ ਦਾ ਸਮਾਂ ਆ ਗਿਆ’

ਪਹਿਲਾਂ ਭਾਜਪਾ, ਕਾਂਗਰਸ ਤੇ ਫਿਰ ਜੇਡੀਯੂ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਚੁਣਾਵੀ ਰਣਨੀਤੀਕਾਰ ਰਹਿ ਚੁੱਕੇ ਪ੍ਰਸ਼ਾਂਤ ਕਿਸ਼ੋਰ ਹੁਣ...

ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਹੋਈ ਲੀਕ, ਤਾਮਿਲਰੌਕਰਸ ‘ਤੇ ਮੁਫਤ ‘ਚ ਹੋ ਰਹੀ ਹੈ ਡਾਊਨਲੋਡ

‘Ni Main Sass Kuttni’ movie leaked : ਮਹਿਤਾਬ ਵਿਰਕ ਦੀ ਡੈਬਿਊ ਫ਼ਿਲਮ ‘ਨੀ ਮੈਂ ਸੱਸ ਕੁੱਟਣੀ’ ਤੇਲਗੂ ਵਿੱਚ ਤਾਮਿਲਰੌਕਰਸ ‘ਤੇ ਡਾਊਨਲੋਡ ਕਰਨ ਲਈ...

ਚੰਗੀ ਖ਼ਬਰ! ਇਸ ਸੂਬੇ ‘ਚ ਮੁਲਾਜ਼ਮਾਂ ਦਾ ਡੀਏ ਵਧਿਆ 5 ਫੀਸਦ, ਜਾਣੋ ਕਿੰਨੀ ਆਵੇਗੀ ਤਨਖਾਹ!

ਕੇਂਦਰ ਸਰਕਾਰ ਵੱਲੋਂ ਮਹਿੰਗਾਈ ਭੱਤਾ ਵਧਾਉਣ ਤੋਂ ਬਾਅਦ ਰਾਜ ਸਰਕਾਰਾਂ ਵੱਲੋਂ ਇਸ ਸਬੰਧੀ ਐਲਾਨ ਕੀਤੇ ਜਾ ਰਹੇ ਹਨ। ਐਤਵਾਰ ਨੂੰ ਗੁਜਰਾਤ ਦੇ...

ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ‘ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਮੁਆਫ਼ੀ ਪਟੀਸ਼ਨ ’ਤੇ ਦੋ ਮਹੀਨਿਆਂ ਵਿੱਚ ਫ਼ੈਸਲਾ ਕਰਨ ਲਈ ਕਿਹਾ ਹੈ।...

ਹਸਪਤਾਲ ਦੇ ਬੈੱਡ ‘ਤੇ ਬੇਹੋਸ਼ੀ ਦੀ ਹਾਲਤ ‘ਚ ਨਜ਼ਰ ਆਏ ਅਦਾਕਾਰ Mithun Chakraborty, ਬੇਟੇ ਨੇ ਦਿੱਤੀ ਹੈਲਥ ਅਪਡੇਟ

mithun chakraborty admitted in hospital : ਬਾਲੀਵੁੱਡ ਦੇ ਡਿਸਕੋ ਡਾਂਸਰ ਮਿਥੁਨ ਚੱਕਰਵਰਤੀ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ ਆ ਰਿਹਾ ਹੈ। ਜਾਣਕਾਰੀ ਮੁਤਾਬਕ...

ਸ਼ਹਿਨਾਜ਼ ਗਿੱਲ ਨੇ ਪਾਏ ਸਿਧਾਰਥ ਸ਼ੁਕਲਾ ਦੇ ਸਨਗਲਾਸ; ਸਿਡਨਾਜ਼ ਦੇ ਪ੍ਰਸ਼ੰਸ਼ਕਾਂ ਨੇ ਕਿਹਾ ‘ਸੱਚਾ ਪਿਆਰ ਕਦੇ ਨਹੀਂ ਮਰਦਾ’

shehnaaz gill wears sidharth shukla sunglasses : ਪੰਜਾਬੀ ਅਭਿਨੇਤਰੀ ਸ਼ਹਿਨਾਜ਼ ਗਿੱਲ ਨੂੰ ਮੁੰਬਈ ‘ਚ ਹਾਲ ਹੀ ਵਿੱਚ ਸਿਧਾਰਥ ਸ਼ੁਕਲਾ ਦੇ ਸਨਗਲਾਸ ਪਹਿਨੇ ਦੇਖਿਆ...

ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਭਲਕੇ ਬੁਲਾਈ ਕੋਰ ਕਮੇਟੀ ਦੀ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸਿੱਖ ਕੈਦੀਆਂ...

ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਹੁਕਮ , ਕਿਹਾ-“ਕੇਂਦਰ 2 ਮਹੀਨਿਆਂ ‘ਚ ਲਵੇ ਫੈਸਲਾ”

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਦੀ...

ਅਲਕਾ ਲਾਂਬਾ ਨੇ ਹਾਈਕੋਰਟ ਦਾ ਕੀਤਾ ਰੁਖ਼, FIR ਰੱਦ ਕਰਨ ਸਬੰਧੀ ਪਾਈ ਪਟੀਸ਼ਨ, ਹੁਣ 5 ਮਈ ਨੂੰ ਹੋਵੇਗੀ ਸੁਣਵਾਈ

ਕਾਂਗਰਸੀ ਆਗੂ ਅਲਕਾ ਲਾਂਬਾ ਨੇ ਅੱਜ ਹਾਈਕੋਰਟ ਦਾ ਰੁਖ਼ ਕੀਤਾ। ਉਸ ਖਿਲਾਫ ਕੇਜਰੀਵਾਲ ਬਾਰੇ ਬਿਆਨ ਦੇਣ ਦਾ ਮਾਮਲਾ ਦਰਜ ਹੈ। ਉਸ ਨੇ FIR ਰੱਦ ਕਰਨ...

ਰੂਸ ਨੇ ਯੂਕਰੇਨ ਨਾਲ 9 ਮਈ ਨੂੰ ਜੰਗ ਖਤਮ ਕਰਨ ਦੇ ਕਿਆਸਾਂ ‘ਤੇ ਲਗਾਈ ਰੋਕ, ਕਿਹਾ-“ਹਮਲਾ ਜਾਰੀ ਰਹੇਗਾ”

ਰੂਸ-ਯੂਕਰੇਨ ਵਿਚਾਲੇ ਯੁੱਧ ਅੱਜ ਯਾਨੀ ਕਿ 68ਵੇਂ ਦਿਨ ਵੀ ਜਾਰੀ ਹੈ। ਜੰਗ ਨੂੰ ਰੋਕਣ ਲਈ ਅਜੇ ਵੀ ਕਈ ਯਤਨ ਕੀਤੇ ਜਾ ਰਹੇ ਹਨ, ਪਰ ਰੂਸ ਨੇ ਇਨ੍ਹਾਂ...

ਲੁਧਿਆਣਾ ਦੇ ਦੁੱਗਰੀ ਪੁਲ ‘ਤੇ ਵਾਪਰੇ ਹਾਦਸੇ ‘ਚ ਕ੍ਰੇਟਾ ਡਰਾਈਵਰ ਗੰਭੀਰ ਜ਼ਖਮੀ, ਲੋਕਾਂ ਨੇ ਪਹੁੰਚਾਇਆ ਹਸਪਤਾਲ

ਪੰਜਾਬ ਦੇ ਲੁਧਿਆਣਾ ‘ਚ ਦੱਖਣੀ ਬਾਈਪਾਸ ਨੇੜੇ ਦੁੱਗਰੀ ਪੁਲ ‘ਤੇ ਐਤਵਾਰ ਅੱਧੀ ਰਾਤ ਨੂੰ ਟਰਾਲਾ ਅਤੇ ਕ੍ਰੇਟਾ ਕਾਰ ਦੀ ਟੱਕਰ ਹੋ ਗਈ।...

ਸ਼ੂਟਿੰਗ ਦੌਰਾਨ ਹੀ ਸਲਮਾਨ ਖਾਨ ਦੀ ਇਸ ਫ਼ਿਲਮ ਨੇ ਕੀਤੀ 200 ਕਰੋੜ ਦੀ ਕਮਾਈ, ਡੀਲ ਜਾਣ ਕੇ ਹੋ ਜਾਵੋਗੇ ਹੈਰਾਨ

salman khan-katrina kaif film tiger 3 : ਬਾਲੀਵੁੱਡ ਦੇ ਦਬੰਗ ਖਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਸਲਮਾਨ ਖਾਨ ਦੀ ਇਸ ਬਹੁਚਰਚਿਤ ਫਿਲਮ...

ਉੱਤਰ ਭਾਰਤ ‘ਚ 50 ਡਿਗਰੀ ਤੱਕ ਵਧੇਗਾ ਪਾਰਾ! ਕੇਂਦਰ ਸਰਕਾਰ ਨੇ ਬਚਾਅ ਲਈ ਜਾਰੀ ਕੀਤੀ ਐਡਵਾਈਜ਼ਰੀ

ਦੇਸ਼ ਵਿੱਚ ਗਰਮੀ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ...

ਪੰਜਾਬ ਦੇ CM ਭਗਵੰਤ ਮਾਨ ਦੀ ਕੈਬਨਿਟ ਦੇ ਪੰਜਾਬੀਆਂ ਨੂੰ ਵੱਡੇ ਤੋਹਫੇ

CM ਮਾਨ ਦੇ ਪੰਜਾਬ ਦੇ ਲੋਕਾਂ ਨੂੰ ਕਈ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ...

Aniversary Special : ਪਤਨੀ ਨੇ ਲੱਖ ਸਮਝਾਇਆ ਫਿਰ ਵੀ ਨਹੀਂ ਮੰਨੇ ਸੀ ਧਰਮਿੰਦਰ, ਅੜੇ ਰਹੇ ਅਤੇ ਹੇਮਾ ਮਾਲਿਨੀ ਨਾਲ ਕੀਤਾ ਦੂਜਾ ਵਿਆਹ

dharmendra hema malini wedding anniversary : ਅੱਜ ਅਦਾਕਾਰ ਧਰਮਿੰਦਰ ਅਤੇ ਹੇਮਾ ਮਾਲਿਨੀ ਦੇ ਵਿਆਹ ਦੀ 42ਵੀਂ ਵਰ੍ਹੇਗੰਢ ਹੈ। ਜੋੜੇ ਨੇ 1980 ਵਿੱਚ ਵਿਆਹ ਕਰਵਾ ਲਿਆ ਸੀ।...

ਯੂਪੀ: ਯੋਗੀ ਦੇ ਨਿਰਦੇਸ਼ਾਂ ‘ਤੇ 1 ਹਫਤੇ ‘ਚ ਹਟਾਏ 54 ਹਜ਼ਾਰ ਲਾਊਡਸਪੀਕਰ, 60 ਹਜ਼ਾਰ ਦੀ ਆਵਾਜ਼ ਕਰਾਈ ਘੱਟ

ਉੱਤਰ ਪ੍ਰਦੇਸ਼ ‘ਚ ਨਿਯਮਾਂ ਨੂੰ ਤੋੜਨ ਵਾਲੇ ਲਾਊਡਸਪੀਕਰਾਂ ਖਿਲਾਫ ਸਰਕਾਰ ਦੀ ਕਾਰਵਾਈ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸੂਬੇ ‘ਚ ਇਕ...

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਟੀਕਾਕਰਨ ਲਈ ਕਿਸੇ ਵੀ ਵਿਅਕਤੀ ਨੂੰ ਮਜਬੂਰ ਨਹੀਂ ਕਰ ਸਕਦੀ ਸਰਕਾਰ

ਦੇਸ਼ ਵਿੱਚ ਕੋਰੋਨਾ ਮਹਾਮਾਰੀ ਦੇ ਖਿਲਾਫ ਟੀਕਾਕਰਨ ਮੁਹਿੰਮ ਅਜੇ ਵੀ ਜਾਰੀ ਹੈ । ਇਸ ਦੌਰਾਨ ਟੀਕਾਕਰਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ...

ਪਿਛਲੇ 24 ਘੰਟਿਆਂ ਵਿੱਚ 3,157 ਨਵੇਂ ਕੋਵਿਡ-19 ਮਾਮਲੇ ਆਏ ਸਾਹਮਣੇ, ਕੱਲ੍ਹ ਨਾਲੋਂ 5 ਫ਼ੀਸਦ ਘੱਟ

ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਕੁੱਲ 3157 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਕੱਲ੍ਹ ਨਾਲੋਂ 5 ਫ਼ੀਸਦ ਘੱਟ ਨਵੇਂ ਕੇਸ...

ਵਿਆਹ ਦੀ ਵਰ੍ਹੇਗੰਢ ‘ਤੇ ਹੇਮਾ ਮਾਲਿਨੀ ਨੇ ਧਰਮਿੰਦਰ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ “ਮੈਂ ਰੱਬ ਦਾ ਧੰਨਵਾਦ ਕਰਦੀ ਹਾਂ…”

hema malini shares pic with dharmendra : ਧਰਮਿੰਦਰ ਅਤੇ ਹੇਮਾ ਮਾਲਿਨੀ ਆਪਣੇ ਸਮੇਂ ਦੇ ਸਭ ਤੋਂ ਵਧੀਆ ਜੋੜਿਆਂ ਵਿੱਚੋਂ ਇੱਕ ਹਨ ਅਤੇ ਉਹ ਸੋਮਵਾਰ, 2 ਅਪ੍ਰੈਲ ਨੂੰ...

ਕਿਸਾਨਾਂ ‘ਤੇ ਮਹਿੰਗਾਈ ਦੀ ਮਾਰ ! ਕੇਂਦਰ ਸਰਕਾਰ ਨੇ DAP ਮਗਰੋਂ ਹੁਣ ਪੋਟਾਸ਼ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਪੰਜਾਬ ਵਿੱਚ ਕਿਸਾਨਾਂ ‘ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਕੇਂਦਰ ਸਰਕਾਰ ਨੇ DAP ਖਾਦ ਦੀਆਂ ਕੀਮਤਾਂ ਵਿੱਚ ਵਾਧੇ ਮਗਰੋਂ ਹੁਣ ਪੋਟਾਸ਼...

ICU ਤੋਂ ਬਾਹਰ ਆਉਣ ਤੋਂ ਬਾਅਦ ਧਰਮਿੰਦਰ ਨੇ ਸਾਂਝੀ ਕੀਤੀ ਵੀਡੀਓ, ਕਿਹਾ ‘ਮੈਂਨੂੰ ਆਪਣਾ ਸਬਕ ਮਿਲ ਗਿਆ’

Dharmendra shares video : ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਧਰਮਿੰਦਰ ਨੂੰ ਲੈ ਕੇ ਬੇਹੱਦ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। 86 ਸਾਲਾ ਬਾਲੀਵੁੱਡ ਅਦਾਕਾਰ...

ਬਰਲਿਨ ਵਿੱਚ ਭਾਰਤੀਆਂ ਨੂੰ ਮਿਲੇ PM ਮੋਦੀ, ਜਲਦ ਹੀ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਦੀ ਰਾਜਧਾਨੀ ਬਰਲਿਨ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਹੋਟਲ ਐਡਲਨ ਕੇਮਪਿੰਸਕੀ ਵਿਖੇ ਭਾਰਤੀ...

ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ, ਪੰਜਾਬ-ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਰੋਕ

ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਉਸ ਦੀ ਗ੍ਰਿਫਤਾਰੀ ‘ਤੇ ਰੋਕ...

ਪੰਜਾਬ ‘ਚ ਕੋਰੋਨਾ ਦਾ ਖ਼ਤਰਾ ਜਾਰੀ: ਲਗਾਤਾਰ ਦੂਜੇ ਦਿਨ 6 ਨਵੇਂ ਸੰਕਰਮਿਤ 27 ਐਕਟਿਵ ਕੇਸ ਆਏ ਸਾਹਮਣੇ

ਐਤਵਾਰ ਨੂੰ ਲੁਧਿਆਣਾ ਜ਼ਿਲੇ ਵਿਚ ਕੋਵਿਡ ਦੇ 6 ਸੰਕਰਮਿਤ ਦੁਬਾਰਾ ਪਾਏ ਗਏ ਹਨ। ਜਿਨ੍ਹਾਂ ਵਿੱਚੋਂ 5 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ।...

ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਮੀਂਹ ਤੇ ਧੂੜ ਭਰੀ ਹਨੇਰੀ ਚੱਲਣ ਦੇ ਆਸਾਰ

ਭਿਆਨਕ ਗਰਮੀ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਸੋਮਵਾਰ ਤੋਂ ਰਾਹਤ ਮਿਲਣ ਦੀ ਉਮੀਦ ਹੈ । ਸੋਮਵਾਰ ਤੋਂ ਅਗਲੇ ਕੁਝ ਦਿਨਾਂ ਤੱਕ ਬੰਗਾਲ...

ਚਿਹਰਾ ਦਿਖੇਗਾ ਇੱਕਦਮ Glowing, ਸਕਿਨ ‘ਤੇ ਲਗਾਓ ਸ਼ਹਿਦ ਨਾਲ ਬਣੇ Facepack

Honey Skin care tips: ਗਰਮੀਆਂ ਦੇ ਮੌਸਮ ‘ਚ ਚਿਹਰਾ ਖੁਸ਼ਕ ਅਤੇ ਬੇਜਾਨ ਹੋਣ ਲੱਗਦਾ ਹੈ। ਡ੍ਰਾਈਨੈੱਸ, ਧਾਗ-ਧੱਬੇ, ਪਿੰਪਲਸ ਦੇ ਕਾਰਨ ਸਕਿਨ ਦਾ ਨਿਖ਼ਾਰ...

ਈਦ-ਉਲ-ਫਿਤਰ ਮੌਕੇ ਕੱਲ੍ਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮਾਗਮ ‘ਚ ਹੋਣਗੇ ਸ਼ਾਮਲ

ਈਦ ਦੇ ਚਲਦਿਆਂ ਕੱਲ ਸੂਬੇ ਦੇ ਮੁੱਖ ਮੰਤਰੀ ਮਾਲੇਰਕੋਟਲਾ ਦੀ ਈਦਗਾਹ ਤੋਂ ਲੋਕਾਂ ਨੂੰ ਮੁਬਾਰਕਬਾਦ ਦੇਣ ਲਈ ਆ ਰਹੇ ਹਨ ਪੁਲਿਸ ਵਲੋਂ ਚੈਕਿੰਗ...

ਵਜ਼ਨ ਘਟਾਉਣ ਲਈ ਇਨ੍ਹਾਂ 5 ਤਰੀਕਿਆਂ ਨਾਲ ਫ਼ਾਇਦੇਮੰਦ ਹਨ ਨਿੰਬੂ ਦੇ ਪੱਤੇ, ਇਸ ਤਰ੍ਹਾਂ ਕਰੋ ਵਰਤੋਂ

Lemon leaves weight loss: ਅੱਜ ਦੇ ਸਮੇਂ ‘ਚ ਹਰ ਕੋਈ ਸਿਹਤਮੰਦ ਅਤੇ ਫਿੱਟ ਦਿਖਣਾ ਚਾਹੁੰਦਾ ਹੈ। ਇਸ ਦੇ ਲਈ ਅਸੀਂ ਹਰ ਤਰ੍ਹਾਂ ਦੇ ਉਪਾਅ ਵੀ ਅਪਣਾਉਂਦੇ ਹਾਂ...

BSF ਨੇ ਸਰਹੱਦ ‘ਤੇ ਤਾਰਾਂ ਦੇ ਪਾਰ ਖੇਤੀ ਕਰ ਰਹੇ ਕਿਸਾਨ ਕੋਲੋਂ ਬਰਾਮਦ ਕੀਤੀ 7 ਕਰੋੜ ਦੀ ਹੈਰੋਇਨ

ਭਾਰਤੀ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸਰਹੱਦ ‘ਤੇ ਤਾਰਾਂ ਦੇ ਪਾਰ ਖੇਤੀ ਕਰ ਰਹੇ ਇਕ ਕਿਸਾਨ ਕੋਲੋਂ 7 ਕਰੋੜ ਦੀ ਹੈਰੋਇਨ ਦੀ ਖੇਪ...

ਲਾਕਡਾਊਨ ਦੀ ਆਹਟ ! ਨੋਇਡਾ ‘ਚ ਵਧੇ ਕੋਰੋਨਾ ਮਾਮਲੇ, 31 ਮਈ ਤੱਕ ਲਗਾਈ ਗਈ ਧਾਰਾ 144

ਦੇਸ਼ ਵਿੱਚ ਕੋਰੋਨਾ ਮਾਮਲੇ ਇੱਕ ਵਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ । ਜਿਸ ਦੇ ਮੱਦੇਨਜ਼ਰ ਇੱਕ ਵਾਰ ਫਿਰ ਪਾਬੰਦੀਆਂ ਵੱਧ ਰਹੀਆਂ ਹਨ। ਦਿੱਲੀ...

ਤੇਜ਼ ਧੁੱਪ ‘ਚ ਬੱਚਿਆਂ ਨੂੰ ਲੈ ਕੇ ਜਾ ਰਹੇ ਹੋ ਬਾਹਰ ਤਾਂ Parents ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

Summer Baby care tips: ਗਰਮੀ ਦੇ ਮੌਸਮ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤੇਜ਼ ਧੁੱਪ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੀ ਹੈ। ਇਨ੍ਹਾਂ...

ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਫੈਸਲਾ ਅੱਜ, ਕੇਜਰੀਵਾਲ ਖਿਲਾਫ ਬਿਆਨ ਦੇਣ ਦਾ ਮਾਮਲਾ ਹੈ ਦਰਜ

ਪ੍ਰਸਿੱਧ ਸ਼ਾਇਰ ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਅੱਜ ਫੈਸਲਾ ਲਿਆ ਜਾਵੇਗਾ। ਇਸ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪਹਿਲਾਂ ਸ਼ਾਮ ਨੂੰ 4...

ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ, ਗਰਮੀ ਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

ਪੰਜਾਬ ਵਿੱਚ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਸੋਮਵਾਰ ਯਾਨੀ ਕਿ ਅੱਜ ਤੋਂ ਪੰਜਾਬ ਸਕੂਲ...

ਮੰਗਭਾਗੀ ਖ਼ਬਰ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਿਹਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਰੂਸ-ਯੂਕਰੇਨ ਜੰਗ ਵਿਚਾਲੇ 3 ਦਿਨਾਂ ਯੂਰਪ ਦੌਰੇ ਲਈ ਰਵਾਨਾ ਹੋਏ PM ਮੋਦੀ, ਅੱਜ ਪਹੁੰਚਣਗੇ ਜਰਮਨੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸਾਲ ਦੇ ਪਹਿਲੇ ਵਿਦੇਸ਼ ਦੌਰੇ ਲਈ ਐਤਵਾਰ ਰਾਤ ਦਿੱਲੀ ਤੋਂ ਰਵਾਨਾ ਹੋ ਗਏ । ਪ੍ਰਧਾਨ ਮੰਤਰੀ ਮੋਦੀ 2 ਤੋਂ 4...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-05-2022

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ...

J&K : ਕੁਲਗਾਮ ‘ਚ ਪਿਸਤੌਲਾਂ, ਗ੍ਰੇਨੇਡ ਤੇ ਗੋਲਾ ਬਾਰੂਦ ਸਣੇ 2 ‘ਹਾਈਬ੍ਰਿਡ’ ਅੱਤਵਾਦੀ ਕਾਬੂ, ਇੱਕ ਲਸ਼ਕਰ ਤੋਂ

ਸ਼੍ਰੀਨਗਰ : ਸੁਰੱਖਿਆ ਬਲਾਂ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਦੋ ‘ਹਾਈਬ੍ਰਿਡ’ ਅੱਤਵਾਦੀਆਂ ਨੂੰ ਗ੍ਰਿਫਤਾਰ...