Apr 18

ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਦੀ ਕੋਰਟ ‘ਚ ਹੋਈ ਪੇਸ਼ੀ, ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ

MP ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਰਿਮਾਂਡ ਖਤਮ ਹੋਣ...

ਨਕੋਦਰ ਮੱਥਾ ਟੇਕਣ ਜਾ ਰਹੇ ਬਾਈਕ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਦੋਵਾਂ ਦੇ ਮੁੱਕੇ ਸਾਹ

ਜਲੰਧਰ ਤੇ ਨਕੋਦਰ ਦੇ ਰੂਟ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਘਟਨਾ ਥਾਣਾ ਲਾਂਬੜਾ ਅਧੀਨ...

ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਉਹ ਆਪਣੀਆਂ ਅੱਖਾਂ ਵਿਚ ਕਈ ਸੁਪਨੇ ਲੈ ਕੇ ਜਾਂਦੇ ਹਨ...

ਸੁਲਤਾਨਪੁਰ ਲੋਧੀ : ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌਤ, 40 ਲੱਖ ਦਾ ਕਰਜ਼ਾ ਲੈ ਪਰਿਵਾਰ ਨੇ ਭੇਜਿਆ ਸੀ ਵਿਦੇਸ਼

ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪਿੰਡ ਭੈਣੀ ਹੁਸੇ ਖਾਂ ਦੇ ਇਕ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ...

ਪਠਾਨਕੋਟ-ਜੰਮੂ ਕੌਮੀ ਰਾਹ ‘ਤੇ ਵਾਪਰਿਆ ਹਾਦਸਾ, ਡਰਾਈਵਰ ਨੂੰ ਆਈ ਨੀਂਦ ਦੀ ਝਪਕੀ, 2 ਦੀ ਗਈ ਜਾਨ, 4 ਜ਼ਖਮੀ

ਪਠਾਨਕੋਟ-ਜੰਮੂ ਕੌਮੀ ਰਾਹ ‘ਤੇ ਮਾਧੋਪੁਰ ਨੇੜੇ ਹਾਦਸਾ ਵਾਪਰਿਆ ਹੈ। ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣਾ ਦੱਸਿਆ ਜਾ ਰਿਹਾ...

ਮਾਨਸਾ : ਆਵਾਰਾ ਪਸ਼ੂ ਦੇ ਅੱਗੇ ਆਉਣ ਨਾਲ ਗੱਡੀ ਬੇਕਾਬੂ ਹੋ ਕੇ ਪਲਟੀ, 2 ਨੌਜਵਾਨਾਂ ਦੇ ਮੁੱਕੇ ਸਾਹ, ਦੋ ਜ਼ਖਮੀ

ਮਾਨਸਾ ਦੇ ਪਿੰਡ ਚਕੇਰੀਆਂ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਫਾਰਚੂਨਰ ਸਵਾਰ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਹੈ। 2 ਜ਼ਖਮੀ...

ਘਰ ਮੂਹਰੇ ਗੱਲਾਂ ਮਾਰ ਰਹੀ ਔਰਤ ਦੀਆਂ ਵਾਲੀਆਂ ਝਪਟ ਲੈ ਗਏ ਸਕੂਟਰੀ ‘ਤੇ ਆਏ ਮੁੰਡੇ, ਘਟਨਾ CCTV ‘ਚ ਕੈਦ

ਲੁਧਿਆਣਾ ‘ਚ ਰਣਜੀਤ ਪਾਰਕ ਨੇੜੇ ਸ਼ਿੰਗਾਰ ਸਿਨੇਮਾ ਕੋਲ ਘਰ ਦੇ ਬਾਹਰ ਬੈਠੀ ਔਰਤ ਨੂੰ ਐਕਟਿਵਾ ਸਵਾਰ ਬਦਮਾਸ਼ਾਂ ਨੇ ਆਪਣਾ ਨਿਸ਼ਾਨਾ...

PSEB ਵੱਲੋਂ ਵਿਦਿਆਰਥੀਆਂ ਨੂੰ ਝਟਕਾ, ਵਧਾਈਆਂ ਫੀਸਾਂ, ਜਾਣੋ ਮਾਪਿਆਂ ਦੀਆਂ ਜੇਬਾਂ ‘ਤੇ ਕਿੰਨਾ ਪਏਗਾ ਬੋਝ!

ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਬੋਰਡ ਨੇ ਆਪਣੀਆਂ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ...

MP ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਲਿਆਂਦਾ ਜਾਵੇਗਾ ਪੰਜਾਬ! ਨਹੀਂ ਵਧਾਇਆ ਗਿਆ NSA

ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ...

ਤਰਨਤਾਰਨ ‘ਚ ਐਨਕਾਊਂਟਰ ਮਗਰੋਂ 2 ਗ੍ਰਿਫਤਾਰ, ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ

ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਤਰਨਤਾਰਨ ਪੁਲਿਸ ਦੀ ਟੀਮ ਨੇ ਇੱਕ ਮੁਕਾਬਲੇ ਤੋਂ ਬਾਅਦ ਵੱਡੇ ਗੈਂਗਸਟਰ ਦੇ ਦੋ ਸਾਥੀਆਂ ਨੂੰ...

ਸਨੀ ਦਿਓਲ-ਰਣਦੀਪ ਹੁੱਡਾ ‘ਤੇ ਕੇਸ, ਜਲੰਧਰ ਪੁਲਿਸ ਨੇ ਕੀਤੀ FIR, ‘ਜਾਟ’ ਫਿਲਮ ਨਾਲ ਜੁੜਿਆ ਮਾਮਲਾ

ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੇ ਖਿਲਾਫ ਜਲੰਧਰ, ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਨਾਲ ਤਿੰਨ ਹੋਰ...

ਪੰਜਾਬ ‘ਚ ਅੱਜ ਮੁੜ ਪਏਗਾ ਮੀਂਹ! 13 ਜ਼ਿਲ੍ਹਿਆਂ ‘ਚ ਤੂਫਾਨ ਦਾ ਅਲਰਟ, ਗਰਮੀ ਤੋਂ ਕੁਝ ਹੋਰ ਦਿਨ ਮਿਲੇਗੀ ਰਾਹਤ

ਪੰਜਾਬ ਵਿਚ ਬੁੱਧਵਾਰ ਪਏ ਮੀਂਹ ਕਾਰਨ ਪਾਰਾ ਡਿੱਗਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ...