coronavirus no result meetings patients: ਦਿੱਲੀ ਦੇ ਹਸਪਤਾਲਾਂ ‘ਚ ਆਕਸੀਜਨ ਦੀ ਕਿੱਲਤ ਲਗਾਤਾਰ ਬਣੀ ਹੋਈ ਹੈ।ਜੈਪੁਰ ਗੋਲਡਨ ਹਸਪਤਾਲ ‘ਚ ਆਕਸੀਜਨ ਦੀ ਕਮੀ ਕਾਰਨ 25 ਮਰੀਜਾਂ ਦੀ ਜਾਨ ਚਲੀ ਗਈ ਹੈ।ਦੂਜੇ ਪਾਸੇ ਮਹਾਰਾਜਾ ਅਗਰਸੇਨ ਹਸਪਤਾਲ ਨੇ ਦਿੱਲੀ ਹਾਈਕੋਰਟ ‘ਚ ਆਕਸੀਜਨ ਦੀ ਕਮੀ ਨੂੰ ਲੈ ਪਟੀਸ਼ਨ ਦਾਇਰ ਕੀਤੀ ਸੀ।
ਜਿਸ ‘ਤੇ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ।ਇਸ ਨਾਲ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਇਸ ਮਾਮਲੇ ‘ਤੇ ਤਿੰਨ ਬੈਠਕਾਂ ਕੀਤੀਆਂ ਸਨ।ਹੁਣ ਸਵਾਲ ਇਹ ਉਠਦਾ ਹੈ ਕਿ ਬੈਠਕਾਂ ਤਾਂ ਬਹੁਤ ਹੋ ਰਹੀਆਂ ਹਨ, ਪਰ ਦਿੱਲੀ ਦੇ ਹਸਪਤਾਲਾਂ ਨੂੰ ਆਕਸੀਜਨ ਕਿਉਂ ਨਹੀਂ ਮਿਲ ਰਹੀ।
Patiala Bus Stand ‘ਤੇ ਪਿਆ ਗਾਹ, Driver ਨੇ ਸਾਈਡ ਮੰਗਣ ‘ਤੇ ਮੁੰਡੇ ਨੇ ਕੀਤੀ ਕੁੱਟਮਾਰ, ਪਿਆ ਪੇਚਾ