ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅਹਿਮ ਬੈਠਕ 25 ਅਗਸਤ ਨੂੰ ਹੋਣ ਜਾ ਰਹੀ ਹੈ। ਇਹ ਬੈਠਕ 25 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ3 ਵਿਚ ਸਵੇਰੇ 11.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ ‘ਤੇ ਹੋਵੇਗੀ।

ਕੈਬਨਿਟ ਦੀ ਬੈਠਕ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਬੈਠਕ ਵਿਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਇਸ ਬੈਠਕ ਵਿਚ ਕਈ ਅਹਿਮ ਫੈਸਲੇ ਵੀ ਲਏ ਜਾ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “























