Jul 03

ਪੰਜਾਬ ਵੱਲੋਂ ਬਕਾਇਆ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਯੋਜਨਾ ਲਈ ਆਖਰੀ ਮਿਤੀ ‘ਚ 16 ਅਗਸਤ ਤੱਕ ਵਾਧਾ: ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਬਕਾਇਆ ਵਸੂਲੀ ਲਈ...

ਪੰਜਾਬ ਤੋਂ ਅਮਰਨਾਥ ਜਾ ਰਹੀ ਬੱਸ ਦੇ ਬ੍ਰੇਕ ਫੇਲ, ਜਾਨ ਬਚਾਉਣ ਲਈ ਸਵਾਰੀਆਂ ਨੇ ਮਾਰੀ ਛਾਲ, 8 ਲੋਕ ਜ਼ਖਮੀ

ਪੰਜਾਬ ਦੇ ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ...

ਹਾਥਰਸ ‘ਚ ਸਤਿਸੰਗ ਦੌਰਾਨ ਮਚੀ ਭਗਦੜ, ਹੁਣ ਤੱਕ 116 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ ਮਹਿਲਾਵਾਂ ਤੇ ਬੱਚੇ ਸ਼ਾਮਿਲ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਫੁਲਰਾਈ ਵਿਚ ਬੀਤੇ ਕੱਲ੍ਹ ਸਤਿਸੰਗ ਦੌਰਾਨ ਭਗਦੜ ਮੱਚਣ ਕਾਰਨ ਹੁਣ ਤੱਕ 116 ਵਿਅਕਤੀਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-7-2024

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥...

CM ਮਾਨ ਦੀ ਪਤਨੀ ਨੇ ਜਲੰਧਰ ਰਿਹਾਇਸ਼ ‘ਤੇ ਇਲਾਕੇ ਦੇ ਲੋਕਾਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਦਿਨੀਂ ਜਲੰਧਰ ਵਿਚ ਲਏ ਗਏ ਕਿਰਾਏ ਦੇ ਮਕਾਨ ਵਿੱਚ ਪਰਿਵਾਰ ਸਣੇ ਸ਼ਿਫਟ ਹੋ ਗਏ ਸਨ। ਅੱਜ ਉੱਥੇ CM...

ਭਾਰਤ ਮਹਿਲਾ ਟੀਮ ਦਾ ਜਲਵਾ, ਇਕਲੌਤੇ ਟੈਸਟ ਮੈਚ ‘ਚ ਦੱਖਣੀ ਅਫ਼ਰੀਕਾ ਨੂੰ 10 ਵਿਕਟਾਂ ਨਾਲ ਹਰਾਇਆ

ਭਾਰਤੀ ਕ੍ਰਿਕਟ ਟੀਮ ਨੇ ਤਿੰਨ ਦਿਨਾਂ ਵਿੱਚ ਦੂਜੀ ਵਾਰ ਦੱਖਣੀ ਅਫਰੀਕਾ ਨੂੰ ਕਰਾਰੀ ਹਾਰ ਦਿੱਤੀ ਹੈ। ਪਹਿਲਾਂ ਪੁਰਸ਼ ਟੀਮ ਨੇ 29 ਜੂਨ ਨੂੰ ਟੀ-20...

ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ CBI ਨੂੰ ਨੋਟਿਸ ਜਾਰੀ, 7 ਦਿਨਾਂ ‘ਚ ਮੰਗਿਆ ਜਵਾਬ

ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ...

CIA ਨੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 5 ਕਿਲੋ ਹੈਰੋਇਨ ਸਣੇ ਫੜੇ 3 ਤਸਕਰ

ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ...

ਲੋਕ ਸਭਾ ‘ਚ ਮੂਸੇਵਾਲਾ ਦਾ ਮੁੱਦਾ ਚੁੱਕਣ ‘ਤੇ ਬਾਪੂ ਬਲਕੌਰ ਸਿੰਘ ਨੇ ਰਾਜਾ ਵੜਿੰਗ ਦਾ ਕੀਤਾ ਧੰਨਵਾਦ

ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੰਸਦ ਵਿੱਚ ਮੂਸੇਵਾਲਾ ਕਤਲ ਕਾਂਡ ਦਾ ਮੁੱਦਾ ਚੁੱਕਣ ਲਈ ਧੰਨਵਾਦ ਕੀਤਾ ਹੈ । ਉਨ੍ਹਾਂ...

ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼

ਸੰਗਰੂਰ ਤੋਂ ਪਾਰਲੀਮੈਂਟ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਆਪਣਾ ਪਹਿਲਾ ਭਾਸ਼ਣ ਦਿੰਦਿਆਂ ਪੰਜਾਬੀਆਂ ਦੇ ਮੁੱਦੇ ਨੂੰ...

ਵਿਜੈ ਮਾਲੀਆ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, 180 ਕਰੋੜ ਰੁਪਏ ਦੇ ਕਰਜ਼ੇ ਦਾ ਮਾਮਲਾ

ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਭਗੌੜੇ ਕਾਰੋਬਾਰੀ ਵਿਜੈ ਮਾਲਿਆ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ । ਇਹ ਗੈਰ-ਜ਼ਮਾਨਤੀ...

ਬਰਨਾਲਾ ‘ਚ STF ਤੇ ਪੁਲਿਸ ਦਾ ਛਾਪਾ, ਫੈਕਟਰੀ ‘ਚੋਂ ਪਾਬੰਦੀਸ਼ੁਦਾ ਕੈਪਸੂਲ ਕੀਤੇ ਬਰਾਮਦ, ਮਾਲਕ ਸਣੇ 4 ਗ੍ਰਿਫਤਾਰ

ਬਰਨਾਲਾ ‘ਚ ਨਸ਼ੀਲੇ ਕੈਪਸੂਲ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਹੋਇਆ ਹੈ। STF ਪੰਜਾਬ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ...

ਜਲੰਧਰ ਜ਼ਿਮਨੀ ਚੋਣ: CM ਮਾਨ ਅੱਜ ਕਰਨਗੇ ਰੋਡ ਸ਼ੋਅ, ਪਾਰਟੀ ਉਮੀਦਵਾਰ ਦੇ ਹੱਕ ‘ਚ ਮੰਗਣਗੇ ਵੋਟ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ CM ਭਗਵੰਤ ਮਾਨ ਅੱਜ ਵੈਸਟ ਹਲਕੇ ਦੇ 3 ਵੱਖ-ਵੱਖ ਵਾਰਡਾਂ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ ਕਰੀਬ 4...

ਹਲਵਾਰਾ ਹਵਾਈ ਅੱਡੇ ਤੋਂ ਜਲਦ ਸ਼ੁਰੂ ਹੋਣਗੀਆਂ ਉਡਾਣਾਂ, ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਨੇ ਹਵਾਬਾਜ਼ੀ ਮੰਤਰੀ ਨਾਲ ਕੀਤੀ ਮੁਲਾਕਾਤ

ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮਾਮਲਾ ਕੇਂਦਰ ਸਰਕਾਰ ਕੋਲ ਪਹੁੰਚ ਗਿਆ ਹੈ। ਇਸ...

36 ਘੰਟਿਆਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ, ਤੂਫਾਨ ਕਾਰਨ ਏਅਰਪੋਰਟ ਦਾ ਸੰਚਾਲਨ ਬੰਦ, BCCI ਭੇਜੇਗੀ ਚਾਰਟਡ ਫਲਾਈਟ !

ਟੀਮ ਇੰਡੀਆ ਤੂਫਾਨ ਬੇਰਿਲ ਕਾਰਨ ਬਾਰਬਾਡੋਸ ਵਿੱਚ ਫਸ ਗਈ ਹੈ। ਟੀ-20 ਵਿਸ਼ਵ ਕੱਪ 2024 ਵਿੱਚ ਰੋਮਾਂਚਕ ਜਿੱਤ ਦੇ ਅਗਲੇ ਦਿਨ ਟੀਮ ਇੰਡੀਆ ਨੇ...

ਆਸਟ੍ਰੇਲੀਆ ਜਾਣਾ ਹੋਇਆ ਮਹਿੰਗਾ, ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ, ਭਾਰਤੀ ਹੋਣਗੇ ਪ੍ਰਭਾਵਿਤ

ਭਾਰਤੀਆਂ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਹੁਣ ਆਸਟ੍ਰੇਲੀਆ ‘ਚ ਪੜ੍ਹਨ ਲਈ ਪਹਿਲਾਂ ਨਾਲੋਂ ਜ਼ਿਆਦਾ ਖਰਚ ਕਰਨਾ ਪਵੇਗਾ। ਇੱਥੇ...

ਪੰਜਾਬ ‘ਚ BSF ਦੀ ਵੱਡੀ ਕਾਰਵਾਈ, ਭਾਰਤ ’ਚ ਪਾਕਿ ਵੱਲੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਘੁਸਪੈਠੀਏ ਨੂੰ ਕੀਤਾ ਢੇਰ

ਫਾਜ਼ਿਲਕਾ ਵਿੱਚ ਸੋਮਵਾਰ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਪਾਕਿਸਤਾਨੀ ਨਾਗਰਿਕ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ।...

MP ਰਾਜਾ ਵੜਿੰਗ ਨੇ ਸੰਸਦ ‘ਚ ਚੁੱਕਿਆ ਸਿੱਧੂ ਮੂਸੇਵਾਲਾ ਦਾ ਮੁੱਦਾ, ਕਿਹਾ- ‘ਕਦੋਂ ਮਿਲੇਗਾ ਸਿੱਧੂ ਨੂੰ ਇਨਸਾਫ ?’

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਂਸਦ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਦਾ...

ਤਪਾ ਮੰਡੀ ਦੇ ਪਿੰਡ ਕਹਾਨੇ ਕੇ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨਿਹੰਗ ਸਿੰਘ ਨੂੰ ਉਤਾਰਿਆ ਮੌਤ ਦੇ ਘਾਟ

ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਦੇ ਪਿੰਡ ਕਹਾਨੇ ਕੇ ਵਿੱਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ...

Salman Khan ਫਾਇਰਿੰਗ ਮਾਮਲੇ ‘ਚ ਚਾਰਜਸ਼ੀਟ ਦਾਖ਼ਲ, ਮੂਸੇਵਾਲਾ ਵਾਂਗ ਬਣਾਈ ਗਈ ਸੀ ‘ਭਾਈਜਾਨ’ ਨੂੰ ਮਾਰਨ ਦੀ ਯੋਜਨਾ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਮਾਮਲੇ ਵਿੱਚ ਇੱਕ ਨਵੀਂ ਅਪਡੇਟ ਸਾਹਮਣੇ ਆਈ ਹੈ। ਪਨਵੇਲ ਪੁਲਿਸ ਨੇ ਇਸ ਮਾਮਲੇ...

ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਕੁੜੀ ਨੇ ਛੱਡੇ ਸਾਹ, 4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਆ ਰਹੀ ਸੀ ਪੰਜਾਬ

ਆਸਟਰੇਲੀਆ ਦੇ ਮੈਲਬੌਰਨ ਤੋਂ ਪੰਜਾਬ ਆ ਰਹੀ ਪੰਜਾਬਣ ਨਾਲ ਰਸਤੇ ਵਿੱਚ ਅਜਿਹਾ ਭਾਣਾ ਵਾਪਰਿਆ ਕਿ ਪਰਿਵਾਰ ਨਾਲ ਮਿਲਣ ਦਾ ਉਸ ਦਾ ਸੁਪਨਾ ਸਿਰਫ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਨਸ਼ਾ ਤਸਕਰ ਨੂੰ ਕੀਤਾ ਕਾਬੂ, 5 ਕਿਲੋ ਹੈਰੋਇਨ ਬਰਾਮਦ

ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ।...

PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ...

ਰੋਪੜ : ਥਾਰ ਕਾਰ ਨਾਲ ਟੱਕਰ ਮਗਰੋਂ ਸਰਹਿੰਦ ਨਹਿਰ ‘ਚ ਡਿੱਗਿਆ ਆਟੋ, ਚਾਲਕ ਸਣੇ 5 ਲੋਕ ਰੁੜ੍ਹੇ

ਰੋਪੜ ਨਗਰ ਕੌਸਲ ਦਫਤਰ ਦੇ ਨਜ਼ਦੀਕ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਥਾਰ ਕਾਰ ਅਤੇ ਆਟੋ ਦੀ ਜ਼ਬਰਦਸਤ ਟੱਕਰ ਹੋਈ। ਥਾਰ ਕਾਰ ਦੀ...

ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਵੱਖ-ਵੱਖ ਦੇਸ਼ਾਂ ‘ਚ ਫਸੇ ਪੰਜਾਬੀ ਨੌਜਵਾਨਾਂ ਦੇ ਮਸਲੇ ਚੁੱਕੇ

ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ...

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅਲਰਟ ਜਾਰੀ, ਮੌਸਮ ਵਿਭਾਗ ਨੇ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਮਾਨਸੂਨ ਪੰਜਾਬ ਪਹੁੰਚ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ। ਜਿਸ ਰਫ਼ਤਾਰ ਨਾਲ ਮਾਨਸੂਨ ਅੱਗੇ ਵਧ ਰਿਹਾ ਹੈ। ਇਹ ਆਉਣ ਵਾਲੇ 3 ਦਿਨਾਂ...

ਕਰਨਾਲ ‘ਚ ਰੇਲ ਹਾਦਸਾ: ਚੱਲਦੀ ਮਾਲ ਗੱਡੀ ‘ਚੋਂ 7-8 ਕੰਟੇਨਰ ਡਿੱਗੇ, ਸ਼ਤਾਬਦੀ ਸਣੇ ਕਈ ਟ੍ਰੇਨਾਂ ਹੋਈਆਂ ਪ੍ਰਭਾਵਿਤ

ਕਰਨਾਲ ਦੇ ਤਰਾਵੜੀ ਰੇਲਵੇ ਸਟੇਸ਼ਨ ‘ਤੇ ਅੰਬਾਲਾ ਤੋਂ ਦਿੱਲੀ ਜਾ ਰਹੀ ਮਾਲ ਗੱਡੀ ਦੀ ਪਿਛਲੀ ਬੋਗੀ ਦੇ ਪਹੀਏ ਪਟੜੀ ਤੋਂ ਉਤਰ ਗਏ। ਜਿਸ ਕਾਰਨ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-7-2024

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ...

ਅਬੋਹਰ ‘ਚ ਫੌਜ ਦੀ ਤਿਆਰੀ ਕਰ ਰਹੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕੁਲਾਰ ਦੇ ਰਹਿਣ ਵਾਲੇ ਨੌਜਵਾਨ ਨੇ ਬੀਤੀ ਸ਼ਾਮ ਆਪਣੇ ਹੀ ਪਿੰਡ ਦੇ ਵਾਟਰ ਵਰਕਸ ਦੇ ਟਰੰਕ ਵਿੱਚ ਛਾਲ ਮਾਰ ਕੇ...

ਮੋਬਾਈਲ ਪੋਰਟ ਕਰਨ ਵਾਲਿਆਂ ਲਈ ਜ਼ਰੂਰੀ ਖਬਰ, ਅੱਜ ਤੋਂ ਬਦਲ ਰਿਹਾ ਹੈ ਇਹ ਨਿਯਮ

ਮੋਬਾਈਲ ਨੰਬਰ ਪੋਰਟ ਕਰਾਉਣਾ ਹੁਣ ਬੱਚਿਆਂ ਦਾ ਖੇਡ ਨਹੀਂ ਹੋਵੇਗਾ, ਨਾ ਹੀ ਤੁਸੀਂ ਜਦੋਂ ਮਨ ਆਇਆ ਉਦੋਂ ਨੰਬਰ ਬਦਲ ਸਕੋਗੇ। ਦਰਅਸਲ TRAI ਨੇ...

ਦਿਨੇਸ਼ ਕਾਰਤਿਕ ਬਣੇ RCB ਦੇ ਬੱਲੇਬਾਜ਼ੀ ਕੋਚ ਤੇ ਮੈਂਟਰ, ਫ੍ਰੈਂਚਾਇਜ਼ੀ ਨੇ ਕੀਤਾ ਐਲਾਨ

ਵਿਕਟਕੀਪਰ-ਬੱਲੇਬਾਜ਼ ਦਿਨੇਸ਼ ਕਾਰਤਿਕ ਨੂੰ ਰਾਇਲ ਚੈਲੰਜਰਜ਼ ਬੰਗਲੌਰ (RCB) ਨੇ ਆਪਣਾ ਬੱਲੇਬਾਜ਼ੀ ਕੋਚ ਅਤੇ ਮੈਂਟਰ ਨਿਯੁਕਤ ਕੀਤਾ ਹੈ। ਇਸ ਦੀ...

ਆਫਤ ਬਣ ਰਿਹਾ ਮੀਂਹ, ਸੁੱਤੀ ਪਈ ਬਜ਼ੁਰਗ ਮਹਿਲਾ ‘ਤੇ ਡਿੱਗੀ ਘਰ ਦੀ ਛੱਤ, ਮੌਕੇ ‘ਤੇ ਹੋਈ ਮੌਤ

ਬਰਸਾਤੀ ਮੌਸਮ ਦੌਰਾਨ ਅਕਸਰ ਹੀ ਪੁਰਾਣੇ ਘਰਾਂ ਦੀਆਂ ਛੱਤਾਂ ਡਿੱਗਣ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ...

ਜਲੰਧਰ ‘ਚ ਸਕਿਓਰਿਟੀ ਗਾਰਡ ‘ਤੇ ਅਣਪਛਾਤਿਆਂ ਨੇ ਕੀਤਾ ਹਮਲਾ, ਘਟਨਾ CCTV ‘ਚ ਹੋਈ ਕੈਦ

ਪੰਜਾਬ ਦੇ ਜਲੰਧਰ ਵਿੱਚ ਬਸਤੀ ਸ਼ੇਖ ਅੱਡਾ ਚੌਂਕ ਦੇ ਨੇੜੇ ਸਥਿਤ ਸ਼੍ਰੀ ਵਾਲਮੀਕਿ ਮੰਦਿਰ ਨੇੜੇ ਕੁਝ ਅਣਪਛਾਤੇ ਹਮਲਾਵਰਾਂ ਨੇ ਇੱਕ ਸੁਰੱਖਿਆ...

ਕੈਨੇਡਾ ‘ਚ Westjet Airline ਦੀਆਂ 400 ਤੋਂ ਵੱਧ ਉਡਾਣਾਂ ਰੱਦ, 50 ਹਜ਼ਾਰ ਲੋਕ ਪਰੇਸ਼ਾਨ, ਵਜ੍ਹਾ ਜਾਣ ਕੇ ਉੱਡ ਜਾਣਗੇ ਹੋਸ਼

ਕੈਨੇਡਾ ਵਿੱਚ 400 ਤੋਂ ਵੱਧ ਉਡਾਣਾਂ ਰੱਦ ਹੋਣ ਕਾਰਨ 50 ਹਜ਼ਾਰ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ । ਫਿਲਹਾਲ ਇੱਥੇ...

ਗੁਰਦਾਸਪੁਰ ‘ਚ ਦੇਖੇ ਗਏ 2 ਨਕਾਬਪੋਸ਼ ਸ਼ੱਕੀ, ਆਸਪਾਸ ਦੇ ਇਲਾਕੇ ‘ਚ ਪੁਲਿਸ ਫੋਰਸ ਤਾਇਨਾਤ, ਤਲਾਸ਼ ਜਾਰੀ

ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਭਾਰਤ-ਪਾਕਿ ਸਰਹੱਦ ‘ਤੇ ਹਥਿਆਰਬੰਦ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਤੋਂ ਬਾਅਦ ਹੁਣ ਐਤਵਾਰ ਦੇਰ ਰਾਤ...

ਜੁਲਾਈ ਦੇ ਪਹਿਲੇ ਦਿਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਅੱਜ ਦੇ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਜੁਲਾਈ ਦੇ ਪਹਿਲੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ 24 ਕੈਰਟ ਸੋਨੇ ਦੀ ਕੀਮਤ 71,500 ਰੁਪਏ ਪ੍ਰਤੀ...

ਹਾਈ ਕੋਰਟ ਪਹੁੰਚੇ CM ਕੇਜਰੀਵਾਲ, CBI ਦੀ ਗ੍ਰਿਫ਼ਤਾਰੀ ਤੇ ਰਿਮਾਂਡ ਖਿਲਾਫ਼ ਦਾਇਰ ਕੀਤੀ ਪਟੀਸ਼ਨ

ਦਿੱਲੀ ਸ਼.ਰਾਬ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ CM ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਿੱਲੀ ਦੇ CM...

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ, ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ ਲੀਚੀ ਨੂੰ...

ਟੋਲ ਪਲਾਜ਼ਾ ਬੰਦ ਕਰਨ ਦੇ ਖਿਲਾਫ ਹਾਈਕੋਰਟ ਪਹੁੰਚੀ NHAI, HC ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਦੇ ਲੁਧਿਆਣਾ ਵਿੱਚ ਜਲੰਧਰ-ਪਾਨੀਪਤ ਹਾਈਵੇ ਤੇ ਬਣੇ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ...

ਵਿਸ਼ਵ ਕੱਪ ਜਿੱਤਣ ਮਗਰੋਂ ਸਮੁੰਦਰੀ ਤੂਫਾਨ ਕਾਰਨ ਬਾਰਬਾਡੋਸ ’ਚ ਫਸੀ ਭਾਰਤੀ ਕ੍ਰਿਕਟ ਟੀਮ

ਟੀ-20 ਵਿਸ਼ਵ ਕੱਪ 2024 ਦੀ ਚੈਂਪੀਅਨ ਟੀਮ ਇੰਡੀਆ ਬੇਰਿਲ ਤੂਫ਼ਾਨ ਕਾਰਨ ਬਾਰਬਾਡੋਸ ਵਿੱਚ ਹੀ ਫਸੀ ਹੋਈ ਹੈ। ਭਾਰਤੀ ਟੀਮ ਨੂੰ ਸੋਮਵਾਰ ਨੂੰ ਯਾਨੀ ਕਿ...

ਟੀਮ ਇੰਡੀਆ ਨੂੰ BCCI ਦੇਵੇਗਾ 125 ਕਰੋੜ ਰੁਪਏ, ਸਕੱਤਰ ਜੈ ਸ਼ਾਹ ਨੇ ਕੀਤਾ ਐਲਾਨ

ਟੀ-20 ਵਿਸ਼ਵ ਕੱਪ 2024 ਵਿੱਚ ਭਾਰਤੀ ਟੀਮ ਨੇ ਇਤਿਹਾਸ ਰਚਦੇ ਹੋਏ ਦੂਜੀ ਵਾਰ ਖਿਤਾਬ ਆਪਣੇ ਨਾਮ ਕਰ ਲਿਆ ਹੈ। ਫਾਈਨਲ ਵਿੱਚ ਦੱਖਣੀ ਅਫਰੀਕਾ ਦੇ...

ਭਾਰਤ ਦੀ ਸ਼ਾਨਦਾਰ ਜਿੱਤ ‘ਤੇ PM ਮੋਦੀ ਨੇ ਦਿੱਤੀ ਸੀ ਵਧਾਈ, ਹੁਣ ਸਫਲ ਕਪਤਾਨ ਨੇ ਜਵਾਬ ਦਿੰਦੇ ਕਿਹਾ…

ਬੀਤੇ ਦਿਨ ਹੀ ਭਾਰਤੀ ਕ੍ਰਿਕਟ ਟੀਮ ਨੇ 2024 T-20 ਵਰਲਡ ਕੱਪ ਦਾ ਖਿਤਾਬ ਜਿੱਤਿਆ। ਇਸ ਜਿੱਤ ਮਗਰੋਂ ਟੀਮ ਇੰਡੀਆ ਅਤੇ ਕਪਤਾਨ ਰੋਹਿਤ ਸ਼ਰਮਾ ਨੂੰ...

ਪੰਜਾਬ ‘ਚ ਅਗਲੇ 2 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚਿਤਾਵਨੀ ! IMD ਵੱਲੋਂ ਆਰੇਂਜ ਅਲਰਟ ਜਾਰੀ

ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ। ਜਿਸ ਤੋਂ ਬਾਅਦ ਹੁਣ ਮਾਨਸੂਨ ਮਾਝਾ ਅਤੇ...

ਅਜਨਾਲਾ : ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਨੌਜਵਾਨ ਰੁੜ੍ਹਿਆ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ

ਪੰਜਾਬ ਵਿੱਚ ਨਹਿਰਾਂ ਤੇ ਨਹਾਉਣ ਵਾਲੇ ਨੌਜਵਾਨਾਂ ਦੇ ਡੁੱਬ ਕੇ ਮਰਨ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ। ਆਏ ਦਿਨ ਹੀ ਪੰਜਾਬ ਦੇ ਕਿਸੇ ਨਾ...

ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ

ਮਥੁਰਾ ਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਐਤਵਾਰ ਸ਼ਾਮ ਨੂੰ ਪਾਣੀ ਦੀ ਟੈਂਕੀ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ ਕਈ ਘਰ ਟੈਂਕੀ ਦੇ ਮਲਬੇ ਦੀ...

ਲੋਨਾਵਾਲਾ ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ

ਮਹਾਰਾਸ਼ਟਰ ਦੇ ਪੁਣੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਲੋਨਾਵਾਲਾ ਹਿੱਲ ਸਟੇਸ਼ਨ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਪਹਾੜੀ ਖੇਤਰ ਵਿੱਚ ਇੱਕ...

ਸੰਗਰੂਰ ‘ਚ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ, ਬੀਕੇਯੂ ਨੇ ਖੁਦ ਕਿਸਾਨ ਨੂੰ ਕੀਤਾ ਪੁਲਿਸ ਹਵਾਲੇ

ਸੰਗਰੂਰ ਵਿੱਚ ਦੋ ਨੌਜਵਾਨਾਂ ਦੀ ਕੁੱਟਮਾਰ ਕਰਨ ਵਾਲੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਉਗਰਾਹਾਂ ਦੇ ਮਨਜੀਤ ਸਿੰਘ ਘਰਾਚੋ ਨੂੰ ਯੂਨੀਅਨ...

ਅੱਜ ਤੋਂ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ, ਜਾਣੋ ਨਿਆਂ ਪ੍ਰਣਾਲੀ ਤੇ ਨਾਗਰਿਕਾਂ ‘ਤੇ ਕੀ ਹੋਵੇਗਾ ਅਸਰ

ਅੱਜ ਯਾਨੀ 1 ਜੁਲਾਈ ਤੋਂ ਬਹੁਤ ਕੁਝ ਬਦਲਣ ਵਾਲਾ ਹੈ। ਖਾਸ ਕਰਕੇ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ। ਅੱਜ ਤੋਂ, 1860 ਵਿੱਚ ਬਣੇ IPC ਦੀ ਥਾਂ ਭਾਰਤੀ...

ਮਹਿੰਗਾਈ ਤੋਂ ਰਾਹਤ, 31 ਰੁਪਏ ਸਸਤਾ ਹੋਇਆ LPG ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

ਜਿੱਥੇ ਜੂਨ ਮਹੀਨੇ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਜੁਲਾਈ ਮਹੀਨੇ ਦੀ ਸ਼ੁਰੂਆਤ ‘ਚ ਮਹਿੰਗਾਈ ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-7-2024

ਸਲੋਕ ਮਃ ੧ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ...

ਬਿਨਾਂ ਦਾਜ ਦੇ ਵਿਆਹ ਕਰ ਕੁੜੀ-ਮੁੰਡੇ ਪੇਸ਼ ਕੀਤੀ ਵੱਡੀ ਮਿਸਾਲ, 1 ਰੁਪਿਆ ਤੇ ਨਾਰੀਅਲ ਦੇ ਕੇ ਹੋਈ ਮੈਰਿਜ

ਜੈਪੁਰ ਵਿਚ ਰਹਿਣ ਵਾਲੀ ਅਨੀਤਾ ਵਰਮਾ ਨੇ ਵਿਆਹ ਵਿਚ ਲਾੜੇ ਨੂੰ ਕੋਈ ਦਹੇਜ ਨਹੀਂ ਦਿੱਤਾ ਹੈ। ਇਸ ਬਿਨਾਂ ਦਹੇਜ ਦੇ ਵਿਆਹ ਦੀ ਹਰ ਪਾਸੇ ਚਰਚਾ ਹੋ...

1 ਜੁਲਾਈ ਤੋਂ ਦੇਸ਼ ‘ਚ ਲਾਗੂ ਹੋਣਗੇ ਤਿੰਨ ਨਵੇਂ ਅਪਰਾਧਿਕ ਕਾਨੂੰਨ, ਜਾਣੋ ਕੀ-ਕੀ ਜਾਵੇਗਾ ਬਦਲ

1 ਜੁਲਾਈ ਤੋਂ ਦੇਸ਼ ਭਰ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਜਾਣਗੇ ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿਚ ਵੱਡੇ ਬਦਲਾਅ...

ਮਹਿਲਾ ਨੇ ਇਕੱਠੇ 60 ਲੋਕਾਂ ਨਾਲ ਰਚਾਇਆ ਵਿਆਹ, 3 ਦਿਨ ਚੱਲਿਆ ਪ੍ਰੋਗਰਾਮ, ਇੰਝ ਮਨਾਇਆ ਜਸ਼ਨ

ਆਪਣੇ ਜੀਵਨ ਵਿਚ ਕਿਸੇ ਨੂੰ ਪਾਰਟਨਰ ਬਣਾਉਣ ਤੋਂ ਪਹਿਲਾਂ ਇਨਸਾਨ ਕਾਫੀ ਜ਼ਿਆਦਾ ਸੋਚ ਵਿਚਾਰ ਕਰਦਾ ਹੈ ਉਦੋਂ ਕਿਤੇ ਜਾ ਕੇ ਉਹ ਵਿਆਹ ਦੇ ਫੈਸਲੇ...

ਬਠਿੰਡਾ ‘ਚ ਸਥਾਪਤ ਕੀਤੇ ਜਾਣਗੇ 3 ਸੌਰ ਊਰਜਾ ਪਾਵਰ ਪਲਾਂਟ, 6.65 ਮਿਲੀਅਨ ਯੂਨਿਟ ਬਿਜਲੀ ਹੋਵੇਗੀ ਪੈਦਾ

ਪੰਜਾਬ ਸਰਕਾਰ ਵੱਲੋਂ ਬਠਿੰਡਾ ਵਿਚ 12 ਮੈਗਾਵਾਟ ਸਮਰੱਥਾ ਦੇ 3 ਸੌਰ ਊਰਜਾ ਪਾਵਰ ਪਲਾਂਟ ਸਥਾਪਤ ਕੀਤੇ ਜਾਣਗੇ। ਹਰੇਕ ਦੀ ਸਮਰੱਥਾ 4 ਮੈਗਾਵਾਟ...

ਦੇਸ਼ ਨੂੰ ਮਿਲਿਆ ਨਵਾਂ ਆਰਮੀ ਚੀਫ਼, ਜਨਰਲ ਉਪੇਂਦਰ ਦਿਵੇਦੀ ਨੇ ਸੰਭਾਲਿਆ ਚਾਰਜ

ਜਨਰਲ ਉਪੇਂਦਰ ਦਿਵੇਦੀ ਨੇ ਨਵੇਂ ਆਰਮੀ ਚੀਫ ਦਾ ਚਾਰਜ ਸੰਭਾਲਿਆ। ਜਨਰਲ ਦਿਵੇਦੀ 30ਵੇਂ ਸੈਨਾ ਮੁਖੀ ਹਨ। ਉਹ ਇਸੇ ਸਾਲ 30 ਫਰਵਰੀ ਨੂੰ ਵਾਈਸ ਚੀਫ...

ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨੇ ਦੀ ਬੱਚੀ ਚੋਰੀ, ਵੈਸ਼ਣੋ ਦੇਵੀ ਦੇ ਦਰਸ਼ਨ ਕਰਕੇ ਪਰਤਿਆ ਸੀ ਪਰਿਵਾਰ

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਇਕ ਵਾਰ ਫਿਰ 7 ਮਹੀਨੇ ਦੀ ਬੱਚੀ ਚੋਰੀ ਹੋ ਗਈ ਹੈ। ਦੇਰ ਰਾਤ ਪਰਿਵਾਰ ਵੈਸ਼ਣੋ ਦੇਵੀ ਦੇ ਦਰਸ਼ਨ ਕਰਕੇ ਲੁਧਿਆਣਾ...

ਪੰਜਾਬੀ ਨੌਜਵਾਨਾਂ ਨੇ ਸ਼ਿਮਲਾ ਤੋਂ ਮਨਾਲੀ ਜਾਣ ਲਈ ਬੁੱਕ ਕੀਤੀ ਸੀ ਟੈਕਸੀ, 1500 ਰੁ. ਬਦਲੇ ਡਰਾਈਵਰ ਨੂੰ ਉਤਾਰਿਆ ਮੌਤ ਦੇ ਘਾਟ

ਸ਼ਿਮਲਾ ਤੋਂ ਸਵਾਰੀਆਂ ਲੈ ਕੇ ਨਿਕਲੇ ਟੈਕਸੀ ਚਾਲਕ ਦੇ ਅਚਾਨਕ ਗਾਇਬ ਹੋਣ ਤੋਂ ਬਾਅਦ ਪਹਿਲਾਂ ਉਸਦੀ ਟੈਕਸੀ ਲੁਧਿਆਣਾ ਤੋਂ ਮਿਲੀ ਜਿਸ ਦੇ...

ਸਕੂਲ ‘ਚ ਖੂਹੀ ਪੁੱਟ ਰਹੇ ਮਜ਼ਦੂਰ ‘ਤੇ ਡਿੱਗੀ ਢਿੱਗ, 3 ਘੰਟਿਆਂ ਮਗਰੋਂ ਨਿਕਲਣ ‘ਤੇ ਛੱਡੇ ਸਾਹ

ਮਹਿਲ ਕਲਾਂ ਦੇ ਪਿੰਡ ਬੀਹਲਾ ਵਿਚ ਸਰਕਾਰੀ ਸਕੂਲ ਵਿਚ ਖੂਹੀ ਪੁੱਟ ਰਹੇ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ...

ਮਾਨ ਸਰਕਾਰ ਦਾ ਇੱਕ ਹੋਰ ਮਾਅਰਕਾ; ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਮਾਅਰਕਾ ਮਾਰਦਿਆਂ ਪਹਿਲੀ ਵਾਰ ਸੂਬੇ ਦੀ...

ਸ੍ਰੀ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ, CM ਮਾਨ ਸਣੇ ਕਈ ਨਾਮੀ ਸ਼ਖ਼ਸੀਅਤਾਂ ਅੰਤਿਮ ਅਰਦਾਸ ‘ਚ ਹੋਈਆਂ ਸ਼ਾਮਲ

ਚੰਡੀਗੜ੍ਹ : ਕੈਬਨਿਟ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼...

ਜੂਆ ਖੇਡਦੇ, ਦੜਾ-ਸੱਟਾ ਲਾਉਣ ਵਾਲੇ 4 ਲੋਕਾਂ ਖਿਲਾਫ ਮਾਮਲਾ ਦਰਜ, 11,48,000 ਦੀ ਨਕਦੀ ਬਰਾਮਦ

ਸ਼੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਲੁਧਿਆਣਾ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐੱਸ ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੇ...

ਕੇਦਾਰਨਾਥ ਵਿਚ ਟੁੱਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ

ਦੇਸ਼ ਭਰ ਵਿਚ ਜਾਰੀ ਮੀਂਹ ਵਿਚ ਐਤਵਾਰ ਨੂੰ ਉਤਰਾਖੰਡ ਵਿਚ ਕੇਦਾਰਨਾਥ ਮੰਦਰ ਕੋਲ ਗਲੇਸ਼ੀਅਰ ਟੁੱਟ ਗਿਆ। ਮੰਦਰ ਦੇ ਪਿੱਛੇ ਪਹਾੜੀ ‘ਤੇ ਸਵੇਰੇ...

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਖਡੂਰ ਸਾਹਿਬ ਦੇ MP ‘ਤੇ ਵੱਡਾ ਬਿਆਨ ਆਇਆ ਸਾਹਮਣੇ

ਖਡੂਰ ਸਾਹਿਬ ਦੇ MP ‘ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਜੇ ਸੰਵਿਧਾਨ ‘ਚ...

1 ਜੁਲਾਈ ਤੋਂ ਬਦਲ ਜਾਏਗਾ Sim Card ਪੋਰਟ ਕਰਾਉਣ ਦਾ ਨਿਯਮ, ਜਾਣੋ ਕੀ ਹੈ ਨਵਾਂ ਰੂਲ

ਮੋਬਾਈਲ ਫੋਨ ਯੂਜ਼ਰਸ ਲਈ ਵੱਡੀ ਖਬਰ ਹੈ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਹਾਲ ਹੀ ‘ਚ ਸਿਮ ਕਾਰਡਾਂ ਦੇ ਨਿਯਮਾਂ ‘ਚ...

‘ਹੈਰਾਨ ਹੋ ਗਏ ਨਾ…’ ਮਨ ਕੀ ਬਾਤ ‘ਚ PM ਮੋਦੀ ਨੇ ਸੁਣਾਈ ਕੁਵੈਤ ਦੀ ਇੱਕ ਆਡੀਓ ਕਲਿੱਪ

‘ਇਸ ਰੇਡੀਓ ਪ੍ਰੋਗਰਾਮ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਗਏ ਨਾ!…’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਇੱਕ...

T20 WC ‘ਚ ਸਭ ਤੋਂ ਵੱਧ ਵਿਕਟਾਂ ਲੈਣ ਦਾ ਖਿਤਾਬ ਅਰਸ਼ਦੀਪ ਦੇ ਨਾਂ, 2022 ‘ਚ ਹੋਇਆ ਸੀ ਟਰੋਲ

ਅਰਸ਼ਦੀਪ ਸਿੰਘ ਜਿਸ ਨੂੰ ਦੋ ਸਾਲ ਪਹਿਲਾਂ ਏਸ਼ੀਆ ਕੱਪ 2022 ਵਿਚ ਪਾਕਿਸਤਾਨ ਹੱਥੋਂ ਮਿਲੀ ਹਾਰ ਤੋਂ ਬਾਅਦ ਲੋਕਾਂ ਵਲੋਂ ਟ੍ਰੋਲ ਕੀਤਾ ਗਿਆ ਸੀ,...

ਦਰਬਾਰ ਸਾਹਿਬ ਯੋਗਾ ਮਾਮਲੇ ‘ਚ ਨੋਟਿਸ ਪੀਰੀਅਡ ਅੱਜ ਖ਼ਤਮ, ਕੁੜੀ ਨੇ ਸਾਫ-ਸਾਫ ਦਿੱਤਾ ਜਵਾਬ…

ਇੰਸਟਾਗ੍ਰਾਮ ‘ਤੇ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਸੁਰਖੀਆਂ ‘ਚ ਹੈ। ਇਸ ਕਾਰਨ...

ਆਸਟ੍ਰੇਲੀਆ ਜਾਣ ਲਈ ਕਰਾਇਆ ਫਰਜ਼ੀ ਵਿਆਹ, ਏਜੰਟ ਨੇ ਠੱਗੇ ਸਾਢੇ 16 ਲੱਖ, ਕੇਸ ਦਰਜ

ਚੰਡੀਗੜ੍ਹ ਪੁਲਿਸ ਨੇ ਆਸਟ੍ਰੇਲੀਆ ਜਾਣ ਲਈ ਕੰਟਰੈਕਟ ਮੈਰਿਜ (ਫਰਜ਼ੀ ਵਿਆਹ) ਕਰਵਾਉਣ ਵਾਲੇ ਜੋੜੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ...

ਚੰਡੀਗੜ੍ਹ ਨੂੰ ਮਾਨਸੂਨ ਲਈ 48 ਘੰਟੇ ਕਰਨੀ ਹੋਵੇਗੀ ਉਡੀਕ, ਭਾਰੀ ਮੀਂਹ ਦਾ ਅਲਰਟ

ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਪਾਉਣ ਲਈ ਹੋਰ ਉਡੀਕ ਕਰਨਾ ਪਵੇਗਾ। ਮਾਨਸੂਨ ਅਗਲੇ 48 ਘੰਟਿਆਂ ਵਿੱਚ...

ਦਿਵਿਆਂਗ ਪੰਜਾਬੀ ਨੂੰ ਰੂਸੀ ਫੌਜ ‘ਚ ਜ਼ਬਰਦਸਤੀ ਕੀਤਾ ਭਰਤੀ, ਸੰਤ ਸੀਚੇਵਾਲ ਨੂੰ ਮਿਲਿਆ ਪਰਿਵਾਰ

ਉੱਜਵਲ ਭਵਿੱਖ ਦਾ ਸੁਪਨਾ ਲੈ ਕੇ ਦਸੰਬਰ 2023 ਵਿਚ ਵਿਦੇਸ਼ ਗਏ ਮਨਦੀਪ ਕੁਮਾਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਨੂੰ ਆਧੁਨਿਕ ਹਥਿਆਰਾਂ ਨਾਲ...

New Mini Countryman SUV ਦੀ ਲਾਂਚ ਡੇਟ ਦੀ ਹੋਈ ਪੁਸ਼ਟੀ, 24 ਜੁਲਾਈ ਨੂੰ ਭਾਰਤੀ ਬਾਜ਼ਾਰ ‘ਚ ਆਵੇਗੀ

ਭਾਰਤੀ ਬਾਜ਼ਾਰ ਵਿੱਚ ਅਸੀਂ ਇਲੈਕਟ੍ਰਿਕ ਮਿੰਨੀ ਦੇਖੀ ਹੈ। ਪਰ ਹੁਣ ਨਵੀਂ ਪੀੜ੍ਹੀ ਦਾ ਇਲੈਕਟ੍ਰਿਕ ਮਿੰਨੀ ਕੰਟਰੀਮੈਨ ਭਾਰਤ ਆਉਣ ਜਾ ਰਹੀ...

ਨਵਾਂਸ਼ਹਿਰ ਪੁਲਿਸ ਦੇ ਹੱਥੇ ਚੜ੍ਹੇ 2 ਚੋਰ, ਸਮਾਨ ਖਰੀਦਣ ਵਾਲਾ ਕਬਾੜੀ ਵੀ ਕੀਤਾ ਕਾਬੂ

ਨਵਾਂਸ਼ਹਿਰ ਪੁਲਿਸ ਨੇ ਇਲੈਕਟ੍ਰੋਨਿਕਸ ਦੀ ਦੁਕਾਨ ਤੋਂ ਚੋਰੀ ਕਰਨ ਵਾਲੇ 2 ਚੋਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਚੋਰੀ ਦਾ ਸਾਮਾਨ ਖਰੀਦਣ...

ਕੇਦਾਰਨਾਥ ‘ਚ ਬਣਿਆ ਇਤਿਹਾਸਕ ਰਿਕਾਰਡ, 50 ਦਿਨਾਂ ‘ਚ 10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਉੱਤਰਾਖੰਡ ਸਥਿਤ ਬਾਬਾ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਹਨ। ਮਾਨਸੂਨ ਸ਼ੁਰੂ ਹੋਣ ਦੇ ਬਾਵਜੂਦ...

ਕਰਨਾਲ ‘ਚ ਵਰਕ ਵੀਜ਼ਾ ਦਿਵਾਉਣ ਦੇ ਨਾਂ ‘ਤੇ 9 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਆਇਆ ਸਾਹਮਣੇ

ਹਰਿਆਣਾ ਦੇ ਕਰਨਾਲ ਦੇ ਘਰੌਂਡਾ ‘ਚ ਵਰਕ ਵੀਜ਼ੇ ਦੇ ਨਾਂ ‘ਤੇ 9 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਥਾਣਾ...

ਜਲੰਧਰ ‘ਚ ਬਦਨਾਮ ਬ.ਦਮਾ.ਸ਼ ਦੇ 5 ਸਾਥੀ ਗ੍ਰਿਫਤਾਰ, ਕ.ਤਲ-ਫਿਰੌਤੀ-ਡਰੱ.ਗ ਸਣੇ ਕਈ ਮਾਮਲਿਆਂ ‘ਚ ਲੋੜੀਂਦੇ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਕਰੀਬ 4 ਵਿਦੇਸ਼ੀ...

ਹਿਮਾਚਲ ‘ਚ ਅਗਲੇ 3 ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ, 72 ਘੰਟਿਆਂ ਲਈ ਆਰੇਂਜ ਅਲਰਟ ਜਾਰੀ

ਹਿਮਾਚਲ ਪ੍ਰਦੇਸ਼ ਵਿੱਚ ਅੱਜ ਤੋਂ ਲਗਾਤਾਰ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚਾਰ ਜ਼ਿਲ੍ਹਿਆਂ ਵਿੱਚ ਐਤਵਾਰ,...

ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਆਈ.ਪੀ.ਸੀ. ਨੇ ਭਾਰਤੀ ਦੰਡਾਵਲੀ ਦੀ ਧਾਰਾ 295-ਏ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸਿੱਖ...

ਜਲੰਧਰ ‘ਚ ਅੱਜ ਡੈਮੋਕਰੇਟਿਕ ਟੀਚਰਜ਼ ਫਰੰਟ ਦਾ ਪ੍ਰਦਰਸ਼ਨ, CM ਮਨ ਦੀ ਕੋਠੀ ਅੱਗੇ ਕਰਨਗੇ ਰੋਸ ਮਾਰਚ

ਅੱਜ ਜਲੰਧਰ, ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ...

T20 WC ‘ਚ ਜਿੱਤ ‘ਤੇ PM ਮੋਦੀ ਨੇ ਟੀਮ ਇੰਡੀਆ ਨੂੰ ਫੋਨ ‘ਤੇ ਦਿੱਤੀ ਵਧਾਈ, ਹਾਰਦਿਕ-ਸੂਰਿਆ ਦੀ ਕੀਤੀ ਤਾਰੀਫ਼

ਟੀ-20 ਵਿਸ਼ਵ ਕੱਪ ‘ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਭਾਰਤੀ ਕ੍ਰਿਕਟ ਟੀਮ ਨਾਲ ਫੋਨ ‘ਤੇ ਗੱਲ ਕੀਤੀ...

ਗੁਰਸਿੱਖ ਬੀਬੀ ਨੂੰ ਪ੍ਰੀਖਿਆ ਦੇਣ ਤੋਂ ਰੋਕ, ਕਿਰਪਾਨ ਪਾਉਣ ਕਰਕੇ ਨਹੀਂ ਮਿਲੀ ਐਂਟਰੀ

ਰਾਜਸਥਾਨ ਵਿੱਚ ਇੱਕ ਗੁਰਸਿੱਖ ਲੜਕੀ ਲੋਕ ਸੇਵਾ ਕਮਿਸ਼ਨ ਵੱਲੋਂ ਕਰਵਾਈ ਗਈ ਨਿਆਂਇਕ ਪ੍ਰੀਖਿਆ ਵਿੱਚ ਇਸ ਲਈ ਨਹੀਂ ਬੈਠ ਸਕੀ ਕਿਉਂਕਿ ਉਸ ਨੇ...

ਅੱਜ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ, ਕਿਸਾਨ ਲਾਉਣਗੇ ਕੈਬਿਨਾਂ ‘ਤੇ ਤਾਲਾ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਹੋਣ ਜਾ ਰਿਹਾ ਹੈ। ਅੱਜ ਐਤਵਾਰ ਸਵੇਰੇ 11 ਵਜੇ ਕਿਸਾਨ...

ਪੰਜਾਬ ‘ਚ ਤੂਫਾਨ ਦੇ ਨਾਲ ਪਏਗਾ ਭਾਰੀ ਮੀਂਹ, 9 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-6-2024

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ...

ਤਲੀਆਂ ‘ਤੇ ਲਸਣ ਰਗੜਨ ਦੇ ਹਨ ਕਈ ਫਾਇਦੇ, ਅਮਰੀਕਾ ‘ਚ ਵੀ ਪ੍ਰਿਯੰਕਾ ਚੋਪੜਾ ਅਪਣਾਉਂਦੀ ਏ ਦੇਸੀ ਉਪਾਅ

ਦੇਸੀ ਗਰਲ ਪ੍ਰਿਯੰਕਾ ਚੋਪੜਾ ਭਾਵੇਂ ਹੀ ਵਿਦੇਸ਼ ‘ਚ ਰਹਿ ਰਹੀ ਹੋਵੇ ਪਰ ਅੱਜ ਵੀ ਉਹ ਆਪਣੀ ਜ਼ਿੰਦਗੀ ‘ਚ ਕਈ ਦੇਸੀ ਨੁਸਖੇ ਅਪਣਾਉਂਦੀ ਹੈ।...

ਸਕੂਲਾਂ ਦਾ ਹਾਲ! ਕਿਤੇ 9 ਵਿਦਿਆਰਥੀਆਂ ਨੂੰ ਪੜ੍ਹਾਉਣ ਲਈ 8 ਟੀਚਰ, ਕਿਤੇ ਇੱਕ ਵੀ ਨਹੀਂ

ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੁੰਦੇ ਹੀ ਸਰਕਾਰੀ ਸਿਸਟਮ ਦੀ ਹਾਲਤ ਸਾਹਮਣੇ ਆਉਣ ਲੱਗੀ ਹੈ। ਅਜਿਹਾ ਹੀ ਮਾਮਲਾ ਬੁੰਦੇਲਖੰਡ ਦੇ ਸਾਗਰ ਤੋਂ ਵੀ...

ਡਿਲੀਟ ਹੋਣ ਤੋਂ ਬਾਅਦ ਵੀ ਫੋਨ ‘ਚ ਵਾਪਸ ਆ ਸਕਦੀਆਂ ਨੇ ਫੋਟੋਆਂ-ਵੀਡੀਓ, ਇਹ ਹੈ ਤਰੀਕਾ

ਸਮਾਰਟਫੋਨ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਿਆ ਹੈ ਅਤੇ ਅਸੀਂ ਕੈਮਰੇ ਦੀ ਮਦਦ ਨਾਲ ਆਪਣੇ ਖਾਸ ਪਲਾਂ ਨੂੰ ਕੈਦ ਕਰਦੇ ਰਹਿੰਦੇ ਹਾਂ।...

ਹਰਿਦੁਆਰ ‘ਚ ਕਾਰਾਂ ਦੀ ਲੱਗੀ ‘ਡੁੱਬਕੀ’, ਗੰਗਾ ‘ਚ ਅਚਾਨਕ ਪਾਣੀ ਵਧਣ ਨਾਲ ਰੁੜੀਆਂ ਗੱਡੀਆਂ

ਮਾਨਸੂਨ ਦੇ ਆਉਣ ਦੇ ਨਾਲ ਹੀ ਅਸਮਾਨ ਤੋਂ ਆਫਤ ਦੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਹਰਿਦੁਆਰ ‘ਚ ਸ਼ਨੀਵਾਰ ਦੁਪਹਿਰ ਮੀਂਹ ਪੈਣ ਤੋਂ ਬਾਅਦ...

ਖੇਤੀ ਦੀ ਪੜ੍ਹਾਈ ਲਈ ਸਿਰਫ 15 ਕਾਲਜ ਮਾਨਤਾ ਪ੍ਰਾਪਤ, ਮਾਨ ਸਰਕਾਰ ਨੇ ਕੀਤਾ ਅਲਰਟ

ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਨੇ ਅੱਜ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਖੇਤੀਬਾੜੀ ਦੀ ਪੜ੍ਹਾਈ ਕਰਨ ਲਈ ਕਾਲਜਾਂ ਵਿੱਚ ਦਾਖਲਾ ਲੈਣ...

ਜਲੰਧਰ ‘ਚ ਖਤ.ਰਨਾ.ਕ ਬਦ.ਮਾਸ਼ ਦੇ 5 ਸਾਥੀ ਗ੍ਰਿਫਤਾਰ, ਕਰਨ ਵਾਲੇ ਸਨ ਵੱਡੀ ਵਾਰਦਾਤ

ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦਿਹਾਤ ਪੁਲਿਸ ਨੇ ਪੰਜ ਬਦਮਾਸ਼ਾਂ...

‘ਬੀਬੀ ਰਜਨੀ’ ਫਿਲਮ ਦਾ ਟੀਜ਼ਰ ਰਿਲੀਜ਼, ਕਲਕਾਰਾਂ ਨੇ ਸਿਨੇਮਾ ਘਰਾਂ ‘ਚ ਦਰਸ਼ਕਾਂ ਨਾਲ ਬੈਠ ਵੇਖਿਆ

ਯੂਟਿਊਬ ਤੋਂ ਪਹਿਲਾਂ ਸਿਨੇਮਾਘਰਾਂ ਵਿਚ ਬੀਬੀ ਰਜਨੀ ਫਿਲਮ ਦਾ ਟੀਜ਼ਰ ਰਿਲੀਜ਼ ਹੋਇਆ। ਪੰਜਾਬੀ ਸਿਨੇਮਾ ਵਿੱਚ ਪਹਿਲੀ ਵਾਰ, ਧਾਰਮਿਕ ਫਿਲਮ...

ਅਰਵਿੰਦ ਕੇਜਰੀਵਾਲ ਨੂੰ ਝਟਕਾ! CBI ਮਾਮਲੇ ‘ਚ ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ...

ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

ਚੰਡੀਗੜ੍ਹ, 29 ਜੂਨ: ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ...

ਤਰਨਤਾਰਨ ‘ਚ ਨ.ਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ ਨਾਲ 21 ਸਾਲਾ ਨੌਜਵਾਨ ਦੀ ਮੌ.ਤ

ਤਰਨਤਾਰਨ ਵਿਚ ਨਸ਼ੇ ਦੀ ਓਵਰਡੋਜ਼ ਕਾਰਨ 21 ਸਾਲਾ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮ੍ਰਿਤਕ ਨੂੰ ਨਸ਼ਾ ਵੇਚਣ ਵਾਲੇ ਨੂੰ ਗ੍ਰਿਫਤਾਰ ਕਰ...

1 ਜਨਵਰੀ ਤੋਂ 28 ਜੂਨ 2024 ਤੱਕ “ਇਜ਼ੀ ਵੀਜ਼ਾ” ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਮਨਾਇਆ ਜਸ਼ਨ 

| 29 ਜੂਨ 2024 | ਈਜ਼ੀ ਵੀਜ਼ਾ ਐਜੂਕੇਸ਼ਨ ਕੰਸਲਟੈਂਟਸ ਪ੍ਰਾਈਵੇਟ ਲਿਮਟਿਡ ਅਤੇ ਟੀਮ ਨੇ ਆਪਣੇ ਸਫਲ ਗਾਹਕਾਂ ਦ ਨਾਲ ਇਸ ਸਮਾਗਮ ਦਾ ਜਸ਼ਨ ਮਨਾਇਆ...

ਸੁਲਤਾਨਪੁਰ ਲੋਧੀ ‘ਚ ਵੱਡੀ ਵਾਰਦਾਤ, ਹੈਂਡ ਲੂਮ ਕਾਰੋਬਾਰੀ ਦਾ ਬੇਰਹਿਮੀ ਨਾਲ ਕੀਤਾ ਕਤਲ

ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।...

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ, ਮਸ਼ਹੂਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਸਿਨੇਮਾ ਜਗਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਅਚਾਨਕ ਦੇਹਾਂਤ ਹੋ...

ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ

ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ...

ਨਵਾਂਸ਼ਹਿਰ ‘ਚ ਵਿਜੀਲੈਂਸ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬੰਗਾ ਸਿਟੀ ਪੁਲਿਸ ਸਟੇਸ਼ਨ ਨਵਾਂਸ਼ਹਿਰ (ਐਸ.ਬੀ.ਐਸ. ਨਗਰ) ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਵਤਾਰ ਸਿੰਘ ਨੂੰ...

ਫਿਰੋਜ਼ਪੁਰ ‘ਚ ਟਰੱਕ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ, ਹਾਦਸੇ ‘ਚ ਬਜ਼ੁਰਗ ਵਿਅਕਤੀ ਦੀ ਗਈ ਜਾਨ

ਫਿਰੋਜ਼ਪੁਰ ਕੈਂਟ ਲਾਲ ਬੱਤੀ ਚੌਕ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਟਰੱਕ ਨੇ ਸਕੂਟਰੀ ਨੂੰ ਜ਼ਬਰਦਸਤ ਟੱਕਰ...

ਪਠਾਨਕੋਟ ‘ਚ ਦੇਖਿਆ ਗਿਆ ਸ਼ੱਕੀ ਵਿਅਕਤੀ, ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬ ਦੇ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨਾਲ...