Nov 06
ਅੰਮ੍ਰਿਤਸਰ : ਦੀਵਾਲੀ ਮੌਕੇ ਨਵਜੰਮੀ ਧੀ ਦੇ ਵਜ਼ਨ ਬਰਾਬਰ ਸਿੱਕੇ ਤੋਲ ਕੇ ਕੀਤੇ ਗਏ ਦਾਨ
Nov 06, 2021 2:27 am
ਜਿੱਥੇ ਅੱਜ ਵੀ ਸਾਡੇ ਦੇਸ਼ ਦੇ ਵਿੱਚ ਲੋਕ ਧੀਆਂ ਨੂੰ ਜੰਮਣ ਤੋਂ ਪਹਿਲਾਂ ਕੁੱਖ ਵਿਚ ਹੀ ਮਾਰ ਦਿੰਦੇ ਹਨ ਉੱਥੇ ਹੀ ਇਕ ਤਸਵੀਰ ਵਿਲੱਖਣ ਨਿਕਲ ਕੇ...
ਦੀਵਾਲੀ ਮੌਕੇ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੁੱਚੇ ਥਾਣਿਆਂ ਤੇ ਚੌਕੀਆਂ ਦੇ ਮੁਲਾਜ਼ਮਾਂ ਨੂੰ ਦਿੱਤਾ ਗਿਆ ਵੱਡਾ ਤੋਹਫ਼ਾ
Nov 06, 2021 1:52 am
24-24 ਘੰਟੇ ਦੀ ਲੰਬੀ ਡਿਊਟੀ ਕਰਕੇ, ਰੁਝੇਵਿਆਂ, ਮਾਨਸਿਕ ਤਣਾਅ ਵਿਚੋਂ ਗੁਜ਼ਰ ਰਹੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਹੁਣ ਦੀਵਾਲੀ ਦੇ ਤਿਉਹਾਰ...
‘ਪੰਜਾਬ ‘ਚ ਹੁਣ ਸਹੀ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ’: CM ਚਰਨਜੀਤ ਸਿੰਘ ਚੰਨੀ
Nov 06, 2021 1:17 am
ਫਗਵਾੜਾ: ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ...
ਕੈਬਨਿਟ ਮੰਤਰੀ ਵੱਲੋਂ ‘ਫਰੀਸ਼ਿਪ ਕਾਰਡ’ ਜਾਰੀ ਕਰਨ ਲਈ ਪੋਰਟਲ ਖੁੱਲ੍ਹਾ ਰੱਖਣ ਦੇ ਨਿਰਦੇਸ਼
Nov 06, 2021 12:37 am
ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਨੇ ਅੱਜ ਏਥੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ...
ਜਲੰਧਰ ‘ਚ ਵੱਡੀ ਵਾਰਦਾਤ : ਜ਼ਮੀਨੀ ਝਗੜੇ ਕਰਕੇ ਗੋਲੀਆਂ ਨਾਲ ਭੁੰਨਿਆ ਨੌਜਵਾਨ
Nov 05, 2021 11:58 pm
ਜਲੰਧਰ ਦਿਹਾਤੀ ਦੇ ਕਸਬਾ ਮਹਿਤਪੁਰ ‘ਚ ਸ਼ੁੱਕਰਵਾਰ ਸਵੇਰੇ 9 ਵਜੇ ਦੇ ਕਰੀਬ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ...
ਅਕਾਲੀ ਦਲ ਵਿਧਾਨ ਸਭਾ ਸੈਸ਼ਨ ‘ਚ ਗਾਂਧੀ ਪਰਿਵਾਰ ਤੇ ਟਾਈਟਲਰ ਖਿਲਾਫ ਕਾਰਵਾਈ ਸਬੰਧੀ ਮਤਾ ਕਰੇਗਾ ਪੇਸ਼
Nov 05, 2021 11:50 pm
ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਮਤਾ ਪੇਸ਼ ਕਰ ਕੇ ਗਾਂਧੀ ਪਰਿਵਾਰ ਅਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ...
ਕੈਬਨਿਟ ਮੀਟਿੰਗ ‘ਚ ਵੈਟ ਘਟਾਏਗੀ ਚੰਨੀ ਸਰਕਾਰ, ਮਨਪ੍ਰੀਤ ਬਾਦਲ ਦਾ ਐਲਾਨ
Nov 05, 2021 11:09 pm
ਕੇਂਦਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਪੈਟਰੋਲ ਅਤੇ ਡੀਜ਼ਲ ‘ਤੇ ਵੱਡੀ ਰਾਹਤ ਦੇਣ ਦੀ ਤਿਆਰੀ ਕਰ ਰਹੀ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ...
ਰਾਜਪੁਰਾ ‘ਚ ਦਸਤ ਕਰਕੇ 4 ਬੱਚਿਆਂ ਦੀ ਮੌਤ, ਕਈ ਬੀਮਾਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Nov 05, 2021 10:34 pm
ਰਾਜਪੁਰਾ ਦੀ ਢੇਹਾ ਬਸਤੀ ‘ਚ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ, ਜਿਥੇ 4 ਬੱਚਿਆਂ ਦੀ ਦਸਤ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ...
CBSE ਨੇ 10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਜਾਰੀ ਕੀਤੀ ਵਿਸ਼ਾ-ਵਾਰ ਡੇਟਸ਼ੀਟ
Nov 05, 2021 9:27 pm
ਸੀਬੀਐਸਈ ਬੋਰਡ ਨੇ 2021-22 ਇਮਤਿਹਾਨਾਂ ਲਈ ਡੇਟ ਸ਼ੀਟ ਜਾਰੀ ਕਰਨ ਤੋਂ ਕੁਝ ਦਿਨ ਬਾਅਦ ਸ਼ੁੱਕਰਵਾਰ ਨੂੰ ਪ੍ਰੀਖਿਆ ਦੀ ਮਿਆਦ ਅਤੇ ਵਿਸ਼ੇ ਅਨੁਸਾਰ...
ਕਾਂਗਰਸ ਕਲੇਸ਼ ਵਿਚਾਲੇ CM ਚੰਨੀ ਨੇ ਬਦਲਿਆ ਕੈਬਨਿਟ ਮੀਟਿੰਗ ਦਾ ਦਿਨ
Nov 05, 2021 8:41 pm
ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ...
ਧਰਨਾ ਦੇ ਰਹੇ ਟੀਚਰਾਂ ਨੂੰ ਮਿਲੇ ਪਰਗਟ ਸਿੰਘ, ਬੋਲੇ- ਸਾਡੇ ਧੀਆਂ-ਪੁੱਤ ਸੜਕਾਂ ‘ਤੇ ਬੈਠੇ, ਸਾਡੀ ਕਾਹਦੀ ਦੀਵਾਲੀ
Nov 05, 2021 8:10 pm
ਜਲੰਧਰ : ਸਿੱਖਿਆ ਮੰਤਰੀ ਪਰਗਟ ਸਿੰਘ ਆਪਣੀ ਰਿਹਾਇਸ਼ ਨੇੜੇ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਨੂੰ ਨਿੱਜੀ ਤੌਰ ‘ਤੇ ਮਿਲੇ। ਉਥੇ...
ਸਿੱਧੂ ਦੇ CM ਚੰਨੀ ‘ਤੇ ਮੁੜ ਹਮਲੇ ਪਿੱਛੋਂ ਬਿੱਟੂ ਦਾ ਤੰਜ- ‘ਕੇਦਾਰਨਾਥ ਸਮਝੌਤਾ ਟੁੱਟਿਆ’
Nov 05, 2021 7:46 pm
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੇਦਾਰਨਾਥ ਯਾਤਰਾ ਤੋਂ ਬਾਅਦ ਇਹ ਉਮੀਦ ਕੀਤੀ ਜਾ ਰਹੀ ਸੀ ਕਿ...
ਅਸਤੀਫਾ ਵਾਪਸ ਲੈਂਦਿਆਂ ਹੀ ਸਿੱਧੂ ਨੇ ਫੇਰ CM ਚੰਨੀ ‘ਤੇ ਕਰ ਦਿੱਤਾ ਵੱਡਾ ਹਮਲਾ
Nov 05, 2021 7:26 pm
ਨਵਜੋਤ ਸਿੱਧੂ ਨੇ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਂਦਿਆਂ ਹੀ ਚੰਨੀ ਸਰਕਾਰ ‘ਤੇ ਵੱਡਾ ਹਮਲਾ...
ਬ੍ਰਿਟੇਨ ‘ਚ ਵੱਸਣ ਦੀ ਤਿਆਰੀ ‘ਚ ਅੰਬਾਨੀ, 592 ਕਰੋੜ ‘ਚ ਖਰੀਦੀ 300 ਏਕੜ ਜ਼ਮੀਨ !
Nov 05, 2021 6:36 pm
ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਹੁਣ ਆਪਣੇ ਪਰਿਵਾਰ ਸਮੇਤ ਕਿਸੇ ਹੋਰ ਦੇਸ਼ ਵਿੱਚ ਸੈਟਲ ਹੋਣ ਦੀ ਤਿਆਰੀ ਕਰ ਰਹੇ ਹਨ। ਇੱਕ...
ਤੇਲ ਦੀਆਂ ਕੀਮਤਾਂ ਘਟਾਉਣ ਲਈ ਚੰਨੀ ਸਰਕਾਰ ਪਤਾ ਨਹੀਂ ਕੀਹਨੂੰ ਉਡੀਕ ਰਹੀ : ਚੀਮਾ
Nov 05, 2021 6:33 pm
ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਪੰਜਾਬ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ।...
T20 WC 2021 : ਅੱਜ ਭਾਰਤ ਤੇ ਸਕਾਟਲੈਂਡ ਹੋਣਗੇ ਆਹਮੋ-ਸਾਹਮਣੇ, ਟੀਮ ਇੰਡੀਆ ਨੂੰ ਇੱਕ ਹੋਰ ਵੱਡੀ ਜਿੱਤ ਦੀ ਲੋੜ
Nov 05, 2021 5:57 pm
2021 ਟੀ-20 ਵਿਸ਼ਵ ਕੱਪ ‘ਚ ਸ਼ੁੱਕਰਵਾਰ ਨੂੰ ਦੂਜਾ ਮੈਚ ਭਾਰਤ ਅਤੇ ਸਕਾਟਲੈਂਡ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ...
Breaking News : ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਹਸਪਤਾਲ ‘ਤੇ ਕੀਤੀ ਗੋਲੀਬਾਰੀ
Nov 05, 2021 5:31 pm
ਸ਼੍ਰੀਨਗਰ ਦੇ ਇੱਕ ਹਸਪਤਾਲ ‘ਚ ਅੱਜ ਅੱਤਵਾਦੀਆਂ ਅਤੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਗੋਲੀਬਾਰੀ ਹੋਈ ਹੈ। ਘਟਨਾ ਤੋਂ ਬਾਅਦ ਸੁਰੱਖਿਆ...
ਮੁਕੇਰੀਆਂ ‘ਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ 2 ਬੱਚਿਆਂ ਦੀ ਹੋਈ ਮੌਤ
Nov 05, 2021 4:49 pm
ਮੁਕੇਰੀਆਂ ਦੇ ਪਿੰਡ ਬੜਲਾ ਵਿਖੇ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਇਕੋ ਹੀ ਪਰਿਵਾਰ ਦੇ 2 ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ...
‘ਮੁੰਡੇ ਵੀ ਸਕਰਟ ਪਾ ਕੇ ਆਉਣ ਸਕੂਲ’, ਜਾਣੋ ਕੀ ਹੈ #ClothesHaveNoGender ਅੰਦੋਲਨ ?
Nov 05, 2021 4:48 pm
ਸਪੇਨ ਵਿੱਚ #ClothesHaveNoGender ਮੁਹਿੰਮ ਇੱਕ ਵਾਰ ਫਿਰ ਖਬਰਾਂ ਵਿੱਚ ਹੈ। ਇੱਥੇ ਇੱਕ ਸਕੂਲ ਨੇ ‘ਲਿੰਗ ਸਮਾਨਤਾ’ ਦਾ ਸੰਦੇਸ਼ ਦੇਣ ਲਈ ਲੜਕਿਆਂ ਅਤੇ...
ਰੋਹਤਕ ‘ਚ BJP ਦੇ ਸੂਬਾ ਉਪ ਪ੍ਰਧਾਨ ਸਣੇ ਕਈ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬਣਾਇਆ ਬੰਦੀ, ਗੱਡੀਆਂ ਦੀ ਕੱਢੀ ਹਵਾ
Nov 05, 2021 3:48 pm
ਇਸ ਸਮੇਂ ਇੱਕ ਵੱਡੀ ਖਬਰ ਹਰਿਆਣਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਭਾਜਪਾ ਦੇ ਆਗੂਆਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ...
‘ਹਿੰਮਤ ਹੈ ਤਾਂ 8 ਨੂੰ ਵਿਧਾਨ ਸਭਾ ਸੈਸ਼ਨ ‘ਚ 1984 ਦੇ ਕਤਲੇਆਮ ਦੀ ਘੋਰ ਨਿੰਦਾ ਦਾ ਮਤਾ ਲਿਆਵੇ ਕਾਂਗਰਸ’ : ਸੁਖਬੀਰ ਬਾਦਲ
Nov 05, 2021 3:26 pm
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਵਿਖੇ ਪੁੱਜੇ ਹਨ। ਇਸ ਮੌਕੇ ਉਨ੍ਹਾਂ ਨੇ ਲੁਧਿਆਣਾ ਦੇ ਨੇੜੇ ਭਗਵਾਨ...
ਮਸ਼ਹੂਰ ਟੈਨਿਸ ਖਿਡਾਰੀ ਪੇਂਗ ਸ਼ੁਆਈ ਨੇ ਸਾਬਕਾ ਉਪ ਪ੍ਰਧਾਨ ਮੰਤਰੀ ‘ਤੇ ਲਗਾਇਆ ਜਬਰ-ਜਨਾਹ ਦਾ ਦੋਸ਼
Nov 05, 2021 3:00 pm
ਚੀਨ ਦੀ ਮਸ਼ਹੂਰ ਟੈਨਿਸ ਖਿਡਾਰੀ ਪੇਂਗ ਸ਼ੁਆਈ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਕੇ ਪੂਰੇ ਦੇਸ਼ ‘ਚ ਭੂਚਾਲ ਲਿਆ ਦਿੱਤਾ ਹੈ।...
ਫਿਰੋਜ਼ਪੁਰ ‘ਚ ਟਿਫਿਨ ਬੰਬ ‘ਤੇ ਹੜਕੰਪ, ਕੈਪਟਨ ਦਾ ਡਿਪਟੀ CM ਰੰਧਾਵਾ ‘ਤੇ ਵੱਡਾ ਹਮਲਾ
Nov 05, 2021 2:24 pm
ਬੀਤੇ ਦਿਨੀਂ ਦੀਵਾਲੀ ਮੌਕੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਟਿਫਿਨ ਬੰਬ ਬਰਾਮਦ ਕੀਤਾ ਗਿਆ ਸੀ। ਇਹ ਟਿਫਿਨ ਬੰਬ ਫਿਰੋਜ਼ਪੁਰ ਦੇ ਪਿੰਡ...
ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਪ੍ਰਦੂਸ਼ਿਤ, ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ
Nov 05, 2021 2:01 pm
ਸੁਪਰੀਮ ਕੋਰਟ ਵੱਲੋਂ ਪ੍ਰਦੂਸ਼ਿਤ ਪਟਾਕਿਆਂ ਉਤੇ ਬੈਨ ਲੱਗਣ ਦੇ ਬਾਵਜੂਦ ਪੰਜਾਬ ਵਿਚ ਦੀਵਾਲੀ ਤੋਂ ਬਾਅਦ ਹਵਾ ਕਾਫੀ ਪ੍ਰਦੂਸ਼ਿਤ ਹੋ ਗਈ।...
ਨਾਰਨੌਂਦ ‘ਚ ਕਿਸਾਨਾਂ ਨੇ ਘੇਰਿਆ BJP ਦਾ ਰਾਜ ਸਭਾ ਮੈਂਬਰ, ਪੁਲਿਸ ਨੇ ਕੁੱਟੇ 34 ਕਿਸਾਨ, ਦੇਖੋ ਵੀਡੀਓ
Nov 05, 2021 1:28 pm
ਹਰਿਆਣਾ ਦੇ ਮਹਿਮ ‘ਚ ਸਥਿਤ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ ‘ਚ ਆਯੋਜਿਤ ਦੀਵਾਲੀ ਸਮਾਗਮ ‘ਚ ਸ਼ਿਰਕਤ ਕਰਨ ਪਹੁੰਚੇ ਰਾਜ ਸਭਾ ਮੈਂਬਰ...
ਚੰਡੀਗੜ੍ਹ ਤੇ ਹਰਿਆਣਾ ਤੋਂ ਬਾਅਦ ਹੁਣ ਹਿਮਾਚਲ ‘ਚ ਪੈਟਰੋਲ-ਡੀਜ਼ਲ ‘ਤੇ ਘਟਿਆ ਟੈਕਸ
Nov 05, 2021 1:19 pm
ਚੰਡੀਗੜ੍ਹ ਤੇ ਹਰਿਆਣਾ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੈਟਰੋਲ ਉਤੇ ਵੈਟ 2 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ...
ਕਿਸਾਨ ਅੰਦੋਲਨ ਵਿਚਕਾਰ ਮੋਦੀ ਸਰਕਾਰ ਖੋਲ੍ਹੇਗੀ ਕਿਸਾਨਾਂ ਲਈ ਪੈਸਿਆਂ ਦਾ ਪਿਟਾਰਾ, ਜਾਣੋ ਕਿਵੇਂ….
Nov 05, 2021 12:45 pm
ਦੇਸ਼ ਦੇ ਲੱਖਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਤੋਂ ਇੱਕ ਵਾਰ ਫਿਰ ਖੁਸ਼ਖਬਰੀ ਮਿਲਣ ਜਾ ਰਹੀ ਹੈ। ਅਗਲੇ ਮਹੀਨੇ 15 ਦਸੰਬਰ ਤੱਕ, ਸਰਕਾਰ ਪ੍ਰਧਾਨ...
ਬਠਿੰਡਾ : ਦੀਵਾਲੀ ਮੌਕੇ ਪਟਾਕਿਆਂ ਦੇ ਸਟਾਲਾਂ ਨੂੰ ਲੱਗੀ ਭਿਆਨਕ ਅੱਗ, 6 ਦੁਕਾਨਾਂ ਸੜ ਕੇ ਹੋਈਆਂ ਸੁਆਹ
Nov 05, 2021 12:10 pm
ਬਠਿੰਡਾ ਵਿਖੇ ਦੀਵਾਲੀ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਪਿੰਡ ਜਲਾਲ ਵਿਖੇ ਪਟਾਕਿਆਂ ਦੀ ਦੁਕਾਨ ਵਿਚ ਭਿਆਨਕ ਅੱਗ ਲੱਗ ਗਈ ਇਸ...
ਕੇਦਾਰਨਾਥ ਤੋਂ PM ਨਰਿੰਦਰ ਮੋਦੀ ਨੇ ਅਯੁੱਧਿਆ, ਮਥੁਰਾ, ਕਾਸ਼ੀ ਦਾ ਕੀਤਾ ਜ਼ਿਕਰ, ਕਿਹਾ…
Nov 05, 2021 11:54 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਬਾ ਕੇਦਾਰਨਾਥ ਦੀ ਧਰਤੀ ਤੋਂ ਅਯੁੱਧਿਆ, ਮਥੁਰਾ, ਕਾਸ਼ੀ ਅਤੇ ਸਾਰਨਾਥ ਦਾ ਜ਼ਿਕਰ ਕਰਕੇ ਵੱਡਾ ਸੰਦੇਸ਼...
ਦਿੱਲੀ ਦੀਆਂ ਬਰੂਹਾਂ ‘ਤੇ ਮਨਾਈ ਕਿਸਾਨਾਂ ਨੇ ਦੀਵਾਲੀ, ਟਿਕੈਤ ਨੇ ਕਿਹਾ – ਜੇ ਸਰਕਾਰ 5 ਸਾਲ ਚੱਲ ਸਕਦੀ ਹੈ ਤਾਂ ਅੰਦੋਲਨ ਕਿਉਂ ਨਹੀਂ ?
Nov 05, 2021 11:54 am
ਬੀਤੇ ਦਿਨ ਪੂਰੇ ਭਾਰਤ ਵਿੱਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ ਹੈ। ਉੱਥੇ ਹੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਵੀ ਦਿੱਲੀ...
ਪੰਜਾਬ ਕਾਂਗਰਸ ‘ਚ ਬਵਾਲ ਵਿਚਾਲੇ 3:30 ਵਜੇ ਸਿੱਧੂ ਦੀ ਪ੍ਰੈੱਸ ਕਾਨਫਰੰਸ, ਕਰਨਗੇ ਵੱਡਾ ਧਮਾਕਾ!
Nov 05, 2021 11:44 am
ਪੰਜਾਬ ਕਾਂਗਰਸ ਵਿਚ ਮਚਿਆ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਸਿੱਧੂ ਆਏ ਦਿਨ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ਉਤੇ ਲੈ ਰਹੇ ਹਨ ਤੇ...
ਆਰੀਅਨ ਖਾਨ ਅੱਜ NCB ਸਾਹਮਣੇ ਹੋਣਗੇ ਪੇਸ਼, ਹਾਈਕੋਰਟ ਨੇ ਰੱਖੀ ਸੀ ਇਹ ਸ਼ਰਤ
Nov 05, 2021 11:35 am
ਮੁੰਬਈ ਕਰੂਜ਼ ਡਰੱਗਜ਼ ਮਾਮਲੇ ‘ਚ ਸੁਪਰਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਦਰਮਿਆਨ...
Breaking : ਚੰਡੀਗੜ੍ਹ ਤੇ ਹਰਿਆਣਾ ਨੇ ਮਾਰੀ ਬਾਜ਼ੀ, ਪੈਟਰੋਲ-ਡੀਜ਼ਲ ‘ਤੇ ਟੈਕਸ ‘ਚ ਕੀਤੀ ਵੱਡੀ ਕਟੌਤੀ
Nov 05, 2021 11:24 am
ਕੇਂਦਰ ਸਰਕਾਰ ਵੱਲੋਂ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਚੰਡੀਗੜ੍ਹ ਤੇ ਹਰਿਆਣਾ ਨੇ ਦੀਵਾਲੀ ਵਾਲੇ ਦਿਨ ਵੈਟ ਘਟਾਉਣ ਦਾ...
ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਧਰਨੇ ‘ਤੇ ਬੈਠੇ ਅਧਿਆਪਕਾਂ ਨਾਲ ਮਨਾਈ ਦੀਵਾਲੀ
Nov 05, 2021 10:47 am
ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀਵਾਲੀ ਦੀ ਰਾਤ ਧਰਨੇ ਉਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਖੁਦ ਉਥੇ ਪੁੱਜੇ। ਇਸ ਮੌਕੇ ਉਨ੍ਹਾਂ ਬੇਰੋਜ਼ਗਾਰ...
ਚਾਰ ਧਾਮਾਂ ਸਣੇ 51 ਮੰਦਰਾਂ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰਨ ਦਾ ਐਲਾਨ ਕਰ ਸਕਦੇ ਹਨ PM ਮੋਦੀ
Nov 05, 2021 10:39 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕੇਦਾਰਨਾਥ ਧਾਮ ਪਹੁੰਚੇ ਹਨ ਪਰ ਇਸ ਤੋਂ ਪਹਿਲਾਂ ਉੱਤਰਾਖੰਡ ਦੇ ਸੀਐੱਮ ਪੁਸ਼ਕਰ ਧਾਮੀ ਨੂੰ ਕੇਦਾਰਨਾਥ...
ਸੁਖਬੀਰ ਬਾਦਲ ਅੱਜ ਲੁਧਿਆਣਾ ‘ਚ, ਵੱਖ-ਵੱਖ ਪ੍ਰੋਗਰਾਮਾਂ ਵਿਚ ਲੈਣਗੇ ਹਿੱਸਾ
Nov 05, 2021 10:21 am
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕਰਨਗੇ। ਇਸ ਮੌਕੇ ਉਹ ਨੌਜਵਾਨਾਂ ਨਾਲ ਗੱਲਬਾਤ...
ਦੀਵਾਲੀ ਨੇ ਕੱਢਿਆ ‘ਦਿੱਲੀ-NCR ਦਾ ਦਮ’ ; ਗਲੇ ‘ਚ ਖਾਰਸ਼, ਅੱਖਾਂ ‘ਚ ਪਾਣੀ ਆਉਣ ਦੀ ਸਮੱਸਿਆ ਦਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਸਾਹਮਣਾ
Nov 05, 2021 10:01 am
ਦੀਵਾਲੀ ਦੀ ਅਗਲੀ ਸਵੇਰ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੀ ਸਥਿਤੀ ਪ੍ਰਦੂਸ਼ਣ ਕਾਰਨ ਖਤਰਨਾਕ ਬਣੀ ਹੋਈ ਹੈ।...
ਪੰਜਾਬ ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ ਦੇ ਸਕਦੀ ਹੈ ਵੱਡੀ ਰਾਹਤ, ਕੱਲ੍ਹ ਦੀ ਕੈਬਨਿਟ ਮੀਟਿੰਗ ‘ਚ ਲਿਆ ਜਾਵੇਗਾ ਫੈਸਲਾ
Nov 05, 2021 9:56 am
ਦੀਵਾਲੀ ਤੋਂ ਇਕ ਦਿਨ ਪਹਿਲਾਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੱਡੀ ਰਾਹਤ ਦਿੱਤੀ ਗਈ। ਕੇਂਦਰ...
ਆਰੀਅਨ ਖਾਨ ਕੇਸ ਦੇ ਗਵਾਹ ਕਿਰਨ ਗੋਸਾਵੀ ਦੀ ਮੁੜ ਅਦਾਲਤ ਵਿੱਚ ਹੋਵੇਗੀ ਪੇਸ਼ੀ
Nov 05, 2021 9:37 am
ਕਰੂਜ਼ ਡਰੱਗਜ਼ ਮਾਮਲੇ ‘ਚ ਆਰੀਅਨ ਖਾਨ ਖਿਲਾਫ NCB ਦਾ ਗਵਾਹ ਬਣੇ ਕਿਰਨ ਗੋਸਾਵੀ ਦੀ ਅੱਜ ਮੁੰਬਈ ਦੀ ਅਦਾਲਤ ‘ਚ ਪੇਸ਼ੀ ਹੋਵੇਗੀ। ਗੋਸਾਵੀ ਦੇ...
CM ਚੰਨੀ ਨੇ ਗਰੀਬਾਂ ਦੇ ਘਰ ਜਗਾਏ ਦੀਵੇ, 269 ਝੁੱਗੀ ਝੌਂਪੜੀ ਵਾਲਿਆਂ ਨੂੰ ਦਿੱਤੇ ਮਲਕੀਅਤ ਦੇ ਅਧਿਕਾਰ
Nov 05, 2021 9:31 am
ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਨ੍ਹਾਂ ਦਾ ਬਹੁਤ ਹੀ ਵੱਖਰਾ ਅੰਦਾਜ਼ ਲੋਕਾਂ ਸਾਹਮਣੇ ਆਇਆ ਹੈ। ਬੀਤੇ...
ਅੰਮ੍ਰਿਤਸਰ ‘ਚ ਰਾਤ 8 ਵਜੇ ਤੋਂ ਬਾਅਦ ਵਧਣਾ ਸ਼ੁਰੂ ਹੋਇਆ AQI, 12 ਤੋਂ 3 ਵਜੇ ਤੱਕ ਰਿਹਾ 500
Nov 05, 2021 8:54 am
ਦੀਵਾਲੀ ਦੇ ਤਿਉਹਾਰ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਾਕੇ ਚਲਾਉਣ ਨੂੰ ਲੈ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕਰਨ ਦੇ ਨਿਰਦੇਸ਼...
ਕੇਦਾਰਨਾਥ ਧਾਮ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਬਾਬਾ ਕੇਦਾਰ ਦੇ ਕਰਨਗੇ ਦਰਸ਼ਨ
Nov 05, 2021 8:29 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਾਬਾ ਕੇਦਾਰ ਦੇ ਧਾਮ ਪੁੱਜੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਮੰਦਰ ਨੂੰ ਫੁੱਲਾਂ ਅਤੇ ਹਾਰਾਂ...
ਅੱਜ ਦਾ ਹੁਕਮਨਾਮਾ (05-11-2021)
Nov 05, 2021 8:00 am
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ...
ਦਿੱਲੀ ਦੀ ਹਵਾ ‘ਗੰਭੀਰ’ ਸ਼੍ਰੇਣੀ ‘ਚ, ਪਾਬੰਦੀ ਦੇ ਬਾਵਜੂਦ ਲੋਕਾਂ ਨੇ ਚਲਾਏ ਪਟਾਕੇ
Nov 05, 2021 3:02 am
ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ। ਕਿਉਂਕਿ ਲੋਕਾਂ ਨੇ ਸਰਕਾਰ ਵੱਲੋਂ ਦੀਵਾਲੀ ‘ਤੇ...
ਦੀਵਾਲੀ ‘ਤੇ ਰੁਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, 1 ਲੱਖ ਦੀਵਿਆਂ ਨਾਲ ਈਕੋ ਆਤਿਸ਼ਬਾਜ਼ੀ (ਤਸਵੀਰਾਂ)
Nov 04, 2021 7:55 pm
ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਰੋਸ਼ਨੀਆਂ ਨਾਲ ਸਜਾਇਆ ਗਿਆ। ਦਰਬਾਰ ਸਾਹਿਬ ਦੀ ਇਹ ਸੁੰਦਰਤਾ ਵੇਖਣ...
ਮੁਸਤਫਾ ਦਾ ਕੈਪਟਨ ਦੇ ਨੇੜਲੇ ਮੰਤਰੀ ਬਾਰੇ ਵੱਡਾ ਖੁਲਾਸਾ, SSP ਤੋਂ ਲਏ 40 ਲੱਖ ਰੁਪਏ
Nov 04, 2021 7:29 pm
ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਵੱਡਾ ਖੁਲਾਸਾ ਕੀਤਾ ਹੈ। ਮੁਸਤਫਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ...
‘ਦੀਵਾਲੀ’ ‘ਤੇ ਰੰਧਾਵਾ ਦਾ ਕੈਪਟਨ ਖਿਲਾਫ ਟਵੀਟ ‘ਬੰਬ’, ਰੇਤ ਮਾਈਨਿੰਗ ਦੇ ਮੁੱਦੇ ‘ਤੇ ਬੋਲਿਆ ਵੱਡਾ ਹਮਲਾ
Nov 04, 2021 7:06 pm
ਦੀਵਾਲੀ ‘ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਟਵੀਟ ਬੰਬ ਧਮਾਕਾ ਕੀਤਾ ਹੈ। ਰੇਤ ਮਾਈਨਿੰਗ ‘ਚ ਕਾਂਗਰਸੀਆਂ...
ਕਾਂਗਰਸੀਓ, ਥੋਡੇ ਤਾਂ ਬਿਆਨ ਵੀ ਆਪਸ ‘ਚ ਨਹੀਂ ਰਲਦੇ ਕਿ ਖਜ਼ਾਨਾ ਭਰਿਆ ਹੈ ਜਾਂ ਖਾਲੀ : ਹਰਸਿਮਰਤ
Nov 04, 2021 6:15 pm
ਪੰਜਾਬ ਕਾਂਗਰਸ ਆਪਣੀ ਲੜਾਈ ਕਰਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਇਸ ਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ...
ਫਿਰੋਜ਼ਪੁਰ ‘ਚੋਂ ਟਿਫਿਨ ਬੰਬ ਮਿਲਣ ਨਾਲ ਪਈਆਂ ਭਾਜੜਾਂ, ਜਲਾਲਾਬਾਦ ਧਮਾਕੇ ਨਾਲ ਜੁੜੇ ਤਾਰ
Nov 04, 2021 5:46 pm
ਸੁਰੱਖਿਆ ਏਜੰਸੀਆਂ ਨੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਿਹੰਗ ਦੀ ਝੁੱਗੀ ਵਿੱਚੋਂ ਇੱਕ ਟਿਫਿਨ ਬੰਬ ਬਰਾਮਦ ਕੀਤਾ ਹੈ। ਏਜੰਸੀਆਂ ਨੂੰ ਗੁਪਤ...
ਕਿਸਾਨਾਂ ਨਾਲ ਦੀਵਾਲੀ ਮਨਾਉਣ ਪਹੁੰਚੇ ਬੱਬੂ ਮਾਨ, ਮੋਰਚੇ ਨੇ ਅੰਦੋਲਨ ਦੇ ਸ਼ਹੀਦਾਂ ਦੇ ਨਾਂ ਜਗਾਏ ਦੀਵੇ
Nov 04, 2021 5:17 pm
ਸੰਯੁਕਤ ਕਿਸਾਨ ਮੋਰਚਾ ਨੇ ਦੀਵਾਲੀ ‘ਤੇ ਅੰਦੋਲਨ ਦੇ ਸ਼ਹੀਦਾਂ ਨੂੰ ਉਨ੍ਹਾਂ ਦੇ ਨਾਮ ‘ਤੇ ਦੀਵੇ ਜਗਾ ਕੇ ਸਾਰੇ ਵਿਰੋਧ ਸਥਾਨਾਂ ‘ਤੇ...
ਪੰਜਾਬ ਪੁਲਿਸ ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਝਟਕਾ, ਨਹੀਂ ਮਿਲੀ ਤਨਖਾਹ
Nov 04, 2021 4:32 pm
ਪਟਿਆਲਾ : ਦੀਵਾਲੀ ਦੇ ਤਿਉਹਾਰ ‘ਤੇ ਜਿੱਥੇ ਪੁਲਿਸ ਮੁਲਾਜ਼ਮ ਫੀਲਡ ‘ਚ ਡਿਊਟੀ ‘ਤੇ ਡਟੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੂੰ...
ਦੀਵਾਲੀ ਦੇ ਬਾਅਦ ਨਹੀਂ ਹੋਵੇਗੀ ਸਾਹ ਲੈਣ ‘ਚ ਦਿੱਕਤ ਜੇ ਅਪਣਾਓਗੇ ਇਹ ਘਰੇਲੂ ਨੁਸਖ਼ੇ
Nov 04, 2021 2:45 pm
ਹਰ ਸਾਲ ਦੀਵਾਲੀ ਤੋਂ ਬਾਅਦ ਆਤਿਸ਼ਬਾਜ਼ੀਆਂ ਅਤੇ ਪਟਾਕਿਆਂ ਕਾਰਨ ਪ੍ਰਦੂਸ਼ਣ ਅਤੇ ਧੂੰਏਂ ਦੀ ਸਮੱਸਿਆ ਵਧ ਜਾਂਦੀ ਹੈ। ਪ੍ਰਦੂਸ਼ਣ ਨਾ ਸਿਰਫ਼...
ਸਵਾਲਾਂ ‘ਚ ਘਿਰੇ ਵੜਿੰਗ, ਮਨਪ੍ਰੀਤ ਬਾਦਲ ਦੇ ਪਰਿਵਾਰ ਦੀ ਬੱਸ ਨੇ ਨਹੀਂ ਭਰਿਆ 13 ਲੱਖ ਦਾ ਟੈਕਸ
Nov 04, 2021 2:28 pm
ਪੰਜਾਬ ਟਰਾਂਸਪੋਰਟ ਵਿਭਾਗ ਜਿੱਥੇ ਰੋਡ ਟੈਕਸ ਨਾ ਦੇਣ ਵਾਲੇ ਪ੍ਰਾਈਵੇਟ ਬੱਸਾਂ ‘ਤੇ ਸ਼ਿਕੰਜਾ ਕੱਸਣ ਦਾ ਦਾਅਵਾ ਕਰ ਰਿਹਾ ਹੈ, ਉਥੇ ਵਿੱਤ...
ਦੀਵਾਲੀ ‘ਤੇ ਜੰਮਕੇ ਕਰੋ ਪੇਟ ਪੂਜਾ, ਇਨ੍ਹਾਂ ਨੁਸਖ਼ਿਆਂ ਨਾਲ ਤੰਦਰੁਸਤ ਰਹੇਗਾ ਪਾਚਨ ਤੰਤਰ
Nov 04, 2021 1:49 pm
ਤਿਉਹਾਰਾਂ ਦੇ ਮੌਸਮ ‘ਚ ਲੋਕ ਵੱਖ-ਵੱਖ ਪਕਵਾਨ ਬਣਾਉਂਦੇ ਹਨ। ਇਸ ਦੌਰਾਨ ਉਹ ਭੁੱਖ ਤੋਂ ਜ਼ਿਆਦਾ ਖਾਂ ਲੈਂਦੇ ਹਨ। ਅਜਿਹੇ ‘ਚ ਕਈ ਲੋਕਾਂ...
ਕਾਂਗਰਸ ਦਾ ਮੋਦੀ ਸਰਕਾਰ ‘ਤੇ ਤੰਜ, ਕਿਹਾ – ‘ਵੋਟ ਦੀ ਸੱਟ’ ਨੇ ਘਟਾਈ ਪੈਟਰੋਲ-ਡੀਜ਼ਲ ਦੀ ਕੀਮਤ, ਪਰ ਕਦੋਂ ਹੋਣਗੇ 2014 ਵਾਲੇ ਰੇਟ ?
Nov 04, 2021 1:17 pm
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਵਿਚਕਾਰ ਭਾਰਤ ਸਰਕਾਰ ਨੇ ਬੀਤੇ ਦਿਨ ਕੁੱਝ ਰਾਹਤ ਦਿੱਤੀ ਹੈ। ਸਰਕਾਰ ਨੇ...
ਅਖਾੜਿਆਂ ਦੀ ਰਾਣੀ ਜਸਵਿੰਦਰ ਬਰਾੜ ਦੀ ਦੀਵਾਲੀ ‘ਤੇ ਹੋਈ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਵਾਪਸੀ, ਪੜ੍ਹੋ ਪੂਰੀ ਖ਼ਬਰ
Nov 04, 2021 12:51 pm
JASWINDER BRAR RETURNS WITH : ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੇ ਮੁਹਤਾਜ ਨਹੀਂ ਹੈ। ਉਹਨਾਂ ਨੂੰ ਲੋਕ ਪੰਜਾਬੀ ਲੋਕਗੀਤ ਅਤੇ...
ਪੰਜਾਬ ‘ਚ ਕਾਂਗਰਸ ਨੂੰ ਪਹਿਲਾ ਝਟਕਾ, ਕੈਪਟਨ ਦੇ ਸਮਰਥਨ ‘ਚ ਉਤਰੇ ਪਟਿਆਲਾ ਦੇ ਮੇਅਰ
Nov 04, 2021 12:09 pm
ਪੰਜਾਬ ‘ਚ ਚੱਲ ਰਹੀ ਸਿਆਸੀ ਯੰਗ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਰਸਮੀ ਤੌਰ ‘ਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਪਹੁੰਚੇ ਮੋਦੀ, ਜਵਾਨਾਂ ਨੂੰ ਦਿੱਤੀ ਦੀਵਾਲੀ ਦੀ ਵਧਾਈ ਅਤੇ ਕਰਵਾਇਆ ਮੂੰਹ ਮਿੱਠਾ
Nov 04, 2021 11:54 am
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੁਰੱਖਿਆ ਬਲਾਂ ਨਾਲ ਆਪਣੀ ਦੀਵਾਲੀ ਮਨਾ ਰਹੇ ਹਨ। ਪ੍ਰਧਾਨ ਮੰਤਰੀ ਫਿਲਹਾਲ...
ਬਟਾਲਾ: ਛੱਤ ਤੋਂ ਡਿੱਗਣ ਕਾਰਨ ਔਰਤ ਦੀ ਭੇਦਭਰੇ ਹਾਲਾਤਾਂ ‘ਚ ਮੌਤ
Nov 04, 2021 11:49 am
ਬਟਾਲਾ ਦੇ ਧੋਬੀਆਂ ਗਲੀ ਵਿੱਚ ਬਟਾਲਾ ਦੀ ਰਹਿਣ ਵਾਲੀ ਅਤੇ ਬਟਾਲਾ ਵਿੱਚ ਹੀ ਵਿਆਹੀ ਸਵਿਤਾ ਨਾਮਕ ਔਰਤ ਦੀ ਆਪਣੇ ਸਹੁਰੇ ਘਰ ਦੀ ਛੱਤ ਉਤੋਂ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ‘ਤੇ ਪ੍ਰਿਯੰਕਾ ਗਾਂਧੀ ਦਾ ਤੰਜ, ਕਿਹਾ-‘ਇਹ ਫੈਸਲਾ ਦਿਲ ਤੋਂ ਨਹੀਂ ਡਰ ਕਾਰਨ ਲਿਆ’
Nov 04, 2021 11:44 am
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੀਵਾਲੀ ਮੌਕੇ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਦੇਸ਼ ਵਾਸੀਆਂ ਨੂੰ ਰਾਹਤ...
ਦੀਵਾਲੀ ਮੋਕੇ PM ਮੋਦੀ, ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
Nov 04, 2021 11:35 am
ਪੂਰੇ ਭਾਰਤ ‘ਚ ਅੱਜ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ...
ਅੰਮ੍ਰਿਤਸਰ ਤੋਂ ਹੁਣ ਸਿਰਫ ਤਿੰਨ ਘੰਟਿਆਂ ‘ਚ ਪਹੁੰਚ ਸਕਦੇ ਹੋ ਗੋਆ, 10 ਨਵੰਬਰ ਤੋਂ ਫਲਾਈਟ ਹੋਵੇਗੀ ਸ਼ੁਰੂ
Nov 04, 2021 11:19 am
ਹੁਣ ਤੁਸੀਂ ਸਿਰਫ 3 ਘੰਟਿਆਂ ਵਿੱਚ ਅੰਮ੍ਰਿਤਸਰ ਤੋਂ ਗੋਆ ਪਹੁੰਚ ਸਕਦੇ ਹੋ। ਗੋ ਇੰਡੀਗੋ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਦੀਵਾਲੀ ਮੌਕੇ 12 ਲੱਖ ਦੀਵਿਆਂ ਨਾਲ ਜਗਮਗਾਈ ਰਾਮ ਨਗਰੀ, ਗਿਨੀਜ਼ ਵਰਲਡ ਰਿਕਾਰਡ ‘ਚ ਦਰਜ ਹੋਇਆ ਨਾਮ
Nov 04, 2021 11:18 am
ਰਾਮ ਨਗਰੀ ਅਯੁੱਧਿਆ ਵਿੱਚ ਵਿਸ਼ਾਲ ਦੀਪ ਉਤਸਵ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਰਾਮਪੌੜੀ ਦੇ 32 ਘਾਟਾਂ ‘ਤੇ 9 ਲੱਖ ਅਤੇ ਅਯੁੱਧਿਆ ਦੇ ਬਾਕੀ...
PM ਮੋਦੀ ਨੇ ਦੀਵਾਲੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ, ਕਿਹਾ-‘ਰੌਸ਼ਨੀਆਂ ਦਾ ਇਹ ਤਿਉਹਾਰ ਸਭ ਦੇ ਜੀਵਨ ‘ਚ ਖੁਸ਼ਹਾਲੀ ਲਿਆਵੇ’
Nov 04, 2021 10:35 am
ਦੇਸ਼ ਭਰ ਵਿੱਚ ਅੱਜ ਰੌਸ਼ਨੀ ਦਾ ਤਿਉਹਾਰ ਦੀਵਾਲੀ ਮਨਾਈ ਜਾ ਰਹੀ ਹੈ । ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ,...
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਵਜੋਂ ਮਨਾਏਗੀ
Nov 04, 2021 10:35 am
ਅੰਮ੍ਰਿਤਸਰ ਬੱਸ ਅੱਡੇ ਤੇ ਅੱਜ ਕਿਸਾਨ ਮਜਦੂਰ ਸੰਗਰਸ਼ ਕਮੇਟੀ ਪੰਜਾਬ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਹਾੜਾ ਭਾਰਤ ਨੂੰ ਕਾਰਪੋਰੇਟ ਮੁਕਤ...
ਅਮਰੀਕਾ ਦੇ ਵਰਜੀਨੀਆ ‘ਚ ਗੋਲੀਬਾਰੀ ਦੌਰਾਨ 3 ਔਰਤਾਂ ਦੀ ਹੋਈ ਮੌਤ, 2 ਗੰਭੀਰ ਜ਼ਖਮੀ
Nov 04, 2021 10:10 am
ਅਮਰੀਕਾ ਦੇ ਵਰਜੀਨੀਆ ਦੇ ਨੌਰਫੋਕ ਵਿੱਚ ਗੋਲੀਬਾਰੀ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹਨ। ਨੌਰਫੋਕ ਪੁਲਿਸ ਮੁਖੀ...
ਪੰਜਾਬ ‘ਚ ਪੈਟਰੋਲ-ਡੀਜ਼ਲ ‘ਤੇ ਵੱਡੀ ਰਾਹਤ, ਕੀਮਤਾਂ ‘ਚ 10 ਰੁ: ਤੱਕ ਹੋਈ ਕਟੌਤੀ
Nov 04, 2021 9:11 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਪੈਟਰੋਲ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਏ ਜਾਣ ਪਿੱਛੋਂ ਪੈਟਰੋਲ-ਡੀਜ਼ਲ 10 ਰੁਪਏ ਤੱਕ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-11-2021
Nov 04, 2021 8:16 am
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ...
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਗਈਆਂ ਸੁਸ਼ੋਭਿਤ
Nov 04, 2021 5:58 am
ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ...
ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
Nov 04, 2021 3:52 am
ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ...
ਉੱਪ ਮੁੱਖ ਮੰਤਰੀ ਰੰਧਾਵਾ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ
Nov 04, 2021 3:23 am
ਚੰਡੀਗੜ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ ਜਾਂਚ ਦੇ...
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
Nov 04, 2021 2:48 am
ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਮੌਕੇ ਦੀ ਵਧਾਈ ਦਿੱਤੀ ਹੈ।...
ਸ੍ਰੀ ਮੁਕਤਸਰ ਸਾਹਿਬ ਦੀਆਂ 6 ਮੰਡੀਆਂ ‘ਚ 7 ਨਵੰਬਰ 2021 ਤੋਂ ਝੋਨੇ ਦੀ ਖਰੀਦ ਬੰਦ: ਆਸ਼ੂ
Nov 04, 2021 2:16 am
ਚੰਡੀਗੜ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸਣ ਆਸੂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਲਿੇ ਦੀਆਂ 6 ਮੰਡੀਆਂ...
ਐਸ.ਸੀ. ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪਾਵਰਕੌਮ ਦੇ ਜੂਨੀਅਰ ਇੰਜਨੀਅਰ ਨੂੰ ਮਿਲੀ ਤਰੱਕੀ
Nov 04, 2021 1:56 am
ਚੰਡੀਗੜ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਮਗਰੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜੂਨੀਅਰ ਇੰਜੀਨੀਅਰ ਨੂੰ...
ਖੇਲੋ ਇੰਡੀਆ ਗੇਮਜ ਲਈ 8 ਨਵੰਬਰ ਨੂੰ ਹੋਣਗੇ ਪੰਜਾਬ ਦੀ ਹਾਕੀ ਟੀਮ ਦੇ ਟਰਾਇਲ
Nov 04, 2021 1:34 am
ਚੰਡੀਗੜ: ਹਰਿਆਣਾ ਵਿੱਚ 5 ਫਰਵਰੀ ਤੋਂ 14 ਫਰਵਰੀ 2022 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਗੇਮਜ ਅੰਡਰ 18 (ਲੜਕੇ ਤੇ ਲੜਕੀਆਂ) ਲਈ ਪੰਜਾਬ ਸੂਬੇ ਦੀਆਂ...
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਸਬੰਧੀ ਡੀ.ਜੀ.ਪੀ. ਤੋਂ ਰਿਪੋਰਟ ਮੰਗੀ
Nov 04, 2021 1:19 am
ਚੰਡੀਗੜ: ਪੰਜਾਬ ਦੇ ਉਪ ਮੁੱਖ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਵਿੱਚ ਗੈਰ ਪੰਜਾਬੀਆਂ ਦੀ ਹੋਈ ਭਰਤੀ ਬਾਰੇ ਅੱਜ ਛਪੀਆਂ...
ਮੁੱਖ ਮੰਤਰੀ ਵੱਲੋਂ ਰਜਿਸਟਰਡ ਉਸਾਰੀ ਕਿਰਤੀਆਂ ਲਈ 3100 ਰੁਪਏ ਦੀ ਵਿੱਤੀ ਰਾਹਤ ਦੇਣ ਦਾ ਐਲਾਨ
Nov 04, 2021 12:38 am
ਚੰਡੀਗੜ: ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਨੂੰ ਪਹੁੰਚੇ ਨੁਕਸਾਨ ਨਾਲ ਪੈਦਾ ਹੋਈਆਂ ਦੁਸ਼ਵਾਰੀਆਂ...
Good News: ਪੰਜਾਬ ‘ਚ ਪੈਟਰੋਲ, ਡੀਜ਼ਲ ਕੀਮਤਾਂ ‘ਤੇ CM ਚੰਨੀ ਵੀ ਦੇ ਸਕਦੇ ਨੇ ਵੱਡੀ ਸੌਗਾਤ
Nov 03, 2021 11:57 pm
ਮੋਦੀ ਸਰਕਾਰ ਨੇ ਦੀਵਾਲੀ ਮੌਕੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਡੀਜ਼ਲ ਉਤੇ ਐਕਸਾਈਜ ਡਿਊਟੀ ਵਿਚ ਕਟੌਤੀ ਕਰ ਦਿੱਤੀ ਹੈ। ਪੈਟਰੋਲ ਉਤੇ 5...
INDvAFG : ਭਾਰਤ ਨੇ ਅਫਗਾਨਿਸਤਾਨ ਨੂੰ 66 ਦੌੜਾਂ ਨਾਲ ਹਰਾਇਆ, ਸੈਮੀਫਾਈਨਲ ਦਾ ਰਾਹ ਖੁੱਲ੍ਹਾ
Nov 03, 2021 11:25 pm
ਲਗਾਤਾਰ ਦੋ ਮੈਚਾਂ ਵਿੱਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਨੇ ਆਖਿਰਕਾਰ ਟੀ-20 ਵਿਸ਼ਵ ਕੱਪ ਵਿੱਚ ਜਿੱਤ ਦਾ ਖਾਤਾ ਖੋਲ੍ਹ ਲਿਆ ਹੈ।...
Breaking : ਕੈਪਟਨ ਦਾ ਅਸਤੀਫਾ ਹੋਇਆ ਮਨਜ਼ੂਰ, ਕੇ. ਸੀ. ਵੇਣੂ ਗੋਪਾਲ ਨੇ ਟਵੀਟ ਕਰ ਦਿੱਤੀ ਜਾਣਕਾਰੀ
Nov 03, 2021 11:01 pm
ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਕਾਂਗਰਸ...
BREKING :ਰਾਹੁਲ ਦ੍ਰਵਿੜ ਬਣੇ ਟੀਮ ਇੰਡੀਆ ਦੇ ਹੈਡ ਕੋਚ, BCCI ਨੇ ਕੀਤਾ ਐਲਾਨ
Nov 03, 2021 10:38 pm
ਭਾਰਤੀ ਕ੍ਰਿਕਟ ਟੀਮ ਨੂੰ ਨਵਾਂ ਕੋਚ ਮਿਲ ਗਿਆ ਹੈ, ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਹੁਣ ਅਹੁਦਾ ਸੰਭਾਲਣਗੇ। ਟੀ-20 ਵਿਸ਼ਵ ਕੱਪ ਤੋਂ ਬਾਅਦ...
ਦਿੱਲੀ ‘ਚ ਅਣਪਛਾਤੇ ਨੌਜਵਾਨਾਂ ਵੱਲੋਂ ਗ੍ਰੰਥੀ ਦੇ ਪੁੱਤਰ ਦਾ ਕਤਲ, ਸਿਰਸਾ ਨੇ ਕੀਤੀ ਸਖਤ ਕਾਰਵਾਈ ਦੀ ਮੰਗ
Nov 03, 2021 10:22 pm
ਦਿੱਲੀ ਦੇ ਖਿਆਲਾ ਇਲਾਕੇ ਵਿਚ ਕੁਝ ਅਣਪਛਾਤੇ ਨੌਜਵਾਨਾਂ ਨੇ ਗ੍ਰੰਥੀ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।...
ਪੈਟਰੋਲ, ਡੀਜ਼ਲ ਕੀਮਤਾਂ ‘ਚ ਕਟੌਤੀ ਪਿੱਛੋਂ ਮੋਦੀ ਸਰਕਾਰ ਦੀ ਦੀਵਾਲੀ ਮੌਕੇ ਲੋਕਾਂ ਨੂੰ ਇਕ ਹੋਰ ਵੱਡੀ ਸੌਗਾਤ
Nov 03, 2021 9:13 pm
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਪਿੱਛੋਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਦੀਵਾਲੀ ਮੌਕੇ ਇੱਕ ਹੋਰ ਸੌਗਾਤ ਦਿੱਤੀ ਗਈ ਹੈ।...
SKM ਦੀ ਅਪੀਲ : ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲੇ ਸ਼ਹੀਦਾਂ ਦੀ ਯਾਦ ‘ਚ ਦੀਵਾਲੀ ਮੌਕੇ ਜਗਾਓ ਇੱਕ-ਇੱਕ ਦੀਵਾ
Nov 03, 2021 8:56 pm
ਲਖੀਮਪੁਰ ਖੇੜੀ ਵਿੱਚ ਮੰਤਰੀ ਅਜੈ ਮਿਸ਼ਰਾ ਟੇਨੀ ਨੇ ਬੇਸ਼ਰਮੀ ਨਾਲ ਭਾਜਪਾ ਵਰਕਰਾਂ ਲਈ ਇਨਸਾਫ਼ ਦੀ ਗੱਲ ਬਿਨਾਂ ਕਿਸੇ ਜ਼ਿਕਰ ਦੇ ਕੀਤੀ ਹੈ...
ਡਿਪਟੀ CM ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਹੁਕਮ
Nov 03, 2021 8:06 pm
ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੀ ਡੂੰਘਾਈ ਤੱਕ ਪੜਤਾਲ ਲਈ...
ਕੈਪਟਨ ਨੇ ਮਚਾਈ ਖਲਬਲੀ, ਰੇਤ ਮਾਫੀਆ ਨਾਲ ਕਾਂਗਰਸ ਦੇ 30 MLA ਜੁੜੇ ਹੋਣ ਦਾ ਖੁਲਾਸਾ
Nov 03, 2021 7:33 pm
ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਕੈਪਟਨ ਨੇ ਰੇਤ ਮਾਫੀਆ ਦੇ ਮੁੱਦੇ ਉਤੇ ਸਿੱਧੂ ਸਣੇ ਕਈ ਮੰਤਰੀਆਂ ਤੇ ਐੱਮ. ਐੱਲ. ਏਜ਼. ਨੂੰ ਰਗੜਿਆ। ਕੈਪਟਨ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 2 IAS ਅਧਿਕਾਰੀਆਂ ਦੇ ਟਰਾਂਸਫਰ ਪਿੱਛੋਂ 7 DSPs ਦੇ ਹੋਏ ਤਬਾਦਲੇ
Nov 03, 2021 7:32 pm
ਪੰਜਾਬ ਸਰਕਾਰ ਵੱਲੋਂ ਪੁਲਿਸ ਮਹਿਕਮੇ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਹੁਣੇ ਜਿਹੇ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਪਿੱਛੋਂ 7...
ਪੰਜਾਬ ਨੂੰ ਮਿਲਿਆ ਦੀਵਾਲੀ ਗਿਫਟ! ਮੋਦੀ ਸਰਕਾਰ ਨੇ ਖ਼ਜ਼ਾਨੇ ‘ਚ ਪਾਏ 835 ਕਰੋੜ ਰੁਪਏ
Nov 03, 2021 6:58 pm
ਦੀਵਾਲੀ ਮੌਕੇ ਰਾਜਾਂ ਨੂੰ ਵੱਡੀ ਰਾਹਤ ਮਿਲੀ ਹੈ। ਮੋਦੀ ਸਰਕਾਰ ਵੱਲੋਂ 17,000 ਕਰੋੜ ਰੁ: ਦਾ GST ਮੁਆਵਜ਼ਾ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ...
ਕੈਪਟਨ ਵੱਲੋਂ ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਅਰੂਸਾ ਦਾ ਸਿੱਧੂ ਤੇ ਚੰਨੀ ਸਰਕਾਰ ‘ਤੇ ਵੱਡਾ ਹਮਲਾ
Nov 03, 2021 6:44 pm
ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਲਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਦੋਸਤ ਅਰੂਸਾ ਆਲਮ ਨੇ ਸਿੱਧੂ ਅਤੇ ਚੰਨੀ ਸਰਕਾਰ...
ਟਿਕੈਤ ਦਾ ਵੱਡਾ ਐਲਾਨ, ਕਿਹਾ – ‘ਘਰ ਨਹੀਂ ਦਿੱਲੀ ਦੇ ਬਾਰਡਰ ‘ਤੇ ਮਨਾਵਾਂਗੇ ਦੀਵਾਲੀ’
Nov 03, 2021 6:44 pm
ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 11 ਮਹੀਨਿਆਂ ਤੋਂ ਵੀ ਜਿਆਦਾ ਦਾ...
ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਜਾਰੀ ਕੀਤਾ ਨੋਟੀਫਿਕੇਸ਼ਨ, ਉਲੰਘਣਾ ‘ਤੇ ਹੋਵੇਗਾ 1 ਕਰੋੜ ਰੁ: ਜੁਰਮਾਨਾ
Nov 03, 2021 6:08 pm
ਸਰਕਾਰ ਨੇ ਆਧਾਰ ਕਾਰਡ ਨੂੰ ਲੈ ਕੇ ਨੋਟੀਫਿਕੇਸਨ ਜਾਰੀ ਕੀਤਾ ਹੈ। ਆਧਾਰ ਕਾਰਡ ਦੀ ਗਲਤ ਵਰਤੋਂ ਨੂੰ ਰੋਕਣ ਲਈ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ...
IND vs AFG : ਅੱਜ ਹਾਰੀ ਭਾਰਤੀ ਟੀਮ ਤਾਂ ਵਰਲਡ ਕੱਪ ‘ਚੋਂ ਪੂਰੀ ਤਰ੍ਹਾਂ ਹੋ ਜਾਵੇਗੀ ਬਾਹਰ
Nov 03, 2021 6:06 pm
2021 ਟੀ-20 ਵਿਸ਼ਵ ਕੱਪ ‘ਚ ਅੱਜ ਦੂਜਾ ਮੈਚ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਬੂ ਧਾਬੀ ਦੇ ਸ਼ੇਖ ਜਾਇਦ ਕ੍ਰਿਕਟ...
ਵਿਦੇਸ਼ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ, WHO ਨੇ ਭਾਰਤੀ ਟੀਕੇ ਕੋਵੈਕਸਿਨ ਨੂੰ ਦਿੱਤੀ ਮਨਜ਼ੂਰੀ
Nov 03, 2021 5:50 pm
ਲੰਬੇ ਇੰਤਜ਼ਾਰ ਤੋਂ ਬਾਅਦ ਪੂਰੀ ਤਰ੍ਹਾਂ ਸਵਦੇਸ਼ੀ ਕੋਰੋਨਾ ਵੈਕਸੀਨ ਕੋਵੈਕਸੀਨ ਨੂੰ ਵਿਸ਼ਵ ਸਿਹਤ ਸੰਗਠਨ (WHO) ਤੋਂ ਮਨਜ਼ੂਰੀ ਮਿਲ ਗਈ ਹੈ। WHO...
ਬਟਾਲਾ : ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਵਿਆਹੁਤਾ ਦੀ ਮੌਤ, ਸਹੁਰੇ ਪਰਿਵਾਰ ‘ਤੇ ਲੱਗੇ ਹੱਤਿਆ ਦੇ ਦੋਸ਼
Nov 03, 2021 5:41 pm
ਬਟਾਲਾ: ਕਾਦੀਆਂ ਵਿੱਚ ਮੰਗਲਵਾਰ ਦੇਰ ਰਾਤ ਘਰ ਦੀ ਤੀਜੀ ਮੰਜ਼ਿਲ ਤੋਂ ਡਿੱਗਣ ਨਾਲ ਇੱਕ ਵਿਆਹੁਤਾ ਔਰਤ ਦੀ ਮੌਤ ਹੋ ਗਈ। ਦੂਜੇ ਪਾਸੇ ਔਰਤ ਦੇ...
ਬੰਦੀ ਛੋੜ ਦਿਵਸ ਨੂੰ ਸਮਰਪਿਤ ਨਵੀਂ ਪਹਿਲ ਕਦਮੀ ਕਰਦਿਆਂ ਧਾਲੀਵਾਲ ਵੱਲੋਂ ਗੁਰੂ ਘਰਾਂ ਦੇ ਵਜ਼ੀਰਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
Nov 03, 2021 5:14 pm
ਲੁਧਿਆਣਾ : ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਧਾਲੀਵਾਲ ਵੱਲੋਂ ਕੋਰੋਨਾ ਕਾਲ ਸਮੇਂ ਦੌਰਾਨ ਜਿੱਥੇ ਪਹਿਲ ਕਦਮੀ...
ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸਣੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ
Nov 03, 2021 4:49 pm
ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਣੇ ਦੋ ਆਈ. ਏ. ਐੱਸ....
ਬਰਨਾਲਾ: ਜੇਲ੍ਹ ਸੁਪਰੀਡੈਂਟ ਵੱਲੋਂ ਕੈਦੀ ਕਰਮਜੀਤ ਸਿੰਘ ਨਾਲ ਕੁੱਟਮਾਰ, ਗਰਮ ਸਰੀਏ ਨਾਲ ਪਿੱਠ ‘ਤੇ ਲਿਖਿਆ ‘ਅੱਤਵਾਦੀ’
Nov 03, 2021 4:41 pm
ਬਰਨਾਲਾ ਵਿਖੇ ਜੇਲ੍ਹ ਸੁਪਰਡੈਂਟ ਨੇ ਇੱਕ ਕੈਦੀ ਦੀ ਬੁਰੀ ਤਰ੍ਹਾਂ ਮਾਰਕੁਟਾਈ ਕੀਤੀ ਅਤੇ ਉਸ ਦੀ ਪਿੱਠ ਉਤੇ ਗਰਮ ਸਰੀਏ ਨਾਲ ‘ਅੱਤਵਾਦੀ ਲਿਖ...
ਸਾਬਕਾ DGP ਮੁਸਤਫਾ ਦਾ ਇਲਜ਼ਾਮ, ਮੇਰੇ ਖਿਲਾਫ ਹੋਈ ਸਾਜ਼ਿਸ਼, ਬੋਲੇ- ‘ਜੇ ਮੋਦੀ ਜੀ ਤੇ ਸ਼ਾਹ ਨੂੰ ਮਿਲ ਲੈਂਦਾ ਤਾਂ ਧੱਕਾ ਨਾ ਹੋਣ ਦਿੰਦੇ’
Nov 03, 2021 4:17 pm
ਮੁਹੰਮਦ ਮੁਸਤਫ਼ਾ ਨੇ ਅੱਜ ਇਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁਧ ਮੋਰਚਾ ਖੋਲ੍ਹਦਿਆਂ ਵੱਡਾ ਹਮਲਾ ਬੋਲਿਆ ਹੈ।...
ਗੁਰੂ ਗੋਬਿੰਦ ਸਿੰਘ ਰਿਫਾਇਨਰੀ `ਚ ਜ਼ਬਰਦਸਤ ਝੜਪ, ਮਜ਼ਦੂਰਾਂ ਨੇ ਪੁਲਿਸ ਦੀਆਂ ਦੋ ਗੱਡੀਆਂ ਸਣੇ ਤਿੰਨ ਨੂੰ ਲਾਈ ਅੱਗ
Nov 03, 2021 3:04 pm
ਇਸ ਸਮੇਂ ਬਠਿੰਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਗੁਰੂ ਗੋਬਿੰਦ ਸਿੰਘ ਰਿਫਾਇਨਰੀ `ਚ ਜ਼ਬਰਦਸਤ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ...
ਪਾਕਿਸਤਾਨ ਦਾ ਭਾਰਤ ਖਿਲਾਫ ਵੱਡਾ ਕਦਮ, ਸ਼ਾਰਜਾਹ ਜਾਣ ਵਾਲੀ ਉਡਾਣ ਲਈ ਆਪਣਾ ਏਅਰਸਪੇਸ ਕੀਤਾ ਬੰਦ
Nov 03, 2021 1:53 pm
ਗੁਆਂਢੀ ਦੇਸ਼ ਪਾਕਿਸਤਾਨ ਨੇ ਭਾਰਤ ਖਿਲਾਫ ਇੱਕ ਵਾਰ ਫਿਰ ਵੱਡਾ ਕਦਮ ਚੁੱਕਿਆ ਹੈ। ਸ਼੍ਰੀਨਗਰ ਤੋਂ ਸ਼ਾਰਜਾਹ ਵਿਚਾਲੇ ਸ਼ੁਰੂ ਹੋਈ ਫਲਾਈਟ...














