Apr 02
ਪੰਜਾਬ ਰੋਡਵੇਜ਼ ਯੂਨੀਅਨ ਦਾ ਐਲਾਨ, ਭਲਕੇ ਸੂਬੇ ਭਰ ‘ਚ 2 ਘੰਟੇ ਲਈ ਬੰਦ ਰਹਿਣਗੇ ਬੱਸ ਅੱਡੇ
Apr 02, 2025 11:25 am
ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਪੰਜਾਬ ਰੋਡਵੇਜ਼ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਭਲਕੇ ਪੰਜਾਬ ’ਚ 2 ਘੰਟੇ ਲਈ ਬੱਸ ਅੱਡੇ...
ਕਪੂਰਥਲਾ ‘ਚ ASI ਦੀ ਡਿਊਟੀ ਦੌਰਾਨ ਮੌਤ, ਸਾਈਲੈਂਟ ਅਟੈਕ ਦਾ ਜਤਾਇਆ ਜਾ ਰਿਹਾ ਸ਼ੱਕ
Apr 02, 2025 10:32 am
ਕਪੂਰਥਲਾ ਦੇ ਪੁਲਿਸ ਲਾਈਨ ਵਿਚ ਤਾਇਨਾਤ ਇਕ ਏਐੱਸਆਈ ਦੀ ਮੌਤ ਹੋਣ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਗਾਰਡ ਡਿਊਟੀ ਦੌਰਾਨ ਜੇਲ੍ਹ ਤੋਂ...
ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਜਾਰੀ, ਉਲੰਘਣ ਕਰਨ ‘ਤੇ ਹੋਵੇਗੀ ਕਾਰਵਾਈ
Apr 02, 2025 9:48 am
ਪੰਜਾਬ ਵਿਚ ਨਵੀਂ ਪਾਬੰਦੀ ਲੱਗ ਗਈ ਹੈ। ਇਹ ਪਾਬੰਦੀ ਅੱਜ ਤੋਂ ਸ਼ੁਰੂ ਹੋ ਗਈ ਹੈ ਤੇ 25 ਮਈ ਤੱਕ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ...
ਅਪ੍ਰੈਲ ‘ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Apr 02, 2025 8:53 am
ਅਪ੍ਰੈਲ ਮਹੀਨੇ ਵਿਚ ਬੱਚਿਆਂ ਦੀਆਂ ਮੌਜਾਂ ਹੀ ਮੌਜਾਂ ਹਨ। ਕਿਉਂਕਿ ਇਸ ਮਹੀਨੇ ਬਹੁਤ ਸਾਰੀਆਂ ਛੁੱਟੀਆਂ ਸਕੂਲੀ ਜਵਾਕਾਂ ਨੂੰ ਹੋਣ ਵਾਲੀਆਂ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2025
Apr 02, 2025 8:33 am
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ...
UPI ਨਹੀਂ ਚੱਲੇਗਾ ਇਨ੍ਹਾਂ ਫੋਨ ਨੰਬਰਾਂ ‘ਤੇ, Google Pay, PhonePe, Paytm ਲਈ ਅੱਜ ਤੋਂ ਬਦਲ ਗਏ ਨਿਯਮ
Apr 01, 2025 9:05 pm
1 ਅਪ੍ਰੈਲ ਤੋਂ ਯਾਨੀ ਅੱਜ ਤੋਂ ਗੂਗਲ ਪੇ, PhonePe, Paytm ਵਰਗੀਆਂ ਐਪਸ ਦੀ ਵਰਤੋਂ ਕਰਕੇ UPI ਕਰਨ ਵਾਲਿਆਂ ਲਈ ਨਿਯਮ ਬਦਲ ਗਏ ਹਨ। ਹਾਲ ਹੀ ‘ਚ ਨੈਸ਼ਨਲ...
‘ਬਿਕਰਮ ਮਜੀਠੀਆ ਦੀ ਹਟਾਈ ਗਈ Z+ ਸਕਿਓਰਿਟੀ’! ਸੁਖਬੀਰ ਬਾਦਲ ਨੇ ਪੋਸਟ ਪਾ ਕੇ ਕੀਤਾ ਵੱਡਾ ਦਾਅਵਾ
Apr 01, 2025 8:29 pm
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ...
ਇਸ ਮਹੀਨੇ ਹੋਵੇਗਾ ਪੰਜਾਬੀ ਦਾ ਪੇਪਰ, PSEB ਵੱਲੋਂ ਡੇਟਸ਼ੀਟ ਜਾਰੀ, ਆਨਲਾਈਨ ਆਉਣਗੇ ਰੋਲ ਨੰਬਰ
Apr 01, 2025 8:06 pm
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਜਮਾਤ ਦੀ ਵਾਧੂ ਪੰਜਾਬੀ ਦੀ ਪ੍ਰੀਖਿਆ 24 ਅਤੇ 25 ਅਪ੍ਰੈਲ ਨੂੰ ਕਰਵਾਈ ਜਾਵੇਗੀ, ਜਦਕਿ ਪ੍ਰੀਖਿਆ ਲਈ...
ਪੰਜਾਬ ‘ਚ ਵੱਡੇ ਧਮਾਕੇ ਦੀ ਕੋਸ਼ਿਸ਼ ਨਾਕਾਮ, ਹੈਂਡ-ਗ੍ਰੇਨੇਡ ਸਣੇ ਨੌਜਵਾਨ ਕਾਬੂ, ISI ਨਾਲ ਜੁੜੇ ਤਾਰ
Apr 01, 2025 7:13 pm
ਅੰਮ੍ਰਿਤਸਰ ਵਿੱਚ ਇੱਕ ਵੱਡੇ ਕਾਊਂਟਰ ਇੰਟੈਲੀਜੈਂਸ ਆਪਰੇਸ਼ਨ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ISI ਦੁਆਰਾ ਸਮਰਥਿਤ ਇੱਕ ਅੱਤਵਾਦੀ ਮਾਡਿਊਲ...
ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਹੋਣਗੇ ਮੋਹਾਲੀ ‘ਚ ਸ਼ਾਮਲ, ਜ਼ਮੀਨਾਂ ਦੇ ਰੇਟ ਪਹੁੰਚ ਜਾਣਗੇ ਕਰੋੜਾਂ ‘ਚ
Apr 01, 2025 6:30 pm
ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੋਣਗੇ। ਇਹ ਪਿੰਡ ਰਾਜਪੁਰਾ ਤਹਿਸੀਲ ਅਧੀਨ ਆਉਂਦੇ ਹਨ। ਇਨ੍ਹਾਂ...
ਪੰਜਾਬ ਯੂਨੀਵਰਸਿਟੀ ‘ਚ ਬਿਨਾਂ ID ਕਾਰਡ ਦੇ ਨਹੀਂ ਮਿਲੇਗੀ Entry, ਸਟੂਡੈਂਟ ਦੇ ਕਤਲ ਮਗਰੋਂ ਸਖਤ ਹੁਕਮ ਜਾਰੀ
Apr 01, 2025 5:48 pm
ਪੰਜਾਬ ਯੂਨੀਵਰਸਿਟੀ ਵਿਚ ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਐਂਟਰੀ ਨਹੀਂ ਮਿਲੇਗੀ। ਇਹ ਹੁਕਮ 2 ਅਪ੍ਰੈਲ ਤੋਂ ਲਾਗੂ ਹੋ ਜਾਣਗੇ।...
ਅਟਾਰੀ-ਵਾਹਗਾ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰੇਮਨੀ ਦਾ ਸਮਾਂ, ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Apr 01, 2025 5:01 pm
ਪੰਜਾਬ ਦੇ ਅਟਾਰੀ-ਵਾਹਗਾ ਬਾਰਡਰ’ਤੇ ਹੋਣ ਵਾਲੇ ਰੀਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸੈਰੇਮਨੀ ਸ਼ਾਮ 6.00 ਵਜੇ ਸ਼ੁਰੂ...
