ਬਚਪਨ ‘ਚ ਬੇਹੱਦ ਕਿਊਟ ਸੀ ਸਾਰਾ ਅਲੀ ਖਾਨ, ਦੋਸਤਾਂ ਨਾਲ ਸ਼ੇਅਰ ਕੀਤੀਆਂ ਕੁਝ ਅਣਦੇਖੀਆਂ ਤਸਵੀਰਾਂ

sara ali childhood pics bollywood actress sara childhood pics personal life

1 of 10

sara ali childhood pics:ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ।

 ਜਿੱਥੇ ਲੋਕ ਬੋਰੀਅਤ ਤੋਂ ਬਚਣ ਲਈ ਬਹਾਨਾ ਲੱਭ ਰਹੇ ਹਨ। ਉੱਥੇ ਹੀ ਸਟਾਰਸ ਹਮੇਸ਼ਾ ਦੀ ਤਰ੍ਹਾਂ ਲੋਕਾਂ ਦਾ ਮਨੋਰੰਜਨ ਕਰਨ ‘ਚ ਲੱਗੇ ਹੋਏ ਹਨ।

 ਹਾਲ ਹੀ ਵਿੱਚ ਸਾਰਾ ਅਲੀ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਟ ਤੇ ਆਪਣੇ ਦੋਸਤਾਂ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆ ਹਨ।

ਇਨ੍ਹਾਂ ਤਸਵੀਰਾਂ ‘ਚ ਸਾਰਾ ਆਪਣੇ ਦੋਸਤਾਂ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਬੇਹੱਦ ਕਿਊਟ ਲੱਗ ਰਹੀ ਹੈ।

 ਤਸਵੀਰਾਂ ਸ਼ੇਅਰ ਕਰਦੇ ਹੋਏ ਸਾਰਾ ਨੇ ਆਪਣੇ ਦੋਸਤਾਂ ਲਈ ਇੱਕ ਖਾਸ ਸੰਦੇਸ਼ ਵੀ ਲਿਖਿਆ। ਸਾਰਾ ਦੀਆਂ ਇਹਨਾਂ ਤਸਵੀਰਾਂ ਨੂੰ ਦਰਸ਼ਕਾ ਵੱਲੋ ਪਸੰਦ ਕੀਤਾ ਜਾ ਰਿਹਾ ਹੈ।

 ਫੋਟੋਆਂ ਸਾਂਝੀਆਂ ਕਰਨ ਤੋਂ ਬਾਅਦ, ਇਸ ਫੋਟੋ ਨੂੰ ਲਗਭਗ 12 ਲੱਖ ਲਾਈਕ ਮਿਲ ਚੁੱਕੇ ਹਨ। ਸਾਰਾ ਦੇ ਦੋਸਤ ਇਸ ਬੰਧਨ ਨੂੰ ਦੇਖਣ ਦੇ ਯੋਗ ਹੁੰਦੇ ਹਨ।

ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਫਿਲ‍ਮਾਂ ਵਿੱਚ ਆਉਣ ਤੋਂ ਪਹਿਲਾਂ ਸਾਰਾ ਦਾ ਭਾਰ 96 ਕਿੱਲੋ ਸੀ ਪਰ ਅੱਜ ਸਾਰਾ ਇੰਡਸਟਰੀ ਦੀ ਫਿੱਟੈਸ‍ਟ ਸੈਲੇਬ‍ਸ ਵਿੱਚੋਂ ਇੱਕ ਹੈ।

sara ali childhood pics

ਉਹ ਅਕ‍ਸਰ ਜਿੱਮ ਦੇ ਬਾਹਰ ਸ‍ਪਾਟ ਕੀਤੀ ਜਾਂਦੀ ਹੈ। ਸਾਰਾ ਲਈ ਇੱਥੇ ਤੱਕ ਪਹੁੰਚਣਾ ਆਸਾਨ ਨਹੀਂ ਸੀ।

 ਉਹਨਾਂ ਨੇ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਸਾਰਾ ਨੇ ਚਾਰ ਮਹੀਨਿਆਂ ਵਿੱਚ 30 ਕਿੱਲੋ ਭਾਰ ਘੱਟ ਕਰ ਲਿਆ ਸੀ।

sara ali childhood pics

ਸਾਰਾ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।ਉਹਨਾਂ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਅਦਾਕਾਰੀ ਕੀਤੀ ਹੈ ਉਹਨਾਂ ਸਭ ਨੂੰ ਕਾਫੀ ਪਸੰਦ ਕੀਤਾ ਗਿਆ ਹੈ।

ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਬਹੁਤ ਸਾਰੇ ਰਾਜ ਲਾਕ ਡਾਊਨ ਦੀ ਸਥਿਤੀ ਵਿੱਚ ਹਨ।

 ਸਿਰਫ ਦੇਸ਼ ਹੀ ਨਹੀਂ ਬਲਕਿ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੇ ਲੋਕਾਂ ਦੀ ਆਵਾਜਾਈ ਅਤੇ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਹੋਈ ਹੈ ।

sara ali childhood pics