Mar 24

CM ਮਾਨ ਅੱਜ ਰਾਜਪਾਲ ਨਾਲ ਕਰਨਗੇ ਮੁਲਾਕਾਤ, ਸੂਬੇ ਦੇ ਵੱਖ-ਵੱਖ ਮੁੱਦਿਆਂ ਤੇ ਬਿੱਲਾਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਮ (24 ਮਾਰਚ) ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਚਾਰ ਵਜੇ...

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ, ਰਾਜਪਾਲ ਦੇ ਭਾਸ਼ਣ ‘ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਹ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅੱਜ ਸੈਸ਼ਨ ਦੌਰਾਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-3-2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ...

‘ਬਿਨਾਂ ਰਿਸ਼ਵਤ ਤੇ ਸਿਫਾਰਸ਼ ਦੇ 52,606 ਨੌਕਰੀਆਂ ਦਿੱਤੀਆਂ’ ਖਟਕੜ ਕਲਾਂ ਪਹੁੰਚੇ ਬੋਲੇ CM ਮਾਨ

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਵਾਂਸ਼ਹਿਰ ਦੇ ਖਟਕੜ ਕਲਾਂ ਪਹੁੰਚੇ।...

IAS ਰਵੀਭਗਤ ਬਣੇ CM ਭਗਵੰਤ ਮਾਨ ਦੇ ਪ੍ਰਿੰਸੀਪਲ ਸਕੱਤਰ, ਪੰਜਾਬ ਸਰਕਾਰ ਨੇ ਹੁਕਮ ਕੀਤੇ ਜਾਰੀ

ਪੰਜਾਬ ਸਰਕਾਰ ਨੇ 2006 ਬੈਚ ਦੇ ਆਈਏਐੱਸ ਅਧਿਕਾਰੀ ਰਵੀ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਪ੍ਰਿੰਸੀਪਲ ਸੈਕ੍ਰੇਟਰੀ ਨਿਯੁਕਤ ਕੀਤਾ ਹੈ। ਇਸ...

ਲੁਧਿਆਣਾ ‘ਚ ਆਬਕਾਰੀ ਵਿਭਾਗ ਨੇ ਮਾਰਿਆ ਛਾਪਾ, ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ‘ਚ ਸਸਤੀ ਸ਼/ਰਾਬ ਵੇਚਣ ਵਾਲਿਆਂ ਦਾ ਪਰਦਾਫਾਸ਼

ਲੁਧਿਆਣਾ ਈਸਟ ਰੇਂਜ ਦੇ ਅਧਿਕਾਰੀਆਂ ਨੇ ਛਾਪੇਮਾਰੀ ਵਿਚ ਇਕ ਵੱਡੇ ਸ਼ਰਾਬ ਘਪਲੇ ਦਾ ਭਾਂਡਾਫੋੜ ਕੀਤਾ ਹੈ ਜਿਸ ਵਿਚ ਮਹਿੰਗੇ ਸਕਾਚ ਬ੍ਰਾਂਡਾਂ...

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ...

ਸ੍ਰੀ ਮੁਕਤਸਰ ਸਾਹਿਬ : ਗਲਤ ਮੋਬਾਇਲ ਮੈਸਜਾਂ ਨੂੰ ਲੈ ਘਰ ਉਲਾਂਭਾ ਦੇਣ ਗਏ ਸਨ ਦੋ ਭਰਾ, ਗੋਲੀ ਲੱਗਣ ਨਾਲ 1 ਦੀ ਮੌ/ਤ

ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਭੁੱਲਰ ਵਿਖੇ ਦੇਰ ਰਾਤ ਮਾਮੂਲੀ ਵਿਵਾਦ ਤੋਂ ਬਾਅਦ ਗੋਲੀ ਚੱਲੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ,...

ਰਾਮਦਰਬਾਰ ਮੰਡੀ ਗਰਾਊਂਡ ‘ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

ਸੈਕਟਰ-31 ਥਾਣਾ ਖੇਤਰ ਦੇ ਰਾਮਦਰਬਾਰ ਮੰਡੀ ਗਰਾਊਂਡ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਹਥਿਆਰਾਂ ਇਸਤੇਮਾਲ ਕਰਕੇ ਬੇਰਹਿਮੀ ਨਾਲ...

ਗੁਰਾਇਆ : ਖੂਨ ਦੇ ਰਿਸ਼ਤੇ ਹੋਏ ਤਾਰ-ਤਾਰ, ਚਾਚੇ ਦੇ ਪੁੱਤ ਨੇ ਆਪਣੇ ਤਾਏ ਦੇ ਪੁੱਤ ਦਾ ਕੀਤਾ ਬੇਰਹਿਮੀ ਨਾਲ ਕਤਲ

ਗੁਰਾਇਆ ਵਿਖੇ ਬਹੁਤ ਹੀ ਰੂਹ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ ਜਿਥੇ ਚਾਚੇ ਦੇ ਪੁੱਤ ਨੇ ਆਪਣੇ ਤਾਏ ਦੇ ਪੁੱਤ ਦਾ ਕਤਲ ਕਰ ਦਿੱਤਾ। ਪੁਲਿਸ ਨੇ...

ਅੰਮ੍ਰਿਤਸਰ CIA ਸਟਾਫ਼ ਦੀ ਕਾਰਵਾਈ, ਨਸ਼ੇ ਦਾ ਧੰਦਾ ਕਰਨ ਵਾਲੀ ਮਹਿਲਾ ਸਣੇ 4 ਨੂੰ ਕੀਤਾ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਹੀ ਪੰਜਾਬ ਪੁਲਿਸ ਵੱਲੋਂ ਵੱਡੀਆਂ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ ਜਿਸ ਦੇ ਚਲਦੇ...

ਬੱਸਾਂ ‘ਤੇ ਹਮਲਿਆਂ ਨੂੰ ਲੈ ਕੇ ਹਿਮਾਚਲ ਸਰਕਾਰ ਦਾ ਸਖਤ ਰੁਖ਼, ਪੰਜਾਬ ‘ਚ HRTC ਬੱਸਾਂ ਦੀ ਨਹੀਂ ਹੋਵੇਗੀ ਪਾਰਕਿੰਗ

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿਚ ਬੱਸਾਂ ਦੀ ਐਂਟਰੀ ਬੰਦ ਹੋ ਸਕਦੀ ਹੈ। ਪੰਜਾਬ ਵਿਚ HRTC ਬੱਸਾਂ ‘ ਤੇ ਹੋਏ ਹਮਲਿਆਂ ਨੂੰ ਲੈ ਕੇ ਹਿਮਾਚਲ...