ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਸੱਦੀ ਗਈ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ‘ਤੇ ਸਵੇਰੇ 10.40 ਵਜੇ ਸੱਦੀ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਮੀਟਿੰਗ ਵਿਚ ਸਾਰੇ ਮੰਤਰੀ ਪਹੁੰਚਣਗੇ ਤੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਉਤੇ ਚਰਚਾ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
