Oct 23

ਕੈਨੇਡਾ ਦੇ ਵਾਲਮਾਰਟ ‘ਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, 2 ਸਾਲ ਪਹਿਲਾਂ ਹੀ ਗਈ ਸੀ ਵਿਦੇਸ਼

ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਨੌਜਵਾਨ ਅਕਸਰ ਵਿਦੇਸ਼ਾ ਦਾ ਰੁਖ ਕਰਦੇ ਹਨ, ਪਰ ਉਨ੍ਹਾਂ ਦੇ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ...

BJP ਨੇ ਜ਼ਿਮਨੀ ਚੋਣਾਂ ਨੂੰ ਲੈ ਕੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਬਿੱਟੂ ਤੇ ਕੈਪਟਨ ਸਣੇ ਕਈ ਵੱਡੇ ਨਾਂ ਸ਼ਾਮਲ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ...

ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ‘ਆਪ’ ਦੀ ਮੀਟਿੰਗ ਅੱਜ, CM ਮਾਨ ਦੀ ਅਗਵਾਈ ‘ਚ ਚੰਡੀਗੜ੍ਹ ‘ਚ ਹੋਵੇਗੀ ਬੈਠਕ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਅੱਜ ਬੁੱਧਵਾਰ ਨੂੰ ਆਪਣੀ ਰਣਨੀਤੀ...

ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ (ਆਪ)...

ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-10-2024

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥...

14 ਮਹੀਨੇ ਪਹਿਲਾਂ ਸ਼ਾਰਜਾਹ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ, 2 ਮਸੂਮ ਬੱਚਿਆਂ ਦਾ ਸੀ ਪਿਤਾ

ਪੰਜਾਬ ਤੋਂ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਵਸਦੇ ਹਨ। ਪਰ ਕਈ...

ਗੀਤ MP3 ਵੱਲੋਂ ਹੋਏਗੀ ਧਮਾਕੇਦਾਰ ਫਿਲਮਾਂ ਦੀ ਭਰਮਾਰ, 2025 ‘ਚ ਰਿਲੀਜ਼ ਹੋਣਗੀਆਂ ਇਹ ਸ਼ਾਨਦਾਰ ਫਿਲਮਾਂ

ਪੰਜਾਬੀ ਫਿਲਮਾਂ ਦੇ ਸ਼ੌਕੀਨਾਂ ਲਈ ਚੰਗੀ ਖਬਰ ਆ ਰਹੀ ਹੈ। ਗੀਤ MP3 ਆਉਂਦੇ ਸਾਲ ਤੁਹਾਡੇ ਲਈ ਇੱਕ ਤੋਂ ਬਾਅਦ ਇੱਕ ਧਮਾਕੇਦਾਰ ਫਿਲਮਾਂ ਲੈ ਕੇ...

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, CM ਮਾਨ ਨੇ ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧ ਗਈਆਂ ਹਨ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ...

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ, 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ‘ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ...

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਅੱਜ ਮੈਗਾ PTM, ਮੰਤਰੀ ਤੇ ਵਿਧਾਇਕ ਮੀਟਿੰਗ ‘ਚ ਕਰਨਗੇ ਸ਼ਿਰਕਤ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ (ਮੰਗਲਵਾਰ) ਨੂੰ ਮੈਗਾ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। PTM ਵਿੱਚ ਵਿਦਿਆਰਥੀਆਂ ਦੇ ਮਾਪਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 22-10-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ...