• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search

Jan 15, 2026, 10:51 am

BREAKING NEWS
10:19 am ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, 285 ਦੌੜਾਂ ਦਾ ਟੀਚਾ 47.3 ਓਵਰਾਂ ‘ਚ ਕੀਤਾ ਹਾਸਿਲ
9:49 am ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ
9:20 am CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ
8:25 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-1-2026
8:23 am ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-1-2026
Home ਖ਼ਬਰਾਂ ਤਾਜ਼ਾ ਖ਼ਬਰਾਂ ਫੇਸਬੁੱਕ ਤੋਂ ਡੇਟਾ ਚੋਰੀ ਕਰਨ ਦੇ ਦੋਸ਼ ‘ਚ CBI ਨੇ Cambridge Analytica ਖਿਲਾਫ ਦਰਜ਼ ਕੀਤਾ ਕੇਸ

ਫੇਸਬੁੱਕ ਤੋਂ ਡੇਟਾ ਚੋਰੀ ਕਰਨ ਦੇ ਦੋਸ਼ ‘ਚ CBI ਨੇ Cambridge Analytica ਖਿਲਾਫ ਦਰਜ਼ ਕੀਤਾ ਕੇਸ

Jan 22, 2021 12:59 pm

  • Facebook
  • Twitter
  • Email
  • whatsapp
  • sharechat
Data theft from facebook case

Data theft from facebook case : ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਬ੍ਰਿਟੇਨ ਦੀ ਕੰਪਨੀ ਕੈਮਬ੍ਰਿਜ ਐਨਾਲਿਟਿਕ ਖਿਲਾਫ ਕੇਸ ਦਰਜ ਕੀਤਾ ਹੈ। 5.62 ਲੱਖ ਭਾਰਤੀ ਫੇਸਬੁੱਕ ਉਪਭੋਗਤਾਵਾਂ ਦਾ ਡਾਟਾ ਚੋਰੀ ਕਰਨ ਲਈ ਕੇਸ ਦਰਜ ਕੀਤਾ ਗਿਆ ਹੈ। ਸੀਬੀਆਈ ਨੇ ਇਸੇ ਕੇਸ ਵਿੱਚ ਬ੍ਰਿਟੇਨ ਦੀ ਇੱਕ ਹੋਰ ਕੰਪਨੀ ਗਲੋਬਲ ਸਾਇੰਸ ਰਿਸਰਚ ਦੇ ਖ਼ਿਲਾਫ਼ ਵੀ ਕਾਰਵਾਈ ਆਰੰਭ ਦਿੱਤੀ ਹੈ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਫੇਸਬੁੱਕ-ਕੈਮਬ੍ਰਿਜ ਐਨਾਲਿਟਿਕਾ ਡੇਟਾ ਚੋਰੀ ਮਾਮਲੇ ਦੀ ਜਾਂਚ ਸੀਬੀਆਈ ਕਰੇਗੀ। ਸੀਬੀਆਈ ਨੀ ਜਵਾਬ ਵਿੱਚ, ਸੋਸ਼ਲ ਮੀਡੀਆ ਕੰਪਨੀ ਵਲੋਂ ਦੱਸਿਆ ਗਿਆ ਹੈ ਕਿ ਗਲੋਬਲ ਸਾਇੰਸ ਰਿਸਰਚ ਨੇ ਗੈਰ ਕਾਨੂੰਨੀ ਢੰਗ ਨਾਲ 5.62 ਲੱਖ ਭਾਰਤੀ ਫੇਸਬੁੱਕ ਉਪਭੋਗਤਾਵਾਂ ਦਾ ਡਾਟਾ ਜਮ੍ਹਾ ਕੀਤਾ ਹੈ ਅਤੇ ਇਸ ਨੂੰ ਕੈਮਬ੍ਰਿਜ ਐਨਾਲਿਟਿਕਾ ਨਾਲ ਸਾਂਝਾ ਕੀਤਾ ਹੈ। ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਕੈਮਬ੍ਰਿਜ ਐਨਾਲਿਟਿਕਾ ਨੇ ਇਸ ਡਾਟੇ ਦੀ ਵਰਤੋਂ ਭਾਰਤ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਸੀ।

Data theft from facebook case
Data theft from facebook case

ਤੁਹਾਨੂੰ ਦੱਸ ਦੇਈਏ ਕਿ ਮਾਰਚ 2018 ਵਿੱਚ ਕਈ ਅੰਤਰਰਾਸ਼ਟਰੀ ਮੀਡੀਆ ਪਲੇਟਫਾਰਮਸ ਨੇ ਕੈਮਬ੍ਰਿਜ ਐਨਾਲਿਟਿਕਾ ਦੇ ਸਾਬਕਾ ਕਰਮਚਾਰੀਆਂ, ਸਹਿਯੋਗੀਆਂ ਅਤੇ ਦਸਤਾਵੇਜ਼ਾਂ ਦਾ ਹਵਾਲਾ ਦਿੱਤਾ ਸੀ ਕਿ ਫਰਮ ਨੇ ਉਪਭੋਗਤਾਵਾਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਫੇਸਬੁੱਕ ਪ੍ਰੋਫਾਈਲਾਂ ਤੋਂ 5 ਕਰੋੜ ਤੋਂ ਵੱਧ ਉਪਭੋਗਤਾਵਾਂ ਦੀ ਨਿੱਜੀ ਜਾਣਕਾਰੀ ਇਕੱਠੀ ਕੀਤੀ ਸੀ। 3 ਅਪ੍ਰੈਲ, 2018 ਨੂੰ ਕੰਪਨੀ ਨੇ ਦੱਸਿਆ ਕਿ ਇਸ ਵਿੱਚ ਭਾਰਤੀਆਂ ਦਾ ਕੋਈ ਫੇਸਬੁੱਕ ਡਾਟਾ ਨਹੀਂ ਹੈ। ਇਸਦੇ ਉਲਟ, ਫੇਸਬੁੱਕ ਨੇ 5 ਅਪ੍ਰੈਲ, 2018 ਨੂੰ ਭਾਰਤ ਸਰਕਾਰ ਨੂੰ ਦੱਸਿਆ ਸੀ ਕਿ ਕੈਮਬ੍ਰਿਜ ਐਨਾਲਿਟਿਕਾ ਨੇ ਇਨਸਟਾਲ ਐਪ ਰਾਹੀਂ ਲੱਗਭਗ 5,62,455 ਭਾਰਤੀਆਂ ਦੇ ਫੇਸਬੁੱਕ ਡੇਟਾ ਤੱਕ ਪਹੁੰਚ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਕੇਸ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਦੇਖੋ : 11ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਦਾ ਵੱਡਾ ਬਿਆਨ, ’24 ਤਰੀਕ ਨੂੰ ਹੋ ਜਾਊਗਾ ਮਸਲਾ ਹੱਲ’ !

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGData theft from facebook case latest national news latest news
  • Facebook
  • Twitter
  • Email
  • whatsapp
  • sharechat

Sukhpreet Singh

ਸਮਾਨ ਸ਼੍ਰੇਣੀ ਦੇ ਲੇਖ

ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, 285...

Jan 15, 2026 10:19 am

ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ...

Jan 15, 2026 9:49 am

CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ...

Jan 15, 2026 9:20 am

ਮੁਕੇਰੀਆ :ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ,...

Jan 14, 2026 8:06 pm

ਲੁਧਿਆਣਾ : ਗੁਰਦੁਆਰਾ ਸਾਹਿਬ ‘ਚ ਲੰਗਰ ਖਾਣਾ ਲੋਕਾਂ...

Jan 14, 2026 7:53 pm

ਲੋਹੜੀ ਦੀ ਧੂਣੀ ਤੋਂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ...

Jan 14, 2026 7:14 pm


Admissions Open_360x510

ਤਾਜ਼ਾ ਖ਼ਬਰਾਂ

  • ਨਿਊਜ਼ੀਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ, 285 ਦੌੜਾਂ ਦਾ ਟੀਚਾ 47.3 ਓਵਰਾਂ ‘ਚ ਕੀਤਾ ਹਾਸਿਲ

    Jan 15, 2026 10:19 am

  • ਮਾਣਹਾਨੀ ਕੇਸ ‘ਚ ਕੰਗਨਾ ਰਣੌਤ ਦੀ ਬਠਿੰਡਾ ਕੋਰਟ ‘ਚ ਸੁਣਵਾਈ ਅੱਜ, ਬੇਬੇ ਮਹਿੰਦਰ ਕੌਰ ‘ਤੇ ਕੀਤੀ ਸੀ ਵਿਵਾਦਿਤ ਟਿੱਪਣੀ

    Jan 15, 2026 9:49 am

  • CM ਭਗੰਵਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ, ਆਪਣੇ ਬਿਆਨਾਂ ‘ਤੇ ਦੇਣਗੇ ਸਪੱਸ਼ਟੀਕਰਨ

    Jan 15, 2026 9:20 am

  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-1-2026

    Jan 15, 2026 8:23 am

  • ਮੁਕੇਰੀਆ :ਨਸ਼ੇ ਨੇ ਉਜਾੜਿਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ

    Jan 14, 2026 8:06 pm

  • ਲੁਧਿਆਣਾ : ਗੁਰਦੁਆਰਾ ਸਾਹਿਬ ‘ਚ ਲੰਗਰ ਖਾਣਾ ਲੋਕਾਂ ਨੂੰ ਪਿਆ ਮਹਿੰਗਾ, 30 ਤੋਂ 40 ਲੋਕ ਹੋਏ ਬੀਮਾਰ

    Jan 14, 2026 7:53 pm

  • ਲੋਹੜੀ ਦੀ ਧੂਣੀ ਤੋਂ ਘਰ ‘ਚ ਲੱਗੀ ਭਿਆਨਕ ਅੱਗ, ਹਾਦਸੇ ‘ਚ ਬਜ਼ੁਰਗ ਤੇ ਦਿਵਿਆਂਗ ਕੁੜੀ ਦੀ ਹੋਈ ਦਰਦਨਾਕ ਮੌਤ

    Jan 14, 2026 7:14 pm

  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਪੰਚ ਜਰਮਲ ਸਿੰਘ ਦੇ ਕਤਲ ਮਾਮਲੇ ‘ਚ ਸ਼ੂਟਰ ਦਾ ਕੀਤਾ ਐਨਕਾਊਂਟਰ

    Jan 14, 2026 6:48 pm

  • ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ, ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

    Jan 14, 2026 6:02 pm

  • ਕੈਨੇਡਾ ਦੇ ਸਰੀ ‘ਚ ਪੰਜਾਬੀ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

    Jan 14, 2026 5:41 pm

  • ਤਰਨਤਾਰਨ : ਲੋਹੜੀ ਮੌਕੇ ਵਿਆਹੁਤਾ ਨੇ ਮੁਕਾਏ ਆਪਣੇ ਹੀ ਸਾਹ, ਪੁਲਿਸ ਨੇ ਪਤੀ ਖਿਲਾਫ ਮਾਮਲਾ ਕੀਤਾ ਦਰਜ

    Jan 14, 2026 5:11 pm

  • ਕਪੂਰਥਲਾ ਦੇ ਨੱਥੂਪੁਰ ਵਿਖੇ 2 ਬੱਚਿਆਂ ਦੇ ਪਿਤਾ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ

    Jan 14, 2026 4:32 pm

  • ਹੁਣ ਪੰਜਾਬ ਦੇ ਕਈ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਭੇਜਿਆ ਗਿਆ ਘਰ

    Jan 14, 2026 1:26 pm

  • CM ਮਾਨ ਨੂੰ ਵਿਦੇਸ਼ ਦੌਰੇ ‘ਤੇ ਜਾਣ ਦੀ ਨਹੀਂ ਮਿਲੀ ਇਜਾਜ਼ਤ, ਵਿਦੇਸ਼ ਮੰਤਰਾਲੇ ਨੇ ਕੀਤਾ ਇਨਕਾਰ

    Jan 14, 2026 1:04 pm

  • ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ, ਪੰਜਾਬ ਦੀ ਜੇਲ੍ਹ ‘ਚ ਸ਼ਿਫਟ ਕਰਨ ਦੀ ਮੰਗ

    Jan 14, 2026 12:35 pm

Copyright All rights reserved
  • Home
  • Privacy Policy
  • About Us
  • Contact Us