Mar 17

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ, ਇੱਕ ਝਟਕੇ ‘ਚ 1300 ਰੁ. ਮਹਿੰਗਾ ਹੋਇਆ ਗੋਲਡ, ਜਾਣੋ ਰੇਟ

ਵਿਆਹ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੋਨੇ-ਚਾਂਦੀ ਦੇ ਰੇਟ ਵਿਚ ਕਮਾਲ ਦੀ ਤੇਜ਼ੀ ਵੇਖੀ ਜਾ ਰਹੀ ਹੈ। ਸੋਮਵਾਰ ਨੂੰ ਸੋਨੇ ਅਤੇ ਚਾਂਦੀ...

ਜੰਕ ਫੂਡ ਲੱਗਣ ਵਾਲੀਆਂ ਇਹ ਚੀਜ਼ਾਂ ਅਸਲ ‘ਚ ਨੇ ਫਾਇਦੇਮੰਦ, Tasty Food ਦੇ ਨਾਲ ਰਹੋਗੇ Healthy

ਜੰਕ ਫੂਡ ਜਾਂ ਫਾਸਟ ਫੂਡ ਜਿੰਨਾ ਸੁਆਦ ਹੁੰਦਾ ਹੈ, ਸਿਹਤ ਲਈ ਓਨਾ ਹੀ ਨੁਕਸਾਨਦਾਇਕ ਹੁੰਦਾ ਹੈ। ਇਹੀ ਕਾਰਨ ਹੈ ਕਿ ਲੋਕਾਂ ਨੂੰ ਜੰਕ ਫੂਡ ਨਾ ਖਾਣ...

ਸ੍ਰੀ ਦਰਬਾਰ ਸਾਹਿਬ ‘ਚ ਸੋਨੇ ਦੀ ਸਫਾਈ ਹੋਈ ਸ਼ੁਰੂ, ਧੁਆਈ ਲਈ ਕੁਦਰਤੀ ਤਰੀਕਿਆਂ ਦੀ ਹੋ ਰਹੀ ਵਰਤੋਂ

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਫ਼ਾਈ ਦੀ ਸੇਵਾ ਸੋਮਵਾਰ ਨੂੰ ਅਰਦਾਸ ਨਾਲ ਸ਼ੁਰੂ ਹੋਈ।...

ਔਰਤਾਂ ਨੂੰ ਹਰ ਮਹੀਨੇ ਮਿਲਣਗੇ 2100 ਰੁਪਏ, ਸਰਕਾਰ ਨੇ ਕੀਤਾ ਵੱਡਾ ਐਲਾਨ

ਹਰਿਆਣਾ ਵਿੱਚ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਮਿਲਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਜਟ ਵਿੱਚ ਐਲਾਨ ਕੀਤਾ ਹੈ। ਇਸ ਦੇ ਲਈ ਬਜਟ ਵਿੱਚ...

ਨਸ਼ਾ ਤਸਕਰਾਂ ਦੀ ਖ਼ੈਰ ਨਹੀਂ! DGP ਯਾਦਵ ਬੋਲੇ- ‘ਨਸ਼ਿਆਂ ਨਾਲ ਨਜਿੱਠਣ ਲਈ ਹੁਣ ਬਣਾਈ ਨਵੀਂ ਰਣਨੀਤੀ’

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਨਵੀਂ ਰਣਨੀਤੀ ਬਣਾਈ ਹੈ। ਹੁਣ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ ਅਤੇ ਪਤਾ...

ਸਿਰ ‘ਤੇ ਵਾਲ ਉਗਾਉਣ ਲਈ ਤੇਲ ਲਵਾਉਂਦਿਆਂ ਹੀ ਲੋਕਾਂ ਦਾ ਹੋਇਆ ਮਾੜਾ ਹਾਲ, ਪਹੁੰਚੇ ਹਸਪਤਾਲ

ਸੰਗਰੂਰ ਦੇ ਕਾਲੀ ਮਾਤਾ ਮੰਦਿਰ ਵਿੱਚ ਇੱਕ ਸੰਸਥਾ ਵੱਲੋਂ ਸਿਰ ‘ਤੇ ਵਾਲ ਉਗਾਉਣ ਲਈ ਲਾਏ ਗਏ ਕੈਂਪ ਦੌਰਾਨ 20 ਦੇ ਕਰੀਬ ਲੋਕਾਂ ਨੂੰ ਸਿਰ ‘ਤੇ...

PM ਮੋਦੀ ਬੋਲੇ- ‘ਮੈਂ ਕਦੇ ਇਕੱਲਾਪਨ ਮਹਿਸੂਸ ਨਹੀਂ ਕਰਦਾ, ਹਮੇਸ਼ਾ 1+1 ਦੀ ਥਿਊਰੀ ‘ਚ ਭਰੋਸਾ’

ਅਮਰੀਕੀ ਪੋਡਕਾਸਟਰ ਲੈਕਸ ਫ੍ਰੀਡਮੈਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੋਡਕਾਸਟ ਐਤਵਾਰ ਨੂੰ ਪ੍ਰਸਾਰਿਤ ਹੋਇਆ। ਇਸ ਵਿੱਚ ਗਲੋਬਲ...

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ‘ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਿੱਤਾ ਵੱਡਾ ਬਿਆਨ

ਕੁੱਲੂ ‘ਚ ਸਿੱਖ ਨੌਜਵਾਨਾਂ ਨਾਲ ਧੱਕੇਸ਼ਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਲੂ ਵਿਚ ਸਿੱਖ ਨੌਜਵਾਨਾਂ ਨਾਲ ਹੋਈ ਧੱਕੇਸ਼ਾਹੀ ‘ਤੇ...

ਜਗਮੋਹਨ ਸਿੰਘ ਨੇ ਭਾਰਤ ਦੇ ਸਭ ਤੋਂ ਵੱਡੇ ਵਿੱਤੀ ਸਸ਼ਕਤੀਕਰਨ ਪ੍ਰੋਗਰਾਮ “ਕੈਸ਼ ਫਲੋ ਸਮਿਟ 2025” ਦਾ ਕੀਤਾ ਐਲਾਨ

ਚੰਡੀਗੜ੍ਹ, 17 ਮਾਰਚ – ਭਾਰਤ ਦੇ ਮੋਹਰੀ ਕੈਸ਼ ਫਲੋ ਮਾਹਰ, ਸੀਏ ਜਗਮੋਹਨ ਸਿੰਘ ਨੇ ਇਤਿਹਾਸਕ ਕੈਸ਼ ਫਲੋ ਰਿਵੋਲਿਊਸ਼ਨ ਇੰਡੀਆ ਟੂਰ ਨੂੰ...

ਬਟਾਲਾ ‘ਚ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ ਤੇ ਕੀਤੀ ਫਾਇਰਿੰਗ, ਇੱਕ ਕਰਿੰਦੇ ਦੀ ਮੌਤ, ਦੂਜਾ ਜ਼ਖ਼ਮੀ

ਬਟਾਲਾ ਨੇੜਲੇ ਪਿੰਡ ਉਧਨਵਾਲ ਪੁਲਿਸ ਸਟੇਸ਼ਨ ਥਾਣਾ ਘੁਮਾਨ ਦੇ ਇੱਕ ਪੈਟਰੋਲ ਪੰਪ ‘ਤੇ  ਲੁੱਟ ਦੀ ਨੀਅਤ ਨਾਲ ਲੁਟੇਰੇ ਆਏ। ਲੁਟੇਰਿਆਂ ਨੇ...

ਛੋਟੇ ਸਿੱਧੂ ਦੇ ਪਹਿਲੇ ਜਨਮ ਦਿਨ ਮੌਕੇ ਮੂਸਾ ਹਵੇਲੀ ਪਹੁੰਚੇ ਸਾਬਕਾ CM ਚਰਨਜੀਤ ਚੰਨੀ, ਖੁਸ਼ੀ ‘ਚ ਕਟਵਾਇਆ ਕੇਕ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਹੈ। ਛੋਟੇ ਸਿੱਧੂ ਦਾ ਜਨਮਦਿਨ ਮਾਨਸਾ ਵਿਖੇ...

ਆਰਮੀ ਅਫਸਰ ਸਣੇ ਉਸਦੇ ਬੇਟੇ ਨੂੰ ਕੁੱਟਣ ਦੇ ਮਾਮਲੇ ‘ਚ ਪਟਿਆਲਾ SSP ਦੀ ਵੱਡੀ ਕਾਰਵਾਈ, 12 ਪੁਲਿਸ ਮੁਲਾਜ਼ਮ ਸਸਪੈਂਡ

ਪਟਿਆਲਾ ਵਿਚ ਆਰਮੀ ਅਫਸਰ ਤੇ ਉਸ ਦੇ ਪੁੱਤਰ ਨਾਲ ਮਾਰਕੁਟਾਈ ਦੇ ਮਾਮਲੇ ਵਿਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਘਟਨਾ ਵਿਚ ਸ਼ਾਮਲ 12...

ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਮਾਣੇਵਾਲ ਦੇ ਸ਼ਰਧਾਲੂ ਜੋ ਕਿ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਗਏ ਸਨ ਉਨ੍ਹਾਂ ਨਾਲ ਵਾਪਸੀ ਮੌਕੇ ਭਿਆਨਕ...

ਜਲੰਧਰ : ਥਾਰ ਤੇ ਬੱਸ ਵਿਚਾਲੇ ਹੋਈ ਟੱਕਰ, ਵਾਲ-ਵਾਲ ਬਚੇ ਥਾਰ ‘ਚ ਸਵਾਰ 2 ਭਰਾ

ਅੱਜ ਸਵੇਰੇ-ਸਵੇਰੇ ਹੀ ਨੈਸ਼ਨਲ ਹਾਈਵੇ ‘ਤੇ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿਥੇ ਜਲੰਧਰ ਦੇ ਲੰਮਾ ਪਿੰਡ ਫਲਾਈਓਵਰ ‘ਤੇ ਕਾਰ ਤੇ ਥਾਰ...

ਬਠਿੰਡਾ ਕੇਂਦਰੀ ਜੇਲ੍ਹ ‘ਚੋਂ ਮਿਲਿਆ ਬਾਹਰੋਂ ਸੁੱਟਿਆ ਬੈਗ, ਚੈਕਿੰਗ ਦੌਰਾਨ ਮੋਬਾਈਲ ਫੋਨ ਤੇ ਪਾਬੰਦੀਸ਼ੁਦਾ ਚੀਜ਼ ਬਰਾਮਦ

ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਗੈਰ ਸਮਾਜਿਕ ਤੱਤਾਂ ਦੀਆਂ ਗਤੀਵਿਧੀਆਂ ਰੁੱਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਠਿੰਡਾ ਦੇ...

ਘਰੋਂ ਸਕੂਟਰ ‘ਤੇ ਗਏ ਵਿਅਕਤੀ ਦੀ ਕੰਡੀ ਕਨਾਲ ਨਹਿਰ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਹੁਸ਼ਿਆਰਪੁਰ ਦੇ ਚਿੰਤਪੁੰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚੋਂ ਲੰਘਦੀ ਕੰਡੀ ਕਨਾਲ ਨਹਿਰ ਵਿੱਚ 40 ਸਾਲ ਦੇ ਇੱਕ ਵਿਅਕਤੀ ਦੀ...

ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਲਿਖੀਆਂ ਇਹ ਸਤਰਾਂ….

ਅੱਜ ਨਿੱਕੇ ਸਿੱਧੂ ਦਾ ਪਹਿਲਾ ਜਨਮ ਦਿਨ ਹੈ। ਇਸ ਮੌਕੇ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਭਾਵੁਕ ਪੋਸਟ ਸਾਂਝੀ ਕੀਤੀ ਹੈ ਤੇ ਦਿਲ ਦੇ...

ਅੰਮ੍ਰਿਤਸਰ ‘ਚ ਮੰਦਰ ‘ਤੇ ਧਮਾਕੇ ਮਾਮਲੇ ‘ਚ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਦਾ ਕੀਤਾ ਐਨਕਾਊਂਟਰ

ਪੰਜਾਬ ਪੁਲਿਸ ਦੇ ਹੱਥ ਸਫਲਤਾ ਲੱਗੀ ਹੈ। ਪੁਲਿਸ ਨੇ ਅੰਮ੍ਰਿਤਸਰ ‘ਚ ਮੰਦਰ ‘ਤੇ ਹਮਲਾ ਕਰਨ ਵਾਲੇ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਹੈ। ਇਹ...

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪੁਲਿਸ ਤੇ ਲੁਟੇਰਿਆਂ ਵਿਚਾਲੇ ਮੁਕਾਬਲਾ, ਦੋਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਵਿਚ ਆਏ ਦਿਨ ਐਨਕਾਊਂਟਰ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਮੁਕਾਬਲਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਤੇ...

MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਲਿਆਂਦਾ ਜਾ ਸਕਦੈ ਅੰਮ੍ਰਿਤਸਰ, ਕੋਰਟ ‘ਚ ਵੀ ਕੀਤਾ ਜਾ ਸਕਦੈ ਪੇਸ਼

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਲਿਆਂਦਾ ਜਾਵੇਗਾ...

ਮੋਗਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ ‘ਚ ਮੁਲਜ਼ਮ ਹੋਇਆ ਜ਼ਖਮੀ

ਮੋਗਾ ਵਿਚ ਅੱਜ ਸਵੇਰੇ-ਸਵੇਰੇ ਐਨਕਾਊਂਟਰ ਦੀ ਖਬਰ ਸਾਹਮਣੇ ਆਈ ਹੈ। ਮੋਗਾ ਪੁਲਿਸ ‘ਤੇ ਇਕ ਬਦਮਾਸ਼ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-3-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਮਲੇਸ਼ੀਆ ਘੁੰਮਣ ਗਏ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਬਸਤੀ ਬੂਟੇ ਵਾਲਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਸਿੱਖ ਨੌਜਵਾਨ ਮਲੇਸ਼ੀਆ ਘੁੰਮਣ ਗਿਆ ਸੀ ਪਰ...

ਮੰਦਭਾਗੀ ਖਬਰ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਗਈ ਜਾਨ

ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲਏ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ...

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ ਪੰਜਾਬ ਪੁਲਿਸ ਲੈ ਸਕਦੀ ਵੱਡਾ ਐਕਸ਼ਨ, NSA ਹਟਾ ਕੇ ਲਿਆਂਦਾ ਜਾ ਸਕਦੈ ਪੰਜਾਬ

ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ...

ਜਲੰਧਰ ‘ਚ ਯੂਟਿਊਬਰ ਦੇ ਘਰ ਸੁੱਟੀ ਗਈ ਸ਼ੱਕੀ ਚੀਜ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਯੂਟਿਊਬਰ ਦੇ ਘਰ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ...

ਫਿਰੋਜ਼ਪੁਰ ‘ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ

ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ ਹੈ। ਨਸ਼ਿਆਂ ਖਿਲਾਫ ਮੁਲਜ਼ਮਾਂ ਵਿਰੁੱਧ ਥਾਂ-ਥਾਂ ‘ਤੇ ਕਾਰਵਾਈ ਕੀਤੀ ਜਾ ਰਹੀ...

ਪੰਜਾਬ ‘ਚ CM ਬਦਲਣ ਦੀ ਚਰਚਾ ‘ਤੇ ਬੋਲੇ ਕੇਜਰੀਵਾਲ-‘ਚਿੰਤਾ ਨਾ ਕਰੋ ਮਾਨ ਸਾਬ੍ਹ ਇਹ 5 ਸਾਲ ਪੂਰੇ ਕਰਨਗੇ’

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ 3 ਸਾਲ ਪੂਰੇ ਹੋਣ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪਤਨੀ ਸੁਨੀਤਾ ਕੇਜਰੀਵਾਲ ਤੇ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਦੀ ਕਾਰਵਾਈ, 15 ਦਿਨਾਂ ‘ਚ 58 ਮੁਲਜ਼ਮ ਕੀਤੇ ਕਾਬੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਨਸ਼ੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 1 ਮਾਰਚ ਤੋਂ ਹੁਣ ਤੱਕ 58 ਨਸ਼ਾ...

AAP ਸਰਕਾਰ ਦੇ 3 ਸਾਲ ਹੋਏ ਪੂਰੇ, CM ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅੱਜ 16 ਮਾਰਚ ਨੂੰ 3 ਸਾਲ ਪੂਰੇ। ਇਸ ਮੌਕੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪਤਨੀ ਸੁਨੀਤਾ...

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ 14 ਮਾਰਚ ਨੂੰ ਸਵੇਰੇ ਬਲੇਰ ਰੋਡ ਤੇ ਰਹਿਣ ਵਾਲੀ ਇੱਕ ਵਿਆਹੁਤਾ ਔਰਤ ਦੇ ਘਰ...

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ, 2 ਦਿਨਾਂ ਬਾਅਦ ਬਦਲੇਗਾ ਮੌਸਮ

ਪੰਜਾਬ ਵਿੱਚ ਅੱਜ ਵੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ 1.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਦਿਨ ਭਰ ਬੱਦਲ...

ਮੁੰਬਈ ਇੰਡੀਅਨਜ਼ ਦੂਜੀ ਵਾਰ WPL ਚੈਂਪੀਅਨ ਬਣੀ, ਫਾਈਨਲ ‘ਚ ਦਿੱਲੀ ਕੈਪੀਟਲਜ਼ ਨੂੰ 8 ਦੌੜਾਂ ਨਾਲ ਹਰਾਇਆ

ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਅੱਠ ਦੌੜਾਂ ਨਾਲ ਹਰਾ ਕੇ ਫਾਈਨਲ ਮੈਚ ਜਿੱਤ ਲਿਆ ਹੈ। ਇਸ ਦੇ ਨਾਲ ਹੀ ਮੁੰਬਈ ਨੇ ਇਕ ਵਾਰ ਫਿਰ...

ਅੰਮ੍ਰਿਤਸਰ ‘ਚ 2 ਹਵਾਲਾ ਓਪਰੇਟਰ ਗ੍ਰਿਫਤਾਰ, ਮੁਲਜ਼ਮਾਂ ਕੋਲੋਂ 17 ਲੱਖ 60 ਹਜ਼ਾਰ ਰੁਪਏ ਕੈਸ਼ ਹੋਇਆ ਬਰਾਮਦ

ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਦੋ ਹਵਾਲਾ...

ਲੁਧਿਆਣਾ ‘ਚ ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਹੋਏ ਜ਼ਖਮੀ

ਲੁਧਿਆਣਾ ਵਿੱਚ ਧਾਂਦਰਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ। ਦੁੱਗਰੀ ਪੁਲਿਸ ਨੇ ਰਾਤ ਕਰੀਬ 1:15 ਵਜੇ ਦੋ ਅਪਰਾਧੀਆਂ ਨੂੰ...

ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਅੱਜ 16 ਮਾਰਚ ਨੂੰ 3 ਸਾਲ ਪੂਰੇ ਹੋ ਗਏ ਹਨ। 2022 ਵਿੱਚ, ‘ਆਪ’ ਨੇ ਰਾਜ ਵਿੱਚ 117 ਵਿੱਚੋਂ 92 ਸੀਟਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-3-2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ, 4 ਮੁਲਜ਼ਮ ਚੜ੍ਹੇ ਪੁਲਿਸ ਅੜਿੱਕੇ

ਨਵਾਂਸ਼ਹਿਰ ਪੁਲਿਸ ਨੇ ਇਕ ਨੌਜਵਾਨ ਦੇ ਕਤਲ ਤੇ ਉਸ ਦੇ ਭਰਾ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮ੍ਰਿਤਕ...

ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ-‘ਪੰਜਾਬ ਦੀਆਂ ਸੜਕਾਂ ਬਣਾਈਆਂ ਜਾਣਗੀਆਂ ਵਿਸ਼ਵ ਪੱਧਰੀ’

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਐਲਾਨ ਕੀਤਾ ਹੈ ਕਿ ਪੰਜਾਬ ਦੀਆਂ ਸੜਕਾਂ ਵਿਸ਼ਵ ਪੱਧਰੀ ਬਣਾਈਆਂ ਜਾਣਗੀਆਂ। ਪੰਜਾਬ ਦੇ 3...

ਕਾਰ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਗਈ ਜਾਨ

ਹੁਸ਼ਿਆਰਪੁਰ ਪਿੰਡ ਜੱਟਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਤੇ ਇਸ ਹਾਦਸੇ ਵਿਚ ਇਕ...

ਸ੍ਰੀ ਮੁਕਤਸਰ ਸਾਹਿਬ ‘ਚ ਪਿਓ-ਪੁੱਤ ਨੇ ਨਹਿਰ ‘ਚ ਮਾਰੀ ਛਾਲ, ਪੁਲਿਸ ਕਰ ਰਹੀ ਦੋਵਾਂ ਦੀ ਭਾਲ

ਸ੍ਰੀ ਮੁਕਤਸਰ ਸਾਹਿਬ ਵਿਚ ਪਿਓ-ਪੁੱਤ ਨੇ ਭੇਦਭਰੇ ਹਾਲਾਤਾਂ ਵਿਚ ਨਹਿਰ ਵਿਚ ਛਾਲ ਮਾਰ ਦਿੱਤੀ। ਪੁਲਿਸ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ...

ਗ੍ਰੇਨੇਡ ਹਮਲੇ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 3 ਮੁਲਜ਼ਮਾਂ ਨੂੰ ਬਿਹਾਰ ਤੋਂ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਨੇ ਗ੍ਰੇਨੇਡ ਹਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਕ ਨਾਰਕੋ ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।...

SSOC ਮੋਹਾਲੀ ਟੀਮ ਨੇ ਪਾਕਿਸਤਾਨ ਅਧਾਰਤ ਅੱਤਵਾਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਕਾਬੂ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਦੇ ਟੀਮ ਨੂੰ ਵੱਡੀ ਸਫ਼ਲਤਾ ਮਿਲੀ ਹੈ। ਉਨ੍ਹਾਂ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਦੇ ਨੈੱਟਵਰਕ...

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਵਿਧਾਇਕਾਂ ਨਾਲ ਕਰਨਗੇ ਮੀਟਿੰਗ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਹਨ। ਉਹ ਹੁਸ਼ਿਆਰਪੁਰ ਦੇ ਮਹਿਲਾਂਵਾਲੀ ਪਿੰਡ ਕੋਲ ਆਨੰਦਗੜ੍ਹ ਵਿਚ...

ਟ੍ਰੇਨਿੰਗ ਲਈ ਪੰਜਾਬ ਦੇ 72 ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਰਵਾਨਾ, CM ਮਾਨ ਨੇ ਦਿੱਤੀ ਹਰੀ ਝੰਡੀ

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਦੇ ਸਕੂਲ ਦੇ ਟੀਚਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਟੀਚਰਾਂ ਦਾ ਬੈਚ...

ਅਮਰੀਕਾ ‘ਚੋਂ Green Card ਵਾਲਿਆਂ ਨੂੰ ਕੱਢ ਸਕਦੀ ਏ ਸਰਕਾਰ! US ਉਪ ਰਾਸ਼ਟਰਪਤੀ ਨੇ ਦਿੱਤਾ ਵੱਡਾ ਬਿਆਨ

ਅਮਰੀਕਾ ਦੇ ਉਪ ਪ੍ਰਧਾਨ ਜੇਡੀ ਵੈਨਸ ਨੇ ਕਿਹਾ ਹੈ ਕਿ ਗ੍ਰੀਨ ਕਾਰਡ ਹੋਲਡਰ ਹਮੇਸ਼ਾ ਲਈ ਅਮਰੀਕਾ ਵਿਚ ਨਹੀਂ ਰਹਿ ਸਕਦੇ ਹਨ। ਗ੍ਰੀਨ ਕਾਰਡ ਹੋਣ...

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧੂਮ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼

ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਅੰਤਿਮ ਪੜਾਅ ਸੰਪੂਰਨ ਹੋ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ...

ਲੁਧਿਆਣਾ ‘ਚ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ, ਖੇਤੀਬਾੜੀ ਵਿਭਾਗਾਂ ਨਾਲ ਜੁੜੀਆਂ 70 ਸ਼ਖਸੀਅਤਾਂ ਹੋਈਆਂ ਸ਼ਾਮਲ

ਟੀ.ਐਨ.ਸੀ. ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਲੁਧਿਆਣਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ। ਜਿਸ ਵਿੱਚ ਪਰਾਲੀ...

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ, 2 ਬਾਈਕ ਸਵਾਰਾਂ ਨੇ ਸੁੱਟੀ ਕੋਈ ਚੀਜ਼, ਦੋਵੇਂ ਬੰਦੇ CCTV ‘ਚ ਕੈਦ

ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ‘ਚ ਸਥਿਤ ਠਾਕੁਰਦੁਆਰਾ ਮੰਦਰ ‘ਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਮੋਟਰਸਾਈਕਲ...

ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਗੁਲੂਕੋਜ਼ ਦੀ ਜਾਂਚ ਦੇ ਹੁਕਮ, ਮਰੀਜ਼ਾਂ ਦੀ ਤਬੀਅਤ ਵਿਗੜਣ ‘ਤੇ ਐਕਸ਼ਨ

ਬੀਤੇ ਸ਼ੁੱਕਰਵਾਰ ਹੋਲੀ ਵਾਲੇ ਦਿਨ ਅੰਮ੍ਰਿਤਸਰ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਦੀ ਸਿਹਤ ਨਾਰਮਲ ਸਲਾਈਨ (ਜਿਸ...

ਪੰਜਾਬ ‘ਚ ਬਦਲਿਆ ਮੌਸਮ, 2 ਦਿਨ ਠੰਢੀਆਂ ਹਵਾਵਾਂ ਨਾਲ ਪਏਗਾ ਭਾਰੀ ਮੀਂਹ, ਤੂਫਾਨ ਦਾ Alert

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇੱਕ ਪਾਸੇ...

ਸਾਵਧਾਨ! ਇਲੈਕਟ੍ਰਿਕ ਵਾਹਨਾਂ ਤੋਂ ਲੱਗ ਸਕਦਾ ਏ ਕਰੰਟ, ਖਰੀਦਣ ਤੋਂ ਪਹਿਲਾਂ ਪੜ੍ਹ ਲਓ ਇਹ ਜਾਣਕਾਰੀ

ਲੋਕਾਂ ਦਾ ਭਰੋਸਾ ਹੁਣ ਹੌਲੀ-ਹੌਲੀ ਈਵੀ ਕਾਰਾਂ ਅਤੇ ਸਕੂਟਰਾਂ ਵੱਲ ਵਧ ਰਿਹਾ ਹੈ। ਇਸ ਲਈ ਕੰਪਨੀਆਂ ਇਨ੍ਹਾਂ ‘ਤੇ ਕੰਮ ਕਰ ਰਹੀਆਂ ਹਨ। ਪਰ...

ਸ੍ਰੀ ਦਰਬਾਰ ਸਾਹਿਬ ‘ਚ ਸੇਵਦਾਰ ‘ਤੇ ਹਮਲਾ, ਸੰਗਤਾਂ ਨੇ ਨਾਲ ਮਿਲ ਕੀਤਾ ਕਾਬੂ, ਪਰਚਾ ਦਰਜ

ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਰਾਏ ਸ੍ਰੀ ਗੁਰੂ ਰਾਮਦਾਸ ਵਿਖੇ ਇੱਕ ਨੌਜਵਾਨ ਨੇ ਲੋਹੇ ਦੀ ਰਾਡ...

ਫਾਜ਼ਿਲਕਾ : 5 ਦਿਨਾਂ ਤੋਂ ਲਾਪਤਾ ਹੈ ਨੌਜਵਾਨ, ਪਰਿਵਾਰ ਵਾਲਿਆਂ ਨੇ ਧਰਨਾ ਲਗਾ ਕਹੀ ਇਹ ਗੱਲ

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਸੀਡ ਫਾਰਮ ਵਿਚ ਰਹਿਣ ਵਾਲਾ ਨੌਜਵਾਨ ਅਰਮਾਨ ਸਿੰਘ ਪਿਛਲੇ 5 ਦਿਨਾਂ ਤੋਂ ਲਾਪਤਾ ਹੈ। ਪਰਿਵਾਰ ਵਾਲਿਆਂ ਨੇ...

ਇਨ੍ਹਾਂ ਲੋਕਾਂ ਨੂੰ ਭੁੱਲਕੇ ਵੀ ਨਹੀਂ ਕਰਨਾ ਚਾਹੀਦਾ ਖਜੂਰ ਦਾ ਸੇਵਨ, ਹੋ ਸਕਦੇ ਹਨ ਗੰਭੀਰ ਨੁਕਸਾਨ

ਡਾਇਬਟੀਜ਼ ਮਰੀਜ਼ਨ ਨੂੰ ਖਜੂਰ ਦਾ ਸੇਵਨ ਨਹੀਂ ਕਰਨਾ ਚਾਹੀਦਾ। ਖਜੂਰ ਵਿਚ ਨੈਚੁਰਲ ਸ਼ੂਗਰ ਜ਼ਿਆਦਾ ਹੁੰਦਾ ਹੈ। ਅਜਿਹੇ ਵਿਚ ਖਜੂਰ ਦਾ ਸੇਵਨ...

ਬਰਨਾਲਾ ‘ਚ ਜ਼ੋਰਦਾਰ ਧਮਾਕੇ ਨਾਲ ਉਡੀ ਘਰ ਦੀ ਛੱਤ, ਹੋਇਆ 8 ਲੱਖ ਦਾ ਨੁਕਸਾਨ

ਬਰਨਾਲਾ ਵਿਚ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ। ਧਮਾਕਾ ਇੰਨਾ ਤੇਜ਼ ਸੀ ਕਿ ਘਰ ਦੇ ਤਿੰਨ ਕਮਰਿਆਂ ਤੇ ਰਸੋਈ ਦੀ ਛੱਤ ਉਡ ਗਈ। ਘਟਨਾ ਪੱਖੋ...

ਪੰਜਾਬ ਸਰਕਾਰ ਦਾ ਉਦਯੋਗਪਤੀਆਂ ਨੂੰ ਵੱਡਾ ਤੋਹਫਾ, OTS ਸਕੀਮ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਹੋਲੀ ਮੌਕੇ ਉਦਯੋਗਪਤੀਆਂ ਨੂੰ ਮਾਨ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਉਦਯੋਗਿਕ ਪਲਾਟਾਂ ਲਈ ਦੋਵੇਂ ਓਟੀਐੱਸ ਯੋਜਨਾਵਾਂ ਦਾ...

CM ਮਾਨ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ‘ਚ ਟੇਕਿਆ ਮੱਥਾ, ਲੋਕਾਂ ਨੂੰ ਹੋਲੇ ਮਹੱਲੇ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਲੋਕਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ।...

ਬਠਿੰਡਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, 6 ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਬਠਿੰਡਾ ਵਿਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਬਠਿੰਡਾ ਜ਼ਿਲ੍ਹੇ ਵਿਚ AK-47 ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ...

ਗੈਰ-ਕਾਨੂੰਨੀ ਇਮੀਗ੍ਰੇਸ਼ਨ ‘ਤੇ ਲੱਗੇਗੀ ਲਗਾਮ! ਕੇਂਦਰ ਨੇ ਸਦਨ ‘ਚ ਪੇਸ਼ ਕੀਤਾ ਬਿੱਲ

ਕੇਂਦਰ ਨੇ ਲੋਕ ਸਭਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਤੇ ਵਿਦੇਸ਼ੀ ਨਾਗਰਿਕਾਂ ਦੇ ਭਾਰਤ ਵਿਚ ਆਉਣ ਨਾਲ ਸਬੰਧਤ ਇਕ ਖਾਸ ਬਿੱਲ ਪੇਸ਼ ਕੀਤਾ।...

IPL 2025 : ਅਕਸ਼ਰ ਪਟੇਲ ਹੋਣਗੇ ਦਿੱਲੀ ਕੈਪੀਟਲਸ ਦੇ ਕਪਤਾਨ, IPL ‘ਚ ਹੁਣ ਤੱਕ ਖੇਡ ਚੁੱਕੇ ਹਨ ਕੁੱਲ 150 ਮੈਚ

ਆਲਰਾਊਂਡਰ ਅਕਸ਼ਰ ਪਟੇਲ IPL-2025 ਲਈ ਦਿੱਲੀ ਕੈਪੀਟਲਸ ਟੀਮ ਦੇ ਕਪਤਾਨ ਹੋਣਗੇ। ਟੀਮ ਨੇ ਅੱਜ ਇਸ ਦਾ ਐਲਾਨ ਕੀਤਾ। ਕਪਤਾਨੀ ਦੀ ਰੇਸ ਵਿਚ ਕੇਐੱਲ...

ਸਿਵਲ ਹਸਪਤਾਲ ‘ਚ ਗੁਲੂਕੋਜ਼ ਲਾਉਂਦਿਆਂ ਹੀ 15 ਔਰਤਾਂ ਦੀ ਵਿਗੜੀ ਸਿਹਤ, ਮਚੀ ਹਫੜਾ-ਦਫੜੀ

ਪੰਜਾਬ ‘ਚ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਸਪਤਾਲ ‘ਚ ਦਾਖਲ 15 ਔਰਤਾਂ ਦੀ ਸਿਹਤ ਅਚਾਨਕ ਵਿਗੜ ਗਈ। ਔਰਤਾਂ ਦੀ ਵਿਗੜਦੀ...

ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਜਲਦ ਹੋਵੇਗੀ ਵਾਪਸੀ! ਨਾਸਾ ਨੇ ਦਿੱਤਾ ਵੱਡਾ ਅਪਡੇਟ

ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਦੀ ਜਲਦ ਹੀ ਵਾਪਸੀ ਹੋ ਸਕਦੀ ਹੈ। ਉਸ ਦੀ ਵਾਪਸੀ ਨੂੰ ਲੈ ਕੇ ਨਾਸਾ ਨੇ...

ਮੋਗਾ ‘ਚ ਵੱਡੀ ਵਾਰਦਾਤ, ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਮੋਗਾ ਜ਼ਿਲੇ ਦੀ ਬਗਿਆਣਾ ਬਸਤੀ ਅਤੇ ਸਟੇਡੀਅਮ ਰੋਡ ‘ਤੇ ਵੀਰਵਾਰ ਨੂੰ ਸ਼ਿਵ ਸੈਨਾ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ...

ਹੋਲੀ ‘ਤੇ ਉਦਯੋਗਿਕ ਪਲਾਟ ਮਾਲਕਾਂ ਲਈ ਖੁਸ਼ਖਬਰੀ, ਮਾਨ ਸਰਕਾਰ ਵੱਲੋਂ OTS ਸਕੀਮ ਦਾ ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਹੋਲੀ ਦੇ ਮੌਕੇ ‘ਤੇ ਉਦਯੋਗਪਤੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸਰਕਾਰ ਨੇ...

ਹੋਲੀ ਕਰਕੇ ਲਾਏ ਨਾਕੇ ‘ਤੇ ਬੰਦੇ ਨੇ ਪੁਲਿਸ ਵਾਲਿਆਂ ‘ਤੇ ਚਾੜ੍ਹ ‘ਤੀ ਗੱਡੀ , 2 ਮੁਲਾਜ਼ਮਾਂ ਸਣੇ 3 ਦੀ ਮੌਤ

ਚੰਡੀਗੜ੍ਹ ਦੇ ਜ਼ੀਰਕਪੁਰ ਬਾਰਡਰ ‘ਤੇ ਸ਼ੁੱਕਰਵਾਰ ਸਵੇਰੇ ਹੋਲੀ ਨੂੰ ਲੈ ਕੇ ਲਾਏ ਗਏ ਨਾਕੇ ਦੌਰਾਨ ਇੱਕ ਕਾਰ ਨੇ ਪੁਲਿਸ ਮੁਲਾਜ਼ਮਾਂ ਅਤੇ...

ਪਟਿਆਲਾ ਵਿਖੇ ਕਰਵਾਈ ਗਈ ਸਟੇਕਹੋਲਡਰ ਵਰਕਸ਼ਾਪ, MLA ਗੁਰਦੇਵ ਮਾਨ ਨੇ ਵੀ ਕੀਤੀ ਸ਼ਿਰਕਤ

ਟੀ ਐਨ ਸੀ ਦੇ ਪ੍ਰਾਣਾ ਪ੍ਰਾਜੈਕਟ ਦੇ ਤਹਿਤ ਮਾਨਵ ਵਿਕਾਸ ਸੰਸਥਾਨ ਨੇ ਪਟਿਆਲਾ ਵਿਖੇ ਸਟੇਕਹੋਲਡਰ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਪਰਾਲੀ...

ਹੋਲੀ ਵਾਲੇ ਦਿਨ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ, ਸਹਿਮੇ ਲੋਕ

ਅੱਜ ਹੋਲੀ ਦੀ ਸਵੇਰ ਜੰਮੂ-ਕਸ਼ਮੀਰ, ਲੱਦਾਖ ਤੇ ਅਰੁਣਸ਼ਾਚਰ ਪ੍ਰਦੇਸ਼ ਵਿਚ ਭੂਚਾਲ ਆਉਣ ਦੀ ਖਬਰ ਸਾਹਮਣੇ ਆਈ ਹੈ, ਜਿਸ ਨਾਲ ਲੋਕਾਂ ਵਿਚ ਡਰ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-3-2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ...

ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ 31 ਮਾਰਚ ਤੱਕ ਕਰਵਾ ਲੈਣ ਇਹ ਕੰਮ, ਨਹੀਂ ਤਾਂ ਹੋਵੋਗੇ ਖੱਜਲ

ਪੰਜਾਬ ਦੇ ਸਰਕਾਰੀ ਡਿਪੂਆਂ ਤੋਂ ਰਾਸ਼ਨ ਲੈਣ ਵਾਲੇ ਲੋਕਾਂ ਲਈ ਅਹਿਮ ਖਬਰ ਹੈ। ਉਨ੍ਹਾਂ ਨੂੰ ਹੁਣ 31 ਮਾਰਚ ਤੱਕ ਆਪਣੀ ਈ-ਕੇਵਾਈਸੀ ਕਰਵਾਉਣੀ...

ਮੰਤਰੀ-ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਮਾਨ ਸਰਕਾਰ ਨੇ ਲਿਆ ਅਹਿਮ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਗੱਡੀਆਂ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਦਰਅਸਲ...

ਹੋਲਿਕਾ ਪੂਜਨ ‘ਚ ਪਹੁੰਚੇ ਸਪੀਕਰ ਕੁਲਤਾਰ ਸੰਧਵਾਂ, ਬੋਲੇ-‘ਇਸ ਦਿਨ ਦੂਰ ਹੁੰਦੇ ਸ਼ਿਕਵੇ, ਮਿਲ ਕੇ ਮਨਾਓ ਹੋਲੀ’

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿੱਚ ਹੋਲਿਕਾ ਪੂਜਾ ਦਾ ਆਯੋਜਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ...

ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਤੇ SMO ਨੂੰ ਨੋਟਿਸ, ਚੈਕਿੰਗ ‘ਚ ਦੋਵੇਂ ਮਿਲੇ ਸਨ ਗੈਰ-ਹਾਜ਼ਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਾਨਕ ਜਾਂਚ ਦੌਰਾਨ ਗੈਰ-ਹਾਜ਼ਰ ਪਾਏ ਜਾਣ ‘ਤੇ ਸਿਵਲ ਸਰਜਨ ਤੇ...

ਬੱਚੇ ਦੇ ਅ/ਗਵਾ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਕਿ.ਡਨੈਪ.ਰਾਂ ਦਾ ਐ.ਨਕਾ.ਊਂਟ.ਰ, ਬੱਚਾ ਬਰਾਮਦ

ਖੰਨਾ ਵਿਚ ਅਗਵਾ ਕੀਤੇ ਬੱਚੇ ਦੇ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ ਵੀਰਵਾਰ ਨੂੰ ਕਿਡਨੈਪਰਾਂ ਦਾ ਐਨਕਾਊਂਟਰ ਕਰਕੇ...

ਪੰਜਾਬ ਦੇ ਨੌਜਵਾਨ ਦਾ ਜਜ਼ਬਾ! ਸਕੇਟਿੰਗ ਕਰਕੇ 2000 KM ਤਖਤ ਸ੍ਰੀ ਹਜ਼ੂਰ ਸਾਹਿਬ ਦੀ ਕੀਤੀ ਯਾਤਰਾ

ਪੰਜਾਬ ਨੂੰ ਹੀਰਿਆਂ ਦੀ ਖਾਣ ਕਿਹਾ ਜਾਵੇ ਤਾਂ ਇਸ ਵਿੱਚ ਕੋਈ ਵੀ ਦੋ ਰਾਏ ਨਹੀਂ ਹੈ। ਕਿਉਂਕਿ ਪੰਜਾਬ ਦੇ ਵਿੱਚ ਹੁਨਰ ਦੀ ਘਾਟ ਨਹੀਂ ਹੈ, ਜੇ...

ਗੁਰਪ੍ਰੀਤ ਹਰੀ ਨੌਂ ਕਤਲ ਮਾਮਲੇ ‘ਚ ਹੋਈ ਸੁਣਵਾਈ, ਦੋਸ਼ੀਆਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਸੌਂਪਣ ਦੇ ਹੁਕਮ

ਬਹੁਚਰਚਿਤ ਗੁਰਪ੍ਰੀਤ ਹਰੀ ਨੌਂ ਕ਼ਤਲ ਮਾਮਲੇ ਚ ਅੱਜ ਵੀਰਵਾਰ ਨੂੰ ਫਰੀਦਕੋਟ ਅਦਾਲਤ ‘ਚ ਸੁਣਵਾਈ ਹੋਈ। ਅਦਾਲਤ ਨੇ ਬਿਨਾ ਕਿਸੇ ਕਾਰਵਾਈ ਦੇ...

ਜਲੰਧਰ ਦੀ ਫੈਕਟਰੀ ‘ਚੋਂ ਅਮੋਨੀਆ ਗੈਸ ਲੀਕ, ਇਲਾਕੇ ‘ਚ ਮਚੀ ਹਫੜਾ-ਦਫੜੀ

ਜਲੰਧਰ ਦੇ ਮਕਸੂਦਾਂ ਥਾਣਾ ਖੇਤਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਸਥਿਤ ਇੱਕ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਤੋਂ ਬਾਅਦ ਇਲਾਕੇ...

26 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ, ਮਾਨ ਸਰਕਾਰ ਦੀ ਕੈਬਨਿਟ ਨੇ ਲਏ ਕਈ ਵੱਡੇ ਫੈਸਲੇ

ਪੰਜਾਬ ਸਰਕਾਰ ਦਾ ਬਜਟ ਸੈਸ਼ਨ 21 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 28 ਮਾਰਚ ਤੱਕ ਚੱਲੇਗਾ, ਜਦੋਂਕਿ ਪੰਜਾਬ ਸਰਕਾਰ ਦਾ ਬਜਟ 26 ਮਾਰਚ ਨੂੰ ਪੇਸ਼...

ਸਿਹਤ ਮੰਤਰੀ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਅਧਿਕਾਰੀਆਂ ਨੂੰ ਲਗਾਈ ਫਟਕਾਰ

ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਹ ਸਵੇਰੇ 8:50 ਵਜੇ...

ਰੋਪੜ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਰੋਪੜ ਸਿਵਲ ਹਸਪਤਾਲ ਵਿੱਚ ਰਾਤ ਕਰੀਬ 2 ਵਜੇ ਇੱਕ ਵਿਅਕਤੀ ਦੀ ਬਾਥਰੂਮ ਵਿੱਚੋਂ ਲਾਸ਼ ਬਰਾਮਦ ਹੋਈ ਹੈ। ਲਾਸ਼ ਦੇ ਕੋਲੋਂ ਇੱਕ ਸਰਿੰਜ ਅਤੇ ਇੱਕ...

ਮਿਡ-ਡੇ-ਮੀਲ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ, ਸਕੂਲ ਮੁਖੀਆਂ ਨੂੰ ਨਿਰਦੇਸ਼ ਤੁਰੰਤ ਲਾਗੂ ਕਰਨ ਦੇ ਹੁਕਮ

ਪੰਜਾਬ ਸਟੇਟ ਫੂਡ ਕਮਿਸ਼ਨ ਦੀ ਟੀਮ ਵੱਲੋਂ ਪਿਛਲੇ ਦਿਨੀਂ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਣ ਵਾਲੇ ਮਿਡ-ਡੇ-ਮੀਲ ਵਿਚ ਕਈ ਕਮੀਆਂ ਦੇਖਣ...

ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ

ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ...

ਅੰਮ੍ਰਿਤਸਰ : ਟਿਊਸ਼ਨ ਲਈ ਘਰੋਂ ਗਿਆ ਬੱਚਾ ਹੋਇਆ ਲਾਪਤਾ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਅੰਮ੍ਰਿਤਸਰ ਦੇ ਭੱਲਾ ਕਲੋਨੀ ਦਾ ਰਹਿਣ ਵਾਲਾ ਬੱਚਾ ਲਾਪਤਾ ਹੋ ਗਿਆ ਹੈ। ਬੱਚੇ ਦਾ ਨਾਂ ਹਰਸਿਮਰਨ ਸਿੰਘ ਹੈ ਤੇ ਉਹ ਘਰੋਂ ਟਿਊਸ਼ਨ ਪੜ੍ਹਨ ਲਈ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਕਸ਼ਨ ‘ਚ ਸੰਗਰੂਰ ਪੁਲਿਸ, ਧੂਰੀ ਵਿਖੇ ਚਲਾਇਆ CASO ਅਭਿਆਨ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਗਰੂਰ ਪੁਲਿਸ ਵੱਲੋਂ ਅੱਜ ਧੂਰੀ ਵਿਖੇ CASO ਅਭਿਆਨ ਚਲਾਇਆ...

ਬਾਬਾ ਬਕਾਲਾ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦਿਆਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਬਾਬਾ ਬਕਾਲਾ ਸਾਹਿਬ ਦੇ ਪਿੰਡ ਤਿਮੋਵਾਲ ਵਿੱਚ ਬਹੁਤ ਹੀ ਮੰਦਭਾਗਾ ਹਾਦਸਾ ਵਾਪਰਿਆ ਹੈ ਜਿਥੇ ਇੱਕ ਗੁਰਸਿੱਖ ਪਰਿਵਾਰ ‘ਤੇ ਦੁੱਖਾਂ ਦਾ...

ਸ੍ਰੀ ਅਨੰਦਪੁਰ ਸਾਹਿਬ ‘ਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਰਹਿਣਗੇ ਬੰਦ

ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਤੋ 15 ਮਾਰਚ ਤੱਕ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇੱਥੇ ਦੇਸ਼ਾਂ ਵਿਦੇਸ਼ਾਂ...

ਗੁਰਪ੍ਰੀਤ ਹਰੀ ਨੌਂ ਕਤਲ ਕਾਂਡ ‘ਚ 12 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ, ਅੱਜ ਹੋਵੇਗੀ ਸੁਣਵਾਈ

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌਂ ਦੇ ਗੁਰਪ੍ਰੀਤ ਕਤਲਕਾਂਡ ਵਿਚ SIT ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਸਪੈਸ਼ਲ ਜੱਜ ਦਿਨੇਸ਼ ਕੁਮਾਰ...

ਦੋ ਕਾਰਾਂ ਦੀ ਆਹਮੋ-ਸਾਹਮਣੇ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਸੰਗੂਧੌਣ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਦੋ ਕਾਰਾਂ ਦੀ ਆਹਮੋ-ਸਾਹਮਣੇ...

ਪਾਰਕਿੰਗ ਵਿਵਾਦ ਨੂੰ ਲੈ ਕੇ ਮੋਹਾਲੀ ‘ਚ ਵਿਗਿਆਨੀ ਦੀ ਮੌਤ, IISER ‘ਚ ਕੰਮ ਕਰਦਾ ਸੀ ਅਭਿਸ਼ੇਕ

ਭਾਰਤੀ ਵਿਗਿਆਨ ਸਿੱਖਿਆ ਤੇ ਖੋਜ ਸੰਸਥਾ (IISER) ਦੇ 38 ਸਾਲਾ ਵਿਗਿਆਨਕ ਦੀ ਪੰਜਾਬ ਦੇ ਮੋਹਾਲੀ ਦੇ ਸੈਕਟਰ-66 ਵਿਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ...

ਕੈਨੇਡਾ ਦਾ ਟਰੰਪ ਨੂੰ ਕਰਾਰਾ ਜਵਾਬ, ਅਮਰੀਕੀ ਸਮਾਨ ‘ਤੇ ਲਗਾਇਆ ਟੈਰਿਫ, ਕਿਹਾ-‘ਅਸੀਂ ਚੁੱਪ ਨਹੀਂ ਬੈਠਾਂਗੇ”

ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਦੇ ਹੀ ਡੋਨਾਲਡ ਟਰੰਪ ਨੇ ਦੁਨੀਆ ਭਰ ਵਿਚ ਇਕ ਨਵੀਂ ਜੰਗ ਦੀ ਸ਼ੁਰੂਆਤ ਕੀਤੀ ਹੈ ਜਿਸ ਨੂੰ ਅਸੀਂ ਟੈਰਿਫ...

ਪਾਕਿਸਤਾਨੀ ਸੈਨਾ ਦਾ ਦਾਅਵਾ-‘ਟ੍ਰੇਨ ਹਾਈਜੈਕ ਦੇ ਸਾਰੇ ਬੰਧਕ ਛੁਡਾਏ ਗਏ, 3 ਦਰਜਨ ਦੇ ਕਰੀਬ ਸੈਨਿਕਾਂ ਦੀ ਮੌਤ’

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬੁੱਧਰਾਰ ਰਾਤ 9.30 ਵਜੇ ਟ੍ਰੇਨ ਹਾਈਜੈਕ ਖਤਮ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ 33 ਬਲੂਚ ਲੜਾਕਿਆਂ ਨੂੰ...

ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਵੀ ਹੋ ਸਕਦੈ ਐਲਾਨ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਸ ਦੌਰਾਨ ਬਜਟ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ। ਮੀਟਿੰਗ ਮੁੱਖ ਮੰਤਰੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-3-2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਮੌੜ ਮੰਡੀ ਤੋਂ ਲਾਪਤਾ ਹੋਈ ਕੁੜੀ ਦੀ ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ, ਮਾਮਲੇ ‘ਚ SHO ਸਸਪੈਂਡ!

ਚੰਡੀਗੜ੍ਹ ਵਿਚ ਪੜ੍ਹ ਰਹੀ ਬਠਿੰਡਾ ਦੀ ਇੱਕ 19 ਸਾਲਾ ਕੁੜੀ ਦੀ ਲਾਸ਼ ਬਠਿੰਡਾ ਦੀ ਨਹਿਰ ‘ਚੋਂ ਮਿਲੀ ਹੈ। ਐਨ.ਡੀ.ਆਰ.ਐਫ ਨੇ ਮੌੜ ਮੰਡੀ ਦੇ ਪਿੰਡ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ List

ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ...

ਨਸ਼ਿਆਂ ਦੇ ਮਾਮਲੇ ‘ਚ ਛਾਪੇਮਾਰੀ ਕਰਨ ਗਏ ਥਾਣੇਦਾਰ ‘ਤੇ ਪਿਓ-ਪੁੱਤ ਤੇ ਨੂੰਹ ਨੇ ਕੀਤਾ ਹਮਲਾ, 2 ਕਾਬੂ

ਸ੍ਰੀ ਮਾਛੀਵਾੜਾ ਸਾਹਿਬ ਦੇ ਪਿੰਡ ਸ਼ੇਰਪੁਰ ‘ਚ ਪੁਲਿਸ ਵਲੋਂ ਛਾਪੇਮਾਰੀ ਕਰਨ ਗਏ ਥਾਣੇਦਾਰ ‘ਤੇ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ।...

ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ

ਚੰਡੀਗੜ੍ਹ, : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ...

Healthy ਦੇ ਨਾਂ ‘ਤੇ ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਇਹ ਚੀਜ਼ਾਂ, ਸਿਹਤ ਲਈ ਹਨ ਖ਼.ਤ/ਰ.ਨਾਕ

ਅੱਜਕੱਲ੍ਹ ਲੋਕਾਂ ਵਿੱਚ ਫਿਟਨੈਸ ਅਤੇ ਹੈਲਥ ਨੂੰ ਲੈ ਕੇ ਜਾਗਰੂਕਤਾ ਬਹੁਤ ਵਧ ਗਈ ਹੈ। ਖਾਸ ਕਰਕੇ ਨਵੀਂ ਪੀੜ੍ਹੀ ਆਪਣੀ ਸਿਹਤ ਪ੍ਰਤੀ ਬਹੁਤ...

ਸੰਤ ਸੀਚੇਵਾਲ ਨੇ ਸਦਨ ‘ਚ ਚੁੱਕਿਆ ਡਿਪੋਰਟ ਨੌਜਵਾਨਾਂ ਦਾ ਮੁੱਦਾ, ਬੋਲੇ- ‘ਏਜੰਟਾਂ ਨੇ ਫਸਾਈ ਸਾਡੀ ਨੌਜਵਾਨੀ’

MP ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਸਦਨ ਵਿਚ ਡਿਪੋਰਟ ਹੋਏ ਨੌਜਵਾਨਾਂ ਦਾ ਮੁੱਦਾ ਚੁੱਕਿਆ ਤੇ ਭਾਰਤ ਸਰਕਾਰ ਨੂੰ ਉਨ੍ਹਾਂ ਟ੍ਰੈਵਲ ਏਜੰਟਾਂ...

ਮੋਗਾ : ਬਦਮਾਸ਼ ਦਾ ਘਰ ‘ਚ ਵੜ੍ਹ ਕੇ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੱਗੀ ਗੋਲੀ

ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿਚ ਹੈ। ਇਸੇ ਵਿਚਾਲੇ ਮੋਗਾ ਵਿਚ ਇੱਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ।...