Aug 28

CM ਮਾਨ ਨੇ ਐਂਟੀ-ਨਾਰਕੌਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਵਟਸਐਪ ਨੰਬਰ ਕੀਤਾ ਜਾਰੀ

ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ​ ਕਰਨ ਜਾ ਰਹੀ ਹੈ। ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ...

ਮੁਕੇਰੀਆਂ ਪੁਲਿਸ ਨੂੰ ਮਿਲੀ ਕਾਮਯਾਬੀ, ਸੋਨੇ ਦੀ ਧੋਖਾਧੜੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ ਦੀ ਮੁਕੇਰੀਆਂ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵੱਡੀ ਸੋਨਾ ਧੋਖਾਧੜੀ ‘ਚ ਸ਼ਾਮਲ ਤਿੰਨ ਵਿਅਕਤੀਆਂ ਨੂੰ...

ਅਰੁਣਾਚਲ ਪ੍ਰਦੇਸ਼ ‘ਚ ਵੱਡਾ ਸੜਕ ਹਾਦਸਾ, ਖੱਡ ‘ਚ ਡਿੱਗਿਆ ਫੌਜ ਦਾ ਟਰੱਕ, 3 ਜਵਾਨ ਹੋਏ ਸ਼ਹੀਦ

ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿੱਚ ਟਰਾਂਸ ਅਰੁਣਾਚਲ ਹਾਈਵੇਅ ‘ਤੇ ਤਾਪੀ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ...

ਮਾਣ ਵਾਲੀ ਗੱਲ: ਪੰਜਾਬ ਦੇ ਦੋ ਅਧਿਆਪਕਾਂ ਰਜਿੰਦਰ ਸਿੰਘ ਤੇ ਪੰਕਜ ਗੋਇਲ ਨੂੰ ਮਿਲੇਗਾ ਰਾਸ਼ਟਰੀ ਪੁਰਸਕਾਰ

ਭਾਰਤ ਸਰਕਾਰ ਵੱਲੋਂ ਪੰਜਾਬ ਦੇ ਦੋ ਅਧਿਆਪਕਾਂ ਨੂੰ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ...

ਅੰਮ੍ਰਿਤਸਰ ਕੌਮਾਂਤਰੀ ਏਅਰਪੋਰਟ ‘ਤੇ ਚੂਹਿਆਂ ਨੇ ਪਾਇਆ ਭੜਥੂ, ਲੌਂਜ ਬਾਰ ‘ਚ ਦੇਖੇ ਗਏ ਚੂਹੇ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਚੂਹੇ ਦੇਖੇ ਗਏ ਹਨ। ਇੱਕ ਯਾਤਰੀ ਨੇ ਲੌਂਜ ਵਿੱਚ ਚੂਹੇ ਦੇ...

ਗੁਜਰਾਤ ‘ਚ ਭਾਰੀ ਮੀਂਹ ਦੀ ਨੇ ਮਚਾਈ ਤਬਾਹੀ ! ਹੁਣ ਤੱਕ 15 ਲੋਕਾਂ ਦੀ ਹੋਈ ਮੌਤ

ਗੁਜਰਾਤ ਵਿੱਚ ਮੀਂਹ ਕਾਰਨ ਐਮਰਜੈਂਸੀ ਚੱਲ ਰਹੀ ਹੈ। ਰਿਕਾਰਡ ਬਾਰਿਸ਼ ਕਾਰਨ ਮੌਸਮ ਵਿਭਾਗ ਨੇ ਗੁਜਰਾਤ ਦੇ 27 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ...

ਪਤੀ-ਪਤਨੀ ਤੇ ਮੀਂਹ ਬਣਿਆ ਕਹਿਰ, ਸੁੱਤੇ ਪਿਆਂ ਤੇ ਡਿੱਗੀ ਘਰ ਦੀ ਛੱਤ, ਹੋਏ ਗੰਭੀਰ ਜ਼ਖਮੀ

ਸੰਗਰੂਰ ਜ਼ਿਲ੍ਹੇ ਦੇ ਸੁਨਾਮ ਦੇ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਬੀਤੀ ਰਾਤ ਪਏ ਮੀਂਹ ਦੌਰਾਨ ਸੁੱਤੇ ਪਏ ਇੱਕ ਪਰਿਵਾਰ ‘ਤੇ ਚੁਬਾਰੇ...

ਆਸਟ੍ਰੇਲੀਆ ਦਾ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਨਵੀਂਆਂ ਹਿਦਾਇਤਾਂ ਕੀਤੀਆਂ ਜਾਰੀ

ਕੈਨੇਡਾ ਤੋਂ ਬਾਅਦ ਆਸਟ੍ਰੇਲੀਆ ਨੇ ਵੀ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹੁਣ ਇੱਥੇ ਵਿਦਿਆਰਥੀਆਂ ਦੀ ਵਧਦੀ...

ਫਿਲੀਪੀਨਜ਼ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਸੀਚੇਵਾਲ ਨੂੰ ਦੇਹ ਭਾਰਤ ਲਿਆਉਣ ਦੀ ਕੀਤੀ ਅਪੀਲ

ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਮੇਵਾ ਸਿੰਘ ਵਾਲਾ ਦੇ ਇੱਕ ਵਿਅਕਤੀ ਦੀ ਮਨੀਲਾ ਵਿੱਚ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਜਾਣ ਦੀ ਖਬਰ...

ਹਿਮਾਚਲ ‘ਚ ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ ! ਵਿਧਾਨ ਸਭਾ ‘ਚ ਪਾਸ ਹੋਇਆ ਬਿੱਲ

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ...

ਜਲੰਧਰ ‘ਚ 176 ਸਾਲ ਪੁਰਾਣੇ ਘਰ ‘ਚ ਰਹਿਣਗੇ CM ਮਾਨ, ਕਈ ਸਹੂਲਤਾਂ ਨਾਲ ਲੈਸ ਹੋਵੇਗਾ ਘਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਰਾਤਨ ਸ਼ਹਿਰ ਨੂੰ ਆਪਣਾ ਦੂਜਾ ਘਰ ਬਣਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਜਲੰਧਰ...

ਪੰਜਾਬ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।...