Punjab Police IPS and PPS : ਚੰਡੀਗੜ੍ਹ : ਪੰਜਾਬ ਪੁਲਿਸ ਵਿਭਾਗ ਵੱਲੋਂ ਇੱਕ IPS ਤੇ 18 PPS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਿਸ ਸੰਬੰਧੀ ਪੰਜਾਬ ਦੇ ਰਾਜਪਾਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਅਫਸਰਾਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-


