ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਦਾ ਭਲਕੇ ਬ੍ਰਹਮਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























