ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਭਿੱਖੀਵਿੰਡ ਹਲਕੇ ਵਿੱਚ ਉਸ ਵੇਲੇ ਮਾਪਿਆਂ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਚਾਵਾਂ ਨਾਲ ਪਾਲਿਆ ਅੱਲ੍ਹੜ ਉਮਰ ਦਾ ਪੁੱਤਰ ਦੀ ਮੌਤ ਦੀ ਖਬਰ ਸੁਣੀ।

ਮਿਲੀ ਜਾਣਕਾਰੀ ਮੁਤਾਬਕ ਭਿਖੀਵਿੰਡ ਵਿਖੇ ਚੇਲਾ ਕਾਲੋਨੀ ਦੇ ਵਿਚ ਇੱਕ 15 ਸਾਲਾ ਮੁੰਡੇ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਲੜਕੇ ਦੀ ਪਛਾਣ ਜਸ਼ਨ ਸਿੰਘ ਪੁੱਤਰ ਅਮਨਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਲਟਿਆ ਫੈਸਲਾ- ਹੁਣ ਨਿੱਜੀ ਹਸਪਤਾਲਾਂ ਤੋਂ ਵਾਪਿਸ ਲਏਗੀ ਵੈਕਸੀਨ






















