Sep 04

ਬ੍ਰਾਜ਼ੀਲ ਦੇ ਬਾਡੀ ਬਿਲਡਰ ਨੇ ਦੁਨੀਆ ਨੂੰ ਕਿਹਾ ਅਲਵਿਦਾ, 19 ਸਾਲ ਦੀ ਉਮਰ ‘ਚ ਹੋਈ ਮੌਤ

ਬ੍ਰਾਜ਼ੀਲ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ 19 ਸਾਲਾਂ ਬਾਡੀ ਬਿਲਡਰ ਦਾ ਦਿਹਾਂਤ ਹੋ ਗਿਆ ਹੈ। ਉਸ ਦੀ ਦੇਹ ਐਤਵਾਰ ਨੂੰ ਉਸ ਦੇ ਘਰ...

ਵਿਸ਼ਵ ਡੀਫ ਸ਼ੂਟਿੰਗ ਚੈਂਪੀਅਨਸ਼ਿਪ ‘ਚ ਮਹਿਤ ਸੰਧੂ ਤੇ ਧਨੁਸ਼ ਸ਼੍ਰੀਕਾਂਤ ਦੀ ਜੋੜੀ ਨੇ ਜਿੱਤਿਆ ਸੋਨ ਤਗਮਾ

ਭਾਰਤੀ ਨਿਸ਼ਾਨੇਬਾਜ਼ਾਂ ਨੇ ਜਰਮਨੀ ਦੇ ਹਨੋਵਰ ਵਿੱਚ ਦੂਜੀ ਵਿਸ਼ਵ ਡੀਫ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ...

ਘਰ ‘ਚ ਵਿਛੇ ਸੱਥਰ: ਸੜਕ ਹਾਦਸੇ ‘ਚ ਜਵਾਨ ਪੁੱਤ ਦੀ ਹੋਈ ਮੌਤ, ਕੁਝ ਮਿੰਟਾਂ ਮਗਰੋਂ ਮਾਂ ਨੇ ਵੀ ਤੋੜਿਆ ਦਮ

ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਰੇਲਵੇ ਫਾਟਕ ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 2...

ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ‘ਚ ਮੰਗਲਵਾਰ ਦੁਪਹਿਰ ਨੂੰ ਬਾਈਕ ‘ਤੇ ਆਏ 6 ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ...

ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਪੰਜਾਬ ਵਿੱਚ ਦਿਨ-ਬ-ਦਿਨ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਧਦੇ ਜਾ ਰਹੇ ਹਨ, ਜਿਸ ਨੂੰ ਦੇਖਦੇ...

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਸਰਗਰਮ, ਕਈ ਸ਼ਹਿਰਾਂ ‘ਚ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ।...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-9-2024

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥...

ਅਬੋਹਰ ‘ਚ ਏਅਰ ਫੋਰਸ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ, ਏਅਰ ਫੋਰਸ ਸਟੇਸ਼ਨ ‘ਤੇ ਸੀ ਤਾਇਨਾਤ

ਅਬੋਹਰ ਦੇ ਏਅਰਫੋਰਸ ਸਟੇਸ਼ਨ ‘ਤੇ ਤਾਇਨਾਤ ਏਅਰ ਫੋਰਸ ਦੇ ਜਵਾਨ ਦੀ ਬੀਤੀ ਰਾਤ ਡਿਊਟੀ ਦੌਰਾਨ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ...

ਜਲੰਧਰ ਪੁਲਿਸ ਵੱਲੋਂ ਜੱਗੂ ਦੇ ਕਰੀਬੀ ਦਾ ਐ.ਨਕਾ/ਊਂਟਰ, ਕੰਨੂ ਗੁੱਜਰ ਨੂੰ ਹਥਿਆਰ ਸਣੇ ਕੀਤਾ ਗ੍ਰਿਫ਼ਤਾਰ

ਪੰਜਾਬ ਦੇ ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਲੰਧਰ ਪੁਲਿਸ ਨੇ ਜੱਗੂ ਦੇ ਸਾਥੀ ਕਨੂੰ ਗੁੱਜਰ ਦਾ ਐਨਕਾਊਂਟਰ ਕੀਤਾ ਗਿਆ ਹੈ। ਪੁਲਿਸ ਨੇ...

ਮੰਦਭਾਗੀ ਖਬਰ : ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਗਈ ਜਾਨ

ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ...

ਪੈਟਰੋਲ ਪੰਪ ਮੁਲਾਜ਼ਮ ਤੋਂ 5 ਲੱਖ ਲੁੱਟ ਮਾਮਲੇ ‘ਚ 7 ਦੋਸ਼ੀ ਗ੍ਰਿਫਤਾਰ, ਪੁਲਿਸ ਨੇ ਬਾਈਕ ਤੇ ਕੈਸ਼ ਕੀਤਾ ਬਰਾਮਦ

ਪੰਜਾਬ ਦੇ ਬਠਿੰਡਾ ‘ਚ ਪੁਲਿਸ ਨੇ ਚੋਰੀ ਦੇ ਮਾਮਲੇ ‘ਚ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਬੀਤੇ ਦਿਨ ਥਾਣਾ ਸਦਰ ਖੇਤਰ ਦੇ ਪਿੰਡ ਜੱਸੀ...

CM ਮਾਨ ਨੇ ਵਿਧਾਨ ਸਭਾ ‘ਚ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਕੀਤਾ ਪੇਸ਼

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਅੱਜ (ਮੰਗਲਵਾਰ) ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ...