Dec 10

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2024

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ...

ਸਕੂਲਾਂ ਵਿੱਚ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ, ਵਧ ਰਹੀ ਠੰਢ ਨੂੰ ਦੇਖਦੇ ਹੋਏ ਵੱਡਾ ਫੈਸਲਾ !

ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ...

SGPC ਦੀ ਅੰਤ੍ਰਿੰਗ ਮੀਟਿੰਗ ਸਮਾਪਤ, ਨਰਾਇਣ ਸਿੰਘ ਚੌੜਾ ਖਿਲਾਫ਼ ਕਾਰਵਾਈ ਲਈ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਅੱਜ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ...

ਕਿਸਾਨਾਂ ਦੇ ਹੱਕ ‘ਚ SC ਦਾ ਵੱਡਾ ਫੈਸਲਾ, ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਉਣ ਵਾਲੀ ਪਟੀਸ਼ਨ ਕੀਤੀ ਖਾਰਜ

ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਕੋਰਟ ਨੇ ਕਿਸਾਨਾਂ ਦੇ ਵਿਰੋਧ ਕਾਰਨ ਬੰਦ ਕੀਤੀ ਸ਼ੰਭੂ...

ਬਰਨਾਲਾ ਤੋਂ ਨਵੇਂ ਚੁਣੇ ਗਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਚੁੱਕੀ ਸਹੁੰ, ਸਪੀਕਰ ਸੰਧਵਾਂ ਨੇ ਦਿਵਾਇਆ ਹਲਫ਼

ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ...

ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਸੇਵਾ

ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ...

ਪੁਲਿਸ ਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ! 2 ਬਦਮਾਸ਼ ਹੋਏ ਜ਼ਖਮੀ , ਬੁਲੇਟ ਪਰੂਫ ਜੈਕਟ ਨਾਲ ਬਚੇ ਮੁਲਾਜ਼ਮ !

ਰੋਹਤਕ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਅੱਜ ਸਵੇਰੇ ਤਿੰਨ ਵਜੇ ਗੋਹਾਨਾ ਰੋਡ 'ਤੇ ਮੁਠਭੇੜ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਬਦਮਾਸ਼...

ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਰਾਈਡਰ ਦੀ ਹੋਈ ਮੌਤ

ਖੰਨਾ ਪੁਲਿਸ ਜ਼ਿਲ੍ਹਾ ਅਧੀਨ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਬਾਈਕ ਰਾਈਡਰ ਨਾਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸੜਕ ਹਾਦਸਾ ਹੋਣ ਤੋਂ...

ਬਾਬਾ ਬਲਬੀਰ ਸਿੰਘ ਤੇ ਬਾਬਾ ਮੇਜਰ ਸਿੰਘ ਸੋਢੀ ਨੇ ਫ਼ਿਲਮ “ਕਰਮੀ ਆਪੋ ਆਪਣੀ” ਦੇ ਅਦਾਕਾਰ ਤੇ ਪ੍ਰੋਡਿਊਸਰ ਗੁਰੂ ਸਿੰਘ ਸਹੋਤਾ ਨੂੰ ਕੀਤਾ ਸਨਮਾਨਿਤ

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਜੀ ਅਤੇ ਤਰਨਾ ਦਲ ਦੇ ਬਾਬਾ ਮੇਜਰ ਸਿੰਘ ਸੋਢੀ ਨੇ ਫ਼ਿਲਮ “ਕਰਮੀ ਆਪੋ ਆਪਣੀ” ਦੇ ਕਾਨਸੈਪਟ ਨੂੰ...

ਕੀ ਤੁਹਾਨੂੰ ਵੀ 30 ਦੀ ਉਮਰ ‘ਚ ਹੋ ਰਿਹਾ ਹੈ ਜੋੜਾਂ ‘ਚ ਦਰਦ ? ਅਪਣਾਓ ਇਹ ਘਰੇਲੂ ਨੁਸਖੇ..

ਜੋੜਾਂ ਦਾ ਦਰਦ ਕਿਸੇ ਵੀ ਉਮਰ ਦੇ ਲੋਕਾਂ ਨੂੰ ਹੋ ਸਕਦਾ ਹੈ। ਆਮ ਤੌਰ 'ਤੇ ਇਹ ਦਰਦ ਹੱਡੀਆਂ 'ਚ ਕਮਜ਼ੋਰੀ ਜਾਂ ਗਠੀਏ ਆਦਿ ਕਈ ਕਾਰਨਾਂ ਕਰਕੇ ਹੁੰਦਾ...

ਪੰਜਾਬ ‘ਚ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਯਾਨੀ ਮੰਗਲਵਾਰ ਤੋਂ ਸ਼ੁਰੂ ਹੋ ਜਾਵੇਗੀ।...

SGPC ਦੀ ਅੰਤ੍ਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ, ਪੰਥਕ ਮਾਮਲਿਆਂ ਨੂੰ ਲੈ ਕੇ ਕੀਤੀ ਜਾਵੇਗੀ ਚਰਚਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਅੱਜ ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ...