ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ STF ਨੂੰ ਵੱਡੀ ਸਫ਼ਲਤਾ ਮਿਲੀ ਹੈ। STF ਪਟਿਆਲਾ ਨੇ ਪਿੰਡ ਰਾਏਪੁਰ ਮੰਡਲਾਂ ਦੀ ਮਹਿਲਾ ਸਰਪੰਚ ਦੇ ਪਤੀ ਧਰਮਿੰਦਰ ‘ਤੇ ਵੱਡਾ ਐਕਸ਼ਨ ਲਿਆ ਹੈ। ਉਸ ਕੋਲੋਂ 70 ਕਿਲੋ ਭੁੱਕੀ, 240 ਗ੍ਰਾਮ ਅਫ਼ੀਮ,77 ਕਿਲੋ ਗਾਂਜਾ ਬਰਾਮਦ ਹੋਇਆ ਹੈ। ਇੰਨਾ ਹੀ ਨਹੀਂ13 ਲੱਖ ਰੁਪਏ ਦੀ ਡਰੱਗ ਮਨੀ ਤੇ ਸੋਨੇ ਦੇ ਗਹਿਣੇ ਵੀ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : ਸਤਲੁਜ ਦਰਿਆ ‘ਚ ਡੁੱਬਣ ਕਾਰਨ ਨੌਜਵਾਨ ਦੀ ਭੇ.ਦ.ਭ/ਰੇ ਹਾਲਾਤਾਂ ‘ਚ ਮੌ.ਤ, ਗੋਤਾਖੋਰਾਂ ਨੇ ਦੇ.ਹ ਕੀਤੀ ਬਰਾਮਦ
ਕਿਹਾ ਜਾ ਰਿਹਾ ਹੈ ਕਿ ਧਰਮਿੰਦਰ ਦੇ ਵੱਡੇ ਸਿਆਸਤਦਾਨਾਂ ਨਾਲ ਵੀ ਸਬੰਧ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ STF ਪਟਿਆਲਾ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਵੇਂ ਹੀ STF ਨੂੰ ਸੂਚਨਾ ਮਿਲੀ ਤਾਂ ਤੁਰੰਤ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ ਵਿਚ ਇਸ ਤਹਿਤ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
