Jul 29
ਦਿੱਲੀ ਕੋਚਿੰਗ ਸੈਂਟਰ ਹਾਦਸਾ: MCD ਨੇ JE ਨੂੰ ਕੀਤਾ ਬਰਖਾਸਤ, ਸਹਾਇਕ ਇੰਜੀਨੀਅਰ ਮੁਅੱਤਲ, ਹੁਣ ਤੱਕ 7 ਗ੍ਰਿਫਤਾਰ
Jul 29, 2024 3:56 pm
ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਵਿੱਚ ਰਾਉ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ।...
ਓਲੰਪਿਕ ‘ਚ ਮੈਡਲ ਜਿੱਤਣ ਮਗਰੋਂ ਬੋਲੀ Manu Bhaker, ਕਿਹਾ- “ਮੈਂ ਕਰਮ ‘ਤੇ ਫੋਕਸ ਕੀਤਾ, ਫਲ ਦੀ ਚਿੰਤਾ…”
Jul 29, 2024 3:41 pm
ਮਨੁ ਭਾਕਰ ਨੇ ਪੈਰਿਸ ਓਲੰਪਿਕ ਵਿੱਚ ਭਾਰਤ ਨੂੰ ਪਹਿਲਾ ਮੈਡਲ ਦਿਵਾਇਆ ਹੈ। ਭਾਰਤ ਦੀ ਸਟਾਰ ਸ਼ੂਟਰ ਮਨੁ ਭਾਕਰ ਨੇ ਇਹ ਮੈਡਲ 10 ਮੀਟਰ ਏਅਰ ਪਿਸਟਲ...
CM ਮਾਨ ਨੇ ਦੀਨਾਨਗਰ ਵਿਖੇ ROB ਦਾ ਕੀਤਾ ਉਦਘਾਟਨ, 51.74 ਕਰੋੜ ਰੁ: ਦੀ ਲਾਗਤ ਨਾਲ ਬ੍ਰਿਜ ਹੋਇਆ ਤਿਆਰ
Jul 29, 2024 3:01 pm
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰਦਾਸਪੁਰ ਦੇ ਦੀਨਾਗਰ ਪਹੁੰਚੇ। ਇੱਥੇ ਉਨ੍ਹਾਂ ਨੇ ਰੇਲਵੇ ਓਵਰ ਬ੍ਰਿਜ (ROB) ਦਾ ਉਦਘਾਟਨ ਕਰਕੇ...
ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ, ਜ਼ਮਾਨਤ ਪਟੀਸ਼ਨ ‘ਤੇ 5 ਅਗਸਤ ਤੱਕ ਟਲੀ ਸੁਣਵਾਈ
Jul 29, 2024 2:57 pm
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ 5 ਅਗਸਤ ਤੱਕ ਟਾਲ ਦਿੱਤੀ ਗਈ...
Mrs.ਚੰਡੀਗੜ੍ਹ 3 ਕਰੋੜ ਦੀ ਧੋਖਾਧੜੀ ਮਾਮਲੇ ‘ਚ ਗ੍ਰਿਫ਼ਤਾਰ, ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀ ਕਰਨ ਦੇ ਲੱਗੇ ਇਲਜ਼ਾਮ
Jul 29, 2024 2:22 pm
ਮੋਹਾਲੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਲੋਕਾਂ ਨਾਲ ਕਰੋੜਾ ਦੀ ਠੱਗੀ ਮਾਰਨ ਦੇ ਮਾਮਲੇ ’ਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ...
ਪੰਜ ਸਿੰਘ ਸਾਹਿਬਾਨਾਂ ਦਾ ਵੱਡਾ ਫ਼ੈਸਲਾ, ਗੁਰੂ ਘਰਾਂ ‘ਤੇ ਕੇਸਰੀ ਦੀ ਥਾਂ ਬਸੰਤੀ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ
Jul 29, 2024 2:19 pm
ਗੁਰਦੁਆਰਾ ਸਾਹਿਬ ਵਿੱਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ, SGPC ਵੱਲੋਂ...
ਲੁਧਿਆਣਾ-ਚੰਡੀਗੜ੍ਹ NH ‘ਤੇ ਬਾਈਕ ਦਾ ਟਾਇਰ ਫਟਣ ਕਾਰਨ ਪੁੱਲ ਤੋਂ ਹੇਠਾਂ ਡਿੱਗੀਆਂ 2 ਕੁੜੀਆਂ, ਹੋਈ ਮੌਤ
Jul 29, 2024 2:02 pm
ਪੰਜਾਬ ਦੇ ਖੰਨਾ ‘ਚ ਲੁਧਿਆਣਾ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਐਤਵਾਰ ਦੇਰ ਸ਼ਾਮ ਇੱਕ ਤੇਜ਼ ਰਫਤਾਰ ਬਾਈਕ ਦਾ ਟਾਇਰ ਫਟਣ ਕਾਰਨ ਭਿਆਨਕ...
ਲੁਧਿਆਣਾ ‘ਚ ਆਟੋ ਚਾਲਕ ਨੇ ਚੁੱਕਿਆ ਖੌਫਨਾਕ ਕਦਮ, ਪਰਿਵਾਰ ‘ਚ ਇਕਲੌਤਾ ਸੀ ਕਮਾਉਣ ਵਾਲਾ
Jul 29, 2024 1:38 pm
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਆਟੋ ਚਾਲਕ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼...
ਚੰਡੀਗੜ੍ਹ-ਸ਼ਿਮਲਾ ਹਾਈਵੇ ‘ਤੇ ਬੋਲੈਰੋ ‘ਤੇ ਡਿੱਗੇ ਵੱਡੇ-ਵੱਡੇ ਪੱਥਰ, ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 3 ਜ਼ਖਮੀ
Jul 29, 2024 1:15 pm
ਚੰਡੀਗੜ੍ਹ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਲੈਂਡਸਲਾਈਡ ਦੌਰਾਨ ਅਖਬਾਰਾਂ ਲੈ ਕੇ ਜਾ ਰਹੇ ਵਾਹਨ ‘ਤੇ...
ਲੁਧਿਆਣਾ ਦੇ PAU ‘ਚ ਵਿਦਿਆਰਥੀ ਨੇ ਜੀਵਨ ਲੀਲਾ ਕੀਤੀ ਸਮਾਪਤ, ਕਈ ਦਿਨਾਂ ਤੋਂ ਪੜ੍ਹਾਈ ਕਾਰਨ ਸੀ ਪਰੇਸ਼ਾਨ
Jul 29, 2024 12:39 pm
ਲੁਧਿਆਣਾ ਦੇ PAU ਦੇ ਹੋਸਟਲ ਦੇ ਕਮਰੇ ਚ ਬੀਤੇ ਦਿਨ ਐਤਵਾਰ ਨੂੰ ਇੱਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।...
ਮੰਦਭਾਗੀ ਖਬਰ, ਕੈਨੇਡਾ ‘ਚ 3 ਪੰਜਾਬੀਆਂ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
Jul 29, 2024 11:40 am
ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਨਿਊ ਬਰੰਸਵਿਕ ਦੇ ਸ਼ਹਿਰ ਮੌਂਕਟਨ ਦੇ ਰਹਿਣ ਵਾਲੇ ਪੰਜਾਬੀਆਂ ਦੀ ਇੱਕ ਗੱਡੀ ਲਗਭਗ...
ਅੱਜ ਗੁਰਦਾਸਪੁਰ ਜਾਣਗੇ CM ਮਾਨ, 51.74 ਕਰੋੜ ਦੀ ਲਾਗਤ ਨਾਲ ਬਣੇ ROB ਦਾ ਕਰਨਗੇ ਉਦਘਾਟਨ
Jul 29, 2024 11:15 am
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਦਾ ਧਿਆਨ ਹੁਣ ਚਾਰ ਹੋਰ ਸੀਟਾਂ ‘ਤੇ ਹੋਣ ਵਾਲੀ ਜ਼ਿਮਨੀ ਚੋਣ...
