ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਇੰਜ. ਬਲਦੇਵ ਸਿੰਘ ਸਰਾਂ ਦੇ ਕਾਰਜਕਾਲ ਵਿਚ ਵਾਧਾ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਕਾਰਜਕਾਲ ਵਿਚ 6 ਫਰਵਰੀ 2025 ਤੱਕ ਵਾਧਾ ਕੀਤਾ ਗਿਆ ਹੈ।
ਸੂਬਾ ਸਰਕਾਰ ਵੱਲੋਂ ਜੋ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਵਿਚ ਕਿਹਾ ਗਿਆ ਹੈ ਕਿ ਉਹ 65 ਸਾਲ ਦੀ ਉਮਰ ਤੋਂ ਬਾਅਦ ਇਸ ਅਹੁਦੇ ‘ਤੇ ਨਹੀਂ ਰਹਿ ਸਕਦੇ।