Jun 18

‘ਮਨ ਕੀ ਬਾਤ’ ਪ੍ਰੋਗਰਾਮ 30 ਜੂਨ ਤੋਂ ਫਿਰ ਤੋਂ ਹੋਵੇਗਾ ਸ਼ੁਰੂ, PM ਮੋਦੀ ਨੇ ਮੰਗੇ ਸੁਝਾਅ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਕਾਸ਼ਵਾਣੀ ਦੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ ਪ੍ਰਸਾਰਣ 30 ਜੂਨ ਨੂੰ ਫਿਰ...

ਬਿਜਲੀ ਖਪਤਕਾਰਾਂ CM ਦਾ ਵੱਡਾ ਤੋਹਫਾ, ਸਰਕਾਰ ਨੇ ਮਹੀਨਾਵਾਰ ਚਾਰਜ ਖਤਮ ਕਰਨ ਦਾ ਕੀਤਾ ਐਲਾਨ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਨੇ ਬਿਜਲੀ ਖਪਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਬਿਜਲੀ ਖਪਤਕਾਰਾਂ...

ਦੇਸ਼ ਭਰ ‘ਚ ਠੱਪ ਹੋਈਆਂ X, Insta, Telegram, Snapchat ਦੀਆਂ ਸੇਵਾਵਾਂ, ਯੂਜਰਸ ਹੋ ਰਹੇ ਪ੍ਰੇਸ਼ਾਨ

ਦੇਸ਼ ਵਿਚ ਇਕ ਵਾਰ ਫਿਰ ਤੋਂ X, ਗੂਗਲ, ਇੰਸਟਾਗ੍ਰਾਮ, ਟੈਲੀਗ੍ਰਾਮ, ਯੂ ਟਿਊਬ ਦੀਆਂ ਸੇਵਾਵਾਂ ਠੱਪ ਹੋ ਗਈਆਂ ਹਨ। ਯੂਜਰਸ ਨੂੰ ਕਈ ਦਿੱਕਤਾਂ ਦਾ...

‘ਪਨੀਰ ਦੇ ਫੁੱਲ’ ‘ਚ ਲੁਕਿਆ ਏ ਸਿਹਤ ਦਾ ਖਜ਼ਾਨਾ, ਜਾਣੋ ਪਨੀਰ ਡੋਡਾ ਤੋਂ ਹੋਣ ਵਾਲੇ ਫਾਇਦੇ

ਆਯੁਰਵੇਦ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਦੀ ਵਰਤੋਂ ਦਵਾਈਆਂ ਬਣਾਉਣ ਲਈ ਕੀਤੀ ਜਾਂਦੀ ਹੈ। ਅਜਿਹੀ ਹੀ ਇਕ ਆਯੁਰਵੈਦਿਕ...

ਗੂਗਲ ਨੇ ਭਾਰਤ ‘ਚ ਲਾਂਚ ਕੀਤਾ Gemini ਮੋਬਾਈਲ ਐਪ, ਘੰਟਿਆਂ ਦਾ ਕੰਮ ਕਰੇਗਾ ਸਕਿੰਟਾਂ ‘ਚ

ਜੇ ਦਫਤਰ ਵਿਚ ਤੁਹਾਡਾ ਬੌਸ ਤੁਹਾਨੂੰ 1500 ਪੰਨਿਆਂ ਦਾ ਦਸਤਾਵੇਜ਼ ਸੌਂਪਦਾ ਹੈ ਅਤੇ ਤੁਹਾਨੂੰ ਸਿਰਫ 1 ਘੰਟੇ ਵਿਚ ਇਸ ਦਾ ਸਾਰ ਦੇਣ ਲਈ ਕਹਿੰਦਾ...

ਉਦਘਾਟਨ ਤੋਂ ਪਹਿਲਾਂ ਪੁਲ ਹੋਇਆ ਢੇਰ, 12 ਕਰੋੜ ਦੀ ਲਾਗਤ ਨਾਲ ਹੋਇਆ ਸੀ ਤਿਆਰ

ਬਿਹਾਰ ਵਿਚ ਇਕ ਵਾਰ ਫਿਰ ਤੋਂ ਪੁਲ ਹਾਦਸਾ ਹੋਇਆ ਹੈ। ਉਦਘਾਟਨ ਤੋਂ ਪਹਿਲਾਂ ਹੀ ਪੁਲ ਤਬਾਹ ਹੋ ਕੇ ਨਦੀ ਵਿਚ ਸਮਾ ਗਿਆ। ਘਟਨਾ ਅਰਰੀਆ ਜ਼ਿਲ੍ਹੇ...

ਗਰਮੀ ਤੋਂ ਦੁਖੀ ਲੋਕ ਹੁਣ ਇੰਦਰ ਦੇਵਤਾ ਨੂੰ ਕਰਨ ਲੱਗੇ ਖੁਸ਼, ਔਰਤਾਂ ਨੇ ਗੁੱਡੀ ਸਾੜ ਪਾਈਆਂ ਬੋਲੀਆਂ

ਇੱਕ ਪਾਸੇ ਪੰਜਾਬ ‘ਚ ਗਰਮੀ ਨੇ ਲੋਕਾਂ ਨੂੰ ਵਖਤ ਪਾਇਆ ਹੋਇਆ ਹੈ, ਦੂਜੇ ਪਾਸੇ ਸੂਬੇ ‘ਚ ਔਰਤਾਂ ਨੇ ਮੀਂਹ ਲਈ ਭਗਵਾਨ ਇੰਦਰ ਨੂੰ ਖੁਸ਼ ਕਰਨ...

ਮੰਤਰੀ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫਾ, ਸੰਗਰੂਰ ਤੋਂ ਬਣੇ ਹਨ ਸੰਸਦ ਮੈਂਬਰ

ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਬਰਨਾਲਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ...

ਪਟਨਾ ਏਅਰਪੋਰਟ ਨੂੰ ਮਿਲੀ ਬੰ/ਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਮੁਲਾਜ਼ਮ ਚਲਾ ਰਹੇ ਸਰਚ ਆਪ੍ਰੇਸ਼ਨ

ਪਟਨਾ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੁਲਜ਼ਮਾਂ ਨੇ ਈ-ਮੇਲ ਭੇਜ ਕੇ ਇਹ ਧਮਕੀ ਦਿੱਤੀ ਹੈ। ਇਸ ਦੇ ਬਾਅਦ ਏਅਰਪੋਰਟ ‘ਤੇ...

ਪੰਜਾਬ ‘ਚ ਹੋਵੇਗਾ ਗੰਭੀਰ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ

ਭਾਰੀ ਗਰਮੀ ਦੇ ਦਰਮਿਆਨ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਜੂਨ ਮਹੀਨੇ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਖਪਤ ਵਿੱਚ ਰਿਕਾਰਡ 43 ਫੀਸਦੀ ਦਾ...

ਅੱਜ ਜਾਰੀ ਹੋਵੇਗੀ PM ਕਿਸਾਨ ਦੀ 17ਵੀਂ ਕਿਸ਼ਤ, 9.26 ਕਰੋੜ ਕਿਸਾਨਾਂ ਦੇ ਖਾਤੇ ‘ਚ ਆਉਣਗੇ 20 ਹਜ਼ਾਰ ਕਰੋੜ ਰੁਪਏ

ਤੀਜੀ ਵਾਰ ਸਹੁੰ ਲੈਣ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੈਬਨਿਟ ਨੇ ਕਿਸਾਨਾਂ ਨੂੰ ਪਹਿਲ ਦਿੰਦੇ ਹੋਏ PM ਕਿਸਾਨ ਸਨਮਾਨ...

ਹਿਮਾਚਲ CM ਸੁੱਖੂ ਦੀ ਪਤਨੀ ਦੀ ਸਿਆਸਤ ‘ਚ ਐਂਟਰੀ, ਕਮਲੇਸ਼ ਠਾਕੁਰ ਦੇਹਰਾ ਵਿਧਾਨ ਸਭਾ ਹਲਕੇ ਤੋਂ ਲੜੇਗੀ ਉਪ ਚੋਣ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਦੀ ਵੀ ਸਿਆਸਤ ਵਿਚ ਐਂਟਰੀ ਹੋ ਗਈ ਹੈ। ਉਹ ਦੇਹਰਾ ਵਿਧਾਨ ਸਭਾ ਸੀਟ...

ਪੰਜਾਬ ਪੁਲਿਸ ‘ਚ 10,000 ਨਵੇਂ ਮੁਲਾਜ਼ਮ ਹੋਣਗੇ ਭਰਤੀ- CM ਮਾਨ ਦਾ ਵੱਡਾ ਫੈਸਲਾ

ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ 7 ਦਿਨਾਂ ਦੇ...

ਚੰਡੀਗੜ੍ਹ ‘ਚ ਹਲਕੀ ਬਾਰਿਸ਼ ਦੇ ਆਸਾਰ, ਪਾਰਾ 44 ਡਿਗਰੀ ਤੋਂ ਪਾਰ

ਚੰਡੀਗੜ੍ਹ ‘ਚ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ। ਗਰਮੀ ਦਾ ਇੰਨਾ ਲੰਬਾ ਦੌਰ ਚੰਡੀਗੜ੍ਹ ਵਿੱਚ ਪਹਿਲੀ ਵਾਰ ਦੇਖਣ ਨੂੰ ਮਿਲਿਆ ਹੈ। ਤਾਪਮਾਨ...

ਲੋਕਾਂ ਲਈ ਵੱਡੀ ਰਾਹਤ, ਸੂਬੇ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਵੀ ਰਹੇਗਾ Free

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਨੈਸ਼ਨਲ ਹਾਈਵੇ...

‘ਜੇ 0.001 ਫੀਸਦੀ ਵੀ ਗੜਬੜੀ ਹੈ ਤਾਂ…’ NEET ‘ਤੇ ਸੁਪਰੀਮ ਕੋਰਟ ਨੇ NTA ਤੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ NEET-UG 2024 ਵਿੱਚ ਕਥਿਤ ਪੇਪਰ ਲੀਕ ਅਤੇ ਬੇਨਿਯਮੀਆਂ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕਰਦੇ ਹੋਏ, ਨੈਸ਼ਨਲ...

ਪੁਲਿਸ ਥਾਣੇ ‘ਚ DIG ਦੀ ਅਚਾਨਕ ਰੇਡ, ਕੁਆਰਟਰਾਂ ‘ਚ ਸੁੱਤੇ ਮਿਲੇ DSP ਤੇ SHO! ਹੋਇਆ ਐਕਸ਼ਨ

ਜਲੰਧਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਦੇ ਟਾਂਡਾ ਥਾਣੇ ਵਿੱਚ ਛਾਪਾ ਮਾਰਿਆ। ਇਸ ਦੌਰਾਨ ਥਾਣੇ ਵਿਚ...

NRI ਜੋੜੇ ਨਾਲ ਕੁੱਟਮਾਰ ਦਾ ਮਾਮਲਾ : ਹਿਮਾਚਲ ਦੇ CM ਸੁੱਖੂ ਨੇ ਲਿਆ ਸਖ਼ਤ ਨੋਟਿਸ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਡਲਹੌਜ਼ੀ ਦੇ ਖਜਿਆਰ ‘ਚ NRI ਜੋੜੇ ‘ਤੇ ਹੋਏ ਹਮਲੇ ਦੇ ਮਾਮਲੇ ਦੀ ਮੁੱਖ ਮੰਤਰੀ ਸੁਖਵਿੰਦਰ ਸਿੰਘ...

ਕੰਗਨਾ ਰਣੌਤ ਨੇ ਥ.ਪ/ੜ ਕਾਂ/ਡ ਮਗਰੋਂ ਚੰਡੀਗੜ੍ਹ ‘ਚ ਖਰੀਦਿਆ ਆਲੀਸ਼ਾਨ ਘਰ, ਚਚੇਰੇ ਭਰਾ ਨੂੰ ਕੀਤਾ ਗਿਫ਼ਟ

ਕੰਗਨਾ ਰਣੌਤ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਜਦੋਂ ਕੰਗਨਾ ਰਣੌਤ ਚੰਡੀਗੜ੍ਹ ਤੋਂ ਫਲਾਈਟ ਲੈ...

ਨੌਜਵਾਨ ਲਈ ਮਸੀਹਾ ਬਣਿਆ ਭਾਰਤੀ ਫੌਜ ਦਾ ਅਫਸਰ, ਜਹਾਜ਼ ‘ਚ ਬਿਮਾਰ ਯਾਤਰੀ ਦੀ ਇੰਝ ਬਚਾਈ ਜਾਨ

ਭਾਰਤੀ ਫੌਜ ਦੀਆਂ ਕਦਰਾਂ-ਕੀਮਤਾਂ ‘ਤੇ ਕਾਇਮ ਰਹਿਣ ਵਾਲੇ ਮੇਜਰ ਸਿਮਰਤ ਰਾਜਦੀਪ ਸਿੰਘ ਇੱਕ ਨੌਜਵਾਨ ਲਈ ਉਸ ਸਮੇਂ ਮਸੀਹਾ ਬਣ ਕੇ ਆਏ ਜਦੋਂ...

ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ! ਜੰਮੂ ਤੋਂ ਮਾਤਾ ਦੇ ਭਵਨ ਤੱਕ ਅੱਜ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ

ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ਹੈ। ਜੰਮੂ ਤੋਂ ਤ੍ਰਿਕੁਟਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ...

ਉਡਾਨ ਦੌਰਾਨ ਜਹਾਜ਼ ਦੇ ਇੰਜਣ ‘ਚ ਲੱਗੀ ਅੱ/ਗ, ਯਾਤਰੀਆਂ ਦੇ ਅਟਕੇ ਸਾਹ

ਨਿਊਜ਼ੀਲੈਂਡ ਵਿੱਚ ਇੱਕ ਵੱਡੇ ਜਹਾਜ਼ ਹਾਦਸੇ ਤੋਂ ਬਚਾਅ ਹੋ ਗਿਆ। ਸੋਮਵਾਰ ਨੂੰ ਇੱਕ ਯਾਤਰੀ ਜਹਾਜ਼ ਨੇ ਉਡਾਣ ਭਰਦੇ ਹੀ ਇੱਕ ਪੰਛੀ ਨਾਲ ਟਕਰਾ...

ਜਲਦ ਹੋਵੇਗਾ ਚੰਡੀਗੜ੍ਹ ਪੁਲਿਸ ਦੇ IT ਕਾਂਸਟੇਬਲ ਦਾ ਫਿਜ਼ੀਕਲ ਟੈਸਟ, ਚੋਣ ਜ਼ਾਬਤੇ ਕਰਕੇ ਹੋਇਆ ਸੀ ਮੁਲਤਵੀ

ਚੰਡੀਗੜ੍ਹ ਪੁਲਿਸ ਦੇ 144 ਆਈਟੀ ਕਾਂਸਟੇਬਲਾਂ ਦੀ ਭਰਤੀ ਲਈ ਜਲਦ ਹੀ ਫਿਜ਼ੀਕਲ ਟੈਸਟ ਲਿਆ ਜਾਵੇਗਾ। ਚੋਣ ਜ਼ਾਬਤੇ ਕਾਰਨ ਕਾਂਸਟੇਬਲ...

9 ਮਹੀਨੇ ਪਹਿਲਾਂ ਰੋਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ

ਫਤਿਹਗੜ ਚੂੜੀਆਂ ਦੇ ਨਜਦੀਕ ਅਤੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਇੱਕ 19 ਸਾਲਾਂ ਨੌਜਵਾਨ ਜੋ ਕਿ ਘਰ ਦੀ ਗਰੀਬੀ ਨੂੰ...

ਵਿਜੇ ਮਾਲਿਆ ਦੇ ਘਰ ਗੂੰਜਣ ਵਾਲੀ ਸ਼ਹਿਨਾਈ, ਜਲਦ ਹੀ ਪੁੱਤਰ ਸਿਧਾਰਥ ਕਰਨ ਜਾ ਰਿਹਾ ਵਿਆਹ

ਕਾਰੋਬਾਰੀ ਵਿਜੇ ਮਾਲਿਆ ਅੱਜਕਲ੍ਹ ਸੁਰਖੀਆਂ ‘ਚ ਹਨ। ਜਲਦ ਹੀ ਉਨ੍ਹਾਂ ਦੇ ਘਰ ਸ਼ਹਿਨਾਈ ਵੱਜਣ ਵਾਲੀ ਹੈ। ਕਾਰੋਬਾਰੀ ਵਿਜੇ ਮਾਲਿਆ ਦਾ...

ਨਾਭਾ ‘ਚ ਪੁਲਿਸ ਦੀ ਨਾਸ਼ ਤਸਕਰਾਂ ਖਿਲਾਫ਼ ਕਾਰਵਾਈ, ਦੋ ਮਹਿਲਾਵਾਂ ਨੂੰ ਨਸ਼ੀਲੇ ਪਦਾਰਥ ਸਣੇ ਕੀਤਾ ਕਾਬੂ

ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਦਾ ਧੰਦਾ ਕਰਦਾ...

ਕੀਰਤਪੁਰ ਸਾਹਿਬ-ਮਨਾਲੀ ਨੈਸ਼ਨਲ ਹਾਈਵੇ ‘ਤੇ ਵੱਡਾ ਹਾਦਸਾ, ਟਰੱਕ ਨੇ 5 ਗੱਡੀਆਂ ਨੂੰ ਦਰੜਿਆ, ਇੱਕ ਵਿਅਕਤੀ ਦੀ ਮੌਤ

ਕੀਰਤਪੁਰ ਸਾਹਿਬ – ਮਨਾਲੀ ਨੈਸ਼ਨਲ ਹਾਈਵੇ ਤੇ ਅੱਜ ਵੱਡਾ ਹਾਦਸਾ ਵਾਪਰਿਆ। ਇੱਥੇ ਟੋਲ ਪਲਾਜ਼ਾ ਤੇ ਪਰਚੀਆਂ ਕਟਵਾਉਣ ਦੇ ਲਈ ਗੱਡੀਆਂ ਦੀਆਂ...

ਸੁਲਤਾਨਪੁਰ ਲੋਧੀ ‘ਚ ਸਕੂਟਰੀ ਤੇ ਬਾਈਕ ਵਿਚਾਲੇ ਹੋਈ ਜ਼ੋਰਦਾਰ ਟੱਕਰ, 3 ਨੌਜਵਾਨਾਂ ਨੇ ਮੌਕੇ ਤੇ ਛੱਡੇ ਸਾਹ

ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਟਿੱਬਾ ਨੇੜੇ ਰਾਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਸਕੂਟਰੀ ਅਤੇ ਮੋਟਰਸਾਈਕਲ ਵਿਚਾਲੇ...

CM ਮਾਨ ਅੱਜ ਸੰਗਰੂਰ ਦੌਰੇ ‘ਤੇ, ਸ਼ਹੀਦਾਂ ਦੇ ਪਰਿਵਾਰਾਂ ਨੂੰ ਸੌਂਪਣਗੇ 1-1 ਕਰੋੜ ਦਾ ਚੈੱਕ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦਾ ਦੌਰਾ ਕਰਨਗੇ। ਜਿੱਥੇ ਉਹ ਘੱਗਰ ਨੇੜਲੇ ਇਲਾਕਿਆਂ ਦਾ ਦੌਰਾ ਕਰਨਗੇ। ਉਹ ਹਾਲ ਹੀ ਵਿੱਚ ਸ਼ਹੀਦ ਹੋਏ...

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦਿੱਤਾ ਅਸਤੀਫਾ, ਹੁਣ ਇਸ ਸੀਟ ਤੋਂ ਬਣੇ ਰਹਿਣਗੇ ਸੰਸਦ ਮੈਂਬਰ

ਲੋਕ ਸਭਾ ਚੋਣਾਂ 2024 ਵਿੱਚ ਰਾਹੁਲ ਗਾਂਧੀ ਨੇ ਦੋ ਸੀਟਾਂ ਤੋਂ ਚੋਣ ਲੜੀ ਸੀ। ਇੱਕ ਸੀਟ ਕੇਰਲ ਦੀ ਵਾਇਨਾਡ ਸੀਟ ਸੀ ਅਤੇ ਦੂਜੀ ਯੂਪੀ ਦੀ ਰਾਏਬਰੇਲੀ...

ਥਾਣਾ ਛੇਹਰਟਾ ਦੀ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 365 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਬਰਾਮਦ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ...

PM ਮੋਦੀ ਅੱਜ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕਰਨਗੇ ਜਾਰੀ

ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਆਪਣੇ ਸੰਸਦੀ ਖੇਤਰ ਵਾਰਾਣਸੀ ਪਹੁੰਚਣਗੇ।...

CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ SSP ਨਾਲ ਕਰਨਗੇ ਮੀਟਿੰਗ, ਨਸ਼ਿਆਂ ਸਮੇਤ ਕਈ ਮੁੱਦਿਆਂ ‘ਤੇ ਬਣਾਈ ਜਾਵੇਗੀ ਰਣਨੀਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਐੱਸਐੱਸਪੀਜ਼ ਨਾਲ ਮੀਟਿੰਗ ਕਰਨ ਜਾ...

NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ: ਦੇਖੋ ਕੀ ਕਿਹਾ

ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ...

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ: 40KM/H ਦੀ ​​ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਅਤੇ 10 ਜ਼ਿਲ੍ਹਿਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-6-2024

ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਤੀਸਰੇ ਦਿਨ ਵੀ ਰਿਹਾ ਫਰੀ : ਮੁਫਤ ‘ਚ ਲੰਘੀਆਂ 80 ਹਜਾਰ ਗੱਡੀਆਂ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਤੀਜੇ ਦਿਨ ਵੀ ਖਾਲੀ ਰਹੇਗਾ। ਕਿਸਾਨ ਪਿਛਲੇ 2 ਦਿਨਾਂ ਤੋਂ ਇਸ ਟੋਲ ‘ਤੇ ਬੈਠੇ ਹਨ।...

UPI ਪੇਮੈਂਟ ਕਰਨ ਵਾਲੇ ਯੂਜਰਸ ਨੂੰ ਲੱਗਾ ਵੱਡਾ ਝਟਕਾ! ਦੇਣਾ ਪੈ ਸਕਦੈ ਵਾਧੂ ਚਾਰਜ, ਜਾਣੋ ਵਜ੍ਹਾ

UPI ਪੇਮੈਂਟ ਅੱਜਕੱਲ੍ਹ ਹਰਕੋਈ ਕਰਦਾ ਹੈ। ਜੇਕਰ ਤੁਸੀਂ ਵੀ ਅਜਿਹਾ ਹੀ ਕਰਦੇ ਹੋ ਤਾਂ ਇਹ ਖਬਰ ਸੁਣ ਕੇ ਤੁਹਾਨੂੰ ਥੋੜ੍ਹਾ ਧੱਕਾ ਜ਼ਰੂਰ ਲੱਗ...

ਪਾਕਿਸਤਾਨ ‘ਚ ਬਕਰੀਦ ‘ਤੇ ਤੇਜ਼ ਲਾਊਡ ਸਪੀਕਰ ਵਜਾਇਆ ਤਾਂ ਹੋਵੇਗੀ ਜੇਲ੍ਹ, CM ਮਰੀਅਮ ਨਵਾਜ ਦਾ ਹੁਕਮ

ਪਾਕਿਸਤਾਨ ਦੇ ਪੰਜਾਬ ਵਿਚ ਬਕਰੀਦ ‘ਤੇ ਤੇਜ਼ ਆਵਾਜ਼ ਵਿਚ ਲਾਊਡਸਪੀਕਰ ਵਜਾਉਣ ‘ਤੇ ਜੇਲ੍ਹ ਹੋ ਸਕਦੀ ਹੈ। CM ਨਵਾਜ ਸ਼ਰੀਫ ਨੇ ਈਦ ਦੇ ਮੌਕੇ...

ਪਤਨੀ ਨੇ ਪੜ੍ਹ ਲਏ ਪਤੀ ਦੇ ਡਿਲੀਟ ਕੀਤੇ ਕੁਝ ਮੈਸੇਜ, ਹੋਇਆ ਤਲਾਕ, ਹੁਣ ਸ਼ਖਸ ਨੇ ਮੋਬਾਈਲ ਕੰਪਨੀ ‘ਤੇ ਠੋਕਿਆ ਮੁਕੱਦਮਾ

ਮੋਬਾਈਲ ਫੋਨ ਦੀ ਤਕਨੀਕ ਇਕ ਸ਼ਖਸ ‘ਤੇ ਉਦੋਂ ਭਾਰੀ ਪੈ ਗਈ ਜਦੋਂ ਉਸ ਦੀ ਪਤਨੀ ਨੇ ਉਹ ਮੈਸੇਜ ਪੜ੍ਹ ਲਏ ਸਨ ਜਿਨ੍ਹਾਂ ਨੂੰ ਉਹ ਸਮਝ ਰਿਹਾ ਸੀ ਕਿ...

‘ਰਾਹੁਲ ਗਾਂਧੀ ਵਾਇਨਾਡ ਸੀਟ ਤੋਂ ਦੇਣਗੇ ਅਸਤੀਫਾ, ਰਾਏਬਰੇਲੀ ਤੋਂ ਰਹਿਣਗੇ ਸਾਂਸਦ, ਪ੍ਰਿਯੰਕਾ ਲੜੇਗੀ ਚੋਣ’

ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਅਸਤੀਫਾ ਦੇਣਗੇ ਤੇ ਰਾਏਬਰੇਲੀ ਤੋਂ ਸਾਂਸਦ ਬਣੇ ਰਹਿਣਗੇ। ਵਾਇਨਾਡ ਤੋਂ ਪ੍ਰਿਯੰਕਾ ਗਾਂਧੀ ਉਪ...

ਅਬੋਹਰ : ਮੁੰਡੇ ਨੇ ਮਾਂ ਨਾਲ ਇਤ/ਰਾਜ਼ ਯੋਗ ਹਾਲਾਤਾਂ ‘ਚ ਫੜ੍ਹਿਆ ਪ੍ਰੇਮੀ, ਦਿੱਤੀ ਖੌਫ/ਨਾਕ ਸਜ਼ਾ

ਅਬੋਹਰ ਵਿਚ ਪੁੱਤ ਨੇ ਮਾਂ ਦੇ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਂ ਉਥੋਂ ਜਾਨ ਬਚਾ ਕੇ ਭੱਜ ਨਿਕਲੀ। ਮੁੰਡੇ ਨੇ ਪ੍ਰੇਮੀ ਦੀ ਇਕ...

ਸਿੱਕਮ ‘ਚ ਮੀਂਹ ਨੇ ਮਚਾਈ ਤਬਾਹੀ, ਲੈਂਡਸਲਾਈਡ ਕਾਰਨ ਫਸੇ 1200 ਸੈਲਾਨੀ, ਕੀਤਾ ਜਾ ਰਿਹਾ ਰੈਸਕਿਊ

ਉੱਤਰੀ ਸਿੱਕਮ ਵਿਚ ਹਾਲਾਤ ਵੱਡੇ ਪੱਧਰ ਉਤੇ ਬਦਹਾਲ ਹੋੇ ਗਏ ਹਨ। 11 ਜੂਨ ਤੋਂ ਇਥੇ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਰੁਕਣ ਦਾ ਨਾਂ ਨਹੀਂ ਲੈ...

Air India ਦੀ ਫਲਾਈਟ ‘ਚ ਯਾਤਰੀ ਦੇ ਖਾਣੇ ‘ਚੋਂ ਨਿਕਲਿਆ ਤਿੱਖਾ ਬਲੇਡ, ਏਅਰਲਾਈਨ ਨੇ ਮੰਨੀ ਗਲਤੀ

ਏਅਰ ਇੰਡੀਆ ਫਲਾਈਟ ਵਿਚ ਇਕ ਯਾਤਰੀ ਦੇ ਖਾਣੇ ਵਿਚ ਮੈਟਲ ਬਲੇਡ ਮਿਲਿਆ ਹੈ। ਯਾਤਰੀ ਨੇ ਇਸ ਨੂੰ ਖਤਰਨਾਕ ਦੱਸਿਆ ਹੈ ਨਾਲ ਹੀ ਇਸ ਲਈ ਏਅਰਲਾਈਨ...

ਸਪੀਕਰ ਦੀ ਆਵਾਜ਼ ਘੱਟ ਕਰਨ ਨੂੰ ਲੈ ਕੇ ਹੋਇਆ ਵਿਵਾਦ, ਡਰਾਈਵਰ ਨੇ ਮਾਂ-ਪੁੱਤ ‘ਤੇ ਚੜ੍ਹਾ ਦਿੱਤਾ ਟਰੈਕਟਰ

ਗੁਰਦਾਸਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਸਪੀਕਰਾਂ ਨੂੰ ਆਵਾਜ਼ ਘੱਟ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ ਜਿਸ ਵਿਚ ਇਕ ਮਹਿਲਾ ਦੀ...

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

ਆਲ ਇੰਡੀਆ ਪਾਵਰ ਇੰਜਨੀਅਰਜ਼ ਫੈਡਰੇਸ਼ਨ (ਏ.ਆਈ.ਪੀ.ਈ.ਐਫ.) ਦੇ ਚੇਅਰਮੈਨ ਸ਼ੈਲੇਂਦਰ ਦੂਬੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ...

CM ਮਾਨ ਦਾ ਫੈਸਲਾ-‘ਡੀਸੀ ਦਫਤਰਾਂ ‘ਚ ਸ਼ੁਰੂ ਹੋਵੇਗੀ ਸੀਐੱਮ ਵਿੰਡੋ, ਕੁਰੱਪਸ਼ਨ ਹੋਣ ‘ਤੇ DC ਤੇ SSP ਹੋਣਗੇ ਜ਼ਿੰਮੇਵਾਰ’

ਪੰਜਾਬ ਵਿਚ ਲੋਕਾਂ ਨੂੰ ਹੁਣ ਸਰਕਾਰੀ ਦਫਤਰਾਂ ਵਿਚ ਜਾ ਕੇ ਧੱਕੇ ਨਹੀਂ ਖਾਣੇ ਪੈਣਗੇ। ਉਨ੍ਹਾਂ ਦਾ ਕੰਮ ਤੈਅ ਸਮੇਂ ਵਿਚ ਪੂਾਰ ਹੋਵੇਗਾ। ਇਸ ਲਈ...

PSEB ਨੇ 10ਵੀਂ, 12ਵੀਂ ਕੰਪਾਰਟਮੈਂਟ ਪ੍ਰੀਖਿਆ ਜਾਰੀ ਲਈ ਕੀਤੇ ਫਾਰਮ, 20 ਜੂਨ ਤੱਕ ਦਾ ਦਿੱਤਾ ਸਮਾਂ

ਜਿਹੜੇ ਵਿਦਿਆਰਥੀਆਂ ਦੇ ਕਲਾਸ 10ਵੀਂ ਤੇ 12ਵੀਂ ਦੀ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਅਜੇ ਤੱਕ ਨਹੀਂ ਭਰੇ ਨਹੀਂ ਗਏ ਹਨ, ਉਨ੍ਹਾਂ ਨੂੰ ਪੰਜਾਬ...

ਦਿੱਲੀ ਹਵਾਈ ਅੱਡੇ ‘ਤੇ ਬਿਜਲੀ ਹੋਈ ਗੁੱਲ, ਕਈ ਘਰੇਲੂ ਤੇ ਅੰਤਰਰਾਸ਼ਟਰੀ ਫਲਾਈਟਾਂ ਹੋਈਆਂ ਪ੍ਰਭਾਵਿਤ : ਸੂਤਰ

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਏਅਰਪੋਰਟ ‘ਤੇ ਬਿਜਲੀ ਗੁੱਲ ਹੋ ਗਈ ਹੈ ਤੇ ਏਅਰਪੋਰਟ ‘ਤੇ ਸਾਰਾ ਸਿਸਟਮ...

ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਗਏ ਤਰਨਤਾਰਨ ਦੇ ਨੌਜਵਾਨ ਦੀ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਪੱਟੀ ਸ਼ਹਿਰ ਦੇ ਇਕ 25 ਸਾਲਾ ਨੌਜਵਾਨ ਸੁਖਮਨਪਾਲ ਸਿੰਘ ਦੀ...

ਐਕਸ਼ਨ ਮੋਡ ‘ਚ CM ਮਾਨ, ਸੱਦ ਲਏ ਸਾਰੇ ਜ਼ਿਲ੍ਹਿਆਂ ਦੇ ਡੀਸੀ, ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਦੀ ਕਰ ਰਹੇ ਸਮੀਖਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨਾਲ ਮੀਟਿੰਗ ਕਰ ਰਹੇ ਹਨ। ਇਸ ਦੌਰਾਨ ਉਹ ਜ਼ਿਲ੍ਹਿਆਂ...

ਜਲੰਧਰ ਵੈਸਟ ਜਿਮਨੀ ਚੋਣ ਲਈ BJP ਨੇ ਸ਼ੀਤਲ ਅੰਗੁਰਾਲ ਨੂੰ ਐਲਾਨਿਆ ਉਮੀਦਵਾਰ

ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਬੀਜੇਪੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ...

ਰਾਸ਼ਟਰਪਤੀ ਮੁਰਮੂ, PM ਮੋਦੀ ਨੇ ਪੱਛਮੀ ਬੰਗਾਲ ਰੇਲ ਹਾ.ਦ.ਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਅਗਰਤਲਾ ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸੋਮਵਾਰ ਨੂੰ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ ਅਤੇ ਰੰਗਾਪਾਨੀ ਸਟੇਸ਼ਨਾਂ ਦੇ...

ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਵਾਪਰਿਆ ਦਰਦਨਾਕ ਭਾਣਾ, ਨਹਿਰ ‘ਚ ਨਹਾਉਣ ਗਏ 3 ਬੱਚੇ ਡੁੱਬੇ

ਅੰਮ੍ਰਿਤਸਰ ਦੇ ਰਾਜਾਸਾਂਸੀ ‘ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਬੀਤੇ ਕੱਲ੍ਹ ਲਾਹੌਰ ਬ੍ਰਾਂਚ ਨਹਿਰ ਵਿੱਚ ਨਹਾਉਣ ਗਏ ਤਿੰਨ...

ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਪ੍ਰਗਟਾਇਆ ਦੁੱਖ, ਹੈਲਪਲਾਈਨ ਨੰਬਰ ਕੀਤੇ ਜਾਰੀ

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ...

ਕਪੂਰਥਲਾ ‘ਚ ਔਰਤ ਸਮੇਤ 10 ਨ.ਸ਼ਾ ਤਸਕਰ ਗਿ੍ਫ਼ਤਾਰ, ਤਸਕਰਾਂ ਕੋਲੋ ਡੇਢ ਲੱਖ ਰੁਪਏ ਦੀ ਡ.ਰੱ.ਗ ਮਨੀ ਬਰਾਮਦ

ਕਪੂਰਥਲਾ ‘ਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਇਕ ਔਰਤ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ...

ਜਲੰਧਰ ਜਿਮਨੀ ਚੋਣਾਂ : ਆਮ ਆਦਮੀ ਪਾਰਟੀ ਨੇ ਮਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰ

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ...

ਅਟਾਰੀ-ਵਾਹਘਾ ਬਾਰਡਰ ‘ਤੇ ਰੀਟਰੀਟ ਸੈਰੇਮਨੀ ਦਾ ਬਦਲਿਆ ਸਮਾਂ, ਗਰਮੀ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸਮਾਰੋਹ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਟਾਰੀ ਵਾਹਘਾ ਸਰਹੱਦ ’ਤੇ ਰਿਟਰੀਟ ਸੈਰੇਮਨੀ ਦਾ...

Apple ਲੈ ​​ਕੇ ਆਇਆ ਆਪਣੀ ਨਵੀਂ ਮੈਸੇਜਿੰਗ ਸਰਵਿਸ, ਬਿਨਾਂ ਇੰਟਰਨੈਟ ਦੇ ਫੋਟੋਆਂ ਤੇ ਵੀਡੀਓ ਸਕੋਗੇ ਭੇਜ

ਅੱਜ ਦੇ ਸਮੇਂ ‘ਚ ਇੰਟਰਨੈੱਟ ਤੋਂ ਬਿਨਾਂ ਇਕ ਦਿਨ ਵੀ ਨਹੀਂ ਲੰਘ ਸਕਦਾ। ਇੰਟਰਨੈੱਟ ਨੇ ਸਾਡੇ ਉੱਤੇ ਆਪਣਾ ਪੂਰਾ ਦਬਦਬਾ ਕਾਇਮ ਰੱਖਿਆ ਹੋਇਆ...

ਡਾ. ਓਬਰਾਏ ਦੇ ਯਤਨਾਂ ਸਦਕਾ ਮੌ/ਤ ਦੇ ਮੂੰਹੋਂ ਬਚ ਕੇ 9 ਸਾਲਾਂ ਬਾਅਦ ਵਤਨ ਪਰਤਿਆ ਮਾਪਿਆਂ ਦਾ ਇਕਲੌਤਾ ਪੁੱਤ

ਅੰਮ੍ਰਿਤਸਰ, ਕੌਮਾਂਤਰੀ ਹੱਦਾਂ-ਸਰਹੱਦਾਂ ਤੋਂ ਉੱਤੇ ਉੱਠਦਿਆਂ ਦੇਸ਼ ਵਿਦੇਸ਼ ਵਿੱਚ ਲੋੜਵੰਦਾਂ ਲਈ ਮਸੀਹਾ ਬਣ ਕੇ ਨਿੱਤ ਦਿਨ ਲੋਕ ਸੇਵਾ ਦੀਆਂ...

ਲੁਧਿਆਣਾ ‘ਚ 9 SHOs ਦੇ ਤਬਾਦਲੇ, ਪੁਲਿਸ ਕਮਿਸ਼ਨਰ ਨੇ ਤੁਰੰਤ ਨਵੀਂ ਤਾਇਨਾਤੀ ਜੁਆਇਨ ਕਰਨ ਲਈ ਕਿਹਾ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ SHOs ਦੇ ਤਬਾਦਲੇ ਕਰ ਦਿੱਤੇ ਗਏ। ਕਈ...

ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਹਿਮਾਚਲ ‘ਚ ਮੌਤ, ਕਾਰ ਖਾਈ ‘ਚ ਡਿੱਗਣ ਕਾਰਨ ਵਾਪਰਿਆ ਹਾਦਸਾ

ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਖੱਜਿਆਰ ‘ਚ ਪਾਰਕਿੰਗ ਦੌਰਾਨ...

ਪੱਛਮੀ ਬੰਗਾਲ ‘ਚ ਵੱਡਾ ਰੇਲ ਹਾਦਸਾ, ਕੰਚਨਜੰਗਾ ਐਕਸਪ੍ਰੈਸ ਨਾਲ ਟਕਰਾਈ ਮਾਲ ਗੱਡੀ

ਪੱਛਮੀ ਬੰਗਾਲ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਇੱਥੇ ਟ੍ਰੈਕ ‘ਤੇ ਖੜ੍ਹੀ ਕੰਚਨਗੰਗਾ ਐਕਸਪ੍ਰੈਸ ਰੇਲ ਗੱਡੀ ਨੂੰ ਪਿੱਛੇ ਤੋਂ...

ਹਿਮਾਚਲ ‘ਚ NRI ਜੋੜੇ ਨਾਲ ਕੁੱ.ਟਮਾ/ਰ ਮਾਮਲੇ ‘ਚ ਸਾਬਕਾ CM ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ...

CM ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ ਕਰਨਗੇ ਮੀਟਿੰਗ, ਦੁਪਹਿਰ 1 ਵਜੇ ਪੰਜਾਬ ਸਿਵਲ ਸਕੱਤਰੇਤ ‘ਚ ਹੋਵੇਗੀ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨੂੰ ਮਿਲਣ ਜਾ ਰਹੇ ਹਨ। ਉਹ ਕਰੀਬ ਦੋ ਮਹੀਨਿਆਂ ਬਾਅਦ ਡੀਸੀ ਨੂੰ...

ਚੰਡੀਗੜ੍ਹ ‘ਚ ਹੀਟਵੇਵ ਦਾ ਰੈੱਡ ਅਲਰਟ: ਤਾਪਮਾਨ 44 ਡਿਗਰੀ ਸੈਲਸੀਅਸ ਤੋਂ ਪਾਰ, 20 ਜੂਨ ਨੂੰ ਰਾਹਤ ਦੀ ਉਮੀਦ

ਤਾਪਮਾਨ ਨੂੰ ਦੇਖਦੇ ਹੋਏ ਚੰਡੀਗੜ੍ਹ ‘ਚ ਮੌਸਮ ਵਿਭਾਗ ਨੇ ਅੱਜ ਰੈੱਡ ਅਲਰਟ ਜਾਰੀ ਕੀਤਾ ਹੈ। ਅੱਗੇ ਵੀ ਹੀਟਵੇਵ ਅਲਰਟ ਹੈ। ਪਰ 20 ਜੂਨ ਨੂੰ...

ਪੰਜਾਬ ਦੇ 16 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਰੈੱਡ ਅਲਰਟ: ਸਮਰਾਲਾ ਸਭ ਤੋਂ ਗਰਮ, ਤਾਪਮਾਨ 47.2 ਡਿਗਰੀ ਤੋਂ ਪਾਰ

ਪੰਜਾਬ ਦੇ ਲੋਕਾਂ ਨੂੰ ਇਸ ਹਫਤੇ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਕੱਲ੍ਹ ਤੋਂ ਵੀ ਇੱਥੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅੱਜ ਵੀ ਫਰੀ: ਕਿਸਾਨਾਂ ਦੇ ਧਰਨੇ ਦਾ ਦੂਜਾ ਦਿਨ, ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਨਗੇ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਵੀ ਫਰੀ ਰਹੇਗਾ। ਕਿਸਾਨ ਜਥੇਬੰਦੀਆਂ ਦੀ ਹੜਤਾਲ ਅੱਜ ਦੂਜੇ ਦਿਨ ਵਿੱਚ ਦਾਖ਼ਲ ਹੋ ਗਈ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-6-2024

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ...

ਰਿਜ਼ਰਵ ਬੈਂਕ ਆਫ ਇੰਡੀਆ ਦਾ ਦੁਨੀਆ ‘ਚ ਜਲਵਾ, ਲੰਦਨ ‘ਚ ਮਿਲਿਆ ‘ਰਿਸਕ ਮੈਨੇਜਰ ਆਫ ਦਿ ਈਅਰ ਐਵਾਰਡ’

ਭਾਰਤ ਤੇ ਦੇਸ਼ ਦੇ ਕੇਂਦਰੀ ਬੈਂਕ ਆਰਬੀਆਈ ਨੂੰ ਲੈ ਕੇ ਚੰਗੀ ਖਬਰ ਹੈ। ਭਾਰਤੀ ਰਿਜ਼ਰਵ ਬੈਂਕ ਨੂੰ ਲੰਦਨ ਦੀ ਸੈਂਟਰਲ ਬੈਂਕਿੰਗ ਵੱਲੋਂ ਸਾਲ 2024...

ਕੀ ਗਰਮੀਆਂ ‘ਚ ਅਲਸੀ ਦੇ ਬੀਜ ਖਾਣਾ ਹੈ ਸਹੀ? ਜਾਣੋ ਕਦੋਂ ਹੁੰਦਾ ਹੈ ਨੁਕਸਾਨ

ਅਲਸੀ ਦੇ ਬੀਜ ਨੂੰ ਮੈਜਿਕ ਸੀਡ ਕਿਹਾ ਜਾਵੇ ਤਾਂ ਕੁਝ ਗਲਤ ਨਹੀਂ ਹੋਵੇਗਾ। ਇਨ੍ਹਾਂ ਛੋਟੇ-ਛੋਟੇ ਬੀਜਾਂ ਵਿਚ ਕਾਫੀ ਸਾਰੇ ਨਿਊਟ੍ਰੀਐਂਟਸ...

Zomato ਦਾ ਹੋ ਸਕਦਾ ਹੈ Paytm ਦਾ ਇਹ ਵੱਡਾ ਬਿਜ਼ਨੈੱਸ, ਰੁ. 1500 ਕਰੋੜ ਵਿਚ ਹੋਵੇਗੀ ਡੀਲ

ਆਨਲਾਈਨ ਫੂਡ ਡਲਿਵਰੀ ਕੰਪਨੀ ਜੋਮੈਟੋ ਫਿਨਟੈੱਕ ਫਰਮ ਪੇਟੀਐੱਮ ਦਾ ਮੂਵੀ ਟਿਕਟਿੰਗ ਸਰਵਿਸ ਤੇ ਈਵੈਂਟ ਬਿਜ਼ਨੈੱਸ ਖਰੀਦਣ ਜਾ ਰਹੀ ਹੈ।...

ਡਾਕਟਰ ਨੇ ਕੀਤਾ ਚਮਤਕਾਰ, ਭਾਰਤ ‘ਚ ਪਹਿਲੀ ਵਾਰ ਕੀਤੀ ਕੁੱਤੇ ਦੀ ਹਾਰਟ ਸਰਜਰੀ

ਦਿੱਲੀ ਦੇ ਈਸਟ ਆਫ ਕੈਲਾਸ਼ ਵਿਚ ਸਥਿਤ ਸਿਸਟਮ ਮੈਕਸ ਪੈੱਟਸ ਕੇਅਰ ਹਸਪਤਾਲ ਜਾਨਵਰਾਂ ਦੇ ਇਲਾਜ ਲਈ ਸਭ ਤੋਂ ਨੰਬਰ ਵਨ ਹਸਪਤਾਲਾਂ ਵਿਚੋਂ ਇਕ ਹੈ।...

‘EVM ‘ਤੇ ਅਫਵਾਹ ਫੈਲਾਈ ਜਾ ਰਹੀ ਹੈ’, ਐਲੋਨ ਮਸਕ ਤੇ ਰਾਹੁਲ ਗਾਂਧੀ ਦੇ ਦੋਸ਼ਾਂ ‘ਤੇ ਚੋਣ ਕਮਿਸ਼ਨ ਦਾ ਜਵਾਬ

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਇਕ ਸੁਤੰਤਰ ਪ੍ਰਣਾਲੀ ਹੈ ਜਿਸ ਨੂੰ ਅਨਲਾਕ ਕਰਨ ਲਈ ਓਟੀਪੀ ਦੀ ਲੋੜ ਨਹੀਂ ਪੈਂਦੀ। ਇਹ ਗੱਲ ਇਕ ਚੋਣ...

ਮੰਧਾਨਾ ਦਾ ਭਾਰਤ ‘ਚ ਪਹਿਲਾ ਵਨਡੇ ਸੈਂਕੜਾ, 7000 ਅੰਤਰਰਾਸ਼ਟਰੀ ਦੌੜਾਂ ਬਣਾਉਣ ਵਾਲੀ ਦੂਜੀ ਭਾਰਤੀ ਮਹਿਲਾ ਬਣੀ

ਭਾਰਤੀ ਮਹਿਲਾ ਕ੍ਰਿਕਟ ਟੀਮਦੀ ਓਪਨਰ ਸਮ੍ਰਿਤੀ ਮੰਧਾਨਾ ਨੇ ਵਨਡੇ ਵਿਚ ਘਰੇਲੂ ਪਿਚ ‘ਤੇ ਆਪਣਾ ਪਹਿਲਾ ਸੈਂਕੜਾ ਬਣਾਇਆ। ਉਸ ਨੇ ਬੇਂਗਲੁਰੂ...

ਸਲਮਾਨ ਖਾਨ ਫਾਇਰਿੰਗ ਕੇਸ ‘ਚ ਇਕ ਹੋਰ ਗ੍ਰਿਫਤਾਰੀ, ਰਾਜਸਥਾਨ ਤੋਂ ਫੜਿਆ ਗਿਆ ਮੁਲਜ਼ਮ

ਸਲਮਾਨ ਖਾਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮੁੰਬਈ ਪੁਲਿਸ ਨੇ ਅਪ੍ਰੈਲ ਵਿਚ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਹੋਈ ਗੋਲੀਬਾਰੀ ਦੇ...

ਸਵਾਰੀਆਂ ਨਾਲ ਭਰੀ ਬੱਸ ‘ਚ ਵੱਜਿਆ ਟਿੱਪਰ, 20 ਦੇ ਕਰੀਬ ਸਵਾਰੀਆਂ ਹੋਈਆਂ ਫੱਟੜ, 7 ਦੀ ਹਾਲਤ ਨਾਜ਼ੁਕ

ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਦਾ ਟਿੱਪਰ ਨਾਲ ਭਿਆਨਕ ਹਾਦਸਾ ਹੋ ਗਿਆ। ਸਵਾਰੀਆਂ ਨਾਲ ਭਰੀ...

ਡਾ. ਓਬਰਾਏ ਸਿੰਘ ਦੇ ਯਤਨਾਂ ਸਦਕਾ ਨੌਜਵਾਨ ਦੀ ਦੇਹ ਪਹੁੰਚੀ ਭਾਰਤ, 2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿਤਕ

ਡਾ. ਐੱਸ. ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵਿਖੇ ਨੌਜਵਾਨ ਦੀ ਦੇਹ ਪਹੁੰਚੀ ਹੈ...

ਨਸ਼ਾ ਤਸਕਰਾਂ ਖਿਲਾਫ ਗੁਰਦਾਸਪੁਰ ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ, 5 ਕੀਤੇ ਗ੍ਰਿਫਤਾਰ

ਦੀਨਾਨਗਰ ਦੇ ਡੀਡਾ ਸਾਸੀਆਂ ਪਿੰਡ ਵਿਚ ਬੀਤੇ ਦਿਨੀਂ ਤਿੰਨ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ ਜਿਨ੍ਹਾਂ ਵਿਚੋਂ ਇਕ ਲੜਕਾ ਪ੍ਰਿੰਸ ਪਠਾਨਕੋਟ...

NRI ਕਪਲ ਨਾਲ ਹਿਮਾਚਲ ‘ਚ ਹੋਈ ਮਾਰਕੁੱਟ ਮਾਮਲੇ ‘ਚ ਵੱਡਾ ਐਕਸ਼ਨ, ਅੰਮ੍ਰਿਤਸਰ ‘ਚ ਦਰਜ ਹੋਈ ਜ਼ੀਰੋ FIR

ਕੁਝ ਦਿਨ ਪਹਿਲਾਂ ਹਿਮਾਚਲ ਵਿਚ ਇਕ ਸਪੈਨਿਸ਼ ਜੋੜੇ ਨੂੰ ਪਾਰਕਿੰਗ ਠੇਕੇਦਾਰ ਨੇ ਆਪਣੇ ਗੁੰਡਿਆਂ ਨਾਲ ਮਿਲ ਕੇ ਬੁਰੀ ਤਰ੍ਹਾਂ ਜ਼ਖਮੀ ਕਰ...

ਚੱਲਦੀ ਕਾਰ ‘ਚ ਲੱਗੀ ਭਿਆਨਕ ਅੱਗ, ਡਰਾਈਵਰ ਦੀ ਹੋਈ ਮੌਤ, 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

ਬਰਨਾਲਾ ਵਿਚ ਇਕ ਚੱਲਦੀ ਕਾਰ ਵਿਚ ਅੱਗ ਲੱਗ ਗਈ ਜਿਸ ਕਾਰਨ ਕਾਰ ਵਿਚ ਸਵਾਰ ਚਾਲਕ ਦੀ ਅੱਗ ਵਿਚ ਝੁਲਸਣ ਨਾਲ ਮੌਤ ਹੋ ਗਈ। ਹਾਦਸਾ ਬਰਨਾਲਾ ਦੇ...

ਫਾਜ਼ਿਲਕਾ ‘ਚ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ: ਆਪ੍ਰੇਸ਼ਨ ਕਾਸੋ ਤਹਿਤ ਸਰਚ ਆਪ੍ਰੇਸ਼ਨ, ਸ਼ੱਕੀ ਲੋਕ ਕੀਤੇ ਕਾਬੂ

ਪੰਜਾਬ ਦੇ ਫਾਜ਼ਿਲਕਾ ‘ਚ ਅੱਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ...

ਸਰਚ ਅਭਿਆਨ ਦੌਰਾਨ ਹੁਸ਼ਿਆਰਪੁਰ ‘ਚ ਬੰਦ ਘਰ ‘ਚ ਲੁਕੇ ਮਿਲੇ ਨ-ਸ਼ਾ ਤਸਕਰ: 800 ਪੁਲਿਸ ਮੁਲਾਜ਼ਮ ਕੀਤੇ ਗਏ ਸੀ ਤਾਇਨਾਤ

ਪੰਜਾਬ ‘ਚ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਹੁਸ਼ਿਆਰਪੁਰ ‘ਚ ਅੱਠ ਥਾਵਾਂ ‘ਤੇ ਸਰਚ ਅਭਿਆਨ ਚਲਾਇਆ ਗਿਆ। ਇਸ...

ਕਪੂਰਥਲਾ ‘ਚ ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌ.ਤ: ਕਿਸੇ ਕੰਮ ਲਈ ਘਰੋਂ ਨਿਕਲਿਆ ਸੀ 2 ਬੱਚਿਆਂ ਦਾ ਪਿਤਾ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਉਪਮੰਡਲ ਦੇ ਪਿੰਡ ਮਹੀਵਾਲ ‘ਚ ਟਰੈਕਟਰ ਪਲਟਣ ਨਾਲ 32 ਸਾਲਾ ਨੌਜਵਾਨ ਦੀ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ...

ਪਟਨਾ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਪਲਟੀ ਕਿਸ਼ਤੀ, 5 ਲੋਕ ਡੁੱ.ਬੇ

ਰਾਜਧਾਨੀ ਪਟਨਾ ਦੇ ਉਮਾਸ਼ੰਕਰ ਘਾਟ ‘ਤੇ ਐਤਵਾਰ ਸਵੇਰੇ ਪੰਜ ਲੋਕ ਗੰਗਾ ‘ਚ ਡੁੱਬ ਗਏ। ਸਾਰੇ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰਨ ਲਈ...

ਹਨੀਪ੍ਰੀਤ ਨੇ ਡੇਰਾਮੁਖੀ ਨੂੰ ਦੱਸਿਆ ਆਪਣਾ ਹੀਰੋ, ਫਾਦਰ ਡੇ ‘ਤੇ ਕੀਤਾ ਯਾਦ

ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾਮੁਖੀ ਰਾਮ ਰਹੀਮ ਨੂੰ ਉਸ ਦੀ ਧੀ ਹਨੀਪ੍ਰੀਤ ਉਰਫ਼ ਪ੍ਰਿਅੰਕਾ ਤਨੇਜਾ ਨੇ ਫਾਦਰਜ਼ ਡੇਅ ਦੀ...

ਅਨੋਖਾ ਵਿਆਹ, ICU ‘ਚ ਬੀਮਾਰ ਪਿਤਾ ਸਾਹਮਣੇ ਧੀਆਂ ਦਾ ਹੋਇਆ ਨਿਕਾਹ, ਡਾਕਟਰ-ਨਰਸ ਬਣੇ ਬਰਾਤੀ

ਰਾਜਧਾਨੀ ‘ਚ ਇਕ ਅਨੋਖਾ ਵਿਆਹ ਹੋਇਆ। ਸ਼ਨੀਵਾਰ ਨੂੰ ਫਾਦਰ ਡੇ ਦੀ ਪੂਰਵ ਸੰਧਿਆ ‘ਤੇ ਆਈਸੀਯੂ ‘ਚ ਦਾਖਲ ਬਿਮਾਰ ਪਿਤਾ ਦੇ ਸਾਹਮਣੇ ਦੋ...

ਹਿਮਾਚਲ ਘੁੰਮਣ ਆਏ NRI ਜੋੜੇ ਨੂੰ ਬੁਰੀ ਤਰ੍ਹਾਂ ਕੁੱਟਿਆ, ਪਰਿਵਾਰ ਨੂੰ ਮਿਲੇ ਮੰਤਰੀ ਧਾਲੀਵਾਲ

ਕੁਝ ਦਿਨ ਪਹਿਲਾਂ ਹਿਮਾਚਲ ਦੇ ਡਲਹੌਜ਼ੀ ਇਲਾਕੇ ‘ਚ ਇਕ ਸਪੈਨਿਸ਼ ਜੋੜੇ ਨੂੰ ਪਾਰਕਿੰਗ ਠੇਕੇਦਾਰ ਨੇ ਆਪਣੇ ਗੁੰਡਿਆਂ ਨਾਲ ਮਿਲ ਕੇ ਬੁਰੀ...

ਮੰਦਭਾਗੀ ਖਬਰ, ਸ੍ਰੀ ਹੇਮਕੁੰਟ ਸਾਹਿਬ ਯਾਤਰਾ ‘ਤੇ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਗਏ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ ਦੇ ਨਾਲ ਆਏ ਗੁਰਮੀਤ...

ਵਿਆਹ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਆਨੰਦ ਕਾਰਜ ਹੋਇਆ ਸੰਪੰਨ, ਹੁਣ ਰਿਸੈਪਸ਼ਨ ਪਾਰਟੀ

ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਚ ਐਡਵੋਕੇਟ...

ਆਨਲਾਈਨ ਆਈਸਕ੍ਰੀਮ ਮੰਗਵਾਉਣ ਵਾਲੇ ਸਾਵਧਾਨ! ਉਂਗਲੀ ਤੋਂ ਬਾਅਦ ਹੁਣ ਆਈਸਕ੍ਰੀਮ ’ਚੋਂ ਨਿਕਲਿਆ ਕੰਨਖਜੂਰਾ

ਨੋਇਡਾ ਦੀ ਰਹਿਣ ਵਾਲੀ ਇਕ ਔਰਤ ਨੇ ਇਕ ਕੰਪਨੀ ਤੋਂ ਵਨੀਲਾ ਫਲੇਵਰ ਵਾਲੀ ਆਈਸਕ੍ਰੀਮ ਮੰਗਵਾਈ। ਔਰਤ ਦਾ ਦਾਅਵਾ ਹੈ ਕਿ ਉਸ ਨੂੰ ਦਿੱਤੇ ਗਏ...

CM ਮਾਨ ਦੇ ਨਵੇਂ ਬੰਗਲੇ ਦੀ ਡੇਂਟਿੰਗ-ਪੇਂਟਿੰਗ ਸ਼ੁਰੂ, ਪਰਿਵਾਰ ਨਾਲ ਹੋਣਗੇ ਸ਼ਿਫਟ

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਕੈਂਟ ਇਲਾਕੇ ‘ਚ ਕਿਰਾਏ ‘ਤੇ...

ਭਲਕੇ ਪੰਜਾਬ ਭਰ ‘ਚ ਸਰਕਾਰੀ ਛੁੱਟੀ ਦਾ ਐਲਾਨ, ਈਦ ਦੇ ਤਿਓਹਾਰ ਦੇ ਮੱਦੇਨਜ਼ਰ ਲਿਆ ਫੈਸਲਾ

ਪੰਜਾਬ ਵਿੱਚ ਕੱਲ ਯਾਨੀ ਸੋਮਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਪੂਰੇ ਸੂਬੇ ਵਿੱਚ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ ਬੰਦ...

ਪੰਜਾਬ ਦੇ 2 ਨੌਜਵਾਨਾਂ ਨੇ ਰੌਸ਼ਨ ਕੀਤਾ ਸੂਬੇ ਦਾ ਨਾਂ, ਭਾਰਤੀ ਹਵਾਈ ਫੌਜ ‘ਚ ਬਣੇ ਕਮਿਸ਼ਨਡ ਅਫ਼ਸਰ

ਪੰਜਾਬ ਸਰਕਾਰ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੁਆਰਾ ਚਲਾਏ ਜਾ ਰਹੇ 8ਵੇਂ ਕੋਰਸ ਦੇ ਦੋ...

ਰੇਲ ਮੰਤਰਾਲੇ ਨੇ ਹਾਸਲ ਕੀਤੀ ਵੱਡੀ ਪ੍ਰਾਪਤੀ, “Limca Book of Records” ‘ਚ ਦਰਜ ਕੀਤਾ ਨਾਮ

ਰੇਲ ਮੰਤਰਾਲੇ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਸਨੇ “ਲਿਮਕਾ ਬੁੱਕ ਆਫ ਰਿਕਾਰਡ” ਵਿੱਚ ਆਪਣੇ ਨਾਮ ਇੱਕ ਨਵਾਂ ਰਿਕਾਰਡ ਦਰਜ ਕਰ ਲਿਆ ਹੈ।...

ਓਵਰਲੋਡ ਈ-ਰਿਕਸ਼ਾ ਨੇ ਕਾਰੋਬਾਰੀ ਨੂੰ ਦਰੜਿਆ, ਪਤਨੀ ਨੂੰ ਲੈਣ ਜਾ ਰਿਹਾ ਸੀ ਬੱਸ ਸਟੈਂਡ

ਲੁਧਿਆਣਾ ਵਿੱਚ ਕੱਲ੍ਹ ਮਾਲ ਰੋਡ ਛੱਤਰੀ ਚੌਕ ਨੇੜੇ ਇੱਕ ਸੜਕ ਹਾਦਸੇ ਵਿੱਚ ਇੱਕ ਟੈਕਸਟਾਈਲ ਕਾਰੋਬਾਰੀ ਦੀ ਮੌਤ ਹੋ ਗਈ। ਉਹ ਆਪਣੀ ਪਤਨੀ ਨੂੰ...

ਜੰਮੂ-ਕਸ਼ਮੀਰ ‘ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਅਮਿਤ ਸ਼ਾਹ ਅੱਜ ਉੱਚ ਪੱਧਰੀ ਬੈਠਕ ਦੀ ਕਰਨਗੇ ਪ੍ਰਧਾਨਗੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਅਤੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਐਤਵਾਰ...

IIM ਅੰਮ੍ਰਿਤਸਰ ਦੇ ਵਿਦਿਆਰਥੀਆਂ ਦਾ ਅਨੋਖਾ ਪ੍ਰਦਰਸ਼ਨ, ਹੋਸਟਲ ‘ਚ AC ਦੀ ਮੰਗ ਨੂੰ ਲੈ ਕੇ ਮੈੱਸ ‘ਚ ਰਹੇ ਸੌਂ

ਪੰਜਾਬ ‘ਚ ਕਹਿਰ ਦੀ ਗਰਮੀ ਪੈ ਰਹੀ ਹੈ, ਅੰਮ੍ਰਿਤਸਰ ‘ਚ ਤਾਪਮਾਨ 45 ਡਿਗਰੀ ਨੂੰ ਪਾਰ ਕਰ ਗਿਆ ਹੈ ਪਰ IIM ਅੰਮ੍ਰਿਤਸਰ ਦੇ ਹੋਸਟਲਾਂ ‘ਚ ਰਹਿਣ...

ਹੁਸ਼ਿਆਰਪੁਰ : ਖੇਤਾਂ ‘ਚ ਪਸ਼ੂਆਂ ਲਈ ਚਾਰਾ ਲੈਣ ਗਏ ਕਿਸਾਨ ਨਾਲ ਵਾਪਰਿਆ ਭਾਣਾ, ਲੱਗਾ ਕਰੰਟ

ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆ ਦੇ ਪਿੰਡ ਸਿੰਘਪੁਰ ਜੱਟਾਂ ਦੇ ਇੱਕ ਕਿਸਾਨ ਦੀ ਖੇਤਾਂ ਵਿੱਚ ਚਾਰਾ ਕੱਟਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ...

10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ, ਹੁਣ ਸਾਲ ‘ਚ 2 ਵਾਰ ਦੇ ਸਕਣਗੇ ਪ੍ਰੀਖਿਆ!

ਜੇ ਤੁਸੀਂ 10ਵੀਂ ਜਾਂ 12ਵੀਂ (ਬੋਰਡ ਦੀ ਪ੍ਰੀਖਿਆ) ਵਿੱਚ ਪੜ੍ਹ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਕੇਂਦਰ ਸਰਕਾਰ ਨੇ 10ਵੀਂ...