agriculture minister narendra singh tomar: ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਕਿਸਾਨ ਸਿਰਫ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ, ਜਦੋਂ ਕਿ ਇਸਦੇ ਲਾਭ ‘ਤੇ ਚਰਚਾ ਵੀ ਨਹੀਂ ਕਰਦੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੋਈ ਆਦ੍ਰਿਸ਼ ਤਾਕਤ ਹੈ ਜੋ ਚਾਹੁੰਦੀ ਹੈ ਕਿ ਇਹ ਮਸਲਾ ਹੱਲ ਨਾ ਹੋਵੇ।ਜਦੋਂ ਖੇਤੀ ਮੰਤਰੀ ਤੋਂ ਉਨ੍ਹਾਂ ਤਾਕਤਾਂ ਦਾ ਨਾਮ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਸਪੱਸ਼ਟ ਰੂਪ ਨਾਲ ਕੋਈ ਜਵਾਬ ਨਹੀਂ ਦਿੱਤਾ।ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਗੱਲਬਾਤ ਦੇ ਅਗਲੇ ਹੀ ਦਿਨ ਕਿਸਾਨਾਂ ਦਾ ਸੁਰ ਬਦਲ ਜਾਂਦਾ ਹੈ।
ਸੁਣੋ Canada ਵੱਸਦੇ ਪੁੱਤ ਨੂੰ ਮਿਲਣ ਲਈ ਕਿਉਂ ਤਰਸ ਰਿਹਾ ਇਹ NRI , ਕਿਹੜੇ ਠੱਗਾਂ ਤੋਂ ਸਾਵਧਾਨ ਕਰ ਰਿਹਾ ਲੋਕਾਂ ਨੂੰ