Jan 23

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਕਾਮੇਡੀਅਨ ਕਪਿਲ ਸ਼ਰਮਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਾਕਿਸਤਾਨ ਤੋਂ...

ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ ਅੰਤਰ-ਜ਼ਿਲ੍ਹਾ ਗਿਰੋਹ ਦੇ ਮੈਂਬਰਾਂ ਨੂੰ ਕੀਤਾ ਕਾਬੂ

ਸੁਹੇਲ ਕਾਸਿਮ ਮੀਰ IPS, SSP ਬਟਾਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਅਤੇ CIA ਸਟਾਫ਼ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਲੁੱਟਾਂ-ਖੋਹਾਂ ਕਰਨ...

ਲੁਧਿਆਣਾ : ਤੇਜ਼ ਰਫ਼ਤਾਰ ਦਾ ਕਹਿਰ, ਕਾਰ ਤੇ ਸਕੂਲ ਬੱਸ ਵਿਚਾਲੇ ਹੋਈ ਭਿਆਨਕ ਟੱਕਰ, 3 ਲੋਕ ਜ਼ਖਮੀ

ਲੁਧਿਆਣਾ ਵਿਚ ਅੱਜ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਲੁਧਿਆਣਾ ਵਿਚ ਚੰਡੀਗੜ੍ਹ ਰੋਡ ‘ਤੇ ਤੇਜ਼ ਰਫਤਾਰ ਬ੍ਰੇਜਾ ਕਾਰ ਹਾਦਸੇ ਦਾ...

ਪਟਿਆਲਾ ਦੀ ਭਾਖੜਾ ਨਹਿਰ ‘ਚੋਂ ਮਿਲੀ Air Hostess ਸਟੂਡੈਂਟ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਪਟਿਆਲਾ ਦੇ ਨੇੜੇ ਭਾਖੜਾ ਨਹਿਰ ਵਿੱਚੋਂ ਇੱਕ ਨੌਜਵਾਨ ਲੜਕੀ ਜਿਸ ਦੀ ਉਮਰ ਲਗਭਗ 20 ਸਾਲ ਦੱਸੀ ਜਾ ਰਹੀ ਹੈ, ਦੀ ਲਾਸ਼ ਬਰਾਮਦ ਕੀਤੀ ਗਈ ਹੈ।...

ਬੱਚੀ ਦੇ ਉਪਰੋਂ ਲੰਘੀ ਕਾਰ, ਖਰੋਚ ਤੱਕ ਨਹੀਂ ਆਈ, ‘ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ’ ਕਹਾਵਤ ਹੋਈ ਸੱਚ

‘ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ’ ਕਹਾਵਤ ਉਸ ਵੇਲੇ ਸੱਚ ਹੋ ਗਈ ਜਦੋਂ ਮੋਹਾਲੀ ਦੇ ਨਯਾਗਾਓ ਵਿੱਚ ਦੋ ਸਾਲ ਦੀ ਬੱਚੀ ਦੇ ਉੱਪਰੋਂ ਕਾਰ...

ਪਹਿਲੇ ਹੀ ਦਿਨ ਟਰੰਪ ਸਰਕਾਰ ਦਾ ਵੱਡਾ ਐਕਸ਼ਨ, 308 ਗੈਰ-ਕਾਨੂੰਨੀ ਪ੍ਰਵਾਸੀ ਗ੍ਰਿਫਤਾਰ

ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਹੁਦਾ ਸੰਭਾਲਣ ਦੇ ਪਹਿਲੇ ਦਿਨ ਹੀ ਇਮੀਗ੍ਰੇਸ਼ਨ ਐਂਡ ਕਸਟਮ ਇਨਫੋਰਸਮੈਂਟ ਨੇ 308 ਗੈਰ-ਕਾਨੂੰਨੀ...

ਡੱਲੇਵਾਲ ਦੇ ਮਰਨ ਵਰਤ ਦਾ ਅੱਜ 59ਵਾਂ ਦਿਨ, ਸੁਪਰੀਮ ਕੋਰਟ ਨੇ ਡੱਲੇਵਾਲ ਨੂੰ PGI ਤੋਂ ਟ੍ਰੀਟਮੈਂਟ ਲੈਣ ਦੀ ਦਿੱਤੀ ਸਲਾਹ

ਪੰਜਾਬ ਦੇ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 59ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ...

ਗੁਰਦੁਆਰਾ ਚੋਣ ਕਮਿਸ਼ਨ ਨੂੰ ਮਿਲਣ ਪਹੁੰਚਿਆ ਅਕਾਲੀ ਦਲ ਦਾ ਵਫਦ, SGPC ਦੀ ਵੋਟਰ ਸੂਚੀ ਨੂੰ ਲੈ ਕੇ ਜਤਾਉਣਗੇ ਇਤਰਾਜ਼

ਚੋਣ ਕਮਿਸ਼ਨ ਨੂੰ ਮਿਲਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਗੁਰਦੁਆਰਾ ਸਾਹਿਬ ਪਹੁੰਚਿਆ ਹੈ। ਟੀਮ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ...

ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ ਇਕ ਹੋਰ ਅਗਨੀਵੀਰ, 2 ਸਾਲ ਪਹਿਲਾਂ ਹੋਇਆ ਸੀ ਭਰਤੀ

ਪੰਜਾਬ ਦਾ ਇਕ ਹੋਰ ਅਗਨੀਵੀਰ ਸ਼ਹੀਦ ਹੋ ਗਿਆ ਹੈ। ਮਾਨਸਾ ਦੇ ਪਿੰਡ ਅਕਲੀਆ ਦਾ ਰਹਿਣ ਵਾਲਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਵਰ ਵਿਚ ਸ਼ਹੀਦ...

ਸਾਵਧਾਨ! ਵਾਹਨ ਚਲਾਉਂਦੇ ਸਮੇਂ ਨਾ ਕਰ ਬੈਠਿਓ ਇਹ ਗਲਤੀ, ਦੇਣਾ ਪਵੇਗਾ ਭਾਰੀ ਜ਼ੁਰਮਾਨਾ

ਪੰਜਾਬ ਵਿੱਚ ਹੁਣ ਵਾਹਨ ਚਲਾਉਣ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਜੇਕਰ ਤੁਸੀਂ ਸਕੂਟਰ ਅਤੇ ਕਾਰ ਸਮੇਤ ਵਾਹਨ ਚਲਾਉਂਦੇ ਸਮੇਂ...

ਮੰਦਭਾਗੀ ਖਬਰ : ਹਾਂਗਕਾਂਗ ‘ਚ ਫ਼ਰੀਦਕੋਟ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਹੋਈ ਮੌਤ

ਪੰਜਾਬ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਚੰਗੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਨੌਜਵਾਨਾਂ ਵੱਲੋਂ ਕੈਨੇਡਾ, ਅਮਰੀਕਾ, ਇਟਲੀ,...

ਕੈਨੇਡਾ ‘ਚ ਭੇਦਭਰੇ ਹਾਲਾਤਾਂ ‘ਚ ਲਾਪਤਾ ਹੋਈ ਪੰਜਾਬਣ, ਪਰਿਵਾਰ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਸੰਦੋਹਾ ਦੀ ਕੈਨੇਡਾ ਗਈ ਸੰਦੀਪ ਕੌਰ 15 ਜਨਵਰੀ ਤੋਂ ਭੇਦਭਰੇ ਹਾਲਤ ਵਿੱਚ ਲਾਪਤਾ ਹੋਣ ਦੇ ਮਾਮਲੇ ਵਿੱਚ...