ਚੰਡੀਗੜ੍ਹ : ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਮਹਾਵੀਰ ਜਯੰਤੀ, ਵਿਸਾਖੀ ਤੇ ਡਾ.ਬੀ.ਆਰ. ਅੰਬੇਦਕਰ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਵੀਰ ਜੈਯੰਤੀ, ਵਿਸਾਖੀ ਤੇ ਡਾ. ਬੀ. ਆਰ. ਅੰਬੇਡਕਰ ਦੇ ਮੌਕੇ ‘ਤੇ ਮਿਤੀ 14.4.2022 (ਵੀਰਵਾਰ) ਨੂੰ ਪੰਜਾਬ ਸਰਕਾਰ ਦੀ ਪਹਿਲਾਂ ਤੋਂ ਘੋਸ਼ਿਤ ਕੀਤੀ ਗਜ਼ਟਿਡ ਛੁੱਟੀ ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀਧਾਰਾ 25 ਦੀ ਵਿਆਖਿਆ ਅਧੀਨ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”