Feb 01

ਅੰਬਾਲਾ ‘ਚ ਸ਼ਤਾਬਦੀ ਐਕਸਪ੍ਰੈਸ ‘ਚ ਚੋਰੀ, ਵਿੱਤ ਮੰਤਰਾਲੇ ਦੇ 2 ਡਾਇਰੈਕਟਰਾਂ ਦੇ ਬੈਗ ਹੋਏ ਚੋਰੀ

ਹਰਿਆਣਾ ਦੇ ਅੰਬਾਲਾ ਰੇਲਵੇ ਸਟੇਸ਼ਨ ‘ਤੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬਦਮਾਸ਼ ਚੋਰ ਹਰ ਰੋਜ਼ ਰੇਲ ਗੱਡੀਆਂ...

ਤੇਲ ਕੰਪਨੀਆਂ ਨੇ ਘਟਾਈਆਂ ATF ਦੀਆਂ ਕੀਮਤਾਂ, ਹਵਾਈ ਸਫਰ ਸਸਤੇ ਹੋਣ ਦੀ ਉਮੀਦ

ਸਰਕਾਰੀ ਤੇਲ ਕੰਪਨੀਆਂ ਨੇ ਏਅਰਲਾਈਨਜ਼ ਕੰਪਨੀਆਂ ਨੂੰ ਵੱਡੀ ਰਾਹਤ ਦਿੰਦਿਆਂ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ।...

ਪੰਜਾਬ ‘ਚ ਠੰਢ ਨੇ ਮੁੜ ਛੇੜੀ ਕੰਬਣੀ, ਕਈ ਜ਼ਿਲ੍ਹਿਆਂ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ

ਪੰਜਾਬ ਦੇ ਲੁਧਿਆਣਾ ਵਿੱਚ ਅੱਜ ਸਵੇਰੇ ਗੜੇਮਾਰੀ ਹੋਈ ਹੈ। ਸਵੇਰੇ 7:30 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਮੌਸਮ ਠੰਢਾ ਹੋ ਗਿਆ...

CM ਭਗਵੰਤ ਮਾਨ ਅੱਜ 518 ਹੋਰ ਉਮੀਦਵਾਰਾਂ ਨੂੰ ਦੇਣਗੇ ਸਰਕਾਰੀ ਨੌਕਰੀਆਂ, ਕਿਹਾ ਮੈਂ ਆਪਣਾ ਫਰਜ਼ ਨਿਭਾਵਾਂਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 518 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਗੱਲ ਦਾ ਖੁਲਾਸਾ ਖੁਦ ਸੀਐਮ ਨੇ ਸੋਸ਼ਲ ਮੀਡੀਆ...

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਅਗਲੇ ਮੁੱਖ ਮੰਤਰੀ

ਕਥਿਤ ਜ਼ਮੀਨ ਘੁਟਾਲੇ ਬਾਰੇ ਪੁੱਛ-ਪੜਤਾਲ ਕਰਨ ਲਈ ਈਡੀ ਦੀ ਟੀਮ ਬੁੱਧਵਾਰ ਦੁਪਹਿਰ ਕਰੀਬ 1.30 ਵਜੇ ਹੇਮੰਤ ਸੋਰੇਨ ਦੇ ਘਰ ਪਹੁੰਚੀ ਸੀ। ਜਾਂਚ...

ਬਜਟ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਅੰਤਰਿਮ ਬਜਟ ਦੇ ਆਉਣ ਤੋਂ ਕੁਝ ਘੰਟੇ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਦੇਸ਼ ਦੇ ਚਾਰੇ ਮਹਾਨਗਰਾਂ ਵਿੱਚ ਗੈਸ ਸਿਲੰਡਰਾਂ ਦੀਆਂ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਪੇਸ਼ ਹੋਵੇਗਾ ਦੇਸ਼ ਦਾ ਅੰਤਰਿਮ ਬਜਟ, ਲੋਕਾਂ ਦੇ ਹਿੱਤਾਂ ਵਿੱਚ ਕੀਤੇ ਜਾਣਗੇ ਵੱਡੇ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਅੱਜ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰਨਗੇ। ਮੁਕੰਮਲ ਬਜਟ ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ...

ਪੰਜਾਬ-ਹਰਿਆਣਾ ਦੇ 17 ਜ਼ਿਲ੍ਹਿਆਂ ‘ਚ ਭਾਰੀ ਮੀਂਹ: ਹਿਮਾਚਲ ਦੇ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦਾ ਅਲਰਟ

ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-2-2024

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ...

FASTag ਨੂੰ ਲੈ ਕੇ ਅੱਜ ਤੋਂ ਬਦਲ ਜਾਣਗੇ ਇਹ ਨਿਯਮ, ਨੁਕਸਾਨ ਤੋਂ ਬਚਣ ਲਈ ਤੁਰੰਤ ਕਰੋ ਇਹ ਕੰਮ

ਕਾਰ ਤੋਂ ਚੱਲਣ ਵਾਲੇ ਲੋਕ ਫਾਸਟੈਗ ਬਾਰੇ ਤਾਂ ਜ਼ਰੂਰ ਜਾਣਕਾਰੀ ਰੱਖਦੇ ਹੋਏ ਕਿਉਂਕਿ ਇਹ ਹੁਣ ਹਰ ਕਾਰ ਵਿਚ ਲੱਗਣਾ ਜ਼ਰੂਰੀ ਹੈ। ਫਾਸਟੈਗ ਨੂੰ...

ਨਾਸ਼ਤੇ ‘ਚ ਅਖਰੋਟ ਖਾਣ ਨਾਲ ਸਰੀਰ ਨੂੰ ਮਿਲਦੇ ਹਨ ਜ਼ਬਰਦਸਤ ਫਾਇਦੇ, 15 ਦਿਨ ਅੰਦਰ ਬਦਲਾਅ ਹੋਵੇਗਾ ਮਹਿਸੂਸ

ਅਖਰੋਟ ਆਪਣੇ ਪੋਸ਼ਕ ਤੱਤਾਂ ਕਾਰਨ ਲੋਕ ਇਸ ਨੂੰ ਡਾਇਟ ਵਿਚ ਜ਼ਰੂਰ ਸ਼ਾਮਲ ਕਰਦੇ ਹਨ।ਇਸ ਵਿਚ ਫਾਇਬਰ, ਪ੍ਰੋਟੀਨ, ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ...

ਅਯੁੱਧਿਆ ਜਾਣ ਵਾਲਿਆਂ ਲਈ ਖੁਸ਼ਖਬਰੀ! ਇੰਡੀਗੋ ਦੇ ਬਾਅਦ Zoom ਏਅਰਲਾਈਨ ਨੇ ਸ਼ੁਰੂ ਕੀਤੀ ਫਲਾਈਟ

ਜੇਕਰ ਤੁਸੀਂ ਵੀ ਅਯੁੱਧਿਆ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਡੋਮੈਸਟਿਕ ਏਅਰਲਾਈਨ Zoom ਨੇ ਨਵੀਂ ਦਿੱਲੀ...

ਵਿਜੀਲੈਂਸ ਦਾ ਸਖ਼ਤ ਐਕਸ਼ਨ, 10,000 ਰੁ. ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਹੋਮ ਗਾਰਡ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਨੇ ਲੁਧਿਆਣਾ ਦੇ ਪਿੰਡ ਲਲਤੋਂ ਕਲਾਂ ਦੀ ਪੁਲਿਸ ਚੌਕੀ ਵਿਚ ਤਾਇਨਾਤ ਪੰਜਾਬ ਹੋਮ ਗਾਰਡ ਦੇ ਸਵੈ-ਸੇਵਕ ਹਰਜਿੰਦਰ ਸਿੰਘ ਨੂੰ...

CM ਮਾਨ ਨੇ ਪੰਜਾਬ ‘ਚ ਲੋਕ ਪੱਖੀ ਨੀਤੀਆਂ ਲਾਗੂ ਕਰਨ ਦੀ ਕੀਤੀ ਸਮੀਖਿਆ, ਹਸਪਤਾਲਾਂ ਨੂੰ ਲੈ ਕੇ ਕੀਤੇ ਵੱਡੇ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕੀਤੀ। ਇਸ ਦੇ ਬਾਅਦ ਲਾਈਵ ਹੋ ਕੇ ਮੁੱਖ ਮੰਤਰੀ ਨੇ...

ਬਜਟ ਤੋਂ ਪਹਿਲਾਂ ਵੱਡਾ ਤੋਹਫਾ, ਕੇਂਦਰ ਨੇ ਮੋਬਾਈਲ ਫੋਨ ਦੇ ਪਾਰਟਸ ‘ਤੇ ਘਟਾਈ ਦਰਾਮਦ ਡਿਊਟੀ

ਕੇਂਦਰ ਸਰਕਾਰ ਨੇ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਮੋਬਾਈਲ ਦੇ ਸਪੇਅਰ ਪਾਰਟਸ ‘ਤੇ ਦਰਾਮਦ ਡਿਊਟੀ 15 ਫੀਸਦੀ ਤੋਂ ਘਟ ਕੇ 10 ਫੀਸਦੀ ਕਰ...

ਪੰਜਾਬ ਸਰਕਾਰ ਨੇ 32 DSP ਪੱਧਰ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ 32 DSP ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਹੜੇ ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਹੈ, ਉਨ੍ਹਾਂ  ਦੀ ਪੂਰੀ ਲਿਸਟ...

ਪਟਿਆਲਾ ‘ਚ ਪੁਲਿਸ ਦਾ ਵੱਡੀ ਕਾਰਵਾਈ, ਐਨ/ਕਾਊਂਟਰ ਦੌਰਾਨ 4 ਬਦ/ਮਾਸ਼ਾਂ ਨੂੰ ਕੀਤਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਮੀਰ ਕਟਾਰੀਆ ਮਰਡਰ ਕੇਸ ਵਿਚ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਕਾਬਲੇ...

3 ਨਵੇਂ ਬਣੇ ADGP’s ਸਣੇ 26 IPS ਅਧਿਕਾਰੀਆਂ ਦੇ ਤਬਾਦਲੇ, ਨੀਲਾਭ ਕਿਸ਼ੋਰ ਨੂੰ ਮਿਲੀ STF ਦੀ ਕਮਾਨ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 26 ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਨਿਲਾਭ...

ਮੰਤਰੀ ਅਮਨ ਅਰੋੜਾ ਨੂੰ ਮਿਲੀ ਵੱਡੀ ਰਾਹਤ, ਸੰਗਰੂਰ ਅਦਾਲਤ ਨੇ 2 ਸਾਲ ਦੀ ਸਜ਼ਾ ‘ਤੇ ਲਗਾਈ ਪੱਕੀ ਰੋਕ

‘ਆਪ’ ਆਗੂ ਅਮਨ ਅਰੋੜਾ ਨੂੰ ਸੰਗਰੂਰ ਕੋਰਟ ਨੇ ਰਾਹਤ ਦਿੰਦੇ ਹੋਏ ਹੇਠਲੀ ਅਦਾਲਤ ਦੇ 2 ਸਾਲ ਕੈਦ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਇਹ...

ਪੰਜਾਬੀ ਸੰਗੀਤ ਜਗਤ ਨੂੰ ਪਿਆ ਵੱਡਾ ਘਾਟਾ, ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਹੋਇਆ ਦੇਹਾਂਤ

ਪੰਜਾਬੀ ਮਸ਼ਹੂਰ ਗਾਇਕ ਮੇਜਰ ਮਹਿਰਮ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਮਹਿਰਮ ਪਿਛਲੇ ਕੁਝ ਸਮੇਂ ਤੋਂ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ...

CM ਮਾਨ ਨੇ DC’s ਨਾਲ ਕੀਤੀ ਮੀਟਿੰਗ, ਕਿਹਾ -‘ਹੁਣ ਜਲਦ ਹੀ ਤਹਿਸੀਲਾਂ ‘ਚ ਨਹੀਂ ਪਿੰਡਾਂ ਵਿੱਚ ਹੋਣਗੀਆਂ ਰਜਿਸਟਰੀਆਂ’

2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ...

ਭਾਨਾ ਸਿੱਧੂ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, ਕੋਰਟ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਤੇ ਭੇਜਿਆ

ਭਾਨਾ ਸਿੱਧੂ ਦੀ ਅੱਜ ਮੋਹਾਲੀ ਅਦਾਲਤ ਵਿਚ ਪੇਸ਼ੀ ਹੋਈ। ਮੋਹਾਲੀ ਵਿਚ ਭਾਨਾ ਸਿੱਧੂ ‘ਤੇ ਚੌਥਾ ਪਰਚਾ ਦਰਜ ਕੀਤਾ ਗਿਆ ਸੀ। ਇਸ ਵਿਚ ਭਾਨਾ...

ਲੁਧਿਆਣਾ ‘ਚ ਭਾਰਤ ਪੇਪਰਸ ਲਿਮਟਿਡ ‘ਤੇ ED ਦਾ ਛਾਪਾ, 200 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਕੀਤੀ ਕਾਰਵਾਈ

ਲੁਧਿਆਣਾ ਵਿਚ ਅੱਜ ਭਾਰਤ ਪੇਪਰਸ ਲਿਮਟਿਡ ਵਿਚ ਈਡੀ ਨੇ ਛਾਪਾ ਮਾਰਿਆ ਹੈ। ਪੇਪਰਸ ਲਿਮਟਿਡ ਵੱਲੋਂ ਬੈਂਕਾਂ ਨਾਲ 200 ਕਰੋੜ ਰੁਪਏ ਦੀ ਧੋਖਾਦੇਹੀ...

ਰਾਮ ਭਗਤਾਂ ਲਈ ਖ਼ੁਸ਼ਖਬਰੀ, ਚੰਡੀਗੜ੍ਹ ਤੋਂ ਅਯੁੱਧਿਆ ਲਈ ਚੱਲਣਗੀਆਂ ਬੱਸਾਂ, ਜਾਣੋ ਰੂਟ ਤੇ ਕਿਰਾਇਆ

22 ਜਨਵਰੀ ਨੂੰ ਅਯੁੱਧਿਆ ‘ਚ ਰਾਮ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਮਗਰੋਂ ਲੋਕ ਹੁਣ ਰਾਮਲੱਲਾ ਦੇ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ। ਦੇਸ਼ ਭਰ...

ਤਰਨਤਾਰਨ : ਦਵਾਈ ਲੈਣ ਗਏ ਨਵੇਂ ਜੋੜੇ ਨਾਲ ਵਾਪਰ ਗਿਆ ਭਾਣਾ, ਅਜੇ 4 ਮਹੀਨੇ ਹੋਏ ਸਨ ਵਿਆਹ ਨੂੰ

ਜ਼ਿਲ੍ਹਾ ਤਰਨਤਾਰਨ ਵਿੱਚ ਬੀਐਸਐਫ ਦੀ ਸਿੰਘਪੁਰਾ ਛਾਉਣੀ ਨੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਬਾਈਕ ਸਵਾਰ ਨਵੇਂ ਵਿਆਹੇ ਜੋੜੇ...

1 ਫਰਵਰੀ ਤੋਂ ਬਦਲਣ ਜਾ ਰਹੇ ਇਹ ਵੱਡੇ ਨਿਯਮ, ਅੱਜ ਹੀ ਪੂਰਾ ਕਰ ਲਓ ਇਹ ਕੰਮ

ਹਰ ਮਹੀਨਾ ਨਵੀਆਂ ਤਬਦੀਲੀਆਂ ਲਿਆਉਂਦਾ ਹੈ। ਅਜਿਹੇ ‘ਚ ਕੱਲ ਤੋਂ ਸ਼ੁਰੂ ਹੋਣ ਵਾਲਾ ਫਰਵਰੀ ਮਹੀਨਾ ਵੀ ਕਈ ਨਵੇਂ ਬਦਲਾਅ ਲੈ ਕੇ ਆ ਰਿਹਾ ਹੈ।...

ਪੰਜਾਬ ਸਰਕਾਰ ਨੇ 50 IAS ਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 50 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ...

‘ਭਾਰਤ ਜੋੜੋ ਨਿਆਂ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਕਾਰ ‘ਤੇ ਹੋਇਆ ਹ.ਮ.ਲਾ, ਕਾਰ ਦੇ ਟੁੱਟੇ ਸ਼ੀਸ਼ੇ

ਪੱਛਮੀ ਬੰਗਾਲ-ਬਿਹਾਰ ਦੀ ਸਰਹੱਦ ‘ਤੇ ‘ਭਾਰਤ ਜੋੜੋ ਨਿਆਂ ਯਾਤਰਾ’ ਦੇ ਦੌਰਾਨ ਰਾਹੁਲ ਗਾਂਧੀ ਦੇ ਕਾਫ਼ਿਲੇ ‘ਤੇ ਹਮਲਾ ਹੋਇਆ ਹੈ। ਇਹ...

ਪੰਜਾਬ ‘ਚ 1317 ਫਾਇਰਮੈਨਾਂ ਦੀ ਭਰਤੀ ਦਾ ਰਾਹ ਹੋਇਆ ਪੱਧਰਾ, ਹਾਈਕੋਰਟ ਨੇ ਹਟਾਈ ਰੋਕ

1317 ਫਾਇਰਮੈਨ, ਫਾਇਰ ਡਰਾਈਵਰ, ਫਾਇਰ ਅਪਰੇਟਰਾਂ ਦੀ ਭਰਤੀ ਦੇ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਿਨੈਕਾਰਾਂ ਅਤੇ ਪੰਜਾਬ ਸਰਕਾਰ ਨੂੰ...

ਹੁਣ ਅਮਰੀਕਾ ‘ਚ ਰਹਿ ਕੇ ਹੀ ਰਿਨਿਊ ਕਰਵਾ ਸਕੋਗੇ H-1B ਵੀਜ਼ਾ, 5 ਹਫ਼ਤੇ ਲਈ ਲਾਂਚ ਕੀਤਾ ਗਿਆ ਪਾਇਲਟ ਪ੍ਰੋਜੈਕਟ

ਭਾਰਤੀ ਨਾਗਰਿਕਾਂ ਸਣੇ H-1B ਵਰਕਰ ਅਮਰੀਕਾ ਛੱਡੇ ਬਿਨ੍ਹਾਂ ਆਪਣੇ ਵੀਜ਼ਾ ਨੂੰ ਰਿਨਿਊ ਕਰਵਾ ਸਕਦੇ ਹਨ। ਅਮਰੀਕਾ ਨੇ ਘਰੇਲੂ ਪੱਧਰ ‘ਤੇ H-1B ਵੀਜ਼ਾ...

ਦੇਸ਼ ਦਾ ਅੱਵਲ ਜ਼ਿਲ੍ਹਾ ਬਣਿਆ ਸੰਗਰੂਰ, CM ਮਾਨ ਨੇ ਦਿੱਤੀ ਵਧਾਈ, ਬੋਲੇ- ‘…ਮੇਰੀ ਮੰਜ਼ਿਲ ‘ਤੇ ਨਜ਼ਰ ਏ’

ਸੰਗਰੂਰ ਜ਼ਿਲ੍ਹੇ ਨੇ ਪੂਰੇ ਦੇਸ਼ ਭਰ ਵਿਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਸੰਗਰੂਰ...

ਚੰਡੀਗੜ੍ਹ ਮੇਅਰ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪਟੀਸ਼ਨਕਰਤਾ ਨੂੰ ਤੁਰੰਤ ਕੋਈ ਰਾਹਤ ਦੇਣ ਤੋਂ...

ਭਰਾ ਦੇ ਵਿਆਹ ਲਈ ਘਰੋਂ ਸ਼ਾਪਿੰਗ ਕਰਨ ਲਈ ਗਏ 2 ਨੌਜਵਾਨ ਨਹਿਰ ‘ਚ ਡਿੱਗੇ, ਭਾਲ ਜਾਰੀ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁੰਡੇਵਾਲਾ ਦੇ ਨੇੜਿਓਂ ਗੁਜ਼ਰ ਰਹੀ ਰਾਜਸਥਾਨ ਫੀਡਰ ਨਹਿਰ ਵਿੱਚ 2 ਨੌਜਵਾਨ ਡਿੱਗਣ ਦੀ ਘਟਨਾ ਸਾਹਮਣੇ ਆਈ ਹੈ।...

Online ਮਿਲ ਰਿਹਾ ਬੰਪਰ ਕਮਾਈ ਦਾ ਆਫਰ! ਅਪਲਾਈ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਚੀਜ਼ਾਂ ਦਾ ਧਿਆਨ

ਕੋਵਿਡ ਤੋਂ ਬਾਅਦ ਲੋਕਾਂ ਨੇ ਵਰਕ ਫਰਾਮ ਹੋਮ ਟਾਈਪ ਕੰਮਾਂ ‘ਤੇ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਕੱਲ੍ਹ WFH ਵੀ ਇੱਕ ਕਲਚਰ ਬਣ ਗਿਆ...

ਪੰਜਾਬ ‘ਚ BDPO ਸਣੇ 71 ਅਧਿਕਾਰੀਆਂ ਦੇ ਤਬਾਦਲੇ, ਚੋਣ ਕਮਿਸ਼ਨ ਦੇ ਆਦੇਸ਼ਾਂ ‘ਤੇ ਸਰਕਾਰ ਦਾ ਐਕਸ਼ਨ

ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਫਾਈਨਲ ਵੋਟਰ ਲਿਸਟ ਦੇ ਬਾਅਦ...

PSEB ਨੇ ਵਿਦਿਆਰਥੀਆਂ ਨੂੰ ਦਿੱਤਾ ਵੱਡਾ ਝਟਕਾ, ਪ੍ਰੀਖਿਆਵਾਂ ਦੀ ਰੀਵੈਲੂਏਸ਼ਨ ਕੀਤੀ ਬੰਦ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਦਰਅਸਲ, PSEB ਵੱਲੋਂ ਮੁੜ ਮੁਲਾਂਕਣ ਦੀ ਪ੍ਰਕਿਰਿਆ ਨੂੰ ਬੰਦ ਕਰ...

PAK ਸਾਬਕਾ PM ਨੂੰ ਦੂਜਾ ਝਟਕਾ, ਤੋਸ਼ਾਖਾਨਾ ਕੇਸ ‘ਚ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 14 ਸਾਲ ਦੀ ਜੇਲ੍ਹ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਵੱਡੀ ਮੁਸੀਬਤ ਵਿੱਚ ਫਸ ਗਏ ਹਨ। ਤੋਸ਼ਾਖਾਨਾ ਕੇਸ...

ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ਨੂੰ ਹੋਵੇਗੀ 10 ਸਾਲ ਦੀ ਕੈਦ ਤੇ 5 ਲੱਖ ਜੁਰਮਾਨਾ

ਹਰਿਆਣਾ ਸਰਕਾਰ ਨੇ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ...

ਸੈਲਾਨੀਆਂ ਲਈ ਖ਼ੁਸ਼ਖ਼ਬਰੀ! ਸ਼ਿਮਲਾ-ਮਨਾਲੀ ‘ਚ ਸੀਜ਼ਨ ਦੀ ਪਹਿਲੀ ਬਰਫਬਾਰੀ, ਵੇਖੋ ਖੂਬਸੂਰਤ ਤਸਵੀਰਾਂ

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ‘ਚ ਬਰਫਬਾਰੀ ਕਾਰਨ ਸੈਲਾਨੀਆਂ ਦੀਆਂ ਮੁਰਾਦਾਂ ਪੂਰੀਆਂ ਹੋ ਗਈਆਂ ਹਨ। ਪਿਛਲੇ 24 ਤੋਂ 48 ਘੰਟਿਆਂ ‘ਚ...

2004 ਤੋਂ ਪਹਿਲਾਂ ਨਿਯੁਕਤ ਮੁਲਾਜ਼ਮਾਂ ਦੀ ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

ਪੰਜਾਬ-ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫੈਸਲਾ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਰਮਚਾਰੀ 2004 ਤੋਂ ਪਹਿਲਾਂ ਨਿਯੁਕਤ ਕੀਤਾ ਗਿਆ...

ਦਿੱਲੀ ‘ਚ ਠੰਢ ਨੇ ਤੋੜਿਆ ਪਿਛਲੇ 13 ਸਾਲਾਂ ਦਾ ਰਿਕਾਰਡ, ਅੱਜ ਵੀ ਪਸਰਿਆ ‘ਹਨੇਰਾ’

ਦਿੱਲੀ ‘ਚ ਠੰਢ ਨੇ ਪਿਛਲੇ 13 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਦਿੱਲੀ ਵਿੱਚ ਇਸ ਮਹੀਨੇ 30 ਜਨਵਰੀ ਤੱਕ ਔਸਤ ਵੱਧ ਤੋਂ ਵੱਧ ਤਾਪਮਾਨ 17.7...

ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ CM ਮਾਨ ਦੀ ਅਹਿਮ ਮੀਟਿੰਗ, ਵਿਕਾਸ ਪ੍ਰਾਜੈਕਟਾਂ ਦੀ ਲੈਣਗੇ ਰਿਪੋਰਟ

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਜਾ...

ਨਿਊਜ਼ੀਲੈਂਡ ‘ਚ ਪੰਜਾਬੀ ਦੀ ਮੌ.ਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਵਿਦੇਸ਼ ਦੀ ਧਰਤੀ ‘ਤੇ ਮਾਪਿਆਂ ਦਾ ਇੱਕ ਹੋਰ ਚਿਰਾਗ ਬੁਝ ਗਿਆ। ਨਿਊਜ਼ੀਲੈਂਡ ਤੋਂ ਪੰਜਾਬ ਦੇ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ...

ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਅੱਜ ਤੋਂ, ਸਾਰੇ ਸਸਪੈਂਡ ਸਾਂਸਦ ਵੀ ਹੋਣਗੇ ਸ਼ਾਮਲ

ਸੰਸਦ ਦਾ ਬਜਟ ਸੈਸ਼ਨ ਅੱਜ ਯਾਨੀ 31 ਜਨਵਰੀ ਤੋਂ ਸ਼ੁਰੂ ਹੋ ਰਿਹਾ ਹੈ। ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ...

ਪੰਜਾਬ ‘ਚ ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ, 11 ਜ਼ਿਲ੍ਹਿਆਂ ‘ਚ ਆਰੇਂਜ ਅਲਰਟ

ਪੰਜਾਬ ਵਿੱਚ ਅੰਮ੍ਰਿਤਸਰ-ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਇੱਥੋਂ ਦੇ 11 ਜ਼ਿਲ੍ਹਿਆਂ ਵਿੱਚ ਮੀਂਹ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 31-1-2024

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ...

ਸਰਦੀਆਂ ‘ਚ ਘੱਟ ਪਾਣੀ ਪੀਣ ਦੇ ਸਰੀਰ ਨੂੰ ਹੁੰਦੇ ਹਨ ਇਹ ਨੁਕਸਾਨ, 3 ਆਸਾਨ ਟਿਪਸ ਨਾਲ ਰਹੋ ਹਾਈਡ੍ਰੇਟੇਡ

ਸਰਦੀਆਂ ਦਾ ਮੌਸਮ ਆਉਂਦੇ ਹੀ ਲੋਕ ਪਾਣੀ ਪੀਣਾ ਘੱਟ ਕਰ ਦਿੰਦੇ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਠੰਡੇ ਮੌਸਮ ਵਿਚ ਪਿਆਸ ਘੱਟ ਲਗਦੀ ਹੈ ਪਰ...

ਐਲੋਨ ਮਸਕ ਦੀ ਕੰਪਨੀ ਨਿਊਰੋਲਿੰਕ ਦਾ ਕਾਰਨਾਮਾ, ਪਹਿਲੀ ਵਾਰ ਇਨਸਾਨੀ ਦਿਮਾਗ ‘ਚ ਲਗਾਈ ਚਿਪ

ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਵਿਚ ਸ਼ਾਮਲ ਐਲੋਨ ਮਸਕ ਦੀ ਕੰਪਨੀ ਨਿਊਰਾਲਿੰਕ ਨੇ ਇਨਸਾਨ ਵਿਚ ਬ੍ਰੇਨ ਚਿਪ ਲਗਾਉਣ ਦਾ ਦਾਅਵਾ ਕੀਤਾ...

ਅਮਰੀਕੀ ਵੀਜ਼ਾ ਪਾਉਣ ਦਾ ਸੁਨਹਿਰੀ ਮੌਕਾ, ਸ਼ੁਰੂ ਹੋਇਆ ਇਹ ਪ੍ਰੋਗਰਾਮ, ਜਾਣੋ ਪੂਰਾ ਪ੍ਰੋਸੈੱਸ

ਡੋਮੈਸਟਿਕ ਐੱਚ-1 ਬੀ ਵੀਜ਼ਾ ਰਿਨਿਊਲ ਪਾਇਲਟ ਪ੍ਰੋਗਰਾਮ ਦੀ ਸ਼ੁਰੂਆਤ 29 ਜਨਵਰੀ ਤੋਂ ਹੋ ਗਈ ਹੈ। ਇਸ ਪ੍ਰੋਗਰਾਮ ਦਾ ਐਲਾਨ ਪਿਛਲੇ ਸਾਲ ਦਸੰਬਰ...

ਸਮਾਰਟਫੋਨ ਸਾਈਲੈਂਟ ਹੋਣ ਦੇ ਬਾਅਦ ਵੀ ਮਿਸ ਨਹੀਂ ਹੋਵੇਗੀ ਜ਼ਰੂਰੀ ਕਾਲ, ਬਸ ਕਰਨੀ ਹੋਵੇਗੀ ਇਹ ਸੈਟਿੰਗ

ਸਮਾਰਟਫੋਨ ਅੱਜ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਬਣ ਗਿਆ ਹੈ। ਅਸੀਂ ਆਪਣੇ ਦੋਸਤਾਂ ਤੇ ਪਰਿਵਾਰ ਦੇ ਲੋਕਾਂ ਨਾਲ ਜੁੜਨ, ਕੰਮ ਨਾਲ ਜੁੜੇ ਅਪਡੇਟ...

CM ਮਾਨ ਨੇ ਚੰਡੀਗੜ੍ਹ ਮੇਅਰ ਚੋਣ ‘ਚ ਧੱਕੇਸ਼ਾਹੀ ਹੋਣ ਦੀ ਕਹੀ ਗੱਲ, ਪ੍ਰੀਜਾਈਡਿੰਗ ਅਫਸਰ ‘ਤੇ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ ਵਿਚ ਹੋਏ ਮੇਅਰ ਚੋਣਾਂ ਦੇ ਨਤੀਜਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ...

ਫਲਾਈਟ ‘ਚ ਭਾਰਤੀ ਕ੍ਰਿਕਟਰ ਮਯੰਕ ਅਗਰਵਾਲ ਦੀ ਵਿਗੜੀ ਤਬੀਅਤ, ICU ‘ਚ ਕਰਾਇਆ ਗਿਆ ਭਰਤੀ

ਭਾਰਤੀ ਟੀਮ ਦੇ ਸਟਾਰ ਓਪਨਰ ਮਯੰਕ ਅਗਰਵਾਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਰਨਾਟਕ ਟੀਮ ਦੇ ਕਪਤਾਨ ਮਯੰਕ ਰਣਜੀਤ ਮੈਚ ਖੇਡ ਕੇ...

ਜਨਮਦਿਨ ਤੋਂ ਇੱਕ ਦਿਨ ਪਹਿਲਾਂ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ.ਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਸ੍ਰੀ ਗੋਇੰਦਵਾਲ਼ ਸਾਹਿਬ ਦੇ ਗੁਰੂ ਅਮਰਦਾਸ ਪਬਲਿਕ ਸਕੂਲ ਤੋਂ ਛੁੱਟੀ ਤੋਂ ਬਾਅਦ ਵਾਪਸ ਆਪਣੇ ਘਰ ਨੂੰ...

ਮੁਕਤਸਰ ‘ਚ ਨ/ਸ਼ਾ ਤਸਕਰਾਂ ਖਿਲਾਫ ਪੁਲਿਸ ਦਾ ਵੱਡਾ ਐਕਸ਼ਨ, ਲੱਖਾਂ ਦੀ ਪ੍ਰਾਪਰਟੀ ਕੀਤੀ ਸੀਲ

ਮੁਕਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਮਹਿਲਾ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕਰ ਦਿੱਤਾ...

ਗਾਇਕ ਮਲਕੀਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਕਿਹਾ-‘ਇੱਥੇ ਆ ਕੇ ਮਿਲਦਾ ਸਕੂਨ’

ਵਿਦੇਸ਼ ਤੋਂ ਭਾਰਤ ਆਏ ਗੋਲਡਨ ਸਟਾਰ ਮਲਕੀਤ ਸਿੰਘ ਅੱਜ ਸਿੱਧਾ ਦਰਬਾਰ ਸਾਹਿਬ ਨਤਮਸਤਕ ਹੋਏ। ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਮਲਕੀਤ ਸਿੰਘ ਨੇ...

ਚੰਡੀਗੜ੍ਹ ਮੇਅਰ ਚੋਣ ਨਤੀਜਿਆਂ ‘ਤੇ ਕੇਜਰੀਵਾਲ ਨੇ ਜਤਾਈ ਚਿੰਤਾ, ਕਿਹਾ-‘ਦਿਨ-ਦਿਹਾੜੇ ਕੀਤੀ ਗਈ ਬੇਈਮਾਨੀ’

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਮੇਅਰ ਚੋਣਾਂ ਵਿਚ ਹੇਰਾ-ਫੇਰੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਚੋਣਾਂ ਵਿਚ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਸਫਲਤਾ, 5.25 ਲੱਖ ਰੁ. ਦੀ ਡਰੱਗ ਮਨੀ ਸਣੇ 5 ਨ/ਸ਼ਾ ਤਸ.ਕਰਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਸਫਲਤਾ ਲਗੀ ਹੈ। ਨਸ਼ਾ ਤਸਕਰ ਮਨਜੀਤ ਉਰਫ ਮੰਨਾ ਤੇ ਲਵਜੀਤ ਉਰਫ ਲਵ ਨੂੰ 3 ਹੋਰਨਾਂ ਨਾਲ ਗ੍ਰਿਫਤਾਰ ਕੀਤਾ...

ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਬੋਲੇ CM ਮਾਨ-‘ਬੈਲਟ ਪੇਪਰ ਦੀ ਗਿਣਤੀ ਦੌਰਾਨ ਹੋਈ ਹੇਰਾ-ਫੇਰੀ’

ਚੰਡੀਗੜ੍ਹ ਵਿਚ ਹੋਏ ਮੇਅਰ ਚੋਣਾਂ ਦੇ ਨਤੀਜਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ...

ਚੰਡੀਗੜ੍ਹ ‘ਚ BJP ਦੀ ਜਿੱਤ ਮਗਰੋਂ MP ਰਾਘਵ ਚੱਢਾ ਦੀ ਪ੍ਰੈੱਸ ਕਾਨਫਰੰਸ, ਭਾਜਪਾ ‘ਤੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ ਮੇਅਰ ਚੋਣਾਂ ਅੱਜ ਸਖਤ ਸੁਰੱਖਿਆ ਵਿਚ ਸੰਪੰਨ ਹੋਈਆਂ। ਨਤੀਜਿਆਂ ਵਿਚ ਭਾਜਪਾ ਦੀ ਜਿੱਤ ਦੇ ਬਾਅਦ I.N.D.I.A ਗਠਜੋੜ ਤੇ ਭਾਜਪਾ ਫਿਰ ਤੋਂ...

ਖੰਨਾ ‘ਚ ਟਰਾਲੇ ਦੀ ਟੱਕਰ ਨਾਲ ਪਲਟੀ ਸਕੂਲ ਵੈਨ, ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਹਾ/ਦਸਾ

ਖੰਨਾ ਦੇ ਦੋਰਾਹਾ ਵਿਚ ਧੁੰਦ ਕਾਰਨ ਸੜਕ ਹਾਦਸਾ ਹੋਇਆ। ਸਕੂਲੀ ਵੈਨ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰਾਲੇ ਦੀ ਟੱਕਰ ਨਾਲ ਸਕੂਲ ਵੈਨ ਪਲਟ ਗਈ।...

ਧੁੰਦ ਕਾਰਨ ਵਾਪਰਿਆ ਹਾ/ਦਸਾ, ਜਲਾਲਾਬਾਦ ਤੋਂ ਦਿੱਲੀ ਜਾ ਰਹੀ ਪੰਜਾਬ ਰੋਡਵੇਜ਼ ਬੱਸ ਦੀ ਹੋਈ ਟੱਕਰ, ਕਈ ਜ਼ਖਮੀ

ਜਲਾਲਾਬਾਦ ਤੋਂ ਦਿੱਲੀ ਜਾ ਰਹੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡਿਪੂ ਦੀ ਬੱਸ ਧੁੰਦ ਕਾਰਨ ਦੁਰਘਟਨਾਗ੍ਰਸਤ ਹੋ ਗਈ। ਮਿਲੀ ਜਾਣਕਾਰੀ...

ਪਾਕਿਸਤਾਨੀ ਸਾਬਕਾ PM ਇਮਰਾਨ ਖਾਨ ਨੂੰ 10 ਸਾਲ ਦੀ ਜੇਲ੍ਹ, Cipher ਮਾਮਲੇ ‘ਚ ਕੋਰਟ ਦਾ ਫੈਸਲਾ

ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ...

‘ਦਿਲ ਦੀ ਆਵਾਜ਼ ਦਿਲ ਤੱਕ’- ‘ਜੀ ਵੇ ਸੋਹਣਿਆ ਜੀ’ ਦਾ ਪਹਿਲਾ ਟਾਈਟਲ ਟਰੈਕ ਹੋਇਆ ਰਿਲੀਜ਼

ਬਹੁਤ ਹੀ ਉਡੀਕੀ ਜਾ ਰਹੀ ਫਿਲਮ ‘ਜੀ ਵੇ ਸੋਹਣਿਆ ਜੀ’ ਦਾ ਟਾਈਟਲ ਟਰੈਕ ਜੋ ਆਤਿਫ਼ ਅਸਲਮ ਦੁਆਰਾ ਗਾਇਆ ਗਿਆ ਹੈ ਤੇ ਯੂ&ਆਈ ਦੇ ਬੈਨਰ ਹੇਠ...

ਚੰਡੀਗੜ੍ਹ ਮੇਅਰ ਚੋਣ : BJP ਦੀ ਜਿੱਤ ਮਗਰੋਂ ਫਿਰ ਹਾਈਕੋਰਟ ਪਹੁੰਚਿਆ ਮਾਮਲਾ, ਭਲਕੇ ਹੋਵੇਗੀ ਸੁਣਵਾਈ

ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਦੀ ਜਿੱਤ ਮਗਰੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਕੁਲਦੀਪ ਕੁਮਾਰ ਨੇ ਤੁਰੰਤ ਹਾਈ...

Tech Tips : WhatsApp ‘ਚ ਇੰਝ ਬਣਾਓ ਖੁਦ ਦਾ ਸਟੀਕਰ, ਬਹੁਤ ਹੀ ਸੌਖਾ ਹੈ ਤਰੀਕਾ

ਵ੍ਹਾਟਸਐਪ ਨੇ ਕੁਝ ਦਿਨ ਪਹਿਲਾਂ ਇਕ ਨਵਾਂ ਅਪਡੇਟ ਜਾਰੀ ਕੀਤਾ ਹੈ, ਜਿਸ ਤੋਂ ਬਾਅਦ ਯੂਜ਼ਰ ਆਪਣੇ ਖੁਦ ਦੇ ਸਟਿੱਕਰ ਬਣਾ ਸਕਦੇ ਹਨ ਅਤੇ ਉਨ੍ਹਾਂ...

ਸਰਹੱਦ ‘ਤੇ ਫਿਰ ਪਾਕਿਸਤਾਨੀ ਡਰੋਨ ਦੀ ਘੁਸਪੈਠ! ਡਰੋਨ ਸਣੇ ਹੈਰੋਇਨ ਦੇ ਪੈਕੇਟ ਬਰਾਮਦ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਵੱਲੋਂ ਸਰਹੱਦ ‘ਤੇ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣ ਦਾ...

ਮੋਹਾਲੀ ਦੀ ਪੁਰਾਣੀ ਫਰਨੀਚਰ ਮਾਰਕੀਟ ‘ਚ ਲੱਗੀ ਭਿਆਨ.ਕ ਅੱ.ਗ, ਕਈ ਦੁਕਾਨਾਂ ਸ.ੜ ਕੇ ਸੁਆ.ਹ

ਚੰਡੀਗੜ੍ਹ ਦੇ ਸੈਕਟਰ-52 ਦੀ ਪੁਰਾਣੀ ਫਰਨੀਚਰ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਲੱਖਾਂ ਰੁਪਏ ਦਾ ਫਰਨੀਚਰ ਸੜ ਗਿਆ। ਦੁਕਾਨਦਾਰਾਂ ਅਤੇ...

ਹਰਿਆਣਾ ‘ਚ ਸੰਘਣੀ ਧੁੰਦ ਜਾਰੀ, ਮੌਸਮ ਵਿਭਾਗ ਵੱਲੋਂ ਕੱਲ੍ਹ ਤੋਂ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

ਹਰਿਆਣਾ ‘ਚ ਕੱਲ੍ਹ 31 ਜਨਵਰੀ ਤੋਂ ਮੌਸਮ ‘ਚ ਬਦਲਾਅ ਹੋਣ ਜਾ ਰਿਹਾ ਹੈ। ਤੇਜ਼ ਹਵਾ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ...

ਚੰਡੀਗੜ੍ਹ ਮੇਅਰ ਚੋਣ ‘ਚ BJP ਦੀ ਵੱਡੀ ਜਿੱਤ, I.N.D.I.A ਗਠਜੋੜ ਦੇ ਉਮੀਦਵਾਰ ਨੂੰ 4 ਵੋਟਾਂ ਨਾਲ ਹਰਾਇਆ

ਭਾਜਪਾ ਕੌਂਸਲਰ ਮਨੋਜ ਸੋਨਕਰ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ‘ਆਪ’-ਕਾਂਗਰਸ ਦੇ I.N.D.I.A ਉਮੀਦਵਾਰ ਕੁਲਦੀਪ...

ਚੰਡੀਗੜ੍ਹ ਯੂਨੀਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਬਣੇ ਰਾਜ ਸਭਾ ਦੇ ਮੈਂਬਰ, ਕੇਂਦਰ ਸਰਕਾਰ ਨੇ ਕੀਤਾ ਨਾਮਜ਼ਦ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੇਂਦਰ ਸਰਕਾਰ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ, ਉਹ ਜਲਦ ਹੀ ਆਪਣਾ ਅਹੁਦਾ...

ਮਹਾਤਮਾ ਗਾਂਧੀ ਦੀ 76ਵੀਂ ਬਰਸੀ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ

ਅੱਜ ਸੱਚ ਅਤੇ ਅਹਿੰਸਾ ਦੇ ਪੁਜਾਰੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 76ਵੀਂ ਬਰਸੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ...

ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਭਾਜਪਾ, 3 ਫਰਵਰੀ ਨੂੰ ਹਿਮਾਚਲ ਆਉਣਗੇ ਜੇਪੀ ਨੱਡਾ

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ 3 ਫਰਵਰੀ ਨੂੰ ਹਿਮਾਚਲ ਆਉਣਗੇ। ਜੇਪੀ ਨੱਡਾ ਸੂਬੇ ਦੇ ਸਭ ਤੋਂ ਵੱਡੇ...

PAK ਨਾਗਰਿਕਾਂ ਨੂੰ ਭਾਰਤੀ ਜਲ ਸੈਨਾ ਨੇ ਬਚਾਇਆ ਲੁਟੇਰਿਆਂ ਦੇ ਚੁੰਗਲ ਤੋਂ, ਇੱਕ ਦਿਨ ‘ਚ ਦੂਜੀ ਵਾਰ ਕੀਤਾ ਕਮਾਲ

ਭਾਰਤੀ ਜਲ ਸੈਨਾ ਨੇ ਇੱਕ ਵਾਰ ਫਿਰ ਕਮਾਲ ਕਰ ਦਿੱਤਾ ਹੈ। ਜਲ ਸੈਨਾ ਨੇ ਸਮੁੰਦਰੀ ਡਾਕੂਆਂ ਦੇ ਚੁੰਗਲ ਤੋਂ 19 ਪਾਕਿਸਤਾਨੀ ਨਾਗਰਿਕਾਂ ਸਮੇਤ...

ਹਸਪਤਾਲ ਦੇ ਬੈੱਡ ‘ਤੇ ਵਿਆਹ, 18 ਘਂਟਿਆਂ ਮਗਰੋਂ ਲਾੜੀ ਦੀ ਮੌ.ਤ, ਭਾਵੁਕ ਕਰ ਦੇਵੇਗੀ ਇਹ ਲਵ ਸਟੋਰੀ

ਸੋਸ਼ਲ ਮੀਡੀਆ ‘ਤੇ ਇਕ ਜੋੜੇ ਦੇ ਪਿਆਰ ਦੀ ਇਕ ਅਨੋਖੀ ਕਹਾਣੀ ਸਾਹਮਣੇ ਆਈ ਹੈ, ਜਿਸ ਨੂੰ ਪੜ੍ਹ ਕੇ ਤੁਸੀਂ ਵੀ ਭਾਵੁਕ ਹੋ ਹੋਵੋਗੇ। ਦਰਅਸਲ ਇਕ...

ਚੰਡੀਗੜ੍ਹ ‘ਚ ਮੇਅਰ ਦੀ ਚੋਣ ਨੂੰ ਲੈ ਕੇ ਵੋਟਿੰਗ ਪ੍ਰਕਿਰਿਆ ਸ਼ੁਰੂ, ਸੁਰੱਖਿਆ ਦੇ ਕੀਤੇ ਗਏ ਪੁਖਤਾ ਇੰਤਜ਼ਾਮ

ਚੰਡੀਗੜ੍ਹ ਵਿੱਚ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਦੀ ਚੋਣ ਹੋਣ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੀ I.N.D.I.A ਗਠਜੋੜ ਤੇ ਭਾਜਪਾ...

ਫਿਰ ਕੰਬੀ ਭਾਰਤ ਦੀ ਧਰਤੀ, ਸਵੇਰੇ-ਸਵੇਰੇ ਆਇਆ ਭੂਚਾਲ, ਰਿਕਟਰ ਸਕੇਲ ‘ਤੇ ਤੀਬਰਤਾ 3.4

ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੇਸ਼ ਦੇ ਦੂਰ-ਦੁਰਾਡੇ ਪਹਾੜੀ ਖੇਤਰ ਲੱਦਾਖ ‘ਚ ਭੂਚਾਲ ਦੇ ਝਟਕੇ...

ਅਮਰੀਕਾ ‘ਚ ਬੇਰ.ਹਿਮੀ ਨਾਲ ਮਾ.ਰਿਆ ਭਾਰਤੀ ਵਿਦਿਆਰਥੀ, MBA ਕਰਨ ਗਿਆ ਸੀ ਹਰਿਆਣਾ ਦਾ ਨੌਜਵਾਨ

ਅਮਰੀਕਾ ‘ਚ ਜਾਰਜੀਆ ਦੇ ਲਿਥੋਨੀਆ ਸ਼ਹਿਰ ‘ਚ ਇਕ ਬੇਘਰ ਨਸ਼ੇੜੀ ਨੇ 25 ਸਾਲਾਂ ਭਾਰਤੀ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।...

ਕੈਨੇਡਾ ਦਾ ਇੰਟਰਨੈਸ਼ਨਲ ਸਟੂਡੈਂਟ ਨੂੰ ਵੱਡਾ ਝਟਕਾ, ਇਸ ਸੂਬੇ ਨੇ ਵਿਦੇਸ਼ੀ ਵਿਦਿਆਰਥੀਆਂ ‘ਤੇ ਲਾਈ ਰੋਕ

ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ...

ਧੁੰਦ ਤੇ ਕੋਹਰੇ ਤੋਂ ਮਿਲੇਗੀ ਰਾਹਤ, ਪੰਜਾਬ ‘ਚ ਅੱਜ ਤੋਂ ਮੀਂਹ ਪੈਣ ਦੇ ਆਸਾਰ

ਪਿਛਲੇ ਇੱਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਨਾਲ ਜੂਝ ਰਹੇ ਪੰਜਾਬ ਦੇ ਲੋਕਾਂ ਨੂੰ ਮੰਗਲਵਾਰ ਨੂੰ ਰਾਹਤ ਮਿਲੇਗੀ, ਕਿਉਂਕਿ ਪੱਛਮੀ ਗੜਬੜੀ...

10ਵੀਂ-12ਵੀਂ ਦੇ ਵਿਦਿਆਰਥੀ ਖਿੱਚ ਲੈਣ ਤਿਆਰੀ, PSEB ਵੱਲੋਂ ਪ੍ਰੈਕਟੀਕਲ Exam ਦੀ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-1-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...

ਚੰਡੀਗੜ੍ਹ ‘ਚ ਮੇਅਰ ਚੋਣ ਅੱਜ, BJP ਤੇ ਕਾਂਗਰਸ-ਆਪ ਗਠਜੋੜ ਵਿਚਾਲੇ ਪਹਿਲੀ ਟੱਕਰ

ਚੰਡੀਗੜ੍ਹ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਮੇਅਰ ਦੀ ਚੋਣ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸਾਹਮਣਾ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ...

ਚਾਲਾਨ ਕੱਟਣ ਤੋਂ ਬਚਾ ਸਕਦਾ ਹੈ Google Maps, ਹਰ ਕਾਰ ਡਰਾਈਵਰ ਨੂੰ ਪਤਾ ਹੋਣੇ ਚਾਹੀਦੈ ਇਹ ਖਾਸ ਫੀਚਰਸ

ਗੂਗਲ ਮੈਪਸ ਇਕ ਲੋਕਪ੍ਰਿਯ ਨੇਵੀਗੇਸ਼ਨ ਐਪ ਹੈ ਜੋ ਤੁਹਾਨੂੰ ਆਪਣੇ ਡੈਸਟੀਨੇਸ਼ਨ ਤੱਕ ਬਹੁਤ ਆਰਾਮ ਨਾਲ ਪਹੁੰਚਣ ਵਿਚ ਮਦਦ ਕਰ ਸਕਦਾ ਹੈ। ਇਹ ਐਪ...

Budget 2024 : ਇਸ ਵਾਰ ਪੇਸ਼ ਨਹੀਂ ਹੋਵੇਗਾ ਇਕੋਨਾਮਿਕ ਸਰਵੇ, ਬਜਟ ਤੋਂ ਪਹਿਲਾਂ ਹੋਈ ਨਵੀਂ ਸ਼ੁਰੂਆਤ

1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਹੋਣ ਵਾਲਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿਚ ਬਜਟ ਪੇਸ਼ ਕਰਨਗੇ। ਬਜਟ ਤੋਂ ਪਹਿਲਾਂ ਸਰਕਾਰ ਹਰ...

2 ਸਾਲਾ ਬੱਚੇ ਨੇ ਬਣਾਇਆ ਵਰਲਡ ਰਿਕਾਰਡ, ਮਾਊਂਟ ਐਵਰੈਸਟ ਬੇਸ ਕੈਂਪ ਪਹੁੰਚਣ ਵਾਲਾ ਯੰਗਸਟਰ ਬਣਿਆ ਕਾਰਟਰ

ਸਕਾਟਲੈਂਡ ਵਿਚ ਰਹਿਣ ਵਾਲਾ 2 ਸਾਲ ਦਾ ਕਾਰਟਰ ਡਲਾਸ ਮਾਊਂਟ ਐਵਰੈਸਟ ਦੇ ਬੇਸ ਕੈਂਪ ਤੱਕ ਪਹੁੰਚਣ ਵਾਲਾ ਸਭ ਤੋਂ ਘੱਟ ਉਮਰ ਵਾਲਾ ਬੱਚਾ ਬਣ ਗਿਆ।...

ਪੰਜਾਬ ਸਰਕਾਰ ਨੇ 6 ਜ਼ਿਲ੍ਹਿਆਂ ਦੇ DC ਸਣੇ 10 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਆਈਪੀਐੱਸ ਤੇ ਪੀਪੀਐੱਸ ਅਧਿਕਾਰੀਆਂ ਦੇ...

ਹੁਸ਼ਿਆਰਪੁਰ ‘ਚ ਵੱਡੀ ਵਾਰ/ਦਾਤ, ਸ਼ੋਅਰੂਮ ‘ਚ ਕੰਮ ਕਰਨ ਵਾਲੇ ਕਰਿੰਦੇ ਨੂੰ ਮਾਲਕ ਨੇ ਮਾਰੀ ਗੋ.ਲੀ, ਮੌਕੇ ‘ਤੇ ਮੌ.ਤ

ਹੁਸ਼ਿਆਰਪੁਰ ਦੇ ਦਸੂਹਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਬਜਾਜ ਸ਼ੋਅਰੂਮ ਦੇ ਮਾਲਕ ਨੇ ਆਪਣੇ ਸ਼ੋਅਰੂਮ ਵਿਚ ਕੰਮ ਕਰਨ ਵਾਲੇ ਕਰਿੰਦੇ ਨੂੰ...

ਜਤਿੰਦਰ ਔਲਖ ਬਣੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਚੇਅਰਮੈਨ, ਰਾਜਪਾਲ ਪੁਰੋਹਿਤ ਨੇ ਦੁਆਇਆ ਹਲਫ

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਚੇਅਰਮੈਨ ਜਤਿੰਦਰ ਔਲਖਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਨੇ ਅੱਜ...

ਭਾਰਤੀ ਟੀਮ ਨੂੰ ਦੋਹਰਾ ਝਟਕਾ, ਦੂਜੇ ਟੈਸਟ ਤੋਂ ਪਹਿਲਾਂ ਰਵਿੰਦਰ ਜਡੇਜਾ ਤੋਂ ਬਾਅਦ KL ਰਾਹੁਲ ਵੀ ਬਾਹਰ

ਹੈਦਰਾਬਾਦ ਟੈਸਟ ਹਾਰ ਕੇ 0-1 ਤੋਂ ਪਿਛੜੀ ਟੀਮ ਇੰਡੀਆ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਦੂਜੇ ਟੈਸਟ ਮੈਚ ਤੋਂ ਸਟਾਰ ਆਲਰਾਊਂਡਰ ਰਵਿੰਦਰ...

ਮੋਗਾ ਪੁਲਿਸ ਨੂੰ ਮਿਲੀ ਸਫਲਤਾ, ਚੋਰੀ ਕੀਤੇ ਲੈਪਟਾਪ ਤੇ ਪਿਸ/ਤੌਲ ਸਣੇ 2 ਨੂੰ ਕੀਤਾ ਕਾਬੂ

ਮੋਗਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਜਿਥੇ ਪੁਲਿਸ ਵੱਲੋਂ 2 ਚੋਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...

‘ਬੀਟਿੰਗ ਰੀਟ੍ਰੇਟ’ ਸੈਰੇਮਨੀ ਹੋਈ ਪੂਰੀ, 3 ਸੈਨਾਵਾਂ ਦੇ ਬੈਂਡ ਨੇ ਦਿੱਤੀ ਸ਼ਾਨਦਾਰ ਪੇਸ਼ਕਸ਼, PM ਮੋਦੀ ਤੇ ਰਾਸ਼ਟਰਪਤੀ ਰਹੇ ਮੌਜੂਦ

ਦੇਸ਼ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਆਖਰੀ ਦਿਨ ਯਾਨੀ ਅੱਜ ਰਾਏਸੀਨਾ ਹਿਲਸ ਦੇ ਵਿਜੈ ਚੌਕ ‘ਤੇ ਬੀਟਿੰਗ ਰਿਟ੍ਰੀਟ ਸੈਰੇਮਨੀ ਦਾ ਆਯੋਜਨ...

ਭਾਨਾ ਸਿੱਧੂ ‘ਤੇ ਹੁਣ ਮੋਹਾਲੀ ‘ਚ FIR ਦਰਜ, ਇਮੀਗ੍ਰੇਸ਼ਨ ਏਜੰਟ ਨੇ ਬਲੈਕਮੇਲਿੰਗ ਦਾ ਕਰਵਾਇਆ ਪਰਚਾ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਖਿਲਾਫ ਪੁਲਿਸ ਲਗਾਤਾਰ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ।...

ਪੰਜਾਬੀ ਨੌਜਵਾਨ ਦੀ ਇਟਲੀ ‘ਚ ਸ਼ੱਕੀ ਹਾਲਾਤਾਂ ‘ਚ ਮੌ.ਤ, 15 ਸਾਲ ਪਹਿਲਾਂ ਗਿਆ ਸੀ ਵਿਦੇਸ਼

ਸੁਲਤਾਨਪੁਰ ਲੋਧੀ ਦੇ ਜਵਾਲਾ ਸਿੰਘ ਨਗਰ ਨਾਲ ਸੰਬੰਧਤ ਇੱਕ ਨੌਜਵਾਨ ਰੋਜ਼ੀ-ਰੋਟੀ ਕਮਾਉਣ ਲਈ 15 ਸਾਲ ਪਹਿਲਾ ਇਟਲੀ ਗਿਆ ਸੀ। ਜਿੱਥੇ ਨੌਜਵਾਨ...

‘ਪ੍ਰੀਕਸ਼ਾ ਪੇ ਚਰਚਾ’ ‘ਚ PM ਮੋਦੀ ਦੀ ਬੱਚਿਆਂ ਨੂੰ ਸਲਾਹ-‘ਰੀਲਾਂ ਦੇਖਣ ‘ਚ ਸਮਾਂ ਬਰਬਾਦ ਨਾ ਕਰੋ, ਪੂਰੀ ਨੀਂਦ ਲਓ’

‘ਪ੍ਰੀਕਸ਼ਾ ਪੇ ਚਰਚਾ’ ਦੌਰਾਨ ਪੀਐੱਮ ਮੋਦੀ ਨੇ ਬੱਚਿਆਂ ਨੂੰ ਕਈ ਗੁਰ ਸਿਖਾਏ। ਉਨ੍ਹਾਂ ਨੇ ਬੱਚਿਆਂ ਨੂੰ ਕਈ ਗੱਲਾਂ ਕਹੀਆਂ। ਇਸ ਦੌਰਾਨ...

ECI ਵੱਲੋਂ 15 ਸੂਬਿਆਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਚੋਣਾਂ ਦਾ ਐਲਾਨ, 27 ਫਰਵਰੀ ਨੂੰ ਪੈਣਗੀਆਂ ਵੋਟਾਂ

ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਮੱਧਪ੍ਰਦੇਸ਼ ਸਣੇ 15 ਸੂਬਿਆਂ ਦੀਆਂ 56 ਸੀਟਾਂ ‘ਤੇ ਇਹ ਚੋਣਾਂ...

ਪੰਜਾਬ ਸਰਕਾਰ ਵੱਲੋਂ 3 IPS ਅਧਿਕਾਰੀਆਂ ਨੂੰ ADGP ਵਜੋਂ ਕੀਤਾ ਗਿਆ ਪ੍ਰਮੋਟ, ਦੇਖੋ ਲਿਸਟ

ਪੰਜਾਬ ਸਰਕਾਰ ਨੇ 1998 ਬੈਚ ਦੇ 3 ਆਈਪੀਐੱਸ ਅਧਿਕਾਰੀਆਂ ਨੂੰ ਤਰੱਕੀ ਦਿੱਤੀ ਹੈ। ਉਨ੍ਹਾਂ ਨੂੰ IPS ਤੋਂ ਏਡੀਜੀਪੀ ਵਜੋਂ ਪ੍ਰਮੋਟ ਕੀਤਾ ਗਿਆ ਹੈ।...

PPF ‘ਤੇ ਮਿਲੇਗਾ ਸਭ ਤੋਂ ਸਸਤਾ ਲੋਨ, ਸਿਰਫ 1 ਫੀਸਦੀ ਵਿਆਜ ਦੇ ਨਾਲ ਮਿਲੇਗਾ ਕਰਜ਼ਾ

ਜੇਕਰ ਤੁਸੀਂ ਜੌਬ ਕਰਦੇ ਹੋ ਪਰ ਤੁਸੀਂ ਲੋਨ ਲੈਣ ਦਾ ਪਲਾਨ ਕਰ ਰਹੇ ਹੋ ਤਾਂ ਅੱਜ ਦੀ ਜਾਣਕਾਰੀ ਤੁਹਾਡੇ ਲਈ ਹੈ। ਤੁਹਾਨੂੰ ਪੀਪੀਐੱਫ ਅਕਾਊਂਟ...

ਭਾਰਤੀ ਜਲ ਸੈਨਾ ਦਾ ਵੱਡਾ ਬਚਾਅ ਅਭਿਆਨ, INS ਸੁਮਿਤਰਾ ਨੇ ਹਾਈਜੈਕ ਕੀਤੇ ਈਰਾਨੀ ਜਹਾਜ਼ ਨੂੰ ਬਚਾਇਆ ਸੁਰੱਖਿਅਤ

ਭਾਰਤੀ ਜਲ ਸੈਨਾ ਦਾ ਜੰਗੀ ਜਹਾਜ਼ INS ਸੁਮਿਤਰਾ ਇਸ ਸਮੇਂ ਅਰਬ ਸਾਗਰ ਵਿੱਚ ਸੋਮਾਲੀ ਸਮੁੰਦਰੀ ਡਾਕੂਆਂ ਨੂੰ ਭਜਾ ਰਿਹਾ ਸੀ। ਸਮੁੰਦਰੀ ਡਾਕੂਆਂ...

UK ਦੇ ਮਿਊਜ਼ੀਅਮ ਨੂੰ ਮਹਾਰਾਜਾ ਦਲੀਪ ਸਿੰਘ ਦੀ ਵਿਰਾਸਤ ਨੂੰ ਦਰਸਾਉਣ ਲਈ ਮਿਲੀ 2,00,000 ਪੌਂਡ ਦੀ ਗ੍ਰਾਂਟ

UK ਦੇ ਇੱਕ ਮਿਊਜ਼ੀਅਮ ਨੂੰ ਨੈਸ਼ਨਲ ਲਾਟਰੀ ਹੈਰੀਟੇਜ ਫੰਡ ਵੱਲੋਂ 2 ਲੱਖ ਪੌਂਡ ਦੀ ਗ੍ਰਾਂਟ ਦਿੱਤੀ ਗਈ ਹੈ। ਇੰਨੀ ਵੱਡੀ ਰਕਮ ਸਿੱਖ ਸਾਮਰਾਜ ਦੇ...

ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਮਿਲੀ ਵੱਡੀ ਰਾਹਤ, ICC ਨੇ ਤੁਰੰਤ ਪ੍ਰਭਾਵ ਨਾਲ ਹਟਾਇਆ ਬੈਨ

ICC ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਬੈਨ ਹਟਾ ਦਿੱਤਾ ਹੈ। ਕੌਂਸਲ ਨੇ ਐਤਵਾਰ ਨੂੰ ਜਾਰੀ ਰਿਲੀਜ਼ ਵਿੱਚ ਦੱਸਿਆ ਕਿ ਬੋਰਡ ਵਿੱਚ ਹੁਣ ਸਰਕਾਰ ਦੀ...