Feb 04
ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਗੱਡੀ ‘ਤੇ ਫਾਇਰਿੰਗ, ਕਾਰ ਸਵਾਰਾਂ ਨੇ ਚਲਾਈਆਂ ਗੋਲੀਆਂ
Feb 04, 2025 2:39 pm
ਸਾਬਕਾ ਵਿਧਾਇਕ ਅਤੇ ਫ਼ਿਰੋਜ਼ਪੁਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ‘ਤੇ ਦੇਰ ਰਾਤ ਫਾਇਰਿੰਗ ਹੋਣ ਦੀ ਸੂਚਨਾ ਸਾਹਮਣੇ...
ਟਰੰਪ ਦੇ ਹੁਕਮ ‘ਤੇ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਕੱਢਣਾ ਕੀਤਾ ਸ਼ੁਰੂ, 205 ਲੋਕਾਂ ਨੂੰ ਲੈ ਕੇ ਰਵਾਨਾ ਹੋਇਆ ਫੌਜੀ ਜਹਾਜ਼
Feb 04, 2025 2:17 pm
ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਅਮਰੀਕਾ ‘ਚ ਸੱਤਾ ਸੰਭਾਲਣ ਤੋਂ ਬਾਅਦ...
ਮੋਹਾਲੀ ‘ਚ ਦਰਦਨਾਕ ਹਾਦਸਾ, ਖਰੜ ਫਲਾਈਓਵਰ ਤੋਂ ਹੇਠਾਂ ਡਿੱਗੇ ਬਾਈਕ ਸਵਾਰ 2 ਨੌਜਵਾਨ, ਹਾਲਤ ਗੰਭੀਰ
Feb 04, 2025 1:43 pm
ਮੁਹਾਲੀ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ। ਖਰੜ ਫਲਾਈਓਵਰ ਤੋਂ ਲੰਘਦੇ ਸਮੇਂ ਦੋ ਬਾਈਕ ਸਵਾਰਾਂ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ...
ਅੰਮ੍ਰਿਤਸਰ ‘ਚ ਧਮਾਕੇ ਦੀ ਖ਼ਬਰ ‘ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ
Feb 04, 2025 12:49 pm
ਅੰਮ੍ਰਿਤਸਰ ਵਿਖੇ ਧਮਾਕੇ ਦੀ ਖ਼ਬਰ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਕਮਿਸ਼ਨਰ...
ਯੂਪੀ ‘ਚ ਵਾਪਰਿਆ ਰੇਲ ਹਾਦਸਾ, 2 ਮਾਲ ਗੱਡੀਆਂ ਦੀ ਆਪਸ ‘ਚ ਹੋਈ ਟੱਕਰ, ਦੋਵੇਂ ਲੋਕੋ ਪਾਇਲਟ ਜ਼ਖਮੀ
Feb 04, 2025 12:30 pm
ਉੱਤਰ ਪ੍ਰਦੇਸ਼ ਦੇ ਫਤੇਹਪੁਰ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਦੋ ਮਾਲ ਗੱਡੀਆਂ ਦੀ ਆਪਸ ‘ਚ ਜ਼ੋਰਦਾਰ ਟੱਕਰ ਹੋ ਗਈ। ਇਕ ਮਾਲ...
ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ
Feb 04, 2025 11:56 am
ਪੰਜਾਬ ਵਿੱਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਵਿਚਾਲੇ ਮੌਸਮ ਵਿਭਾਗ ਵੱਲੋਂ ਨਵਾਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ...
ਪੰਜਾਬ ‘ਚ 34 ਅੰਮ੍ਰਿਤ ਸਟੇਸ਼ਨ ਬਣਾਏ ਜਾਣਗੇ, 5421 ਕਰੋੜ ਰੁਪਏ ਜਾਰੀ : ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ
Feb 04, 2025 11:21 am
ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਪੰਜਾਬ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਵੱਡਾ ਐਲਾਨ ਕੀਤਾ...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-2-2025
Feb 04, 2025 8:16 am
ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ...
ਮੂਸੇਵਾਲਾ ਦੇ ਪਿਤਾ ਨੇ ਕੀਤਾ ਚੋਣ ਪ੍ਰਚਾਰ, ਰਾਜਾ ਵੜਿੰਗ ਨਾਲ ਦਿੱਲੀ ‘ਚ ਕਾਂਗਰਸ ਲਈ ਮੰਗੀਆਂ ਵੋਟਾਂ
Feb 03, 2025 8:37 pm
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੁਣ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਬਲਕੌਰ...
ਪਠਾਨਕੋਟ ‘ਚ ਸਾਈਬਰ ਕ੍ਰਾ.ਈ.ਮ ਥਾਣੇ ਦੀ ਸ਼ੁਰੂਆਤ, ਸਰਹੱਦੀ ਜ਼ਿਲ੍ਹਿਆਂ ‘ਚ 703 ਥਾਵਾਂ ‘ਤੇ ਲਾਏ ਜਾਣਗੇ 2300 CCTV ਕੈਮਰੇ
Feb 03, 2025 8:05 pm
ਚੰਡੀਗੜ੍ਹ/ਪਠਾਨਕੋਟ : ਸੁਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ਕਰਨ ਅਤੇ ਨਿਗਰਾਨੀ ਸਮਰੱਥਾਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ...
ਚੱਲਦੀ BMW ਗੱਡੀ ਬਣੀ ਅੱਗ ਦਾ ਗੋਲਾ, ਨਿਕਲੀਆਂ ਲਪਟਾਂ, ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਹੋਇਆ ਹਾਦਸਾ
Feb 03, 2025 7:33 pm
ਲੁਧਿਆਣਾ ਵਿੱਚ ਅੱਜ ਇੱਕ ਚੱਲਦੀ BMW ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚ ਸਵਾਰ ਦੋ ਨੌਜਵਾਨਾਂ ਨੇ ਚੱਲਦੀ ਗੱਡੀ ਤੋਂ ਛਾਲ ਮਾਰ ਕੇ ਜਾਨ...
ਸਿੱਧੂ ਮੂਸੇਵਾਲਾ ਦੇ ਕਰੀਬੀ ਦੋਸਤ ਦੇ ਘਰ ਫਾਇਰਿੰਗ, ਬਾਈਕ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ
Feb 03, 2025 6:45 pm
ਮਾਨਸਾ ਵਿੱਚ ਐਤਵਾਰ ਦੇਰ ਰਾਤ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਪਰਗਟ ਸਿੰਘ ਦੇ ਘਰ ਗੋਲੀਆਂ ਚਲਾ...
