Jan 02
ਪੰਜਾਬ ‘ਚ ਨਵੇਂ ਵਿਆਹੇ ਜੋੜਿਆਂ ਨੂੰ ਮਿਲਣਗੇ 2.5 ਲੱਖ ਰੁਪਏ, ਕੇਂਦਰ ਵੱਲੋਂ ਚਲਾਈ ਸਕੀਮ ਨੂੰ ਮਿਲੀ ਹਰੀ ਝੰਡੀ
Jan 02, 2025 3:38 pm
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਸੂਬੇ ਦੇ ਲੋਕਾਂ ਲਈ ਲਗਾਤਾਰ ਵਿਕਾਸ ਕਾਰਜ ਕਰਵਾਉਣ ਵਿੱਚ ਲੱਗੀ ਹੋਈ ਹੈ। ਪੰਜਾਬ ‘ਚ...
ਦਿੱਲੀ ‘ਚ ਕਾਰੋਬਾਰੀ ਨੇ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
Jan 02, 2025 3:18 pm
ਬੇਂਗਲੁਰੂ ਦੇ ਮਸ਼ਹੂਰ ਹਾਈ ਪ੍ਰੋਫਾਈਲ ਕੇਸ ਏਆਈ ਇੰਜਨੀਅਰ ਅਤੁਲ ਸੁਭਾਸ਼ ਵੱਲੋਂ ਆਪਣੀ ਪਤਨੀ ਦੇ ਤਸ਼ੱਦਦ ਕਾਰਨ ਖੁਦਕੁਸ਼ੀ ਕਰਨ ਵਾਲੇ...
ਠੰਢ ‘ਚ ਭੁੰਨੀ ਸੌਗੀ ਖਾਣ ਨਾਲ ਮਿਲਦੇ ਨੇ ਕਮਾਲ ਦੇ ਫਾਇਦੇ, ਜਾਣੋ ਖਾਣ ਦਾ ਤਰੀਕਾ
Jan 02, 2025 3:10 pm
ਕਿਸ਼ਮਿਸ਼ ਯਾਨੀ ਸੌਗੀ ਅਜਿਹਾ ਡਰਾਈ ਫਰੂਟ ਹੈ ਜਿਸ ਨੂੰ ਜ਼ਿਆਦਾਤਰ ਲੋਕ ਪਸੰਦ ਕਰਦੇ ਹਨ। ਬੱਚੇ ਵੀ ਸੌਗੀ ਨੂੰ ਬਹੁਤ ਸੁਆਦ ਨਾਲ ਖਾਂਦੇ ਹਨ।...
‘ਵਿਆਹੇ ਬੰਦੇ ਦਾ ਰਜ਼ਾਮੰਦੀ ਨਾਲ ਸਬੰਧ ‘ਚ ਰਹਿਣਾ ਦੂਜੇ ਵਿਆਹ ਵਾਂਗ’, ਹਾਈਕੋਰਟ ਨੇ ਸੁਰੱਖਿਆ ਦੇਣ ਤੋਂ ਕੀਤੀ ਨਾਂਹ
Jan 02, 2025 2:40 pm
ਪੰਜਾਬ-ਹਰਿਆਣਾ ਹਾਈਕੋਰਟ ਨੇ ਰਜ਼ਾਮੰਦੀ ਸਬੰਧ ‘ਚ ਰਹਿ ਰਹੇ ਪੰਜਾਬ ਨਿਵਾਸੀ ਜੋੜੇ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।...
ਸ੍ਰੀ ਦਰਬਾਰ ਸਾਹਿਬ ਵਿਖੇ ਪਰਿਵਾਰ ਸਣੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ
Jan 02, 2025 2:06 pm
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈਟੀ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਵਿਖੇ...
ਬੁਮਰਾਹ ਨੇ ਰਚਿਆ ਇਤਿਹਾਸ, ICC ਟੈਸਟ ਰੈਂਕਿੰਗ ‘ਚ ਸਭ ਤੋਂ ਵੱਧ ਰੇਟਿੰਗ ਅੰਕ ਲੈਣ ਵਾਲਾ ਬਣਿਆ ਪਹਿਲਾ ਭਾਰਤੀ ਗੇਂਦਬਾਜ਼
Jan 02, 2025 1:46 pm
ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਬੁੱਧਵਾਰ ਨੂੰ ਆਈਸੀਸੀ ਦੀ ਤਾਜ਼ਾ ਟੈਸਟ ਰੈਂਕਿੰਗ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ...
ਮੋਗਾ : ਈ-ਰਿਕਸ਼ਾ ‘ਤੇ ਟ੍ਰੈਕਟਰ-ਟ੍ਰਾਲੀ ਦੀ ਹੋਈ ਜ਼ੋਰਦਾਰ ਟੱਕਰ, ਹਾਦਸੇ ‘ਚ ਬੱਚੇ ਦੀ ਮੌਤ, ਪਿਤਾ ਜ਼ਖਮੀ
Jan 02, 2025 1:27 pm
ਮੋਗਾ ਦੇ ਚੜਿੱਕ ਰੋਡ ‘ਤੇ ਪਿੰਡ ਬੁੱਧ ਸਿੰਘ ਵਾਲਾ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟ੍ਰੈਕਟਰ-ਟ੍ਰਾਲੀ ਅਤੇ ਈ-ਰਿਕਸ਼ਾ...
ਪੰਜਾਬ ‘ਚ ਮਿਡ-ਡੇ-ਮੀਲ ਦਾ ਬਦਲਿਆ MENU, ਹੁਣ ਬੱਚਿਆਂ ਨੂੰ ਪਰੋਸਿਆ ਜਾਵੇਗਾ ‘ਦੇਸੀ ਘਿਓ ਦਾ ਹਲਵਾ’
Jan 02, 2025 1:01 pm
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਵਿੱਚ ਇਕ ਅਹਿਮ ਬਦਲਾਅ ਕੀਤਾ ਹੈ। ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ...
ਡੱਲੇਵਾਲ ਦੇ ਮਰਨ ਵਰਤ ਦਾ 38ਵਾਂ ਦਿਨ, ਮੈਡੀਕਲ ਟ੍ਰੀਟਮੈਂਟ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
Jan 02, 2025 12:29 pm
ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ।...
ਨਾਭਾ : ਸਹੁਰਿਆਂ ਤੋਂ ਤੰਗ ਆ ਕੇ ਸ਼ਖਸ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, 2 ਬੱਚਿਆਂ ਦਾ ਸੀ ਪਿਤਾ
Jan 02, 2025 12:06 pm
ਪਤੀ-ਪਤਨੀ ਦਾ ਰਿਸ਼ਤਾ ਸਭ ਤੋਂ ਪਵਿੱਤਰ ਰਿਸ਼ਤਾ ਮੰਨਿਆ ਜਾਂਦਾ ਹੈ, ਪਰ ਹੁਣ ਇਸ ਰਿਸ਼ਤੇ ਵਿੱਚ ਵੀ ਤਰੇੜਾ ਪੈਂਦੀਆਂ ਜਾ ਰਹੀਆਂ ਹਨ। ਤਾਜ਼ਾ...
ਕਿਸਾਨ ਅੰਦੋਲਨ ਵਿਚਾਲੇ ਪੰਜਾਬ ‘ਚ BJP ਦੀ ਅਹਿਮ ਮੀਟਿੰਗ, ਵਿਜੇ ਰੁਪਾਣੀ ਸਣੇ ਕਈ ਵੱਡੇ ਆਗੂ ਹੋਣਗੇ ਸ਼ਾਮਲ
Jan 02, 2025 11:43 am
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਡੱਲੇਵਾਲ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ...
ਠੰਢ ਨੇ ਕੱਢੇ ਵੱਟ, ਸੀਤ ਲਹਿਰ ਦੀ ਲਪੇਟ ‘ਚ ਪੰਜਾਬ, 4 ਨੂੰ ਬਦਲੇਗਾ ਮੌਸਮ, 12 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
Jan 02, 2025 10:41 am
ਪੰਜਾਬ ਵਿਚ ਕੜਾਕੇ ਦੀ ਪੈ ਰਹੀ ਠੰਢ ਨੇ ਲੋਕਾਂ ਦੇ ਵੱਟ ਕੱਢ ਦਿੱਤੇ ਹਨ। ਸੂਰਜ ਦੇਵਤਾ 6 ਦਿਨਾਂ ਤੋਂ ਗਾਇਬ ਹਨ। ਇਸੇ ਵਿਚਾਲੇ ਮੌਸਮ ਵਿਭਾਗ ਨੇ...
