ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਇਸੇ ਤਹਿਤ ਬਠਿੰਡਾ, ਪੀਏਪੀ ਜਲੰਧਰ ਦੇ ਰਾਮਿੰਦਰ ਸਿੰਘ ਸਣੇ 16 ਡੀ. ਐੱਸ. ਪੀਜ਼. ਦੇ ਤਬਾਦਲੇ ਕਰ ਦਿੱਤੇ ਗਏ ਹਨ ਤੇ ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਟਰਾਂਸਫਰ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਤਰ੍ਹਾਂ ਹੈ :
























