Nov 15

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਹਥਿਆਰ ਸਣੇ ਕੀਤਾ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਹਥਿਆਰਾਂ ਦੇ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ, ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ...

ਪੰਜਾਬ-ਚੰਡੀਗੜ੍ਹ ‘ਚ ਧੁੰਦ ਦਾ ਅਲਰਟ, ਵਿਜ਼ੀਬਿਲਟੀ ਜ਼ੀਰੋ, ਤਾਪਮਾਨ ‘ਚ 1.3 ਡਿਗਰੀ ਦੀ ਆਈ ਗਿਰਾਵਟ

ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-11-2024

ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ...

ਅਬੋਹਰ ਤੋਂ ਅਯੁੱਧਿਆ ਲਈ ਪੈਦਲ ਰਵਾਨਾ ਹੋਇਆ 6 ਸਾਲਾਂ ਮੁਹੱਬਤ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦੇਵੇਗਾ ਸੰਦੇਸ਼

ਅਬੋਹਰ ਦਾ 6 ਸਾਲਾ ਬੱਚਾ ਮੁਹੱਬਤ ਨਸ਼ਿਆਂ ਵਿਰੁੱਧ ਅਤੇ ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ਪੰਜਾਬ ਦੇ ਅਬੋਹਰ ਸ਼ਹਿਰ ਤੋਂ ਰਾਮਨਗਰੀ...

ਨਜਾਇਜ਼ ਹਥਿਆਰਾਂ ਖਿਲਾਫ ਵੱਡੀ ਕਾਰਵਾਈ, ਫਿਰੋਜ਼ਪੁਰ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਫ਼ਿਰੋਜ਼ਪੁਰ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ...

ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ। 15, 16 ਅਤੇ 17 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀਆਂ ਹੋਣਗੀਆਂ। ਇਸ...

ਇਟਲੀ ਤੋਂ ਮੰਦਭਾਗੀ ਖਬਰ, ਸੜਕ ਹਾਦਸੇ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌਤ

ਇਟਲੀ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਜ਼ਿਲ੍ਹਾ ਨਵਾਂਸ਼ਹਿਰ ਦੀ ਤਹਿਸੀਲ ਬਲਾਚੌਰ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ...

ਸੁਨੀਲ ਜਾਖੜ ਨੇ BJP ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਅਸਤੀਫ਼ੇ ਨੂੰ ਲੈ ਕੇ ਸੁਨੀਲ ਜਾਖੜ...

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ

ਪੰਜਾਬ ਦੇ 6 ਪੁਲਿਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੰਮੇਂਡੇਸ਼ਨ ਡਿਸਕ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਪੁਲਿਸ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-11-2024

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ...

ਬੁਲਡੋਜ਼ਰ ਐਕਸ਼ਨ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ, ਕਿਹਾ- “ਕਾਰਨ ਦੱਸੋ ਨੋਟਿਸ ਦਿੱਤੇ ਬਿਨ੍ਹਾਂ ਨਾ ਕੀਤੀ ਜਾਵੇ ਭੰਨਤੋੜ”

ਸੁਪਰੀਮ ਕੋਰਟ ਨੇ ਦੋਸ਼ੀਆਂ ਵਿਰੁੱਧ ਬੁਲਡੋਜ਼ਰ ਦੀ ਕਾਰਵਾਈ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ...