Oct 19

ਖਹਿਰਾ ਨਾਲ ਜੁੜੀ ਵੱਡੀ ਖ਼ਬਰ, ਸਪੀਕਰ ਨੇ ਲਾ ਦਿੱਤੀ ਵਿਧਾਇਕੀ ਤੋਂ ਦਿੱਤੇ ਅਸਤੀਫੇ ‘ਤੇ ਮੋਹਰ, ਹੁਣ ਅੱਗੇ ਕੀ?

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਪਿਛਲੇ ਲੰਮੇ ਸਮੇਂ ਤੋਂ ਇਹ ਲਟਕਿਆ ਪਿਆ ਸੀ ਅਤੇ...

ਪਰਾਲੀ ਦੀ ਸਮੱਸਿਆ ਦੇ ਹੱਲ ਲਈ ਡਾ: ਰਾਜ ਕੁਮਾਰ ਵੇਰਕਾ ਨੇ ਬਾਇਓਮਾਸ ਪ੍ਰਾਜੈਕਟਾਂ ਸਥਾਪਤ ਕਰਨ ‘ਤੇ ਦਿੱਤਾ ਜ਼ੋਰ

ਡਾ. ਰਾਜ ਕੁਮਾਰ ਵੇਰਕਾ ਪੰਜਾਬ ਦੇ ਨਵਿਆਉਣਯੋਗ ਊਰਜਾ ਅਤੇ ਸਮਾਜਿਕ ਨਿਆਂ ਮੰਤਰੀ ਨੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਬਾਇਓਮਾਸ...

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਖਤਰੇ ਦੀ ਘੰਟੀ, ਕੈਪਟਨ ਨੇ ਕਰ ‘ਤਾ ਵੱਡਾ ਐਲਾਨ!

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ। ਜਲਦ ਹੀ ਉਹ ਨਵੀਂ ਪਾਰਟੀ...

ਲਖੀਮਪੁਰ ਖੀਰੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਫਿਰ ਹੋਵੇਗੀ ਸੁਣਵਾਈ

ਲਖੀਮਪੁਰ ਖੀਰੀ ਮਾਮਲੇ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ...

ਫੰਡਾਂ ‘ਚ ਹੋ ਰਹੇ ਵਿਤਕਰੇ ਨੂੰ ਲੈ ਕੇ ‘ਆਪ’ ਵਿਧਾਇਕ ਮਿਲੇ CM ਚੰਨੀ ਨੂੰ

ਵਿਧਾਇਕਾਂ ਨੂੰ ਮਿਲਣ ਵਾਲੇ ਲੈਡ (ਲੋਕਲ ਏਰੀਆ ਫੰਡ) ਜਾਰੀ ਕਰਵਾਉਣ ਲਈ ਹੋ ਰਹੇ ਵਿਤਕਰੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਇੱਕ ਵਫਦ ਮੁੱਖ ਮੰਤਰੀ...

ਲੁਧਿਆਣਾ ਪੁੱਜੇ ਸੁਖਬੀਰ ਬਾਦਲ ਨੇ ਯੂ. ਪੀ. ਤੇ ਬਿਹਾਰ ਦੇ ਲੋਕਾਂ ਲਈ ਕੀਤੇ ਵੱਡੇ ਐਲਾਨ

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਲੁਧਿਆਣਾ ਪੁੱਜੇ। ਉਥੇ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਬਾਦਲ ਨੇ ਕਿਹਾ ਕਿ...

ਪੰਚਾਇਤਾਂ ਵੱਲੋਂ ਰੁੱਖਾਂ ਦੀ ਨਿਲਾਮੀ ‘ਤੇ ਪੰਜਾਬ ਸਰਕਾਰ ਨੇ ਲਾਈ ਰੋਕ

ਪੰਜਾਬ ਦੀਆਂ ਪੰਚਾਇਤਾਂ ਉੱਤੇ ਰੁੱਖਾਂ ਦੀ ਨਿਲਾਮੀ ਕਰਨ ‘ਤੇ ਪੰਜਾਬ ਸਰਕਾਰ ਵਲੋਂ ਫਿਲਹਾਲ ਰੋਕ ਲਗਾਈ ਗਈ ਹੈ। ਇਹ ਫੈਸਲਾ ਪੰਜਾਬ ਤੇ...

ਹਰਸਿਮਰਤ ਬਾਦਲ ਨੇ ਘੇਰੀ ਕਾਂਗਰਸ ਸਰਕਾਰ, ਚੰਨੀ ਨੂੰ CM ਬਣਾਉਣ ‘ਤੇ ਜਾਣੋ ਕੀ ਬੋਲੇ

ਸ਼੍ਰੀ ਮੁਕਤਸਰ ਸਾਹਿਬ: ਬੀਬਾ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿਕਾਸ ਦੇ...

ਡਿਪਟੀ CM ਰੰਧਾਵਾ ਨੇ ਸਿੰਘੂ ਬਾਰਡਰ ਘਟਨਾ ਪਿੱਛੇ ਜਤਾਇਆ ਵੱਡੀ ਸਾਜ਼ਿਸ਼ ਦਾ ਖਦਸ਼ਾ, ਚੁੱਕੇ ਇਹ ਸਵਾਲ

ਕੁਝ ਦਿਨ ਪਹਿਲਾ ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ...

TV ਦੇਖਣ ਦੇ ਸ਼ੌਕੀਨਾਂ ਨੂੰ ਵੱਡਾ ਝਟਕਾ, 1 ਦਸੰਬਰ ਤੋਂ ਖਰਚਣੇ ਪੈਣਗੇ ਵੱਧ ਪੈਸੇ

ਜੇਕਰ ਤੁਸੀਂ ਵੀ ਟੀਵੀ ਦੇਖਣ ਦੇ ਸ਼ੌਕੀਨ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। 1 ਦਸੰਬਰ ਤੋਂ ਟੀਵੀ ਦੇਖਣ ਵਾਲਿਆਂ ਵੱਡਾ ਝਟਕਾ ਲੱਗ...

ਢੱਡਰੀਆਂਵਾਲੇ ‘ਤੇ SGPC ਪ੍ਰਧਾਨ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਜਾਣੋ ਕੀ ਬੋਲੇ

ਸ਼੍ਰਮੋਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਬਿਆਨ ਦੀ ਨਿਖੇਧੀ ਕੀਤੀ ਹੈ, ਜਿਸ ਵਿਚ ਢੱਡਰੀਆਂ ਵਾਲਿਆਂ...

ਮੁੜ ਕਿਸਾਨਾਂ ਦੇ ਹੱਕ ‘ਚ ਬੋਲੀ ਪ੍ਰਿਯੰਕਾ ਗਾਂਧੀ, ਕਿਹਾ- ‘BJP ਕਿਸਾਨਾਂ ‘ਤੇ NSA ਤਾਂ ਲਗਾਵੇਗੀ, ਪਰ MSP ਨਹੀਂ ਦੇਵੇਗੀ’

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਇੱਕ ਵਾਰ ਫਿਰ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਯੋਗੀ ਸਰਕਾਰ ‘ਤੇ...

ਉੱਤਰਾਖੰਡ ‘ਚ ਕੁਦਰਤ ਦਾ ਕਹਿਰ, ਬੱਦਲ ਫੱਟਣ ਕਾਰਨ 17 ਮੌਤਾਂ, ਕਈ ਲਾਪਤਾ

ਉਤਰਾਖੰਡ ਦੇ ਨੈਨੀਤਾਲ ਜ਼ਿਲ੍ਹੇ ਦੇ ਰਾਮਗੜ੍ਹ ਪਿੰਡ ਵਿੱਚ ਬੱਦਲ ਫਟਣ ਦੀ ਇੱਕ ਘਟਨਾ ਸਾਹਮਣੇ ਆਈ ਹੈ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਦੇ...

‘ਜਿੰਨੇ ਰੁਮਾਲਾਂ ਵਾਲੇ ਨੇ ਸੋਚ ਕੇ ਗੁਰਦੁਆਰੇ ਜਾਇਓ ਕਿਤੇ ਬੇਅਦਬੀ ਦੇ ਨਾਂਅ ‘ਤੇ ਲੋਕ ਦੁਸ਼ਮਣੀ ਨਾ ਕੱਢ ਲੈਣ’ : ਢੱਡਰੀਆਂਵਾਲੇ

ਸਿੰਘੂ ਬਾਰਡਰ ‘ਤੇ ਹੋਏ ਕਤਲ ਦਾ ਮਾਮਲਾ ਦਿਨ-ਬ-ਦਿਨ ਤੂਲ ਫੜਦਾ ਜਾ ਰਿਹਾ ਹੈ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਇਸ ਮਾਮਲੇ ‘ਤੇ ਵੱਡਾ...

ਵਿਧਾਨ ਸਭਾ ਚੋਣਾਂ ‘ਚ ਯੋਗੀ ਨੂੰ ਮਾਤ ਦੇਣ ਲਈ ਪ੍ਰਿਯੰਕਾਂ ਗਾਂਧੀ ਨੇ ਖੇਡਿਆ ਵੱਡਾ ਦਾਅ, ਇਹ ਨਵਾਂ ਨਾਅਰਾ ਵੀ ਦਿੱਤਾ

ਉੱਤਰ ਪ੍ਰਦੇਸ਼ ਵਿੱਚ ਕਈ ਸਾਲਾਂ ਤੋਂ ਸੱਤਾ ਤੋਂ ਦੂਰ ਰਹੀ ਕਾਂਗਰਸ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੂਰੀ ਸਰਗਰਮੀ ਵਿੱਚ ਆ ਗਈ ਹੈ।...

ਸੰਗੀਤਕ ਫਿਲਮ ‘ਪਾਣੀ ‘ਚ ਮਧਾਣੀ’ 1980 ਦੇ ਦਹਾਕੇ ਦੀ ਪੁਰਾਣੀ ਪੰਜਾਬੀ ਸ਼ੈਲੀ ਨੂੰ ਮੁੜ ਵਾਪਸ ਲਿਆਈ ਹੈ I

ਚੰਡੀਗੜ੍ਹ19 ਅਕਤੂਬਰ 2021: ਪੰਜਾਬੀ ਸੰਗੀਤ ਹਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਲੱਬਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ,...

ਵਾਇਰਲ ਫੋਟੋ ‘ਤੇ ਜਾਖੜ ਦਾ ਜ਼ਬਰਦਸਤ ਟਵੀਟ, ‘ਭੈੜੇ ਭੈੜੇ ਯਾਰ ਸਾਡੀ ਫੱਤੋ ਦੇ’ ਲਿਖ ਕੇ ਕੱਢ ‘ਤਾ ਇਹ ਮਤਲਬ

ਚੰਡੀਗੜ੍ਹ : ਭਾਜਪਾ ਆਗੂਆਂ ਨਾਲ ਸਿੰਘੂ ਬਾਰਡਰ ਕਤਲਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਿੰਘਾਂ ਦੇ ਆਗੂ ਬਾਬਾ ਅਮਨ ਸਿੰਘ ਦੀਆਂ...

ਓਵੈਸੀ ਦਾ PM ਮੋਦੀ ’ਤੇ ਤੰਜ਼, ਕਿਹਾ- “ਚੀਨ ਦੇ ਡਰ ਕਾਰਨ ਬਿਨ੍ਹਾਂ ਚੀਨੀ ਵਾਲੀ ਚਾਹ ਪੀਂਦੇ ਹਨ ਮੋਦੀ”

LAC ‘ਤੇ ਚੀਨ ਵੱਲੋਂ ਘੁਸਪੈਠ ਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਨੂੰ ਲੈ ਕੇ AIMIM ਦੇ ਮੁਖੀ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਮੋਦੀ...

ਧੀ ਨੇ ਆਪਣੇ ਹੀ ਪਰਿਵਾਰ ਨੂੰ ਮਾਰਨ ਦੀ ਰਚੀ ਸਾਜਿਸ਼, ਕਾਰਨ ਜਾਣ ਕੇ ਪੁਲਿਸ ਵੀ ਰਹਿ ਗਈ ਹੈਰਾਨ

ਕਰਨਾਟਕ ਦੇ ਦਾਵਨਗਰੇ ਵਿੱਚ ਇੱਕ ਲੜਕੀ ਨੇ ਆਪਣੇ ਪਰਿਵਾਰ ਵਿੱਚ ਭੇਦਭਾਵ ਕਾਰਨ ਭੋਜਨ ਵਿੱਚ ਜ਼ਹਿਰ ਪਾ ਕੇ ਪਰਿਵਾਰ ਨੂੰ ਖੁਆ ਦਿੱਤਾ। ਜਿਸ...

ਕਿਸਾਨ ਲੀਡਰਾਂ ਨਾਲ ਤਕਰਾਰ ਵਿਚਾਲੇ ਨਿਹੰਗ ਸਿੰਘ ਜੱਥੇਬੰਦੀਆਂ ਨੇ 27 ਤਾਰੀਖ਼ ਨੂੰ ਸੱਦੀ ਵੱਡੀ ਮੀਟਿੰਗ

ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਹੋਏ ਲਖਬੀਰ ਸਿੰਘ ਦੇ ਕਤਲ ਤੋਂ ਬਾਅਦ ਨਿਹੰਗ ਸਿੰਘਾਂ ਨੂੰ ਉਥੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।...

ਲਖੀਮਪੁਰ ਮਾਮਲਾ : ਕਿਸਾਨਾਂ ਨੂੰ ਕੁਚਲਣ ਵਾਲੀ ਕਾਰ ‘ਤੇ ਸਵਾਰ BJP ਆਗੂ ਸਣੇ 4 ਗ੍ਰਿਫਤਾਰ

ਯੂਪੀ ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿੱਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੀ ਘਟਨਾ ਵਿੱਚ ਸ਼ਾਮਿਲ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ...

ਦੇਸ਼ ਵਿੱਚ ਇਸ ਦਿਨ ਤੋਂ ਹੋਵੇਗੀ ਨਵੇਂ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸ਼ੁਰੂਆਤ, PM ਮੋਦੀ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਕਤੂਬਰ ਨੂੰ ਕੁਸ਼ੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੇ ਇਸ ਵਿਅਸਤ...

ਕੁਦਰਤ ਦਾ ਕਹਿਰ: ਨੈਨੀਤਾਲ ‘ਚ ਫਟਿਆ ਬੱਦਲ, ਕਈ ਲੋਕਾਂ ਦਾ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ

ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨ-ਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ...

PM ਮੋਦੀ ਨੂੰ ਮਿਲਣ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ, ਇੰਨ੍ਹਾਂ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਗ੍ਰਹਿ ਮੰਤਰੀ ਅਮਿਤ ਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਮੰਗਲਵਾਰ ਸਵੇਰੇ ਪ੍ਰਧਾਨ ਮੰਤਰੀ ਦੇ ਨਿਵਾਸ 7 ਲੋਕ ਕਲਿਆਣ ਮਾਰਗ...

ਨਿਹੰਗ ਸਿੰਘ ਮੁਖੀ ਦੀ ਤੋਮਰ ਨਾਲ ਵਾਇਰਲ ਤਸਵੀਰ ‘ਤੇ ਗਰੇਵਾਲ ਨੇ ਦਿੱਤਾ ਇਹ ਵੱਡਾ ਬਿਆਨ

ਸਿੰਘੂ ਬਾਰਡਰ ‘ਤੇ ਭਖ ਰਹੇ ਕਤਲ ਮਾਮਲੇ ਦੌਰਾਨ ਨਿਹੰਗ ਸਿੰਘ ਮੁਖੀ ਅਮਨ ਸਿੰਘ ਦੀ ਕੇਂਦਰੀ ਮੰਤਰੀ ਨਰਿੰਦਰ ਤੋਮਰ ਨਾਲ ਤਸਵੀਰ ਵਾਇਰਲ ਹੋਣ...

ਦਿਨ ਦਿਹਾੜੇ ਘਰਾਂ ਵਿੱਚ ਵੜ ਕਰਦੇ ਸਨ ਲੱਖਾਂ ਦੀ ਚੋਰੀ, ਪੁਲਿਸ ਦੇ ਅੜਿੱਕੇ ਆਏ ਜੀਜਾ-ਸਾਲਾ

ਮੁੰਬਈ ਪੁਲਿਸ ਨੇ ਦਿਨ-ਦਿਹਾੜੇ ਘਰਾਂ ਦੇ ਤਾਲੇ ਤੋੜ ਕੇ ਲੱਖਾਂ ਦੀ ਚੋਰੀ ਕਰਨ ਵਾਲੇ ਜੀਜੇ-ਸਾਲੇ ਨੂੰ ਫੜਿਆ ਹੈ। ਬੰਗੁਰ ਨਗਰ ਥਾਣੇ ਦੀ...

ਸ਼ਹੀਦ ਗੱਜਣ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ ਸ਼ਨੀਵਾਰ ਨੂੰ

ਨੂਰਪੁਰ ਬੇਦੀ : ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਏ ਨਾਇਕ ਸਰਦਾਰ ਗੱਜਣ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ...

ਵੱਡੀ ਖਬਰ! ਵਿਧਾਨ ਸਭਾ ਚੋਣਾਂ ਲਈ ਸੁਖਬੀਰ ਬਾਦਲ ਨੇ 4 ਹੋਰ ਸੀਟਾਂ ਤੋਂ ਐਲਾਨੇ ਉਮੀਦਵਾਰ

ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚਾਰ ਹੋਰ ਉਮੀਦਵਾਰਾਂ ਦੇ ਐਲਾਨ...

ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ-ਏ-ਮਿਲਾਦ-ਉਨ-ਨਬੀ ਦੀ ਦਿੱਤੀ ਵਧਾਈ

ਅੱਜ ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਮੁਸਲਿਮ ਭਾਈਚਾਰੇ ਦੇ ਲੋਕ ਇਸ ਤਿਉਹਾਰ ਨੂੰ ਬਹੁਤ ਧੂਮਧਾਮ ਨਾਲ ਮਨਾਉਂਦੇ ਹਨ।...

ਹੁਣ NIA ਜੰਮੂ -ਕਸ਼ਮੀਰ ਵਿੱਚ ਨਾਗਰਿਕਾਂ ਦੀ ਹੱਤਿਆ ਦੀ ਕਰੇਗੀ ਜਾਂਚ

ਜੰਮੂ -ਕਸ਼ਮੀਰ ਵਿੱਚ ਇਸ ਮਹੀਨੇ ਦੌਰਾਨ ਹੁਣ ਤੱਕ 11 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਹੁਣ ਕੌਮੀ ਜਾਂਚ ਏਜੰਸੀ...

ਸਿੰਘੂ ਬਾਰਡਰ ਕਤਲ ਮਾਮਲਾ: ਨਿਹੰਗ ਸਿੰਘਾਂ ਦੇ ਮੁਖੀ ਦੀ ਤੋਮਰ ਨਾਲ ਤਸਵੀਰਾਂ ਵਾਇਰਲ

ਸਿੰਘੂ ਬਾਰਡਰ ਦੇ ਲਗਾਤਾਰ ਭਖ ਰਹੇ ਕਤਲ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਕਤਲ ਦੇ ਦੋਸ਼ੀ ਨਿਹੰਗ ਮੁਖੀ ਬਾਬਾ ਅਮਨ ਸਿੰਘ ਦੀ ਇੱਕ ਤਸਵੀਰ...

ਕੇਰਲਾ ‘ਚ ਹੜ੍ਹ ਨੇ ਮਚਾਈ ਤਬਾਹੀ, ਹੁਣ ਤੱਕ 41 ਲੋਕਾਂ ਦੀ ਮੌਤ, ਉਤਰਾਖੰਡ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ

ਮਾਨਸੂਨ ਤੋਂ ਬਾਅਦ ਲਗਾਤਾਰ ਹੋ ਰਹੀ ਬਾਰਿਸ਼ ਨੇ ਕਈ ਸੂਬਿਆਂ ਦੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ । ਇਸਦਾ ਸਭ ਤੋਂ ਜ਼ਿਆਦਾ ਅਸਰ ਦੱਖਣੀ...

ਅੰਮ੍ਰਿਤਸਰ : ਪਤਨੀ ਦੇ ਮਰਨ ਪਿੱਛੋਂ ਥਾਣੇ ‘ਚ ਨੌਜਵਾਨ ਨੇ ਲਿਆ ਫਾਹਾ, ਕੰਧ ‘ਤੇ ਲਿਖ ਗਿਆ ਦੋ ਜਣਿਆਂ ਦੇ ਨਾਂ

ਅੰਮ੍ਰਿਤਸਰ ਦੇ ਥਾਣੇ ਦੀ ਹਵਾਲਾਤ ‘ਚ ਇੱਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਦਿਲਪ੍ਰੀਤ ਸਿੰਘ ਨਾਂ ਦੇ ਇਸ...

ਹੁਣ ਸਰਹੱਦ ਪਾਰ ਨਹੀਂ ਕਰ ਸਕੇਗਾ ਚੀਨ, ਅਰੁਣਾਚਲ ਪ੍ਰਦੇਸ਼ ਵਿੱਚ ਪਹਿਲੀ ਵਾਰ ਤਾਇਨਾਤ ਕੀਤੀ ਗਈ ਏਵੀਏਸ਼ਨ ਬ੍ਰਿਗੇਡ

ਭਾਰਤੀ ਫੌਜ ਨੇ ਅਰੁਣਾਚਲ ਪ੍ਰਦੇਸ਼ ਵਿੱਚ ਪਹਿਲੀ ਵਾਰ ਏਵੀਏਸ਼ਨ ਬ੍ਰਿਗੇਡ ਤਾਇਨਾਤ ਕੀਤੀ ਹੈ। ਇਸ ਬ੍ਰਿਗੇਡ ਕੋਲ ਅਟੈਕ ਹੈਲੀਕਾਪਟਰ,...

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਬੀਰ ਬਾਰੇ ਸਾਂਪਲਾ ਨੇ ਸ੍ਰੀ ਅਕਾਲ ਤਖਤ ਜਥੇਦਾਰ ਅੱਗੇ ਰੱਖੀਆਂ ਇਹ ਵੱਡੀਆਂ ਗੱਲਾਂ

ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਿੰਘੂ ਬਾਰਡਰ ‘ਤੇ ਕਤਲ ਕੀਤੇ ਗਏ ਅਨੁਸੂਚਿਤ ਜਾਤੀ ਦੇ ਵਿਅਕਤੀ ਲਖਬੀਰ ਸਿੰਘ ਬਾਰੇ ਸ੍ਰੀ...

ਨਹੀਂ ਰਹੇ ਅਮਰੀਕਾ ਦੇ ਪਹਿਲੇ ਵਿਦੇਸ਼ ਮੰਤਰੀ ਕੋਲਿਨ ਪਾਵੇਲ, ਕੋਵਿਡ ਕਾਰਨ ਹੋਈ ਮੌਤ

ਅਮਰੀਕਾ ਦੇ ਸਾਬਕਾ ਵਿਦੇਸ਼ ਮੰਤਰੀ ਅਤੇ ‘ਜੁਆਇੰਟ ਚੀਫਸ’ ਦੇ ਸਾਬਕਾ ਚੇਅਰਮੈਨ ਕੋਲਿਨ ਪਾਵੇਲ ਦੀ ਕੋਵਿਡ -19 ਕਾਰਨ ਮੌਤ ਹੋ ਗਈ ਹੈ।...

ਝੀਲ ਦੇ ਪਾਣੀ ਦਾ ਪੱਧਰ ਵੱਧਣ ਕਾਰਨ ਨੈਨੀਤਾਲ ਦੀ ਮਸ਼ਹੂਰ ਮਾਲ ਰੋਡ ‘ਤੇ ਆਇਆ ਹੜ੍ਹ

ਉੱਤਰਾਖੰਡ ਦੇ ਨੈਨੀਤਾਲ ਵਿੱਚ ਨੈਨੀ ਝੀਲ ਦਾ ਪਾਣੀ ਇਸ ਦੇ ਕਿਨਾਰਿਆਂ ਤੋਂ ਬਾਹਰ ਆ ਗਿਆ, ਜਿਸ ਨਾਲ ਝੀਲ ਦੇ ਸਮਾਨਾਂਤਰ ਚੱਲ ਰਹੀ ਮਸ਼ਹੂਰ ਮਾਲ...

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖਬਰ- ਸਤਿਸੰਗ ਘਰਾਂ ‘ਚ ਸਤਿਸੰਗ ਦੀ ਮਿਲੀ ਇਜਾਜ਼ਤ

ਰਾਧਾ ਸੁਆਮੀ ਡੇਰਾ ਬਿਆਸ ਨੇ ਕੋਰੋਨਾ ਕਰਕੇ ਦੇਸ਼ ਭਰ ਦੇ ਸਤਿਸੰਗ ਘਰਾਂ ਵਿੱਚ ਆਯੋਜਿਤ ਪ੍ਰੋਗਰਾਮ ਰੱਦ ਕਰ ਦਿੱਤੇ ਸਨ। ਇਸ ਕਾਰਨ ਕੋਰੋਨਾ...

ਦਿੱਲੀ ਸਰਕਾਰ ਨੇ ‘ਰੋਜ਼ਗਾਰ ਬਾਜ਼ਾਰ 2.0’ ਲਈ ਜਾਰੀ ਕੀਤਾ ਟੈਂਡਰ

ਦਿੱਲੀ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਰੁਜ਼ਗਾਰ ਬਾਜ਼ਾਰ 2.0 ਦੇ ਪੋਰਟਲ ਨੂੰ ਵਿਕਸਤ ਕਰਨ ਲਈ ਇੱਕ ਟੈਂਡਰ ਜਾਰੀ ਕੀਤਾ ਹੈ। ਇਹ ਪੋਰਟਲ...

T20 WC 2021: ਅਭਿਆਸ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਮਾਤ, ਰਾਹੁਲ-ਈਸ਼ਾਨ ਨੇ ਖੇਡੀ ਸ਼ਾਨਦਾਰ ਪਾਰੀ

ਭਾਰਤੀ ਟੀਮ ਨੇ ਇੰਗਲੈਂਡ ਖ਼ਿਲਾਫ਼ ਅਭਿਆਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 7 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ । ਕਪਤਾਨ ਵਿਰਾਟ...

ਮੈਡਮ ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ਦਿੱਤਾ ਇਹ ਖੁੱਲ੍ਹਾ ਚੈਲੰਜ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਚੈਲੰਜ ਕਰ ਦਿੱਤਾ ਹੈ।...

ਚਲਦੀ ਟ੍ਰੇਨ ਤੋਂ ਡਿੱਗੀ ਗਰਭਵਤੀ ਔਰਤ, RPF ਜਵਾਨ ਨੇ ਇੰਝ ਬਚਾਈ ਜਾਨ

ਰੇਲਵੇ ਸੁਰੱਖਿਆ ਬਲ (RPF) ਦੇ ਜਵਾਨਾਂ ਦੀ ਮੌਜੂਦਗੀ ਦੇ ਕਾਰਨ, ਇੱਕ ਵਾਰ ਫਿਰ ਯਾਤਰੀ ਦੀ ਜਾਨ ਬਚ ਗਈ। ਤਾਜ਼ਾ ਮਾਮਲਾ ਮਹਾਰਾਸ਼ਟਰ ਦੇ ਮੁੰਬਈ...

RBI ਨੇ ਐਸਬੀਆਈ ਅਤੇ ਸਟੈਂਡਰਡ ਚਾਰਟਰਡ ਬੈਂਕ ‘ਤੇ ਲਗਾਇਆ ਜੁਰਮਾਨਾ, ਇਹ ਸੀ ਕਾਰਨ

ਭਾਰਤੀ ਰਿਜ਼ਰਵ ਬੈਂਕ (RBI) ਨੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਸੋਮਵਾਰ ਨੂੰ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-10-2021

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰਪਰਸਾਦੀ ਜੀਵਤੁ ਮਰੈ...

ਕਲਯੁਗੀ ਮਾਮੇ ਨਾਨਕੇ ਆਏ 8 ਸਾਲ ਦੇ ਭਾਣਜੇ ਦਾ ਸਿਰ ‘ਚ ਕਹੀ ਮਾਰ ਕੇ ਕੀਤਾ ਕਤਲ

ਕਲਯੁਗੀ ਮਾਮੇ ਵੱਲੋਂ ਆਪਣੇ 8 ਸਾਲਾਂ ਭਾਣਜੇ ਦਾ ਸਿਰ ਵਿਚ ਕਹੀ ਦੇ ਵਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਭਾਣਜਾ ਆਪਣੇ...

ਇਨੋਵਾ ਕਾਰ ਅਤੇ ਸਕੂਟੀ ਦੀ ਟੱਕਰ ‘ਚ ਤਿੰਨ ਲੋਕ ਜ਼ਖਮੀ

ਫਰੀਦਕੋਟ ਕੋਟਕਪੂਰਾ ਰੋਡ ‘ਤੇ ਇੱਕ ਇਨੋਵਾ ਕਾਰ ਬੱਸ ਨੂੰ ਕਰਾਸ ਕਰਦੇ ਸਮੇਂ ਬੇਕਾਬੂ ਹੋ ਗਈ। ਜਿਸ ਨੇ ਅੱਗੇ ਜਾਂਦੀ ਸਕੂਟੀ ਜਿਸ ‘ਤੇ ਪਿਤਾ,...

ਕਾਂਗਰਸੀ ਸਰਪੰਚ ਨੇ ਪੁਲਿਸ ਥਾਣੇ ਇਨਸਾਫ਼ ਲੈਣ ਜਾਂਦੀ ਔਰਤ ਦੇ ਪਾੜੇ ਕੱਪੜੇ, ਕੀਤੀ ਕੁੱਟਮਾਰ

ਜਿੱਥੇ ਪੰਜਾਬ ਅੰਦਰ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡਾਂ ਦੇ ਸਰਪੰਚਾਂ ਨੂੰ ਪਿੰਡਾਂ ਦੇ ਹੀ ਮੁੱਖ ਮੰਤਰੀ...

ਡਾਕਟਰ ਦੀ ਅਣਗਹਿਲੀ ਨਾਲ ਗਰਭਪਤੀ ਲੜਕੀ ਦੀ ਇਲਾਜ ਦੌਰਾਨ ਹੋਈ ਮੌਤ

ਫਰੀਦਕੋਟ ਦੇ ਪਿੰਡ ਮਾਨੀ ਸਿੰਘ ਵਾਲਾ ਦੀ ਲੜਕੀ ਦੀ ਮੌਤ ਹੋਣ ਉਪਰੰਤ ਪਰਿਵਾਰ ਨੇ ਮੌਤ ਦਾ ਕਾਰਨ ਸਹੁਰੇ ਪਰਿਵਾਰ ਅਤੇ ਇੱਕ ਨਿੱਜੀ ਹਸਪਤਾਲ ਨੂੰ...

ਸਮਾਣਾ: ਪਿੰਡ ਤਰੋੜਾਂ ਕਲਾਂ ‘ਚ ਯੂਨੀਵਰਸਿਟੀ ਬਣਨ ਨੂੰ ਲੈ ਕੇ ਹੋਇਆ ਵਿਵਾਦ

ਹਲਕਾ ਸਮਾਣੇ ਦੇ ਪਿੰਡ ਤਰੋੜਾ ਕਲਾਂ ਵਿੱਚ ਯੁਨੀਵਰਸਿਟੀ ਨੂੰ ਬਣਨ ਨੂੰ ਲੈ ਕੇ ਵਿਵਾਦ ਹੋਇਆ ਹੈ। ਪਿੰਡ ਵਾਲੇ ਕਹਿੰਦੇ ਪਿੰਡ ਵਿੱਚ...

ਗੁਰਦਾਸਪੁਰ: ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ‘ਆਪ’ ਨੇ ਮੁੱਖ ਮੰਤਰੀ ਚੰਨੀ ਅਤੇ ਮੋਦੀ ਦਾ ਫੂਕਿਆ ਪੁਤਲਾ

ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਦੇਸ਼...

ਲਖੀਮਪੁਰ ਹਿੰਸਾ : ਕਿਸਾਨਾਂ ਦੀ ਨਹੀਂ ਸੁਣੀ ਤਾਂ ਮੋਦੀ ਸਰਕਾਰ ਦੁਬਾਰਾ ਨਹੀਂ ਆਏਗੀ : ਸਤਿਆਪਾਲ ਮਲਿਕ

ਲਖੀਮਪੁਰ ਹਿੰਸਾ ਮਾਮਲੇ ਵਿਚ ਅਜੇ ਮਿਸ਼ਰਾ ਦੀ ਮੰਤਰੀ ਦੇ ਅਹੁਦੇ ਤੋਂ ਬਰਖਾਸਤਗੀ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ। ਮੇਘਾਲਿਆ ਦੇ ਰਾਜਪਾਲ...

ਮਸ਼ਹੂਰ ਗੈਂਗਸਟਰ ਰੌਸ਼ਨ ਹੁੰਦਲ ਮੋਹਾਲੀ ਤੋਂ ਗ੍ਰਿਫਤਾਰ, ਦਰਜਨ ਤੋਂ ਵੱਧ ਅਪਰਾਧਕ ਮਾਮਲੇ ਹਨ ਦਰਜ

ਮਸ਼ਹੂਰ ਗੈਂਗਸਟਰ ਰੌਸ਼ਨ ਹੁੰਦਲ ਨੂੰ ਐਤਵਾਰ ਦੇਰ ਰਾਤ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਗੈਂਗਸਟਰ ਰਾਣਾ ਰੰਧੋਵਾਲੀਆ ਦੇ ਕਤਲ ਕੇਸ ਵਿਚ...

ਖੇਡ ਮੰਤਰੀ ਪ੍ਰਗਟ ਸਿੰਘ ਨੇ 3000 ਤੋਂ ਵੱਧ ਖਿਡਾਰੀਆਂ ਅਤੇ ਕੋਚਾਂ ਲਈ ਨਕਦ ਇਨਾਮਾਂ ਨੂੰ ਦਿੱਤੀ ਹਰੀ ਝੰਡੀ

ਚੰਡੀਗੜ੍ਹ: ਖੇਡ ਮੰਤਰੀ ਪਰਗਟ ਸਿੰਘ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਬਹੁਤ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ...

CM ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਕੀਤਾ ਐਲਾਨ

ਸ੍ਰੀ ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਚਮਕੌਰ ਸਾਹਿਬ ਹਲਕੇ ਦੇ ਵੱਖ -ਵੱਖ ਪਿੰਡਾਂ ਦੇ...

CBSE : 10ਵੀਂ ਤੇ 12ਵੀਂ ਟਰਮ-1 ਪ੍ਰੀਖਿਆ ਦੀ ਡੇਟਸ਼ੀਟ ਜਾਰੀ, ਦੇਖੋ ਪੂਰਾ ਸ਼ਡਿਊਲ

ਸੀ. ਬੀ. ਐੱਸ. ਈ. ਬੋਰਡ ਵੱਲੋਂ 10ਵੀਂ ਤੇ 12ਵੀਂ ਦੀ ਡੇਟਸ਼ੀਟ ਅੱਜ ਦੇਰ ਸ਼ਾਮ ਜਾਰੀ ਕਰ ਦਿੱਤੀ ਗਈ। 10ਵੀਂ ਦੇ ਪੇਪਰ 30 ਨਵੰਬਰ ਤੋਂ ਤੇ 12ਵੀਂ ਦੇ ਟਰਮ-1 ਦੀ...

ਵੱਡੀ ਖਬਰ : ਪੰਜਾਬ ਭਵਨ ‘ਚ ਨਵਜੋਤ ਸਿੱਧੂ ਦੀ ਹਰੀਸ਼ ਚੌਧਰੀ ਨਾਲ ਮੀਟਿੰਗ ਜਾਰੀ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਭਾਵੇਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਅਸਤੀਫਾ ਵਾਪਸ ਲੈ ਲਿਆ...

ਲਖੀਮਪੁਰ ਖੀਰੀ : ਕਿਸਾਨਾਂ ਨੂੰ ਦਰੜਨ ਵਾਲੀ ਜੀਪ ‘ਚ ਸਵਾਰ ਸੁਮਿਤ ਜੈਸਵਾਲ ਸਣੇ 3 ਹੋਰ ਗ੍ਰਿਫਤਾਰ

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਕਿਸਾਨਾਂ ਨੂੰ ਕੁਚਲਣ ਵਾਲੀ ਜੀਪ ਵਿਚ ਸਵਾਰ ਸੁਮਿਤ ਜੈਸਵਾਲ...

ਸੰਗਰੂਰ : ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿਚ ਕਰਜ਼ੇ ਕਾਰਨ ਹੋਣ ਵਾਲੀਆਂ ਖੁਦਕੁਸ਼ੀਆਂ ਦੇ ਮਾਮਲੇ ਨਿਤ ਦਿਨ ਸਾਹਮਣੇ ਆ ਰਹੇ ਹਨ। ਸੂਬਾ ਸਰਕਾਰ ਵੱਲੋਂ ਕਰਜ਼ੇ ਮੁਆਫੀ ਦੇ ਦਾਅਵੇ...

ਸਾਂਪਲਾ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੀਤੀ ਅਪੀਲ, ਸਿੱਖ ਧਰਮ ਦੀ ਮਰਿਆਦਾ ਮੁਤਾਬਕ ਪਵੇ ਲਖਬੀਰ ਸਿੰਘ ਦਾ ਭੋਗ

ਚੰਡੀਗੜ੍ਹ : ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ...

ਸਿੰਘੂ ਬਾਰਡਰ ਮਾਮਲਾ: ਢੱਡਰੀਆਂ ਵਾਲਿਆਂ ਨੇ ਨਿਹੰਗ ਸਿੰਘਾਂ ਕੋਲੋਂ ਪੁੱਛੇ ਇਹ ਇਕ ਤੋਂ ਵੱਧ ਇਕ ਸਵਾਲ

ਸਿੰਘੂ ਬਾਰਡਰ ‘ਤੇ ਲਖਬੀਰ ਸਿੰਘ ਕਤਲ ਮਾਮਲਾ ਦਿਨੋ-ਦਿਨ ਭਖਦਾ ਜਾ ਰਿਹਾ ਹੈ। ਭਾਵੇਂ 4 ਨਿਹੰਗ ਸਿੰਘਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਪਰ...

BJP ਦੇ ਸੰਸਦ ਮੈਂਬਰ ਤੇ ਗਾਇਕ ਹੰਸਰਾਜ ਹੰਸ ਏਮਜ਼ ਹਸਪਤਾਲ ‘ਚ ਦਾਖਲ, ਟਵੀਟ ਕਰ ਦਿੱਤੀ ਜਾਣਕਾਰੀ

ਭਾਜਪਾ ਵੱਲੋਂ ਉੱਤਰੀ-ਪੱਛਮੀ ਦਿੱਲੀ ਦੇ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।...

ਵੱਡੀ ਖ਼ਬਰ! ਪੈਟਰੋਲ, ਡੀਜ਼ਲ ਨੂੰ ਲੈ ਕੇ ਸਰਕਾਰ ਆਮ ਲੋਕਾਂ ਨੂੰ ਦੇ ਸਕਦੀ ਹੈ ਇਹ ਰਾਹਤ

ਪੰਜਾਬ, ਯੂ. ਪੀ. ਵਿਚ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਣ ਤੋਂ ਪਹਿਲਾਂ ਪੈਟਰੋਲ, ਡੀਜ਼ਲ ‘ਤੇ ਆਮ ਲੋਕਾਂ ਨੂੰ ਰਾਹਤ ਮਿਲ ਸਕਦੀ ਹੈ। ਖ਼ਬਰਾਂ...

ਵੱਡੀ ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਜਲਦ ਹੀ ਬਿਜਲੀ ਦਰਾਂ ‘ਚ ਕਰਨ ਜਾ ਰਹੀ ਹੈ ਇੰਨੀ ਕਟੌਤੀ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਣ ਵਿਚ ਹੁਣ ਕੁਝ ਹੀ ਮਹੀਨਿਆਂ ਦਾ ਸਮਾਂ ਹੈ, ਇਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਲੋਕ ਪੱਖੀ ਕੰਮ...

ਫਿਰ ਕਿਸਾਨਾਂ ਦੇ ਹੱਕ ‘ਚ ਆਏ ਰਾਜਪਾਲ ਮਲਿਕ, ਕਿਹਾ – ‘ਜੇ ਇਹ ਸ਼ਰਤ ਮੰਨ ਲਏ ਸਰਕਾਰ ਤਾਂ ਮਸਲਾ ਹੋ ਸਕਦਾ ਹੈ ਹੱਲ’

ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਚੱਲ ਰਹੇ ਅੰਦੋਲਨ ‘ਤੇ ਇੱਕ ਵਾਰ ਫਿਰ...

MP ਮਨੀਸ਼ ਤਿਵਾੜੀ ਨੇ CM ਚੰਨੀ ਨੂੰ ਚਿੱਠੀ ਲਿਖ ਕੇ ਨੂਰਪੁਰ ਬੇਦੀ ਨੂੰ ਵੱਖਰੀ ਤਹਿਸੀਲ ਬਣਾਉਣ ਦੀ ਕੀਤੀ ਮੰਗ

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇੱਕ ਚਿੱਠੀ...

ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਕਰ ‘ਤਾ ਚੈਲੰਜ, ਦਮ ਹੈ ਤਾਂ ਇਸ ਸੀਟ ਤੋਂ ਲੜ ਕੇ ਦਿਖਾਉਣ ਚੋਣ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਉਹ ਸਿੱਧੂ ਨੂੰ ਹਰਾਉਣ ਲਈ ਹਰ ਹੀਲਾ ਕਰਨਗੇ। ਹੁਣ...

ਬਟਾਲਾ : ਹਸਪਤਾਲ ਤੋਂ ਦਿਨ-ਦਿਹਾੜੇ 3 ਦਿਨ ਦਾ ਬੱਚਾ ਹੋਇਆ ਚੋਰੀ

ਗੁਰਦਾਸਪੁਰ ਰੋਡ ‘ਤੇ ਸਥਿਤ ਸਰਕਾਰੀ ਹਸਪਤਾਲ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਉਥੋਂ 3 ਦਿਨ ਦਾ ਬੱਚਾ ਗਾਇਬ ਹੋ ਗਿਆ। ਪਤਾ ਲੱਗਾ ਹੈ...

ਪੰਜਾਬ ਸਰਕਾਰ ਨੇ ਡੇਂਗੂ ਟੈਸਟ ਲਈ ਨਿੱਜੀ ਹਸਪਤਾਲਾਂ ਨੂੰ ਜਾਰੀ ਕੀਤੇ ਨਿਰਦੇਸ਼, ਇੰਨੀ ਤੋਂ ਵੱਧ ਨਹੀਂ ਲੈ ਸਕਣਗੇ ਫ਼ੀਸ

ਪੰਜਾਬ ‘ਚ ਡੇਂਗੂ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਡੇਂਗੂ...

Breaking! ਰਣਜੀਤ ਕਤਲ ਕੇਸ ‘ਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ

ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਸੋਮਵਾਰ ਨੂੰ ਰਣਜੀਤ ਕਤਲ ਕੇਸ ਵਿਚ ਡੇਰਾ ਸੱਚਾ ਸੌਦਾ ਦੇ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ...

ਵੱਡੀ ਖ਼ਬਰ! ਕੈਪਟਨ ਦਾ ਦੋ ਦਿਨਾਂ ਦਿੱਲੀ ਦੌਰਾ, ਤੀਜੀ ਵਾਰ ਸ਼ਾਹ ਨਾਲ ਕਰਨਗੇ ਮੁਲਾਕਾਤ

ਪੰਜਾਬ ਦੀ ਰਾਜਨੀਤੀ ਵਿਚ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਵੱਡਾ ਧਮਾਕਾ ਕਰ ਸਕਦੇ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਇੱਕ ਵਾਰ ਫਿਰ 2 ਦਿਨਾਂ ਲਈ...

ਕਿਉਂ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਹਨ ਪ੍ਰਵਾਸੀ ਮਜ਼ਦੂਰ, ਰਾਜ ਛੱਡਣ ਲਈ ਹਨ ਮਜਬੂਰ

ਜੰਮੂ -ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪ੍ਰਵਾਸੀ ਮਜ਼ਦੂਰਾਂ ਅਤੇ ਬਾਹਰੀ ਲੋਕਾਂ ਉੱਤੇ ਅੱਤਵਾਦੀ ਹਮਲੇ ਵਧ ਗਏ ਹਨ। ਅੱਤਵਾਦੀ ਲਗਾਤਾਰ...

ਸਿੱਧੂ ‘ਤੇ ਬੋਲੇ ਸੀ. ਐੱਮ. ਚੰਨੀ, – ‘ਪਾਰਟੀ ਸੁਪਰੀਮ ਹੈ, ਪ੍ਰਧਾਨ ਤੋਂ ਉਪਰ ਵੀ ਹੈ ਹਾਈਕਮਾਨ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਕਾਰ ਤਲਖ਼ੀ ਅਜੇ ਵੀ ਬਰਕਰਾਰ ਹੈ। ਅੱਜ...

ਰਾਜਾਂ ਦੇ ਪੁਲਿਸ ਮੁਖੀਆਂ ਨਾਲ ਅਮਿਤ ਸ਼ਾਹ ਦੀ ਉੱਚ ਪੱਧਰੀ ਮੀਟਿੰਗ ਅੱਜ, ਸੁਰੱਖਿਆ ਪ੍ਰਬੰਧਾਂ ਦਾ ਲੈਣਗੇ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਜਾਂ ਦੇ ਡੀਜੀਪੀ, ਆਈਜੀਪੀ ਅਤੇ ਸੀਏਪੀਐੱਫ ਦੇ ਡੀਜੀਪੀ ਦੇ ਨਾਲ ਇੰਟੈਲੀਜੈਂਸ ਬਿਊਰੋ ਦੀ ਸਾਲਾਨਾ...

ਰੇਲ ਰੋਕੋ ਅੰਦੋਲਨ ਦਾ ਵੱਡਾ ਪ੍ਰਭਾਵ, ਦੇਸ਼ ਭਰ ‘ਚ ਪੱਟੜੀਆਂ ‘ਤੇ ਡਟੇ ਕਿਸਾਨ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨੇ ਆਪਣਾ ਪ੍ਰਭਾਵ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦੇ ਬੰਦ ਦਾ ਪ੍ਰਭਾਵ ਉੱਤਰੀ ਰੇਲਵੇ ਦੇ ਚਾਰ...

ਪੰਜਾਬ ‘ਚ ਠੇਕੇ ‘ਤੇ ਨਹੀਂ ਹੋਵੇਗੀ ਕੋਈ ਭਰਤੀ, CM ਚੰਨੀ ਨੇ ਕਰ ‘ਤਾ ਵੱਡਾ ਐਲਾਨ, ਜਾਣੋ ਖ਼ਾਸ ਗੱਲਾਂ

ਹੁਣ ਪੰਜਾਬ ਵਿਚ ਸਰਕਾਰੀ ਨੌਕਰੀ ਲਈ ਠੇਕੇ ‘ਤੇ ਕੋਈ ਭਰਤੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਹ ਸਿਸਟਮ ਬੰਦ ਕਰਨ ਜਾ...

ਕਿਸਾਨਾਂ ਨੇ ਫ਼ਿਰੋਜ਼ਪੁਰ ਡਿਵੀਜ਼ਨ ਦੇ 4 ਹਿੱਸਿਆਂ ਨੂੰ ਕੀਤਾ ਜਾਮ, ਰੇਲ ਆਵਾਜਾਈ ਪ੍ਰਭਾਵਿਤ

ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਕਾਰਨ ਅੱਜ ਪੰਜਾਬ ਭਰ ਵਿੱਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਨੇ...

ਵੱਡੀ ਖ਼ਬਰ! ਪੰਜਾਬ ਪੁਲਸ ‘ਚ ਥਾਣੇਦਾਰ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, 1 ਦੀ ਮੌਕੇ ‘ਤੇ ਹੀ ਮੌਤ

ਜਲੰਧਰ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਇੱਕ ਪੁਲਿਸ ਅਧਿਕਾਰੀ ਦੀ ਤੇਜ਼ ਰਫਤਾਰ ਗੱਡੀ ਨੇ ਦੋ ਕੁੜੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਇਕ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖਤਮ, ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਲਈ ਲਏ ਗਏ ਇਹ ਵੱਡੇ ਫ਼ੈਸਲੇ

ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪਾਣੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ...

ਮੀਂਹ ਨੇ ਮਚਾਈ ਤਬਾਹੀ! ਉੱਤਰ ਤੋਂ ਦੱਖਣ ਭਾਰਤ ਤੱਕ ਕਹਿਰ, ਰੈੱਡ ਅਲਰਟ ਹੋਇਆ ਜਾਰੀ

ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਦਾ ਰੂਪ ਲਿਆ ਹੋਇਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ, ਜਦੋਂ ਕਿ...

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਟਿਕੈਤ ਨੇ ਕਿਹਾ – ‘ਅਜੈ ਮਿਸ਼ਰਾ ਨੂੰ ਬਰਖਾਸਤ ਕਰੇ ਸਰਕਾਰ’

ਅੱਜ ਲਖੀਮਪੁਰ ਖੀਰੀ ਘਟਨਾ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ...

ਰੇਲ ਰੋਕੋ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਨੇ ਰੋਕੀ ਦਾਦਰ ਟ੍ਰੇਨ

ਸੰਯੁਕਤ ਕਿਸਾਨ ਸੰਗਠਨ ਅੱਜ ਦੇਸ਼ ਭਰ ‘ਚ ਰੇਲ ਰੋਕੋ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚਲਦਿਆਂ ਪਟਿਆਲਾ ਦੇ ਰੇਲਵੇ ਸਟੇਸ਼ਨ ‘ਤੇ...

ਸੂਰਤ ਦੀ ਪੈਕਿੰਗ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਦੋ ਦੀ ਹੋਈ ਮੌਤ

ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਅੱਜ ਸਵੇਰੇ ਪੰਜ ਮੰਜ਼ਿਲਾ ‘ਪੈਕਿੰਗ’ ਯੂਨਿਟ ਵਿੱਚ ਲੱਗੀ ਭਿਆਨਕ ਅੱਗ ਵਿੱਚ ਦੋ ਮਜ਼ਦੂਰਾਂ ਦੀ ਮੌਤ ਹੋ...

ਨੇਵੀ ਕਮਾਂਡਰਜ਼ ਕਾਨਫਰੰਸ ਅੱਜ ਤੋਂ ਹੋ ਰਹੀ ਹੈ ਸ਼ੁਰੂ, ਰਾਜਨਾਥ ਸਿੰਘ ਕਰਨਗੇ ਸੰਬੋਧਨ

ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਨੇਵੀ ਕਮਾਂਡਰਜ਼ ਕਾਨਫਰੰਸ ਅੱਜ ਯਾਨੀ ਸੋਮਵਾਰ ਤੋਂ ਦਿੱਲੀ ਵਿੱਚ ਸ਼ੁਰੂ ਹੋ ਰਹੀ ਹੈ, ਜੋ 22 ਅਕਤੂਬਰ ਤੱਕ...

ਤਿੰਨ ਦਿਨ ਤੱਕ ਛਾਏ ਰਹਿਣਗੇ ਬੱਦਲ, ਤਾਪਮਾਨ ਵਿੱਚ ਆਈ ਗਿਰਾਵਟ

ਜ਼ਿਲ੍ਹੇ ਵਿੱਚ 3 ਦਿਨ ਬੱਦਲ ਛਾਏ ਰਹਿਣਗੇ। ਐਤਵਾਰ ਸਵੇਰੇ ਕਾਲੇ ਬੱਦਲਾਂ ਕਾਰਨ ਹਨੇਰਾ ਛਾਇਆ ਰਿਹਾ ਅਤੇ ਕਈ ਜਗ੍ਹਾਂ ‘ਤੇ ਮੀਂਹ ਵੀ ਪਿਆ।...

ਪੰਚਕੂਲਾ CBI ਦੀ ਵਿਸ਼ੇਸ਼ ਅਦਾਲਤ ਅੱਜ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸੁਣਾਏਗੀ ਇਹ ਸਜ਼ਾ

ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਅੱਜ ਰਣਜੀਤ ਸਿੰਘ ਹੱਤਿਆ ਕੇਸ ਵਿੱਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਮੇਤ ਪੰਜ ਹੋਰ ਦੋਸ਼ੀਆਂ...

ਲਖੀਮਪੁਰ ਹਿੰਸਾ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ 6 ਘੰਟੇ ਲਈ ਰੋਕੀਆਂ ਜਾਣਗੀਆਂ ਰੇਲਾਂ, ਅਜੈ ਮਿਸ਼ਰਾ ਦੀ ਗ੍ਰਿਫਤਾਰੀ ਦੀ ਕੀਤੀ ਮੰਗ

ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਰੇਲ ਰੋਕੋ ਅੰਦੋਲਨ ਕਰਨਗੇ। ਕਿਸਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-10-2021

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ...

ਮੁੱਖ ਮੰਤਰੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦਾਂ ਦੇ ਮਿਲਣਗੇ ਮਾਲਕੀ ਹੱਕ

ਦੀਨਾਨਗਰ: ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ...

ਮੁੱਖ ਮੰਤਰੀ ਚੰਨੀ ਵੱਲੋ ਹੁਸ਼ਿਆਰਪੁਰ ਦੇ ਸ਼ਹਿਰੀ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ, ਵਕੀਲਾਂ ਲਈ ਵੀ 1 ਕਰੋੜ ਰੁਪਏ ਦਾ ਐਲਾਨ

ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਘੱਟ ਸਮੇਂ ਦੇ ਬਾਵਜੂਦ, ਲੋਕਾਂ ਨਾਲ ਕੀਤੇ ਗਏ...

ਨਵਾਂਸ਼ਹਿਰ: ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 9 ਕਿਲੋਮੀਟਰ ਲੰਬੀ ਅਹਿਮ ਸੜਕ

ਨਵਾਂਸ਼ਹਿਰ: ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਨਵਾਂਸ਼ਹਿਰ ਵਿਚੋਂ ਲੰਘਦੀ 9 ਕਿਲੋਮੀਟਰ ਲੰਬੀ ਚੰਡੀਗੜ...

ਅਸ਼ਟਾਮ ਫਰੋਸ਼ਾਂ ਦੇ ਲਾਇਸੰਸਾਂ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ 25 ਅਕਤੂਬਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਜਲੰਧਰ: ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਅੱਜ ਚਾਹਵਾਨ ਉਮੀਦਵਾਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦੀ ਹੀ ਜਾਰੀ ਕੀਤੇ ਜਾ...

ਝੋਨੇ ਦੀ ਪਰਾਲੀ ਪ੍ਰਬੰਧਨ ਸਦਕਾ ਖਾਦਾਂ ‘ਤੇ ਘਟਿਆ ਖਰਚ, ਚੌਖੀ ਬੱਚਤ ਕਰ ਰਹੇ ਕਿਸਾਨ

ਜਲੰਧਰ: ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਜਿਥੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਮਹੱਤਵਪੂਰਨ ਭੁਮਿਕਾ ਅਦਾ ਕਰ ਰਿਹਾ ਹੈ...

ਪਾਕਿਸਤਾਨ ਨੂੰ ਵੱਡਾ ਝਟਕਾ: ਅੰਤਰਰਾਸ਼ਟਰੀ ਮੁਦਰਾ ਫੰਡ ਨੇ 6 ਬਿਲੀਅਨ ਡਾਲਰ ਦਾ ਕਰਜ਼ਾ ਦੇਣ ਤੋਂ ਕੀਤਾ ਇਨਕਾਰ

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨੀ ਮੀਡੀਆ ਦੀ ਰਿਪੋਰਟ ਵਿੱਚ ਐਤਵਾਰ ਨੂੰ ਕਿਹਾ ਗਿਆ ਹੈ...

ਐਲੋਪੈਥੀ ਤੋਂ ਖਹਿੜਾ ਛੁਡਵਾਉਣ ਲਈ ਕਰੋ ਨਿੱਤਿਆ ਰਤਨ ਕੰਪਨੀ ਦੀਆਂ ਦਵਾਈਆਂ ਦਾ ਪ੍ਰਯੋਗ: ਐਮਡੀ ਸੰਜੇ ਸਿੰਗਲਾ

ਨਿੱਤਿਆ ਰਤਨ ਫਾਰਮੇਸੀ ਵੱਲੋਂ ਆਯੁਰਵੇਦ ਨੂੰ ਪ੍ਰਮੋਟ ਕਰਨ ਲਈ ਲਹਿਰਾਗਾਗਾ ਸ਼ਹਿਰ ਵਿਖੇ ਸੈਮੀਨਾਰ ਲਾਇਆ ਗਿਆ। ਜਿਸ ਵਿੱਚ ਆਚਾਰੀਆ ਆਨੰਦ...

ਪਿਛਲੇ ਪੰਜ ਦਿਨਾਂ ਤੋਂ ਲਾਪਤਾ 2 ਨਬਾਲਗ ਲੜਕੇ ਪੁਲਿਸ ਨੇ ਸ੍ਰੀ ਅੰਮ੍ਰਿਤਸਰ ਤੋਂ ਬਰਾਮਦ ਕਰਕੇ ਕੀਤੇ ਪਰਿਵਾਰ ਹਵਾਲੇ

ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ 2 ਪਰਵਾਸੀ ਪਰਿਵਾਰਾਂ ਦੇ 2 ਲੜਕੇ ਅਮਨ (10)...

ਕੋਰੋਨਾ ਪਾਜ਼ਿਟਿਵ ਮਰੀਜ਼ ਦੀ ਮੌਤ ਦੇ ਨਾਲ ਫ਼ਾਜ਼ਿਲਕਾ ‘ਚ ਇੱਕ ਵਾਰੀ ਫੇਰ ਬਣਿਆ ਦਹਿਸ਼ਤ ਦਾ ਮਾਹੌਲ

ਕੋਰੋਨਾ ਰੂਪੀ ਰਾਕਸ਼ ਜਿਸ ਨੇ ਨਾ ਸਿਰਫ ਮੁਲਕ ਦੇ ਵਿਚ ਕਈ ਕੀਮਤੀ ਜਾਨਾਂ ਲਈਆਂ ਬਲਕਿ ਆਰਥਿਕ ਪੱਖੋਂ ਵੀ ਦੁਨੀਆਂ ਨੂੰ ਗੋਡਿਆਂ ਭਾਰ ਕਰ ਦਿੱਤਾ...

ਮਲੇਰਕੋਟਲਾ ਦੇ ਰਹਿਣ ਵਾਲੇ ਆਸ਼ਪਿੰਦਰ ਸਿੰਘ ਨੇ ਜਿੱਤਿਆ ‘ਕਿਸਮੇ ਕਿਤਨਾ ਹੈ ਦਮ’ ਦਾ ਗਰੈਂਡ ਫਿਨਾਲੇ

ਟੀਵੀ ਰਿਐਲਟੀ ਸ਼ੋਅ ਕਿਸਮੇ ਕਿਤਨਾ ਹੈ ਦਮ ਦਾ ਗ੍ਰੈਂਡ ਫਿਨਾਲੇ ਮਲੇਰਕੋਟਲਾ ਦੇ ਆਸ਼ਪਿੰਦਰ ਸਿੰਘ ਨੇ ਜਿੱਤ ਲਿਆ ਹੈ। ਰਸ਼ਪਿੰਦਰ ਸਿੰਘ ਦੇ ਪਿਤਾ...

ਕਿਸਾਨ ਨਹੀਂ ਪੁਲੀਟੀਕਲ ਪਾਰਟੀਆਂ ਦੇ ਲੋਕ ਕਰਦੇ ਨੇ ਮੇਰਾ ਵਿਰੋਧ: ਵਿਧਾਇਕ ਦਵਿੰਦਰ ਘੁਬਾਇਆ

ਕਿਸਾਨੀ ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਵੱਲੋਂ ਲੀਡਰਾਂ ਤੋਂ ਸੁਆਲ ਪੁੱਛੇ ਜਾਣ ਦੀ ਗੱਲ ਕਿਸਾਨ ਵੀਰਾਂ ਨੂੰ ਆਖੀ ਗਈ ਹੈ। ਇਸ...

ਸਿੱਧੂ-ਚੰਨੀ ਨੇ ਗੈਸਟ ਹਾਊਸ ‘ਚ ਇਕੱਠਿਆਂ ਕੀਤਾ ਡਿਨਰ, ਇਸ ਮੁੱਦੇ ‘ਤੇ ਆਹਮੋ-ਸਾਹਮਣੇ ਕੀਤੀ ਚਰਚਾ

ਅੱਜ ਰਾਜ ਭਵਨ ਦੇ ਗੈਸਟ ਹਾਊਸ ਵਿਖੇ ਵਿਖੇ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੇਂਦਰੀ ਆਬਜ਼ਰਵਰ...

ਮਜੀਠੀਆ ਦਾ ਚੰਨੀ ਤੇ ਸਿੱਧੂ ‘ਤੇ ਤਿੱਖਾ ਹਮਲਾ, ਕਾਂਗਰਸ ਹਾਈਕਮਾਨ ‘ਤੇ ਵੀ ਵਿੰਨ੍ਹ ਦਿੱਤੇ ਨਿਸ਼ਾਨੇ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ...