ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਲਈ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, PRTC, ਪਨਬਸ ਨੇ ਕੀਤਾ ਹੜਤਾਲ ਦਾ ਐਲਾਨ
ਜਾਰੀ ਨੋਟੀਫਿਕੇਸ਼ਨ ਮੁਤਾਬਕ 6 ਜਨਵਰੀ ਨੂੰ ਸਰਕਾਰੀ। ਸਕੂਲ ਤੇ ਅਦਾਰੇ ਬੰਦ ਰਹਿਣਗੇ। ਸੂਬਾ ਸਰਕਾਰ ਵੱਲੋਂ ਜਨਵਰੀ 2025 ਵਿਚ ਸਕੂਲਾਂ ਲਈ ਕਈ ਅਹਿਮ ਛੁੱਟੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਜਨਵਰੀ ਮਹੀਨੇ ਸ਼ੁਰੂ ਹੁੰਦੇ ਹੀ 6 ਜਨਵਰੀ ਨੂੰ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: