Jul 14

PM ਮੋਦੀ ਨੇ ‘ਦੋਸਤ’ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ, ਕਿਹਾ- ਰਾਜਨੀਤੀ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੋਣ ਰੈਲੀ ਦੌਰਾਨ ਹੋਏ ਹਮਲੇ ‘ਤੇ ਦੁਨੀਆ ਭਰ ਦੇ ਦੇਸ਼ਾਂ ਦੇ ਮੁਖੀਆਂ ਨੇ ਚਿੰਤਾ...

ਅਮਰੀਕਾ ‘ਚ ਡੋਨਾਲਡ ਟਰੰਪ ‘ਤੇ ਚੱਲੀ ਗੋਲੀ, ਫਾਇਰਿੰਗ ਦੌਰਾਨ ਜ਼ਖਮੀ ਹੋਏ ਟਰੰਪ, ਇੱਕ ਸ਼ੱਕੀ ਹਮਲਾਵਰ ਢੇਰ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸ਼ਨੀਵਾਰ ਨੂੰ ਪੈਨਸਿਲਵੇਨੀਆ ‘ਚ ਆਯੋਜਿਤ ਇਕ ਰੈਲੀ ਦੌਰਾਨ ਗੋਲੀ ਲੱਗਣ ਦੀ ਖਬਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 14-7-2024

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ...

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ...

BSF ਨੇ ਢੇਰ ਕੀਤਾ ਪਾਕਿ ਡਰੋਨ, ਤਲਾਸ਼ੀ ਦੌਰਾਨ ਹਥਿਆਰਾਂ ਨਾਲ ਭਰਿਆ ਪੈਕੇਟ ਕੀਤਾ ਬਰਾਮਦ

ਪਾਕਿਸਤਾਨ ਤੋਂ ਅਕਸਰ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਮਾਰੂ ਪਦਾਰਥ ਭਾਰਤ ਭੇਜੇ ਜਾਂਦੇ ਹਨ। ਸ਼ੁੱਕਰਵਾਰ 12-13 ਜੁਲਾਈ ਦੀ ਦਰਮਿਆਨੀ ਰਾਤ...

ਬਠਿੰਡਾ ‘ਚ ਟਰੱਕ ਤੇ ਪਿਕਅੱਪ ਦੀ ਹੋਈ ਟੱਕਰ, ਗੱਡੀ ‘ਚ ਅੰਬ ਲੈ ਕੇ ਜਾ ਰਹੇ ਡ੍ਰਾਈਵਰ ਸਣੇ 2 ਜ਼ਖਮੀ

ਬਠਿੰਡਾ ਦੇ ਬਰਨਾਲਾ ਬਾਈਪਾਸ ‘ਤੇ ਸ਼ੁੱਕਰਵਾਰ ਦੇਰ ਰਾਤ ਅੰਬਾਂ ਨੂੰ ਲੈ ਕੇ ਫਾਜ਼ਿਲਕਾ ਜਾ ਰਹੇ ਜਾ ਰਹੀ ਪਿਕਅਪ ਗੱਡੀ ਇੱਕ ਟਰੱਕ ਦੇ ਪਿੱਛੇ...

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੁਲਿਸ ਦੀ ਮੁਸਤੈਦੀ ਕਾਰਨ ਅੰਮ੍ਰਿਤਸਰ ਵਿੱਚ ਇੱਕ ਗੈਂਗ ਵਾਰ ਹੋਣ ਤੋਂ ਟਲ ਗਿਆ ਹੈ। ਪੁਲਿਸ ਨੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ...

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ...

ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

ਇੰਗਲੈਂਡ ਦੇ ਮਹਾਨ ਖਿਡਾਰੀ ਅਤੇ ਆਲ ਟਾਈਮ ਮਹਾਨ ਜੇਮਸ ਐਂਡਰਸਨ ਦੇ ਸ਼ਾਨਦਾਰ ਕਰੀਅਰ ਦਾ ਸ਼ੁੱਕਰਵਾਰ ਨੂੰ ਲੰਡਨ ਦੇ ਲਾਰਡਸ ਕ੍ਰਿਕਟ ਮੈਦਾਨ...

ਜਲੰਧਰ ‘ਚ ‘AAP’ ਦੀ ਹੋਈ ਸ਼ਾਨਦਾਰ ਜਿੱਤ, ਸਮਾਣਾ ਦੇ ਸਮਰਥਕਾਂ ਨੇ ਖੁਸ਼ੀ ‘ਚ ਮਨਾਇਆ ਜਸ਼ਨ ਤੇ ਵੰਡੇ ਲੱਡੂ

ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਸਮਾਣਾ ਵਿਖੇ ਕੈਬਨਟ ਮੰਤਰੀ ਦੇ...

ਹਿਮਾਚਲ ਜ਼ਿਮਨੀ ਚੋਣ : ਦੇਹਰਾ ਸੀਟ ਤੋਂ ਮੁੱਖ ਮੰਤਰੀ ਸੁੱਖੂ ਦੀ ਪਤਨੀ ਨੇ ਹਾਸਿਲ ਕੀਤੀ ਜਿੱਤ

ਹਿਮਾਚਲ ਪ੍ਰਦੇਸ਼ ਜ਼ਿਮਨੀ ਚੋਣ ਦੀਆਂ 3 ਵਿਧਾਨ ਸਭਾ ਸੀਟਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਪਤਨੀ...

ਵਰਮਾਲਾ ਦੌਰਾਨ ਲਾੜੇ ਨੂੰ ਪਿਆ ਦਿਲ ਦਾ ਦੌਰਾ, ਵਿਆਹ ਲਈ ਅਮਰੀਕਾ ਤੋਂ ਪੰਜਾਬ ਆਇਆ ਸੀ ਨੌਜਵਾਨ

ਨਵਾਂ ਸ਼ਹਿਰ ਦੀ ਸਬ ਤਹਿਸੀਲ ਬੰਗਾ ਇਲਾਕੇ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਚੱਲਦੇ ਵਿਆਹ ਸਮਾਗਮ ‘ਚ ਲਾੜੀ ਦੀਆਂ...