Mar 26

SPS ਪਰਮਾਰ ਬਣੇ ਵਿਜੀਲੈਂਸ ਦੇ ਨਵੇਂ ਚੀਫ਼ ਡਾਇਰੈਕਟਰ, 2 IPS ਅਧਿਕਾਰੀਆਂ ਦੇ ਹੋਏ ਤਬਾਦਲੇ

1997 ਬੈਚ ਦੇ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਐਲਾਨ, ਪੰਜਾਬ ਦੇ ਸਕੂਲਾਂ ਦੀ ਕੰਟੀਨ ‘ਚ ਨਹੀਂ ਵਿਕੇਗੀ ਐਨਰਜੀ ਡਰਿੰਕਸ

ਪੰਜਾਬ ਦੇ ਸਕੂਲਾਂ ਦੀ ਕੰਟੀਨ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਇਹ...

ਬਜਟ ‘ਚ ਘਰੇਲੂ ਖਪਤਕਾਰਾਂ ਲਈ ਅਹਿਮ ਐਲਾਨ, 300 ਯੂਨਿਟ ਮੁਫਤ ਬਿਜਲੀ ਦੇਣ ਲਈ 7,614 ਕਰੋੜ ਰੁ. ਰੱਖੀ ਤਜਵੀਜ਼

ਬਜਟ ਵਿਚ ਘਰੇਲੂ ਖਪਤਕਾਰਾਂ ਲਈ ਅਹਿਮ ਐਲਾਨ ਕੀਤਾ ਗਿਆ ਹੈ। ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਦੇਣ ਲਈ 7614 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼...

ਸਿਹਤਮੰਦ ਪੰਜਾਬ ਲਈ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਬੀਮਾ ਕਵਰੇਜ 5 ਲੱਖ ਤੋਂ ਵਧਾ ਕੀਤਾ 10 ਲੱਖ ਰੁ.

ਸਿਹਤਮੰਦ ਪੰਜਾਬ ਲਈ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਲਈ 5598 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ ਤੇ ਨਾਲ...

ਵਿੱਤ ਮੰਤਰੀ ਵੱਲੋਂ 2.36 ਲੱਖ ਕਰੋੜ ਦਾ ਬਜਟ ਪੇਸ਼, ਖੇਡ ਵਿਭਾਗ ਲਈ 979 ਕਰੋੜ ਰੁਪਏ ਦਾ ਬਜਟ ਕੀਤਾ ਅਲਾਟ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਆਮ ਆਦਮੀ ਪਾਰਟੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਬਜਟ ਨੂੰ ‘ਬਦਲਦਾ ਪੰਜਾਬ ਬਜਟ’ ਦਾ ਨਾਂਅ...

DGP ਪੰਜਾਬ ਨੇ CPs, SSPs ਨੂੰ ਦਿੱਤੇ ਹੁਕਮ, ਹਫਤੇ ਅੰਦਰ ਵੱਡੇ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਨਿਰਦੇਸ਼

ਯੁੱਧ ਨਸ਼ਿਆਂ ਵਿਰੁੱਧ ਤਹਿਤ ਡੀਜੀਪੀ ਪੰਜਾਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ 1 ਮਾਰਚ 2025 ਤੋਂ ਬਾਅਦ  ਪੰਜਾਬ ਪੁਲਿਸ ਨੂੰ ਇਸ ਮੁਹਿੰਮ ਤਹਿਤ...

ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ CBI ਦੀ ਕਾਰਵਾਈ, ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦੇ ਘਰ ਮਾਰੀ ਰੇਡ

ਮਹਾਦੇਵ ਸੱਟੇਬਾਜ਼ੀ ਐਪ ਮਾਮਲੇ ‘ਚ CBI ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ...

ਬਜਟ ਤੋਂ ਪਹਿਲਾਂ CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ ਲਗਭਗ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ...

ਵਿੱਤ ਮੰਤਰੀ ਚੀਮਾ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ, ਨਸ਼ਾ ਮੁਕਤੀ ਤੇ ਸਿੱਖਿਆ ‘ਤੇ ਹੋ ਸਕਦਾ ਫੋਕਸ

ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ ਲਗਭਗ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-3-2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੌੜ ਮੰਡੀ ਬੰਬ ਧਮਾਕੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

CM ਮਾਨ ਵੱਲੋਂ ਪਟਵਾਰੀਆਂ ਤੇ ਤਹਿਸੀਦਾਰਾਂ ਨੂੰ ਸਖ਼ਤ ਫਰਮਾਨ, ਪੈਂਡਿੰਗ ਇੰਤਕਾਲ 4 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਹੁਕਮ

ਮਾਨ ਸਰਕਾਰ ਵੱਲੋਂ ਇੰਤਕਾਲਾਂ ਨੂੰ ਲੈ ਕੇ ਪਟਵਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ...