ਲੁਧਿਆਣਾ ਪੱਛਮੀ ਉਪ ਚੋਣਾਂ ਦੇ ਬਾਅਦ ਸੀਐੱਮ ਮਾਨ ਨੇ ਅੱਜ ਕੈਬਨਿਟ ਦੀ ਬੈਠਕ ਬੁਲਾਈ ਹੈ। ਕੈਬਨਿਟ ਦੀ ਬੈਠਕ ਅੱਜ ਸਵੇਰੇ 11 ਵਜੇ ਚੰਡੀਗੜ੍ਹ ‘ਚ CM ਰਿਹਾਇਸ਼ ‘ਤੇ ਹੋਵੇਗੀ। CM ਭਗਵੰਤ ਮਾਨ ਮੀਟਿੰਗ ਦੀ ਅਗਵਾਈ ਕਰਨਗੇ ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀ ਅੱਜ ਕੋਰਟ ’ਚ ਹੋਵੇਗੀ ਪੇਸ਼ੀ, ਵਿਜੀਲੈਂਸ ਵੱਲੋਂ ਰਿਮਾਂਡ ਕੀਤਾ ਜਾਵੇਗਾ ਹਾਸਿਲ
ਬੈਠਕ ਵਿਚ 13 ਪ੍ਰਸਤਾਵਾਂ ‘ਤੇ ਚਰਚਾ ਕੀਤੀ ਜਾਵੇਗੀ। ਇਨ੍ਹਾਂ ਪ੍ਰਸਤਾਵਾਂ ਵਿਚ ਲੋਕਾਂ ਲਈ ਸਸਤੀ ਦਰ ‘ਤੇ ਰਿਹਾਇਸ਼ੀ ਇਲਾਕੇ ਡਿਵੈਲਪ ਕਰਨੇ, ਇੰਡਸਟਰੀ ਲਈ ਬਿਜਲੀ ਸਪਲਾਈ ਦੇ ਰੇਟ ਵਿਚ ਵਾਧਾ ਕਰਨਾ, ਸੂਬੇ ਦੇ ਡਾਰਕ ਜ਼ੋਨ ਵਿਚ ਭੂਜਲ ਪੱਧਰ ਦੀ ਸਥਿਤੀ ਸੁਧਾਰਨ ਨੂੰ ਲੈ ਕੇ ਅਹਿਮ ਫੈਸਲੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
























