ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਨਿਤਨੇਮ ਕਰਦੇ ਹੋਏ ਉਨ੍ਹਾਂ ਨੇ ਆਪਣੀ ਸੰਸਾਰਿਕ ਯਾਤਰਾ ਪੂਰੀ ਕੀਤੀ।
ਜਥੇਦਾਰ ਅਵਤਾਰ ਸਿੰਘ ਹਿਤ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਨਾਲ ਦੁਨੀਆ ਭਰ ‘ਚ ਸੋਗ ਦਾ ਮਾਹੌਲ ਹੈ। ਜਥੇ. ਅਵਤਾਰ ਸਿੰਘ ਹਿੱਤ ਸੀਨੀਅਰ ਅਕਾਲੀ ਆਗੂ ਸਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਅਵਤਾਰ ਸਿੰਘ ਹਿਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਥ ਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।