Jun 16

ਸੁਲਤਾਨਪੁਰ ਲੋਧੀ : ਨੌਜਵਾਨ ਨੇ ਭੇਦਭਰੇ ਹਾਲਾਤਾਂ ‘ਚ ਨਦੀ ‘ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਭਾਲ ਜਾਰੀ

ਸੁਲਤਾਨਪੁਰ ਲੋਧੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਨੌਜਵਾਨ ਦੇ ਵੱਲੋਂ ਭੇਦਭਰੇ ਹਾਲਾਤਾਂ ਦੇ ਵਿੱਚ ਪਵਿੱਤਰ ਕਾਲੀ ਵੇਈਂ ਨਦੀ...

ਹਿਮਾਚਲ ‘ਚ 30 ਫੁੱਟ ਦੀ ਉਚਾਈ ਤੋਂ ਡਿੱਗੀ ਕੁੜੀ, ਜ਼ਿਪਲਾਈਨਿੰਗ ਦੌਰਾਨ ਟੁੱਟੀ ਹੁੱਕ, ਛੁੱਟੀਆਂ ਮਨਾਉਣ ਆਇਆ ਸੀ ਪਰਿਵਾਰ

ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਭਿਆਨਕ ਗਰਮੀ ਤੋਂ ਬਚਣ ਅਤੇ ਛੁੱਟੀਆਂ ਮਨਾਉਣ ਲਈ ਹਿਮਾਚਲ ਪ੍ਰਦੇਸ਼ ਸੈਲਾਨੀਆਂ ਦੀ ਪਹਿਲੀ ਪਸੰਦ ਬਣਿਆ...

ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ ! 12 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਕੁਝ ਥਾਵਾਂ ‘ਤੇ ਮੌਸਮ...

ਕਮਲ ਕੌਰ ਭਾਬੀ ਦੇ ਕਤਲ ਮਗਰੋਂ ਮਹਿਰੋਂ ‘ਤੇ ਭੜਕੇ ਮੀਕਾ ਸਿੰਘ, CM ਮਾਨ ਨੂੰ ਕਾਰਵਾਈ ਕਰਨ ਦੀ ਕੀਤੀ ਅਪੀਲ

ਮਸ਼ਹੂਰ ਬਾਲੀਵੁੱਡ ਗਾਇਕ ਮੀਕਾ ਸਿੰਘ ਨੇ ਪੰਜਾਬ ਦੀ ਸੋਸ਼ਲ ਮੀਡੀਆ ਇੰਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਅਤੇ ਕਈ ਹੋਰ...

ਮੂਸੇਵਾਲਾ ‘ਤੇ ਬਣੀ Documentary ਮਾਮਲੇ ‘ਚ ਸੁਣਵਾਈ ਅੱਜ, ਨਿੱਜੀ ਚੈਨਲ ਅਦਾਲਤ ‘ਚ ਜਵਾਬ ਕਰੇਗਾ ਦਾਇਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਬਣੀ ਡਾਕਿਉਮੈਂਟਰੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ ਮੁੜ ਮਾਨਸਾ...

ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ ਦਾ ਅੰਤਿਮ ਸਸਕਾਰ ਅੱਜ, ਅਹਿਮਦਾਬਾਦ ਜਹਾਜ਼ ਹਾਦਸੇ ‘ਚ ਗਈ ਸੀ ਜਾਨ

ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਅੱਜ ਅੰਤਿਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-6-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਰੋਜ਼ ਰਾਤੀਂ ਸੌਣ ਤੋਂ ਪਹਿਲਾਂ ਕਰੋ ਪੈਰਾਂ ਦੀ ਮਾਲਿਸ਼, ਸਿਹਤ ਨੂੰ ਮਿਲਣਗੇ ਕਮਾਲ ਦੇ ਫਾਇਦੇ

ਸਾਰੇ ਦਿਨ ਦੀ ਥਕਾਵਟ ਤੋਂ ਬਾਅਦ ਬਿਸਤਰੇ ‘ਤੇ ਲੇਟਦੇ ਹੀ ਸੌਣ ਦੀ ਇੱਛਾ ਹੁੰਦੀ ਹੈ। ਹਾਲਾਂਕਿ, ਕਈ ਵਾਰ ਥਕਾਵਟ ਇੰਨੀ ਵੱਧ ਜਾਂਦੀ ਹੈ ਕਿ...

ਕਮਲ ਕੌਰ ‘ਭਾਬੀ’ ਦੇ ਅੰਤਿਮ ਸੰਸਕਾਰ ‘ਤੇ ਸਿਰਫ ਤਿੰਨ ਜਣੇ, ਸੋਸ਼ਲ ਮੀਡੀਆ ‘ਤੇ ਸਨ ਲੱਖਾਂ ਫਾਲੋਅਰਸ

ਸੋਸ਼ਲ ਮੀਡੀਆ ਦੀ ਚਕਾਚੌਂਧ ਨਾਲ ਚਮਕਣ ਵਾਲੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਤੋਂ ਬਾਅਦ ਸਸਕਾਰ ਕਰ ਦਿੱਤਾ ਗਿਆ। ਕੰਚਨ ਕੁਮਾਰੀ...

ਕੇਦਾਰਨਾਥ : ਹੈਲੀਕਾਪਟਰ ਕ੍ਰੈਸ਼ ‘ਚ ਮਾਰੇ ਗਏ ਪਾਇਲਟ ਦੇ ਘਰ ਚਾਰ ਮਹੀਨੇ ਪਹਿਲਾਂ ਆਈ ਸੀ ਦੋਹਰੀ ਖੁਸ਼ੀ, ਹੁਣ ਮਾਤਮ

ਉਤਰਾਖੰਡ ਦੇ ਕੇਦਾਰਨਾਥ ਨੇੜੇ ਗੌਰੀਕੁੰਡ ਇਲਾਕੇ ਵਿੱਚ ਐਤਵਾਰ ਸਵੇਰੇ ਵਾਪਰੇ ਇੱਕ ਹੈਲੀਕਾਪਟਰ ਹਾਦਸੇ ਵਿੱਚ ਜੈਪੁਰ ਨਿਵਾਸੀ ਪਾਇਲਟ...

ਸਾਬਕਾ CM ਵਿਜੇ ਰੁਪਾਣੀ ਦੀ ਮ੍ਰਿਤਕ ਦੇਹ ਦੀ ਹੋਈ ਪਛਾਣ, ਭਲਕੇ ਰਾਜਕੋਟ ‘ਚ ਹੋਵੇਗਾ ਅੰਤਿਮ ਸੰਸਕਾਰ

ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਦੀ ਲਾਸ਼ ਦੀ ਪਛਾਣ ਹੋ ਗਈ ਹੈ। ਐਤਵਾਰ...

ਮਥੁਰਾ ‘ਚ ਵੱਡਾ ਹਾਦਸਾ! ਖੁਦਾਈ ਦੌਰਾਨ ਡਿੱਗੇ 6 ਘਰ, ਕਈ ਲੋਕ ਮਲਬੇ ਹੇਠ ਦੱਬੇ

ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ 6 ਘਰਾਂ ਦੇ ਇਕੱਠੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਲੋਕਾਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦੀ ਖ਼ਬਰ...