confirms first death due vaccination in india: ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਅਜੇ ਜਾਰੀ ਹੈ।ਕੋਰੋਨਾ ਸੰਕਰਮਣ ‘ਤੇ ਕਾਬੂ ਪਾਉਣ ਲਈ ਤੇਜੀ ਨਾਲ ਟੀਕਾਕਰਨ ਕੀਤੇ ਜਾਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਦੌਰਾਨ, ਦੇਸ਼ ‘ਚ ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ।
ਵੈਕਸੀਨ ਕਾਰਨ 68 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਚੁੱਕੀ ਹੈ।ਕੇਂਦਰ ਸਰਕਾਰ ਵਲੋਂ ਗਠਿਤ ਪੈਨਲ ਦੀ ਰਿਪੋਰਟ ‘ਚ ਇਹ ਗੱਲ ਸਾਹਮਣੇ ਆਈ ਹੈ।
ਇਹ ਵੀ ਪੜੋ:ਅੱਖਾਂ ਦੀ ਰੋਸ਼ਨੀ ਚਲੀ ਗਈ ਸੀ, ਤਾਂ ਵੀ ਧੁੱਪ ‘ਚ ਕਰਦਾ ਰਿਹਾ ਪਾਣੀ ਦੀ ਸੇਵਾ, ਰੱਬ ਦੀ ਮਿਹਰ ਨਾਲ ਹੋ ਗਿਆ ਚਮਤਕਾਰ