Sep 19

ਮਲੋਟ ‘ਚ 2 ਗੱਡੀਆਂ ਦੀ ਹੋਈ ਭਿਆਨਕ ਟੱਕਰ, ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ

ਮਲੋਟ ਨੇੜੇ ਅੱਜ ਤੜਕੇ 2 ਗੱਡੀਆਂ ਦੀ ਭਿਆਨਕ ਟੱਕਰ ਹੋਈ, ਜਿਸ ਵਿੱਚ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ...

ਚੰਡੀਗੜ੍ਹ ‘ਚ ED ਨੇ ਸਾਬਕਾ IAS ਦੇ ਘਰ ਕੀਤੀ ਛਾਪੇਮਾਰੀ, ਕਰੋੜਾਂ ਰੁਪਏ ਦੇ ਹੀਰੇ, ਸੋਨਾ ਤੇ ਨਕਦੀ ਬਰਾਮਦ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ED ਨੇ ਚੰਡੀਗੜ੍ਹ ਸਥਿਤ ਸਾਬਕਾ IAS ਅਧਿਕਾਰੀ ਅਤੇ...

2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ ਸ਼ਹਿਰ ਦੀ ਰੇਲਵੇ ਲਾਈਨ ਪਾਰ ਸਥਿਤ ਅਨੰਦਪੁਰ ਬਸਤੀ ‘ਚ ਇਕ ਮਹਿਲਾ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...

ਪੰਜਾਬ ‘ਚ ਬਦਲੇਗਾ ਮੌਸਮ, 4 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅੱਜ (ਵੀਰਵਾਰ) ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ...

2 ਸਾਲਾਂ ਮਾਸੂਮ ਨੇ ਜਿੱਤੀ ਜ਼ਿੰਦਗੀ ਦੀ ਜੰਗ, 600 ਫਿੱਟ ਡੂੰਘੇ ਬੋਰਵੈੱਲ ‘ਚ ਡਿੱਗੀ ਬੱਚੀ ਨੂੰ ਕੱਢਿਆ ਗਿਆ ਬਾਹਰ

ਰਾਜਸਥਾਨ ਦੇ ਦੌਸਾ ਦੇ ਬਾਂਦੀਕੁਈ ਵਿੱਚ ਇੱਕ ਬੋਰਵੈੱਲ ਦੇ ਕੋਲ ਇੱਕ ਟੋਏ ਵਿੱਚ ਕਰੀਬ 17 ਘੰਟਿਆਂ ਤੱਕ ਫਸੀ 2 ਸਾਲ ਦੀ ਮਾਸੂਮ ਬੱਚੀ ਨੂੰ ਸੁਰੰਗ...

ਪੰਜਾਬ ਦੇ ਇੱਕ ਹੋਰ ਫੌਜੀ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ, ਰਾਜੌਰੀ ਜ਼ਿਲ੍ਹੇ ’ਚ ਡਿਊਟੀ ’ਤੇ ਸੀ ਤੈਨਾਤ

ਪੰਜਾਬ ਦੇ ਬਲਾਕ ਨੂਰਪੁਰਬੇਦੀ ਦੇ ਪਿੰਡ ਝੱਜ ਦੇ ਭਾਰਤੀ ਫੌਜ ’ਚ ਲਾਂਸ ਨਾਇਕ ਦੇ ਅਹੁਦੇ ’ਤੇ ਤੈਨਾਤ ਇਕ 29 ਸਾਲਾ ਸੈਨਿਕ ਬਲਜੀਤ ਸਿੰਘ ਸ਼ਹੀਦ ਹੋ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-9-2024

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ...

ਵਿਵਾਦਾਂ ‘ਚ ਘਿਰਿਆ ਦੋਸਾਝਾਂਵਾਲੇ ਦਾ Dil-Luminati ਇੰਡੀਆ ਟੂਰ, ਫੈਨ ਨੇ ਭੇਜਿਆ ਕਾਨੂੰਨੀ ਨੋਟਿਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ।...

ਦਿੱਲੀ : 2 ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਮਲਬੇ ‘ਚੋਂ 8 ਲੋਕਾਂ ਨੂੰ ਕੱਢਿਆ ਗਿਆ, ਬਚਾਅ ਕਾਰਜ ਜਾਰੀ

ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਇੱਕ ਦੋ ਮੰਜ਼ਿਲਾ ਮਕਾਨ ਢਹਿ ਗਿਆ। ਜਿਸ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਣ ‘ਤੇ ਫਾਇਰ...

ਡੇਰਾ ਜਗਮਾਲਵਾਲੀ ਨੂੰ ਮਿਲੇ ਨਵੇਂ ਮੁਖੀ, ਡੇਰਾ ਬਿਆਸ ਮੁਖੀ ਨੇ ਬਾਬਾ ਵਰਿੰਦਰ ਢਿੱਲੋਂ ਦੀ ਕੀਤੀ ਦਸਤਾਰਬੰਦੀ

ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਬਾਬਾ ਵਰਿੰਦਰ ਢਿੱਲੋਂ ਦੀ...

ਗਣਪਤੀ ਵਿਸਰਜਨ ਮਗਰੋਂ ਭਾਖੜਾ ਨਹਿਰ ‘ਚ ਰੁੜ੍ਹਿਆ ਨੌਜਵਾਨ, ਨਹਾਉਂਦੇ ਸਮੇਂ ਵਾਪਰੀ ਅਣਹੋਣੀ

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿੱਚ ਮੰਗਲਵਾਰ ਨੂੰ ਗਣਪਤੀ ਵਿਸਰਜਨ ਮਗਰੋਂ ਇੱਕ ਅਣਹੋਣੀ ਵਾਪਰ ਗਈ।...

2 ਭੈਣਾਂ ਦੇ ਇਕਲੋਤੇ ਭਰਾ ਨਾਲ ਵਾਪਰੀ ਅਣਹੋਣੀ, ਟ੍ਰੈਕਟਰ-ਟਰਾਲੀ ਦੀ ਟੱਕਰ ਕਾਰਨ ਨੌਜਵਾਨ ਦੀ ਹੋਈ ਮੌਤ

ਮਮਦੋਟ ਦੇ ਨਜ਼ਦੀਕੀ ਪਿੰਡ ਤਰ੍ਹਾਂ ਵਾਲਾ ਵਿਖੇ ਅੱਜ ਸਵੇਰੇ ਤੜਕੇ ਕਰੀਬ ਸਾਢੇ 4 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਰੇਤਾ ਨਾਲ ਭਰੀ...