4.0 magnitude earthquake: ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਰਾਜਸਥਾਨ ਦੇ ਬੀਕਾਨੇਰ ਨੇੜੇ ਸ਼ੁੱਕਰਵਾਰ ਰਾਤ ਨੂੰ ਰਿਕਟਰ ਪੈਮਾਨੇ ‘ਤੇ 4.0 ਦੀ ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ।
ਏਜੰਸੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਰਾਜਸਥਾਨ, ਬੀਕਾਨੇਰ ਤੋਂ 661 ਕਿਲੋਮੀਟਰ ਪੱਛਮ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸ਼ਾਮ 10:42 ਵਜੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ਤੇ ਆਇਆ।