ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਚੀਤਾ ਵੜ ਗਿਆ। ਸੁਸਾਇਟੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਚੀਤੇ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ।

leopard in Ludhiana news
ਸੁਸਾਇਟੀ ਵਿੱਚ ਲੱਗੇ ਕੈਮਰਿਆਂ ਵਿੱਚ ਚੀਤਾ ਕੈਦ ਹੋ ਗਿਆ ਹੈ। ਜਿਸ ਤੋਂ ਬਾਅਦ ਲੋਕ ਦਹਿਸ਼ਤ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਇਸ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਸਦਰ ਥਾਣੇ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਹੈ ਕਿ ਚੀਤਾ ਸੁਸਾਇਟੀ ਵਿੱਚੋਂ ਨਿਕਲ ਗਿਆ ਹੈ ਪਰ ਫਿਰ ਵੀ ਇਲਾਕੇ ਦੀ ਚੈਕਿੰਗ ਕੀਤੀ ਜਾ ਰਹੀ ਹੈ।