Aug 11

ਪੈਰਿਸ ਓਲੰਪਿਕ ਦੀ ਕਲੋਜ਼ਿੰਗ ਸੈਰੇਮਨੀ ਅੱਜ, ਮਨੂ ਭਾਕਰ ਤੇ ਪੀਆਰ ਸ਼੍ਰੀਜੇਸ਼ ਭਾਰਤ ਵੱਲੋਂ ਹੋਣਗੇ ਝੰਡਾਬਰਦਾਰ

ਪੈਰਿਸ ਓਲੰਪਿਕ ਖੇਡਾਂ 2024 ਦਾ ਅੱਜ ਆਖਰੀ ਦਿਨ ਹੈ । ਸਮਾਪਤੀ ਸਮਾਰੋਹ ਐਤਵਾਰ ਰਾਤ 12:30 ਵਜੇ ਹੋਵੇਗਾ। ਸੈਰੇਮਨੀ ਵਿੱਚ 5 ਗ੍ਰੈਮੀ ਅਵਾਰਡ ਜਿੱਤਣ...

ਓਲੰਪਿਕ ‘ਚ ਬਿਨਾਂ Gold ਭਾਰਤ ਦਾ ਸਫਰ ਖਤਮ! ਮੈਡਲ ਸੂਚੀ ‘ਚ 71ਵੇਂ ਸਥਾਨ ‘ਤੇ ਰਿਹਾ, ਜਾਣੋ ਤਮਗਾ ਜੇਤੂਆਂ ਦੇ ਨਾਂ

ਪੈਰਿਸ ਓਲੰਪਿਕ 2024 ਵਿੱਚ ਭਾਰਤ ਦੀ ਮੁਹਿੰਮ ਛੇ ਤਗਮਿਆਂ ਨਾਲ ਸਮਾਪਤ ਹੋ ਗਈ ਹੈ। ਭਾਰਤੀ ਐਥਲੀਟ ਪੰਜ ਕਾਂਸੀ ਅਤੇ ਇੱਕ ਚਾਂਦੀ ਦੇ ਤਗਮੇ ਨਾਲ ਘਰ...

ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ ! ਪੰਚਾਇਤੀ ਰਾਜ ਕਾਨੂੰਨ ‘ਚ ਸੋਧ ਕਰਨ ਦੀ ਤਿਆਰੀ ‘ਚ ਸਰਕਾਰ

ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ...

ਫ਼ਿਲਮ ‘ਬੀਬੀ ਰਜਨੀ’ ਦੇ ਟ੍ਰੇਲਰ ਲਾਂਚ ਤੋਂ ਪਹਿਲਾ ਕਰਵਾਇਆ ਗਿਆ ਕੀਰਤਨ ਸਮਾਗਮ ਤੇ ਪ੍ਰਸ਼ਾਦ ਦੇ ਰੂਪ ‘ਚ ਵੰਡਿਆ ‘ਵਿਸ਼ਵਾਸ ਦਾ ਬੂਟਾ’

ਬਹੁਤ ਹੀ ਉਡੀਕੀ ਜਾ ਰਹੀ ਧਾਰਮਿਕ ਫਿਲਮ ‘ਬੀਬੀ ਰਜਨੀ’ 30 ਅਗਸਤ, 2024 ਨੂੰ ਵਿਸ਼ਵ ਭਰ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਫਿਲਮ...

ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ

ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ...

ਮੈਡਲ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤੀ ਹਾਕੀ ਟੀਮ, ਖਿਡਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗਮਾ ਜਿੱਤਣ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੀ। ਭਾਰਤੀ ਟੀਮ ਦੇ...

ਨਹੀਂ ਰਹੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ, ਲੰਬੇ ਸਮੇਂ ਤੋਂ ਸੀ ਬਿਮਾਰ, PM ਮੋਦੀ ਨੇ ਜਤਾਇਆ ਦੁੱਖ

ਸਾਬਕਾ ਵਿਦੇਸ਼ ਮੰਤਰੀ ਕੇ. ਨਟਵਰ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ (10 ਅਗਸਤ) ਰਾਤ ਨੂੰ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ।...

ਪੰਜਾਬ ‘ਚ ਅੱਜ ਯੈਲੋ ਅਲਰਟ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਅੱਜ ਯਾਨੀ ਐਤਵਾਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-8-2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ...

ਜੇਲ੍ਹ ਤੋਂ ਬਾਹਰ ਆਉਂਦੇ ਸਾਰ ਗਰਜੇ ਮਨੀਸ਼ ਸਿਸੋਦੀਆ, ਕਿਹਾ- ਸੱਚਾਈ ਤੇ ਇਮਾਨਦਾਰੀ ਦੀ ਹੀ ਹੋਈ ਜਿੱਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਉਹ ਸ਼ੁੱਕਰਵਾਰ ਸ਼ਾਮ ਨੂੰ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਕੈਨੇਡਾ ਵਿੱਚ ਨਵਾਂਸ਼ਹਿਰ ਜ਼ਿਲ੍ਹੇ ਦੇ ਕਸਬਾ ਬਹਿਰਾਮ ਨੇੜੇ ਪਿੰਡ ਕਟ ਦੇ 27 ਸਾਲਾ ਨੌਜਵਾਨ ਮਨਜੋਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ...

CM ਮਾਨ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਲਿਖਿਆ ਪੱਤਰ, 8 ਪ੍ਰੋਜੈਕਟ ਰੱਦ ਕਰਨ ਦੀ ਦਿੱਤੀ ਚਿਤਾਵਨੀ

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ।...